Home / Punjabi News / ਕੇਂਦਰ ਦੀ ਕਿਸਾਨਾਂ ਨਾਲ ਅਗਲੀ ਮੀਟਿੰਗ 22 ਫਰਵਰੀ ਨੂੰ → Ontario Punjabi News

ਕੇਂਦਰ ਦੀ ਕਿਸਾਨਾਂ ਨਾਲ ਅਗਲੀ ਮੀਟਿੰਗ 22 ਫਰਵਰੀ ਨੂੰ → Ontario Punjabi News




ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਚੰਡੀਗੜ੍ਹ ਵਿੱਚ ਹੋਈ ਅੱਜ ਅਹਿਮ ਮੀਟਿੰਗ ਕਈ ਕਿਸਾਨੀ ਮੰਗਾਂ ਵਿਚਾਰੀਆਂ ਗਈਆਂ ਹਨ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਨਾਲ ਚੰਗੇ ਮਾਹੌਲ ਵਿੱਚ ਮੀਟਿਗ ਹੋਈ ਹੈ।ਡੱਲੇਵਾਲ ਨੇ ਕਿਹਾ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਸਰਕਾਰ ਨੇ ਧਿਆਨ ਨਾਲ ਸੁਣਿਆ ਹੈ ਅਤੇ ਉਮੀਦ ਹੈ ਕਿ ਸਰਕਾਰ ਅਗਲੀ ਮੀਟਿੰਗ ਵਿੱਚ ਸਾਡੀਆਂ ਮੰਗਾਂ ਦਾ ਹੱਲ ਕਰੇਗੀ।ਡੱਲੇਵਾਲ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਅਗਲੀ ਮੀਟਿੰਗ 22 ਫਰਵਰੀ ਨੂੰ ਹੋਵੇਗੀ। ਡੱਲੇਵਾਲ ਨੇ ਇਹ ਵੀ ਕਿਹਾ ਕਿ 22 ਫਰਵਰੀ ਦੀ ਮੀਟਿੰਗ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼‍ਿਵਰਾਜ ਸਿੰਘ ਚੌਹਾਨ , ਮੰਤਰੀ ਪ੍ਰਲਾਦ ਜੋਸ਼ੀ ਵਿੱਚ ਮੌਜੂਦ ਰਹਿ ਸਕਦੇ ਹਨ।






Previous articleਕੰਮ ‘ਤੇ ਜਾ ਰਹੇ ਮਜ਼ਦੂਰਾਂ ਨੂੰ ਬਣਾਇਆ ਨਿਸ਼ਾਨਾ,11ਮੌਤਾਂ
Next articleਤਹਵੁਰ ਰਾਣਾ ਤੋਂ ਬਾਅਦ ਡੇਵਿਡ ਹੈਡਲੀ ਸਮੇਤ 10 ਹੋਰ ਜਣਿਆਂ ਦੀ ਅਮਰੀਕਾ ਤੋਂ ਹਵਾਲੀ ਮੰਗੀ



Source link

Check Also

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਥਾਣਾ ਮੁੱਖੀਆਂ ਸਣੇ ਕਈ ਚੌਕੀਆਂ ਦੇ ਇੰਚਾਰਜ ਬਦਲੇ; ਜਾਣੋ ਕਿੱਥੇ ਹੋਏ ਤਬਾਦਲੇ? ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Partiala News: ਪੰਜਾਬ ਪੁਲਿਸ ਵਿਭਾਗ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨੇ ਮੁਲਾਜ਼ਮਾਂ ਵਿਚਾਲੇ …