Home / Punjabi News / ਵਿਨੇਸ਼ ਫੋਗਾਟ ਦੇ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਵਿਨੇਸ਼ ਫੋਗਾਟ ਦੇ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ

ਆਤਿਸ਼ ਗੁਪਤਾ
ਚੰਡੀਗੜ੍ਹ, 7 ਅਗਸਤ
ਪੈਰਿਸ ਓਲੰਪਿਕ ਖੇਡਾਂ ਵਿੱਚੋਂ ਵਿਨੇਸ਼ ਫੋਗਾਟ ਨੂੰ ਓਵਰ ਵੇਟ ਹੋਣ ਕਰਕੇ ਓਲੰਪਿਕ ਵਿੱਚੋਂ ਬਾਹਰ ਕੀਤੇ ਦਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫੋਗਾਟ ਦੇ ਘਰ ਪੁੱਜੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਨੇਸ਼ ਫੋਗਾਟ ਦੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਜਾਵੇਗੀ। ਉਨ੍ਹਾਂ ਫੋਗਾਟ ਨੂੰ ਓਲੰਪਿਕ ਖੇਡਾਂ ’ਚੋਂ ਬਾਹਰ ਕੀਤੇ ਜਾਣ ’ਤੇ ਨਿਰਾਸ਼ਾ ਪ੍ਰਗਟਾਈ।

The post ਵਿਨੇਸ਼ ਫੋਗਾਟ ਦੇ ਘਰ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ appeared first on Punjabi Tribune.


Source link

Check Also

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ …