Home / Punjabi News / ਭੁੰਦੜ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ, ਮੰਗੀ ਮੁਆਫੀ

ਭੁੰਦੜ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ, ਮੰਗੀ ਮੁਆਫੀ




ਅਕਾਲੀ ਦਲ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਭੁੰਦੜ ਵੱਲੋਂ ਵਲਟੋਆ ਦੀ ਨਿੰਦਿਆ ਕੀਤੀ ਗਈ। ਇਸ ਦੇ ਨਾਲ ਹੀ ਬਾਕੀਆਂ ਨੂੰ ਵੀ ਵਾਰਨਿੰਗ ਕੀਤੀ ਗਈ ਕਿ ਉਹ ਮਰਿਆਦਾ ਵਿੱਚ ਰਹਿਣ। ਇਸ ਤੋਂ ਇਲਾਵਾ ਭੁੰਦੜ ਦੇ ਵੱਲੋਂ ਜਥੇਦਾਰ ਸਾਹਿਬ ਤੋਂ ਮਾਫੀ ਵੀ ਮੰਗੀ ਗਈ। ਭੂੰਦੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲ ਤਖਤ ਸਾਹਿਬ ਤੋਂ ਆਏ ਹੁਕਮ ਅਤੇ ਤਖਤਾਂ ਦੇ ਜਥੇਦਾਰਾਂ ਦੇ ਹਰ ਹੁਕਮ ਪ੍ਰਵਾਨ ਹਨ। ਉਹਨਾਂ ਨੇ ਕਿਹਾ ਕਿ ਜਥੇਦਾਰਾਂ ਦੀ ਸ਼ਾਨ ਦੇ ਖਿਲਾਫ ਕੋਈ ਵੀ ਨਾ ਬੋਲੇ, ਜਿਹੜਾ ਬੋਲੇਗਾ, ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।






Previous articleਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ



Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …