Home / Mehra Media (page 20)

Mehra Media

ਅਮਰੀਕਾ ’ਚ ਦੋ ਭੈਣਾਂ ਨੂੰ ਗੋਲੀਆਂ ਮਾਰੀਆਂ, ਇਕ ਦੀ ਮੌਤ ਤੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਚੰਡੀਗੜ੍ਹ, 15 ਜੂਨ ਅਮਰੀਕਾ ਦੇ ਨਿਊਜਰਸੀ ’ਚ ਜਲੰਧਰ ਦੀਆਂ ਰਹਿਣ ਵਾਲੀਆਂ ਦੋ ਭੈਣਾਂ ’ਤੇ ਨੌਜਵਾਨ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਇਕ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਹੈ। ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ ਦਾ ਰਹਿਣ ਵਾਲਾ ਹੈ। ਮੁਲਜ਼ਮ ਦੀ ਪਛਾਣ ਗੌਰਵ ਗਿੱਲ ਵਾਸੀ …

Read More »

ਰੂਪਨਗਰ: ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦਾ 6 ਨੰਬਰ ਯੂਨਿਟ ਬੁਆਇਲਰ ਲੀਕ ਹੋਣ ਕਾਰਨ ਬੰਦ

ਜਗਮੋਹਨ ਸਿੰਘ ਰੂਪਨਗਰ/ਘਨੌਲੀ, 15 ਜੂਨ ਇਥੋਂ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦਾ 6 ਨੰਬਰ ਯੂਨਿਟ ਅੱਜ ਅਚਾਨਕ ਬੁਆਇਲਰ ਲੀਕ ਹੋਣ ਕਾਰਨ ਬੰਦ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ 6.35 ਵਜੇ ਅਚਾਨਕ ਯੂਨਿਟ ਦਾ ਬੁਆਇਲਰ ਲੀਕ ਹੋ ਗਿਆ, ਜਿਸ ਕਾਰਨ 210 ਮੈਗਾਵਾਟ ਪੈਦਾਵਾਰ ਸਮਰਥਾ ਵਾਲੇ ਯੂਨਿਟ ਦਾ …

Read More »

ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਦਾ ਸ੍ਰੀਲੰਕਾ ਦੌਰਾ 20 ਨੂੰ

ਕੋਲੰਬੋ, 15 ਜੂਨ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 20 ਜੂਨ ਨੂੰ ਸ੍ਰੀਲੰਕਾ ਦੌਰੇ ’ਤੇ ਆ ਸਕਦੇ ਹਨ। ਸ੍ਰੀਲੰਕਾਈ ਵਿਦੇਸ਼ ਮੰਤਰਾਲੇ ਦੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰੀ ਅਲੀ ਸਾਬਰੀ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਜੈਸ਼ੰਕਰ ਸ੍ਰੀਲੰਕਾ ਦਾ ਦੌਰਾ ਕਰ ਸਕਦੇ ਹਨ ਅਤੇ ਬਾਅਦ ਵਿੱਚ ਭਾਰਤ ਦੇ ਪ੍ਰਧਾਨ …

Read More »

21 ਦਿਨਾਂ ਦੀ ਫਰਲੋ ਲਈ ਡੇਰਾ ਮੁਖੀ ਨੇ ਹਾਈ ਕੋਰਟ ਦਾ ਦਰ ਖੜਕਾਇਆ

ਚੰਡੀਗੜ੍ਹ, 14 ਜੂਨ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੇ 21 ਦਿਨਾਂ ਦੀ ਫਰਲੋ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਫਰਵਰੀ ‘ਚ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਸੀ ਕਿ ਉਹ ਡੇਰਾ ਸੱਚਾ ਸੌਦਾ ਮੁਖੀ ਨੂੰ ਉਸ ਦੀ ਇਜਾਜ਼ਤ …

Read More »

ਇਟਲੀ ’ਚ ਜੀ-7 ਸਿਖ਼ਰ ਸੰਮੇਲਨ: ਮੋਦੀ ਨੇ ਜ਼ੇਲੈਂਸਕੀ, ਮੈਕਰੌਂ ਤੇ ਸੁਨਕ ਨਾਲ ਮੁਲਾਕਾਤ ਕੀਤੀ

ਬਾਰੀ (ਇਟਲੀ), 14 ਜੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਟਲੀ ਦੇ ਅਪੂਲੀਆ ਖੇਤਰ ਵਿੱਚ ਜੀ 7 ਸਿਖ਼ਰ ਸੰਮੇਲਨ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ ਰਿਸ਼ੀ ਸੁਨਕ ਨਾਲ ਗੱਲਬਾਤ ਕੀਤੀ। ਪਤਾ ਲੱਗਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਨੇ ਸ੍ਰੀ …

Read More »

ਜੀ-7 ਵੱਲੋਂ ਇਰਾਨ ਨੂੰ ਪਰਮਾਣੂ ਗਤੀਵਿਧੀਆਂ ਸਬੰਧੀ ਚਿਤਾਵਨੀ

ਬਾਰੀ (ਇਟਲੀ), 14 ਜੂਨ ਜੀ-7 ਸਮੂਹ ਨੇ ਇਕ ਡਰਾਫ਼ਟ ਸੰਦੇਸ਼ ਰਾਹੀਂ ਇਰਾਨ ਨੂੰ ਆਪਣੇ ਪਰਮਾਣੂ ਸੋਧ ਦੇ ਪ੍ਰੋਗਰਾਮ ਨੂੰ ਅੱਗੇ ਵਧਾਉਣ ਖ਼ਿਲਾਫ਼ ਚਿਤਾਵਨੀ ਦਿੰਦਿਆਂ ਕਿਹਾ ਕਿ ਤਹਿਰਾਨ ਜੇ ਰੂਸ ਨੂੰ ਬੈਲਿਸਟਿਕ ਮਿਜ਼ਈਲਾਂ ਦਿੰਦਾ ਹੈ ਤਾਂ ਉਸ ਖ਼ਿਲਾਫ਼ ਨਵੇਂ ਕਦਮ ਉਠਾਉਣ ਲਈ ਤਿਆਰ ਹੈ।ਰਾਇਟਰਜ਼ ਦੁਆਰਾ ਦਰਜ ਇੱਕ ਬਿਆਨ ਅਨੁਸਾਰ ਕਿਹਾ ਗਿਆ …

Read More »

ਇਤਾਲਵੀ ਪ੍ਰਧਾਨ ਮੰਤਰੀ ਮੈਲੋਨੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਵਾਇਤੀ ‘ਨਮਸਤੇ’ ਨਾਲ ਸਵਾਗਤ

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 14 ਜੂਨ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੈਲੋਨੀ ਨੇ ਜੀ-7 ਸਿਖਰ ਵਾਰਤਾ ਲਈ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅੱਜ ਇਥੇ ‘ਰਵਾਇਤੀ ਨਮਸਤੇ’ ਨਾਲ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਵਾਰਤਾ ਵਿਚ ਸ਼ਾਮਲ ਹੋਣ ਲਈ ਵੀਰਵਾਰ ਦੇਰ ਰਾਤ ਇਟਲੀ ਦੇ ਅਪੁਲੀਆ ਪੁੱਜੇ ਸਨ। ਪ੍ਰਧਾਨ ਮੰਤਰੀ …

Read More »

USA vs IRE Live Score : अंपायर चौथी बार करेंगे निरीक्षण, अब तक नहीं शुरू हो सका है मैच

Live Cricket Score (USA vs IRE) America vs Ireland T20 World Cup 2024 : नमस्कार! अमर उजाला के लाइव ब्लॉग में आपका स्वागत है।  ग्रुप-ए में आज अमेरिका का सामना आयरलैंड से होगा। Source link

Read More »

पंजाब में बिजली उपभोक्ताओं को जोर का झटका, महंगी होगी बिजली; जान लें क्या है नया रेट

लोकसभा चुनाव के तुरंत बाद अब पंजाब के लोगों को जोर का झटका लगने वाला है। दरअसल, राज्य में अब बिजली महंगी होने वाली है। पीएसईआरसी ने बिजली की नई दरों की घोषणा कर दी है। Source link

Read More »

क्या चुनाव के बाद कम हुई राम मंदिर आने वाले श्रद्धालुओं की संख्या?

इस बार चुनाव में यूं तो बीजेपी कई सीट हारी, लेकिन सबसे ज़्यादा दर्द उसे फैजाबाद सीट हारने का हुआ है. कुछ लोग तो ये भी कह रहे हैं कि 4 जून के बाद से राम मंदिर सूना पड़ा है. लेकिन ये सच नहीं है. आइए जानते हैं कि इन …

Read More »