Breaking News
Home / Punjabi News / ਬਾਵਰੀਆ ਸਮਾਜ ਨੇ 73ਵਾਂ ਆਜ਼ਾਦੀ ਦਿਹਾੜਾ ਮਨਾਇਆ

ਬਾਵਰੀਆ ਸਮਾਜ ਨੇ 73ਵਾਂ ਆਜ਼ਾਦੀ ਦਿਹਾੜਾ ਮਨਾਇਆ

ਜਸਵੀਰ ਸਿੰਘ ਭੁੱਲਰ
ਦੋਦਾ, 31ਅਗਸਤ
ਦੋਦਾ ਵਿਖੇ ਬਾਵਰੀਆ ਸਮਾਜ ਵੱਲੋਂ ਅੱਜ ਆਪਣਾ 73ਵਾਂ ਅਜ਼ਾਦੀ ਦਿਹਾੜਾ ਮਨਾਇਆ। ਇਸ ਸਮਾਗਮ ਵਿਚ ਸਮਾਜ ਦੇ ਵੱਡੀ ਗਿਣਤੀ ਲੋਕਾਂ ਨੇ ਭਾਗ ਲਿਆ। ਇਸ ਮੌਕੇ ਵਿਮੁਕਤ ਜਾਤੀਆਂ ਦੇ ਕੱਟੇ ਦੋ ਫੀਸਦੀ ਕੋਟੇ ਦੀ ਮੰਗ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ।

The post ਬਾਵਰੀਆ ਸਮਾਜ ਨੇ 73ਵਾਂ ਆਜ਼ਾਦੀ ਦਿਹਾੜਾ ਮਨਾਇਆ appeared first on Punjabi Tribune.


Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …