Home / Punjabi News / ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਿਆਦਾ ਖਰਾਬ ਹੋਣ ਦਾ ਡਰ → Ontario Punjabi News

ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਿਆਦਾ ਖਰਾਬ ਹੋਣ ਦਾ ਡਰ → Ontario Punjabi News




ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਕੀਤਾ ਜਾ ਰਿਹਾ ਮਰਨ ਵਰਤ 16ਵੇਂ ਦਿਨ ’ਚ ਸ਼ਾਮਲ ਹੋ ਗਿਆ ਹੈ।ਉੱਥੇ ਹੀ ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਡਾਕਟਰਾਂ ਵੱਲੋਂ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਇੰਝ ਹੋ ਚੁੱਕੀ ਹੈ ਕਿ ਉਨ੍ਹਾਂ ਦੀ ਸਿਹਤ ਕਿਸੇ ਵੀ ਸਮੇਂ ਵਿਗੜ ਸਕਦੀ ਹੈ। ਜਿਸ ਕਾਰਨ ਮੋਰਚੇ ’ਤੇ ਬੈਠੇ ਕਿਸਾਨ ਆਗੂਆਂ ਵੱਲੋਂ ਚਿੰਤਾ ਜਤਾਈ ਗਈ ਹੈ।






Previous articleਨਗਰ ਨਿਗਮ ਚੋਣਾਂ ਲਈ ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ



Source link

Check Also

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ‘ਚ ਆਇਆ ਤੂਫ਼ਾਨ…

Jalandhar News: ਪੰਜਾਬ ਦੀ ਰਾਜਨੀਤੀ ਵਿੱਚ ਆਮ ਆਦਮੀ ਪਾਰਟੀ (AAP ) ਨੇ ਜਲੰਧਰ ਛਾਉਣੀ ਇਲਾਕੇ …