Home / Punjabi News / ਏਅਰ ਇੰਡੀਆ ਦੇ ਜਹਾਜ਼ ਹਾਦਸੇ ਮਗਰੋਂ ਪੰਜਾਬ ਦੇ ਖੇਤਾਂ ‘ਚ ਹੋਈ ਐਮਰਜੈਂਸੀ ਲੈਂਡਿੰਗ

ਏਅਰ ਇੰਡੀਆ ਦੇ ਜਹਾਜ਼ ਹਾਦਸੇ ਮਗਰੋਂ ਪੰਜਾਬ ਦੇ ਖੇਤਾਂ ‘ਚ ਹੋਈ ਐਮਰਜੈਂਸੀ ਲੈਂਡਿੰਗ




ਗੁਜਰਾਤ ਵਿਚ ਏਅਰ ਇੰਡੀਆ ਦੇ ਜਹਾਜ਼ ਕਰੈਸ਼ ਹੋਣ ਮਗਰੋਂ ਅੱਜ ਇਕ ਵਾਰ ਫਿਰ ਇਕ ਹੋਰ ਏਅਰ ਇੰਡੀਆ ਦੇ ਜਹਾਜ਼ ਦੀ ਐਮਰਜੈਂਸੀ ਲੈਡਿੰਗ ਹੋਈ ਸੀ।ਹੁਣ ਪੰਜਾਬ ਦੇ ਪਠਾਨਕੋਟ ਵਿਚ ਨੰਗਲਪੁਰ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਹਲੇਲ ਵਿੱਚ ਭਾਰਤੀ ਹਵਾਈ ਸੈਨਾ ਦੇ ਇੱਕ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ ਹੈ।ਅਜੇ ਤੱਕ ਕਿਸੇ ਵੀ ਨੁਕਸਾਨ ਜਾਂ ਖ਼ਤਰੇ ਦੀ ਰਿਪੋਰਟ ਨਹੀਂ ਹੈ।






Previous articleਕੰਚਨ ਕੁਮਾਰੀ ਉਰਫ਼ ‘ਕਮਲ’ ਕਤਲ ਮਾਮਲੇ ‘ਚ 2 ਗ੍ਰਿਫਤਾਰ
Next articleਦੁੱਧ ਨਾਲ ਨਿਖਾਰੋ ਅਪਣੀ ਸੁੰਦਰਤਾ



Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …