Home / Mehra Media (page 11)

Mehra Media

Punjab: जालंधर के सांसद संतोख सिंह की पत्नी कर्मजीत कौर भाजपा में शामिल, टिकट न मिलने पर छोड़ी कांग्रेस

जालंधर के दिवंगत सांसद संतोख सिंह की पत्नी कर्मजीत कौर चौधरी भाजपा में शामिल हो गई हैं। Source link

Read More »

ਸ਼ੰਭੂ ਰੇਲਵੇ ਸਟੇਸ਼ਨ ’ਤੇ ਪਟੜੀਆਂ ਉਪਰ ਕਿਸਾਨਾਂ ਦਾ ਧਰਨਾ ਜਾਰੀ, ਅੱਜ 54 ਗੱਡੀਆਂ ਰੱਦ ਕੀਤੀਆਂ

ਅੰਬਾਲਾ, 20 ਅਪਰੈਲ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਦੇ ਚੌਥੇ ਦਿਨ ਵੀ ਪਟੜੀ ‘ਤੇ ਬੈਠਣ ਕਾਰਨ ਅੱਜ ਅੰਬਾਲਾ-ਅੰਮ੍ਰਿਤਸਰ ਰੂਟ ‘ਤੇ ਕੁੱਲ 54 ਰੇਲ ਗੜੀਆਂ ਨੂੰ ਰੱਦ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਚੱਲ ਰਹੇ ਅੰਦੋਲਨ ਦੌਰਾਨ ਹਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਤਿੰਨ ਕਿਸਾਨਾਂ ਨੂੰ ਰਿਹਾਅ ਕਰਨ …

Read More »

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਨੇ ਆਪਣੀ ਪਾਰਟੀ ਦੇ ਉਮੀਦਵਾਰ ਝੂੰਦਾਂ ਦੇ ਹੱਕ ’ਚ ਨਾ ਚੱਲਣ ਦਾ ਐਲਾਨ ਕੀਤਾ

ਗੁਰਦੀਪ ਸਿੰਘ ਲਾਲੀ ਸੰਗਰੂਰ, 20 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਅਤੇ ਉਨ੍ਹਾਂ ਦੇ ਪੁੱਤਰ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਪਣੀ ਰਿਹਾਇਸ਼ ’ਤੇ ਹੋਏ ਵਿਸ਼ਾਲ ਇਕੱਠ ਅਤੇ ਪਾਰਟੀ ਵਰਕਰਾਂ ਦੀ ਰਾਇ ਜਾਨਣ ਤੋਂ ਬਾਅਦ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਸਮਰਥਕ ਪਾਰਟੀ ਵਰਕਰ …

Read More »

ਪਾਕਿ ਨੂੰ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਦੇਣ ਵਾਲੀਆਂ ਚੀਨ ਦੀਆਂ 3 ਤੇ ਬੇਲਾਰੂਸ ਦੀ ਇਕ ਕੰਪਨੀ ’ਤੇ ਅਮਰੀਕਾ ਨੇ ਪਾਬੰਦੀ ਲਗਾਈ

ਵਾਸ਼ਿੰਗਟਨ, 20 ਅਪਰੈਲ ਅਮਰੀਕਾ ਨੇ ਪਾਕਿਸਤਾਨ ਨੂੰ ਉਸ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਲਈ ਸਾਜ਼ੋ-ਸਾਮਾਨ ਮੁਹੱਈਆ ਕਰਾਉਣ ਲਈ ਤਿੰਨ ਚੀਨੀ ਕੰਪਨੀਆਂ ਅਤੇ ਇਕ ਬੇਲਾਰੂਸੀ ਕੰਪਨੀ ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ ਹੈ। ਅਮਰੀਕਾ ਨੇ ਜਿਨ੍ਹਾਂ ਤਿੰਨ ਚੀਨੀ ਕੰਪਨੀਆਂ ‘ਤੇ ਪਾਬੰਦੀ ਲਗਾਈ ਹੈ, ਉਨ੍ਹਾਂ ‘ਚ ਸ਼ਿਆਨ …

Read More »

ਬਸਪਾ ਨੇ ਫ਼ਰੀਦਕੋਟ ਤੋਂ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ

ਪਾਲ ਸਿੰਘ ਨੌਲੀ ਜਲੰਧਰ, 20 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰਦਿਆ ਫ਼ਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਰਾਜਕੁਮਾਰ ਜਨੋਤਰਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਪੰਜਾਬ ਬਸਪਾ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪਾਰਟੀ ਨੇ ਹੁਣ ਤੱਕ 7 ਉਮੀਦਵਾਰਾਂ ਦਾ ਐਲਾਨ …

Read More »

ਘਨੌਲੀ: ਦਬੁਰਜੀ ’ਚ ਧਰਨਾਕਾਰੀਆਂ ਵੱਲੋਂ ਐਤਵਾਰ ਨੂੰ ਕੀਤਾ ਜਾਵੇਗਾ ਸ਼ਕਤੀ ਪ੍ਰਦਰਸ਼ਨ

ਜਗਮੋਹਨ ਸਿੰਘ ਘਨੌਲੀ, 20 ਅਪਰੈਲ ਪਿਛਲੇ ਲਗਪਗ ਦੋ ਸਾਲਾਂ ਤੋਂ ਅੰਬੂਜਾ ਸੀਮਿੰਟ ਫੈਕਟਰੀ ਅਤੇ ਥਰਮਲ ਪਲਾਂਟ ਦੇ ਪ੍ਰਦੂਸ਼ਣ ਖ਼ਿਲਾਫ਼ ਧਰਨਾ ਦੇ ਰਹੇ ਧਰਨਾਕਾਰੀਆਂ ਵੱਲੋਂ 21 ਅਪਰੈਲ ਨੂੰ ਧਰਨਾ ਸਥਾਨ ’ਤੇ ਵੱਡਾ ਇਕੱਠ ਕਰਕੇ ਆਪਣੀਆਂ ਮੰਗਾਂ ਮਨਵਾਉਣ ਲਈ ਵੱਡਾ ਇਕੱਠ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਧਰਨਾਕਾਰੀਆਂ ਵੱਲੋਂ …

Read More »

ਭਾਰਤ ਨੇ 37 ਕਰੋੜ ਡਾਲਰ ਦੇ ਸੌਦੇ ਤਹਿਤ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਵੇਚੀਆਂ

ਮਨੀਲਾ, 19 ਅਪਰੈਲ ਭਾਰਤ ਨੇ 2022 ਵਿੱਚ ਦਸਤਖਤ ਕੀਤੇ 37.5 ਕਰੋੜ ਡਾਲਰ ਦੇ ਸੌਦੇ ਤਹਿਤ ਅੱਜ ਫਿਲਪੀਨਜ਼ ਨੂੰ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ ਦਿੱਤੀਆਂ। ਭਾਰਤੀ ਹਵਾਈ ਸੈਨਾ ਨੇ ਆਪਣੇ  ਸੀ-17 ਗਲੋਬਮਾਸਟਰ ਟਰਾਂਸਪੋਰਟ ਏਅਰਕ੍ਰਾਫਟ ਰਾਹੀਂ ਇਹ ਮਿਜ਼ਾਈਲਾਂ ਇਥੇ ਭੇਜੀਆਂ। ਮਿਜ਼ਾਈਲਾਂ ਦੇ ਨਾਲ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਪ੍ਰਣਾਲੀ ਲਈ ਜ਼ਮੀਨੀ ਪ੍ਰਣਾਲੀਆਂ ਦਾ ਨਿਰਯਾਤ …

Read More »

ਰੂਸ ਦਾ ਸੁਪਰਸੋਨਿਕ ਲੜਾਕੂ ਜਹਾਜ਼ ਡਿੱਗਿਆ, ਯੂਕਰੇਨ ਨੇ ਫੁੰਡਣ ਦਾ ਦਾਅਵਾ ਕੀਤਾ

ਮਾਸਕੋ, 19 ਅਪਰੈਲ ਰੂਸੀ ਹਵਾਈ ਫ਼ੌਜ ਨੇ ਅੱਜ ਆਪਣਾ  ਤੁਪੋਲੇਵ ਟੂ-22ਐੱਮ ਸੁਪਰਸੋਨਿਕ ਬੰਬਾਰ ਜਹਾਜ਼ ਗੁਆ ਲਿਆ। ਮਾਸਕੋ ਵਿੱਚ ਰੱਖਿਆ ਮੰਤਰਾਲੇ ਨੇ ਕਿਹਾ ਕਿ ਇਹ ਹਾਦਸਾ ਤਕਨੀਕੀ ਕਾਰਨ ਕਰਕੇ ਹੋਇਆ ਹੈ ਪਰ ਯੂਕਰੇਨ ਨੇ ਕਿਹਾ ਕਿ ਜਹਾਜ਼ ਨੂੰ ਉਸ ਨੇ ਡੇਗਿਆ ਹੈ। ਰੂਸ ਅਨੁਸਾਰ ਜਹਾਜ਼ ਲੜਾਈ ਮਿਸ਼ਨ ਤੋਂ ਵਾਪਸ ਆਉਂਦੇ ਸਮੇਂ …

Read More »

ਹਰਿਆਣਾ: ਮੰਡੀਆਂ ’ਚ ਕਣਕ ਦੀ ਆਮਦ ਜ਼ੋਰਾਂ ’ਤੇ ਪਰ ਲਿਫਟਿੰਗ ਸੁਸਤ, ਆੜ੍ਹਤੀਆਂ ਨੇ ਹੜਤਾਲ ਦੀ ਧਮਕੀ ਦਿੱਤੀ

ਪ੍ਰਭੂ ਦਿਆਲ ਸਿਰਸਾ, 19 ਅਪਰੈਲ ਕਣਕ ਦੀ ਆਮਦ ਜਿਥੇ ਜ਼ੋਰਾਂ ’ਤੇ ਹੈ, ਉਥੇ ਹੀ ਲਿਫਟਿੰਗ ਦੇ ਮਾੜੇ ਪ੍ਰਬੰਧਾਂ ਕਾਰਨ ਮੰਡੀਆਂ ਬੋਰੀਆਂ ਨਾਲ ਭਰ ਗਈਆਂ ਹਨ। ਕਿਸਾਨ ਸੜਕਾਂ ’ਤੇ ਕਣਕ ਉਤਾਰਨ ਲਈ ਮਜਬੂਰ ਹਨ। ਆੜ੍ਹਤੀ ਐਸੋਸੀਏਸ਼ਨ ਨੇ ਚਿਤਾਵਨੀ ਦਿੱਤੀ ਹੈ ਕਿ ਜੇ 24 ਘੰਟਿਆਂ ਦੇ ਅੰਦਰ ਲਿਫਟਿੰਗ ਦਾ ਕੰਮ ਪੂਰਾ ਨਾ …

Read More »