Home / Punjabi News / ਸ਼ਰਦ ਪਵਾਰ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਸ਼ਰਦ ਪਵਾਰ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਨਵੀਂ ਦਿੱਲੀ, 21 ਅਗਸਤ
ਕੇਂਦਰ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ-ਐੱਸਪੀ) ਦੇ ਮੁਖੀ ਸ਼ਰਦ ਪਵਾਰ ਨੂੰ ਹਥਿਆਰਬੰਦ ਵੀਆਈਪੀ ਸੁਰੱਖਿਆ ਕਵਰ ਦੀ ਸਭ ਤੋਂ ਉੱਚ ਸ਼੍ਰੇਣੀ ਦੀ ਸੁਰੱਖਿਆ ਜ਼ੈੱਡ ਪਲੱਸ ਪ੍ਰਦਾਨ ਕੀਤੀ ਹੈ। ਸੂਤਰਾਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਨੂੰ ਮਹਾਰਾਸ਼ਟਰ ਦੇ 83 ਸਾਲਾ ਸਾਬਕਾ ਮੁੱਖ ਮੰਤਰੀ ਦੀ ਸੁਰੱਖਿਆ ਲਈ 55 ਹਥਿਆਰਬੰਦ ਸੀਆਰਪੀਐਫ ਜਵਾਨਾਂ ਦੀ ਟੀਮ ਲਗਾਈ ਗਈ ਹੈ।

 

The post ਸ਼ਰਦ ਪਵਾਰ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ appeared first on Punjabi Tribune.


Source link

Check Also

 Jalandhar ‘ਚ ਸ਼ੋਅਰੂਮ ‘ਤੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਦਾ ਐਨਕਾਊਂਟਰ, ਲੱਤ ‘ਚ ਗੋਲੀ ਲੱਗਣ ਮਗਰੋਂ ਪੁਲਿਸ ਨੇ ਕੀਤਾ ਕਾਬੂ 

Jalandhar Encounter News : ਜਲੰਧਰ ਦੇ ਕਿਸ਼ਨਪੁਰਾ ਰੋਡ ‘ਤੇ ਸਥਿਤ ਮਸ਼ਹੂਰ ਬੀਐਮਐਸ ਫੈਸ਼ਨ ਸ਼ੋਅਰੂਮ ‘ਤੇ …