Home / Joginder Singh (page 187)

Joginder Singh

ਵਾਲਮਾਰਟ ਸਟੋਰ ਦੇ ਬਾਹਰ ਫਾਈਰਿੰਗ ‘ਚ ਦੋ ਜ਼ਖ਼ਮੀ

ਅਮਰੀਕਾ ‘ਚ ਇੱਕ ਵਾਲਮਾਰਟ ਸਟੋਰ ਬਾਹਰ ਫਾਈਰਿੰਗ ਹੋਈ। ਅਧਿਕਾਰੀਆਂ ਮੁਤਾਬਕ ਟੈਨੇਸੀ ‘ਚ ਇੱਕ ਵਾਲਮਾਰਟ ਸਟੋਰ ਬਾਹਰ ਪਾਰਕਿੰਗ ‘ਚ ਦੋ ਲੋਕਾਂ ਨੂੰ ਗੋਲੀ ਮਾਰੀ ਗਈ। ਇਸ ਘਟਨਾ ‘ਚ ਪੀੜਤਾਂ ਵਿੱਚੋਂ ਇੱਕ ਗੰਭੀਰ ਜ਼ਖ਼ਮੀ ਹੈ। ਵਾਸ਼ਿੰਗਟਨ: ਅਮਰੀਕਾ ‘ਚ ਇੱਕ ਵਾਲਮਾਰਟ ਸਟੋਰ ਬਾਹਰ ਫਾਈਰਿੰਗ ਹੋਈ। ਅਧਿਕਾਰੀਆਂ ਮੁਤਾਬਕ ਟੈਨੇਸੀ ‘ਚ ਇੱਕ ਵਾਲਮਾਰਟ ਸਟੋਰ ਬਾਹਰ ਪਾਰਕਿੰਗ ‘ਚ ਦੋ ਲੋਕਾਂ …

Read More »

ਪੰਜਾਬ ‘ਚ ਹੁਣ ਬਿਜਲੀ ਮਾਫ਼ੀਆ ! ਭਗਵੰਤ ਮਾਨ ਨੇ ਲੋਕਾਂ ਨੂੰ ਵੰਗਾਰਿਆ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਚਹੁੰਤਰਫੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਨਾਜਾਇਜ਼ ਮਹਿੰਗੀ ਬਿਜਲੀ ਵੱਡਾ ਮੁੱਦਾ ਹੈ ਪਰ ਸਰਕਾਰ ਦਾ ਸਰੋਕਾਰ ਲੋਕਾਂ ਨਾਲ ਨਹੀਂ ਸਗੋਂ ਹਾਈ ਪ੍ਰੋਫਾਈਲ ਬਿਜਲੀ ਮਾਫ਼ੀਆ ਤੇ ਨਿੱਜੀ ਥਰਮਲ ਪਲਾਟਾਂ ਦੀ ਲੁੱਟ ਨਾਲ ਹੈ। …

Read More »

ਬੱਸ ਖੱਡ ‘ਚ ਡਿੱਗਣ ਨਾਲ 7 ਦੀ ਮੌਤ, ਕਈ ਜ਼ਖਮੀ

ਜੰਮੂ ਦੇ ਰਾਜੌਰੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਬੱਸ ਦੇ ਖੱਡ ਵਿੱਚ ਡਿੱਗਣ ਨਾਲ ਘੱਟੋ-ਘੱਟ ਸੱਤ ਯਾਤਰੀਆਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਰਾਜੌਰੀ ਪੁਲਿਸ ਕੰਟਰੋਲ ਰੂਮ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ “ਰਾਜੌਰੀ ਜ਼ਿਲੇ ਦੇ ਸਿਓਤ ਨੇੜੇ ਲਮਬੇਰੀ ਵਿਖੇ ਹੋਏ ਹਾਦਸੇ ਵਿੱਚ ਸੱਤ ਸਵਾਰੀਆਂ ਦੀ ਮੌਕੇ …

Read More »

ਮਜੀਠੀਆ ਦੇ ਕਰੀਬੀ ਸਾਥੀ ਦਾ ਗੋਲੀਆਂ ਮਾਰ ਕੇ ਕਤਲ

ਮਜੀਠਾ ਥਾਣੇ ਅਧੀਨ ਪੈਂਦੇ ਪਿੰਡ ਉਮਰਪੁਰਾ ਵਿਖੇ ਬੁੱਧਵਾਰ ਦੀ ਰਾਤ ਹਥਿਆਰਬੰਦ ਵਿਅਕਤੀਆਂ ਨੇ ਅਕਾਲੀ ਲੀਡਰ ਗੁਰਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਉਸ ਦੀ ਪਤਨੀ ਪਿੰਡ ਦੀ ਸਰਪੰਚ ਹੈ। ਉਹ ਪਿੰਡ ਦੇ ਗੁਰਦੁਆਰੇ ਤੋਂ ਵਾਪਸ ਆ ਰਿਹਾ ਸੀ ਜਦੋਂ ਇਹ ਘਟਨਾ ਵਾਪਰੀ ਤੇ ਉਸ ਦੀ ਮੌਕੇ ‘ਤੇ ਹੀ ਮੌਤ …

Read More »