Home / Punjabi News / ਆਬਕਾਰੀ ਮਾਮਲਾ: ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ’ਚ 2 ਸਤੰਬਰ ਤੱਕ ਵਾਧਾ

ਆਬਕਾਰੀ ਮਾਮਲਾ: ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ’ਚ 2 ਸਤੰਬਰ ਤੱਕ ਵਾਧਾ

ਨਵੀਂ ਦਿੱਲੀ, 13 ਅਗਸਤ
ਇਥੋਂ ਦੀ ਇਕ ਅਦਾਲਤ ਨੇ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬੀਆਰਐਸ ਨੇਤਾ ਕੇ ਕਵਿਤਾ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 2 ਸਤੰਬਰ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਪੂਰੀ ਹੋਣ ’ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਹਿਰਾਸਤ ਵਿੱਚ ਵਾਧਾ ਕਰ ਦਿੱਤਾ। -ਪੀਟੀਆਈ

The post ਆਬਕਾਰੀ ਮਾਮਲਾ: ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ ’ਚ 2 ਸਤੰਬਰ ਤੱਕ ਵਾਧਾ appeared first on Punjabi Tribune.


Source link

Check Also

Punjab News : ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਪੁੱਤ ਨੂੰ ਮਿਲਿਆ ਖ਼ੁਦ ਦਾ ਹੀ Death Certificate , ਪਰਿਵਾਰ ਹੈਰਾਨ

Fatehgarh Sahib News : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਅੰਬੇ ਮਾਜਰਾ ਤੋਂ ਸਰਕਾਰੀ ਰਿਕਾਰਡ ‘ਚ …