Home / Punjabi News / ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ → Ontario Punjabi News

ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ → Ontario Punjabi News




ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਪੰਥਕ ਸਜ਼ਾ ਵਜੋਂ ਸੇਵਾ ਨਿਭਾਉਂਦਿਆਂ ‘ਤੇ ਦਰਬਾਰ ਸਾਹਿਬ ਦੇ ਗੇਟ ‘ਤੇ ਸਕਿਉਰਿਟੀ ਸੇਵਾ ਨਿਭਾ ਰਹੇ ਸਨ ਤਾਂ ਉਸ ਸਮੇਂ ਨਰਾਇਣ ਸਿੰਘ ਚੌੜਾ ਨੇ ਉੱਥੇ ਆ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਸੁਖਬੀਰ ਬਾਦਲ ਦੇ ਨਿ਼ਜੀ ਸਹਾਇਕਾਂ ਨੈ ਉਸ ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਸੀ। ਲਗਭਗ ਸਾਢੇ ਤਿੰਨ ਮਹੀਨੇ ਜੇਲ੍ਹ ਵਿੱਚ ਬੰਦ ਰਹਿਣ ਤੋਂ ਬਾਅਦ ਅੱਜ ਅੰਮ੍ਰਿਤਸਰ ਦੀ ਅਦਾਲਤ ਨੇ ਨਰਾਇਣ ਸਿੰਘ ਚੌੜਾ ਦੀ ਜ਼ਮਾਨਤ ਮਨਜ਼ੂਰ ਕਰ ਦਿੱਤੀ ਹੈ।






Previous articleਜਗਤਾਰ ਸਿੰਘ ਤਾਰਾ ਇਸ ਕੇਸ ਚੋਂ ਬਰੀ



Source link

Check Also

ਕਾਂਗਰਸ ‘ਚ ਸ਼ਾਮਲ ਹੋਣ ਬਾਰੇ ਚਰਚਾ ਹੋਈ ਤੇਜ਼…

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਦਿੱਲੀ ਵਿੱਚ …