Breaking News
Home / Punjabi News / ਸ਼੍ਰੋਮਣੀ ਅਕਾਲੀ ਨਹੀਂ ਲੜੇਗਾ ਜ਼ਿਮਨੀ ਚੋਣ → Ontario Punjabi News

ਸ਼੍ਰੋਮਣੀ ਅਕਾਲੀ ਨਹੀਂ ਲੜੇਗਾ ਜ਼ਿਮਨੀ ਚੋਣ → Ontario Punjabi News




ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਵਿੱਚ ਚੋਣਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਹੁਣ ਅਕਾਲੀ ਦਲ ਜ਼ਿਮਨੀ ਚੋਣ ਨਹੀਂ ਲੜੇਗਾ।ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਵਰਕਿੰਗ ਕਮੇਟੀ ਵਿੱਚ ਸਾਰੇ ਅਹੁਦੇਦਾਰਾਂ ਨਾਲ ਮੀਟਿੰਗ ਇਹ ਫੈਸਲਾ ਲਿਆ ਹੈ।






Previous articleਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਕੱਢਿਆ



Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …