ਅਨਿਲ ਜੋਸ਼ੀ ਨੇ ਵੀ ਅਕਾਲੀ ਦਲ ਤੋ ਅਸਤੀਫ਼ਾ ਦੇ ਦਿੱਤਾ ਹੈ। ਅਨਿਲ ਜੋਸ਼ੀ ਕਾਫੀ ਸਮਾਂ ਪਹਿਲਾਂ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ।ਦਰਅਸਲ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ ।
Source link

Tags News Ontario Punjabi ਅਕਲ ਅਨਲ ਛਡਆ ਜਸ਼ ਦਲ ਨ
Moga Murder Case : ਮੋਗਾ ਜ਼ਿਲ੍ਹੇ ਦੇ ਥਾਣਾ ਅਜੀਤਵਾਲ ਅਧੀਨ ਪਿੰਡ ਚੂਹੜਚੱਕ ਵਿੱਚ ਪੁਰਾਣੀ ਰੰਜਿਸ਼ …