Breaking News
Home / Joginder Singh (page 203)

Joginder Singh

ਚੋਣਾਂ ਤੋਂ ਪਹਿਲਾਂ ਕੈਪਟਨ ਦੀ ਮਜੀਠੀਆ ਖ਼ਿਲਾਫ਼ ਵੱਡੀ ਕਾਰਵਾਈ

ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਖਿਲਾਫ ਅਪਮਾਨਜਨਕ ਧਮਕੀ ਬਾਰੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਕੱਲ੍ਹ ਉਨ੍ਹਾਂ ਖਿਲਾਫ ਅਦਾਲਤ ਵਿੱਚ ਧਮਕਾਉਣ ਤੇ ਮਾਣਹਾਨੀ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਦਬਾਉਣ ਦੀ ਕੋਸ਼ਿਸ਼ ਕਰ …

Read More »

ਸੰਨੀ ਦਿਓਲ ਦਾ ਕਾਫਲਾ ਹਾਦਸੇ ਦਾ ਸ਼ਿਕਾਰ, ਪੁੱਠੇ ਪਾਸਿਓਂ ਆ ਰਹੀ ਕਾਰ ਨੇ ਠੋਕੀ ਰੇਂਜ ਰੋਵਰ

ਇਹ ਘਟਨਾ ਗੁਰਦਾਸਪੁਰ ਅੰਮ੍ਰਿਤਸਰ ਕੌਮੀ ਸ਼ਾਹਰਾਹ ‘ਤੇ ਪਿੰਡ ਸੋਹਲ ਨੇੜੇ ਵਾਪਰੀ। ਸੰਨੀ ਦਿਓਲ ਦਾ ਕਾਫਲਾ ਚੋਣ ਪ੍ਰਚਾਰ ਲਈ ਨਿਕਲਿਆ ਹੋਇਆ ਸੀ ਕਿ ਅਚਾਨਕ ਉਲਟ ਪਾਸਿਓਂ ਆ ਰਹੀ ਕਾਰ ਨੇ ਸੰਨੀ ਦਿਓਲ ਦੇ ਕਾਫਲੇ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਗੁਰਦਾਸਪੁਰ: ਬਟਾਲਾ ਨੇੜੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਸੰਨੀ ਦਿਓਲ ਦਾ …

Read More »

ਉੱਘੇ ਕੌਮਾਂਤਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੀ ਮੌਤ

ਕਬੱਡੀ ਖਿਡਾਰੀ ਨਰਿੰਦਰ ਸਿੰਘ ਨੂੰ ਬਿੱਟੂ ਦੁਗਾਲ ਦੇ ਨਾਂਅ ਤੋਂ ਹੀ ਮਸ਼ਹੂਰ ਸੀ ਅਤੇ ਉਸ ਦੀ ਖੇਡ ਦੇ ਕੌਮਾਂਤਰੀ ਪੱਧਰ ‘ਤੇ ਚਰਚੇ ਸਨ। ਬਿੱਟੂ ਦੁਗਾਲ ਨੇ ਅਕਾਲੀ-ਭਾਜਪਾ ਸਰਕਾਰ ਵੱਲੋਂ ਕਰਵਾਏ ਪਹਿਲੇ ਵਿਸ਼ਵ ਕਬੱਡੀ ਕੱਪ ਤੋਂ ਆਪਣੀ ਪਛਾਣ ਬਣਾਈ ਸੀ। ਚੰਡੀਗੜ੍ਹ: ਮੁਹਾਲੀ ਦੇ ਨਿਜੀ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ …

Read More »

ਗਿਅਰ ਫਸਣ ਕਰਕੇ ਨਹੀਂ ਖੁੱਲ੍ਹਿਆ ਜਹਾਜ਼ ਦਾ ਅਗਲਾ ਪਹੀਆ, ਮਸਾਂ ਬਚਾਏ 89 ਯਾਤਰੀ

ਅਧਿਕਾਰੀ ਨੇ ਦੱਸਿਆ ਕਿ ਲੈਂਡਿੰਗ ਗਿਅਰ ਫੇਲ੍ਹ ਹੋਣ ਕਰਕੇ ਜਹਾਜ਼ ਦਾ ਅਗਲਾ ਪਹੀਆ ਨਹੀਂ ਖੁੱਲ੍ਹਿਆ ਜਿਸ ਕਰਕੇ ਜਹਾਜ਼ ਨੂੰ ਐਮਰਜੈਂਸੀ ਲੈਂਡ ਕਰਨਾ ਪਿਆ। ਫਿਲਹਾਲ ਇਸ ਹਾਦਸੇ ਵਿੱਚ ਕੋਈ ਨੁਕਸਾਨ ਹੋਣੋਂ ਬਚਾਅ ਰਿਹਾ। ਯੰਗੂਨ: ਮਿਆਂਮਾਰ ਏਅਰ ਲਾਈਨ ਦੇ ਜਹਾਜ਼ ਦਾ ਲੈਂਡਿੰਗ ਗੇਅਰ ਫੇਲ੍ਹ ਹੋਣ ਬਾਅਦ ਪਾਇਲਟ ਨੇ ਐਤਵਾਰ ਨੂੰ ਸਵੇਰੇ ਉਸ …

Read More »

ਹਸਿਮਰਤ ਬਾਦਲ ਨੇ ਬੇਅਦਬੀ ‘ਤੇ ਦੁੱਖ ਦਾ ਪ੍ਰਗਟਾਵਾ ਕਰ ਘੇਰੀ ਕੈਪਟਨ ਸਰਕਾਰ

ਉਨ੍ਹਾਂ ਕਿਹਾ ਕਿ ਸਰਕਾਰ ਦਾਅਵੇ ਕਰਦੀ ਰਹਿੰਦੀ ਸੀ ਕਿ ਉਨ੍ਹਾਂ ਦੇ ਰਾਜ ਵਿੱਚ ਬੇਅਦਬੀ ਦੀ ਇੱਕ ਵੀ ਘਟਨਾ ਨਹੀਂ ਹੋਈ ਪਰ ਅਸਲ ਵਿੱਚ ਕੈਪਟਨ ਸਰਕਾਰ ਸਦਾ ਹੀ ਅਜਿਹੇ ਮਾਮਲਿਆਂ ‘ਤੇ ਸਿਆਸਤ ਕਰਦੀ ਰਹੀ ਹੈ। ਮਾਨਸਾ: ਕੇਂਦਰੀ ਮੰਤਰੀ ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ …

Read More »

ਲੋਕ ਸਭਾ ਚੋਣਾਂ ਦਾ ਲੇਖਾ-ਜੋਖਾ, ਕਿੱਥੇ-ਕਿੱਥੇ ਪਈਆਂ ਵੋਟਾਂ, ਪੰਜਾਬ ਸਮੇਤ ਕਿੱਥੇ ਬਾਕੀ

ਲੋਕ ਸਭਾ ਚੋਣਾਂ ਹੁਣ ਆਪਣੇ ਆਖਰੀ ਪੜਾਅ ਤਕ ਪਹੁੰਚ ਚੁੱਕੀਆਂ ਹਨ। ਛੇਵੇਂ ਗੇੜ ਦੀ ਵੋਟਿੰਗ ਵੀ ਖ਼ਤਮ ਹੋ ਚੁੱਕੀ ਹੈ। ਹੁਣ ਸਿਰਫ ਇੱਕ ਯਾਨੀ ਸੱਤਵੇਂ ਤੇ ਆਖਰੀ ਗੇੜ ਦੀਆਂ 59 ਸੀਟਾਂ ‘ਤੇ ਵੋਟਿੰਗ ਬਚੀ ਹੈ। ਨਵੀਂ ਦਿੱਲੀ: ਲੋਕ ਸਭਾ ਚੋਣਾਂ ਹੁਣ ਆਪਣੇ ਆਖਰੀ ਪੜਾਅ ਤਕ ਪਹੁੰਚ ਚੁੱਕੀਆਂ ਹਨ। ਛੇਵੇਂ ਗੇੜ ਦੀ …

Read More »