Home / Punjabi News / Several people wounded in stabbing near Amsterdam: ਐਮਸਟਰਡਮ ਵਿੱਚ ਛੁਰੇਬਾਜ਼ੀ ਕਾਰਨ ਕਈ ਜ਼ਖਮੀ

Several people wounded in stabbing near Amsterdam: ਐਮਸਟਰਡਮ ਵਿੱਚ ਛੁਰੇਬਾਜ਼ੀ ਕਾਰਨ ਕਈ ਜ਼ਖਮੀ

ਐਮਸਟਰਡਮ, 27 ਮਾਰਚ

ਐਮਸਟਰਡਮ ਦੇ ਸੈਂਟਰਲ ਡੈਮ ਸਕੁਏਅਰ ਨੇੜੇ ਅੱਜ ਚਾਕੂਬਾਜ਼ੀ ਦੀ ਘਟਨਾ ਵਿਚ ਕਈ ਲੋਕ ਜ਼ਖਮੀ ਹੋ ਗਏ। ਇਹ ਘਟਨਾ ਇੱਥੋਂ ਦੇ ਮਸ਼ਹੂਰ ਸੈਲਾਨੀ ਕੇਂਦਰ ਨੇੜੇ ਵਾਪਰੀ। ਹਾਲੇ ਇਹ ਪਤਾ ਨਹੀਂ ਲਗ ਸਕਿਆ ਕਿ ਪੁਲੀਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਹੈ ਕਿ ਨਹੀਂ ਤੇ ਚਾਕੂ ਨਾਲ ਹਮਲਾ ਕਰਨ ਦਾ ਉਦੇਸ਼ ਕੀ ਸੀ। ਰਾਇਟਰਜ਼

 


Source link

Check Also

ਪੰਚਕੂਲਾ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

Panchkula School Bus Accident : ਪੰਚਕੂਲਾ ਦੇ ਸੈਕਟਰ-26 ਵਿੱਚ ਮੰਗਲਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰਦੇ-ਵਾਪਰਦੇ …