Home / Joginder Singh (page 197)

Joginder Singh

ਸੰਨੀ ਦਿਓਲ ਨੇ ਖਾਧੀਆਂ ਫਗਵਾੜਾ ਦੀਆਂ ਜਲੇਬੀਆਂ

ਅਦਾਕਾਰ ਤੇ ਸੰਸਦ ਮੈਂਬਰ ਸੰਨੀ ਦਿਓਲ ਨੇ ਅੱਜ ਫਗਵਾੜਾ ਜ਼ਿਮਨੀ ਚੋਣ ਲਈ ਬੀਜੇਪੀ ਉਮੀਦਵਾਰ ਰਾਜੇਸ਼ ਬਾਘਾ ਲਈ ਵੋਟਾਂ ਮੰਗੀਆਂ। ਸਨੀ ਦਿਓਲ ਨੇ ਫਗਵਾੜਾ ਦੇ ਬਾਜ਼ਾਰਾਂ ‘ਚ ਜੀਪ ‘ਤੇ ਬੈਠ ਕੇ ਰੋਡ ਸ਼ੋਅ ਕੱਢਿਆ। ਇਸ ਦੌਰਾਨ ਸੰਨੀ ਨੂੰ ਵੇਖਣ ਲਈ ਵੱਡੀ ਗਿਣਤੀ ‘ਚ ਲੋਕ ਮੌਜੂਦ ਸੀ। ਸੰਨੀ ਦਿਓਲ ਨੇ ਜਿਥੇ ਆਪਣੇ …

Read More »

ਅਚਾਨਕ ਸੋਨੀਆ ਦੀ ਥਾਂ ਰਾਹੁਲ ਨੇ ਸੰਭਾਲੀ ਕਮਾਨ

ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਵੀ ਅੱਜ ਚੋਣ ਪ੍ਰਚਾਰ ਕਰਨ ਹਰਿਆਣਾ ਦੀ ਜਨਤਾ ‘ਚ ਮਹਿੰਦਰਗੜ੍ਹ ਜਾਣ ਵਾਲੀ ਸੀ ਪਰ ਹੁਣ ਉਨ੍ਹਾਂ ਦੀ ਥਾਂ ਰਾਹੁਲ ਗਾਂਧੀ ਰੈਲੀ ਨੂੰ ਸੰਬੋਧਨ ਕਰਨਗੇ। ਹਰਿਆਣਾ ਵਿਧਾਨ ਸਭਾ ਚੋਣਾਂ ‘ਚ ਪਾਰਟੀਆਂ ਨੇ ਆਪਣੀ ਪੂਰੀ ਜਾਨ ਲਾਈ ਹੋਈ ਹੈ। ਪਾਰਟੀ ਪ੍ਰਧਾਨ ਤੇ ਨੇਤਾ ਲਗਾਤਾਰ ਰੈਲੀਆਂ ਕਰ …

Read More »

ਪਾਕਿਸਤਾਨ ਨੇ ਭਾਰਤ ਖਿਲਾਫ ਰਚੀ ਨਵੀਂ ਸਾਜਿਸ਼

ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਹੀ ਪਾਕਿਸਤਾਨ ਤੇ ਅੱਤਵਾਦੀ ਹਰ ਦਿਨ ਭਾਰਤ ਖਿਲਾਫ ਕੋਈ ਨਾ ਕੋਈ ਸਾਜਿਸ਼ ਰਚ ਰਹੇ ਹਨ। ਅੱਤਵਾਦੀ ਕਿਸੇ ਨਾ ਕਿਸੇ ਤਰੀਕੇ ਨਾਲ ਭਾਰਤ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ। ਨਵੀਂ ਦਿੱਲੀ: ਜੰਮੂ–ਕਸ਼ਮੀਰ ਵਿੱਚੋਂ ਧਾਰਾ 370 ਖ਼ਤਮ ਕੀਤੇ ਜਾਣ ਮਗਰੋਂ ਹੀ ਪਾਕਿਸਤਾਨ ਤੇ ਅੱਤਵਾਦੀ ਹਰ ਦਿਨ …

Read More »

ਅਮਰੀਕੀ ਦਬਾਅ ਮਗਰੋਂ ਮੈਕਸੀਕੋ ਨੇ ਕੱਢੇ 311 ਭਾਰਤੀ

ਮੈਕਸੀਕੋ ਦੀ ਮਾਈਗ੍ਰੇਸ਼ਨ ਅਥਾਰਟੀ ਨੇ 311 ਭਾਰਤੀਆਂ ਨੂੰ ਵਾਪਸ ਭੇਜ ਦਿੱਤਾ ਹੈ। ਇਸ ‘ਚ ਇੱਕ ਮਹਿਲਾ ਵੀ ਸ਼ਾਮਲ ਹੈ। ਅਸਲ ‘ਚ ਮੈਕਸੀਕੋ ਦੇਸ਼ ਭਰ ‘ਚ ਗੈਰ-ਕਾਨੂੰਨੀ ਨਾਗਰਿਕਾਂ ਦੀ ਜਾਂਚ ਕਰ ਰਿਹਾ ਹੈ ਜੋ ਬਗੈਰ ਕਿਸੇ ਕਾਨੂੰਨੀ ਆਗਿਆ ਦੇ ਸੀਮਾ ਪਾਰ ਤੋਂ ਆਏ ਹਨ। ਮੈਕਸੀਕੋ ਦੀ ਮਾਈਗ੍ਰੇਸ਼ਨ ਅਥਾਰਟੀ ਨੇ 311 ਭਾਰਤੀਆਂ ਨੂੰ ਵਾਪਸ …

Read More »

ਸਊਦੀ ਅਰਬ ‘ਚ ਭਿਆਨਕ ਸੜਕ ਹਾਦਸਾ, 35 ਲੋਕਾਂ ਦੀ ਮੌਤ

ਸਊਦੀ ਅਰਬ ਦੇ ਪੱਛਮੀ ਇਲਾਕੇ ‘ਚ ਵੀਰਵਾਰ ਤੜਕੇ ਇੱਕ ਭਿਆਨਕ ਸੜਕ ਹਾਦਸੇ ‘ਚ ਘੱਟ ਤੋਂ ਘੱਟ 35 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖ਼ਮੀ ਹੋਏ ਹਨ। ਹਾਦਸੇ ‘ਚ ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕੀਤਾ ਗਿਆ ਹੈ। ਸਊਦੀ ਅਰਬ ਦੇ ਪੱਛਮੀ ਇਲਾਕੇ ‘ਚ ਵੀਰਵਾਰ ਤੜਕੇ ਇੱਕ ਭਿਆਨਕ ਸੜਕ ਹਾਦਸੇ …

Read More »