Home / Punjabi News /  Asia Cup : India Vs Oman ; ਭਾਰਤ ਨੇ ਓਮਾਨ ਲਈ ਸੈੱਟ ਕੀਤਾ ਟਾਰਗੇਟ

 Asia Cup : India Vs Oman ; ਭਾਰਤ ਨੇ ਓਮਾਨ ਲਈ ਸੈੱਟ ਕੀਤਾ ਟਾਰਗੇਟ

 Asia Cup : India Vs Oman ; ਭਾਰਤ ਨੇ ਓਮਾਨ ਲਈ ਸੈੱਟ ਕੀਤਾ ਟਾਰਗੇਟ

 

ਚੰਡੀਗੜ੍ਹ,19ਸਤੰਬਰ(ਵਿਸ਼ਵ ਵਾਰਤਾ) Asia Cup : ਏਸ਼ੀਆ ਕੱਪ 2025 ਦਾ 12 ਵਾਂ ਮੈਚ ਅੱਜ ਭਾਰਤ ਤੇ ਓਮਾਨ ਵਿਚਾਲੇ ਖੇਡਿਆ ਜਾ ਰਿਹਾ ਹੈ।ਭਾਰਤ ਨੇ ਏਸ਼ੀਆ ਕੱਪ ਦੇ ਆਖਰੀ ਲੀਗ ਮੈਚ ਵਿੱਚ ਓਮਾਨ ਨੂੰ 189 ਦੌੜਾਂ ਦਾ ਟੀਚਾ ਦਿੱਤਾ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ ‘ਤੇ 188 ਦੌੜਾਂ ਬਣਾਈਆਂ ਹਨ। 

ਸੰਜੂ ਸੈਮਸਨ ਨੇ ਸਭ ਤੋਂ ਵੱਧ 56 ਦੌੜਾਂ ਬਣਾਈਆਂ। ਅਭਿਸ਼ੇਕ ਸ਼ਰਮਾ ਨੇ 38, ਤਿਲਕ ਵਰਮਾ ਨੇ 29 ਅਤੇ ਅਕਸ਼ਰ ਪਟੇਲ ਨੇ 26 ਦੌੜਾਂ ਬਣਾਈਆਂ। ਇਸ ਤੋਂ ਇਲਾਵਾ ਓਮਾਨ ਲਈ ਫੈਸਲ ਸ਼ਾਹ, ਜੀਤੇਨ ਰਾਮਨੰਦੀ ਅਤੇ ਆਮਿਰ ਕਲੀਮ ਨੇ ਦੋ-ਦੋ ਵਿਕਟਾਂ ਲਈਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post  Asia Cup : India Vs Oman ; ਭਾਰਤ ਨੇ ਓਮਾਨ ਲਈ ਸੈੱਟ ਕੀਤਾ ਟਾਰਗੇਟ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …