Home / Joginder Singh (page 211)

Joginder Singh

ਜੀਓ ਧਮਾਕਾ: JioFi ਡਿਵਾਇਸ ਤੇ 100 ਜੀਬੀ ਡੇਟਾ ਫਰੀ

ਨਵੀਂ ਦਿੱਲੀ: ਰਿਲਾਇੰਸ ਜੀਓ ਨੇ ਆਪਣੇ ਪ੍ਰੀਪੇਡ ਗਾਹਕਾਂ ਲਈ ਖਾਸ ਆਫਰ ਦੀ ਪੇਸ਼ਕਸ਼ ਕੀਤੀ ਹੈ। ਆਫਰ ਤਹਿਤ ਜੇਕਰ ਗਾਹਕ ਗੂਗਲ ਹੋਮ ਜਾਂ ਕ੍ਰੋਮਕਾਸਟ ਡਿਵਾਇਜ਼ ਖਰੀਦਦਾ ਹੈ ਤਾਂ ਗਾਹਕ ਇਸ ਆਫਰ ਦਾ ਫਾਇਦਾ ਲੈ ਸਕਦੇ ਹਨ। ਆਫਰ ਦਾ ਫਾਇਦਾ ਲੈਣ ਲਈ ਗਾਹਕ ਰਿਲਾਇੰਸ ਡਿਜੀਟਲ ਤੇ ਜੀਓ ਸਟੋਰ ਤੋਂ ਖਰੀਦ ਸਕਦੇ ਹਨ। …

Read More »

ਪੁਲਿਸ ਖਾਨਾਜੰਗੀ ਦੀ ਜਾਂਚ ਲਈ ਕਮੇਟੀ ‘ਚੋਂ ਡੀਜੀਪੀ ਅਰੋੜਾ ਬਾਹਰ

ਚੰਡੀਗੜ੍ਹ: ਪੰਜਾਬ ‘ਚ ਚੱਲ ਰਹੀ ਪੁਲਿਸ ਦੀ ਖਾਨਾਜੰਗੀ ‘ਤੇ ਐਕਸ਼ਨ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਕਮੇਟੀ ਵਿੱਚੋਂ ਡੀਜੀਪੀ ਸੁਰੇਸ਼ ਅਰੋੜਾ ਨੇ ਪੈਰ ਪਿਛਾਂਹ ਖਿੱਚ ਲਏ ਹਨ। ਅਰੋੜਾ ਨੇ ਆਪਣਾ ਨਾਮ ਵਾਪਸ ਲੈਣ ਲਈ ਮੁੱਖ ਮੰਤਰੀ ਨੂੰ ਲਿਖਿਆ ਸੀ ਜਿਸ ਨੂੰ ਕੈਪਟਨ ਨੇ ਮੰਨ ਲਿਆ। ਹਾਲਾਂਕਿ ਡੀਜੀਪੀ …

Read More »

‘ਨਾਨਕ ਸ਼ਾਹ ਫ਼ਕੀਰ’ ਨੂੰ ਸੁਪਰੀਮ ਕੋਰਟ ਵੱਲੋਂ ਹਰੀ ਝੰਡੀ, ਪੰਜਾਬ ਸਰਕਾਰ ਨੇ ਪੈਰ ਪਿੱਛੇ ਖਿੱਚੇ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਫਿਲਮ ‘ਨਾਨਕ ਸ਼ਾਹ ਫ਼ਕੀਰ’ ਨੂੰ ਹਰੀ ਝੰਡੀ ਦੇ ਦਿੱਤੀ ਹੈ। ਦੇਸ਼ ਦੀ ਸਿਖਰਲੀ ਅਦਾਲਤ ਨੇ ਹੁਕਮ ਜਾਰੀ ਕੀਤਾ ਹੈ ਕਿ ਫ਼ਿਲਮ ਨੂੰ ਪੂਰੇ ਮੁਲਕ ਅੰਦਰ 13 ਅਪ੍ਰੈਲ ਨੂੰ ਰਿਲੀਜ਼ ਕੀਤਾ ਜਾਵੇ। ਹਾਲਾਂਕਿ, ਪੰਜਾਬ ਸਰਕਾਰ ਨੇ ਇਸ ਫ਼ਿਲਮ ਨੂੰ ਸੂਬੇ ਰਿਲੀਜ਼ ਕਰਨ ‘ਤੇ ਰੋਕ …

Read More »

ਸਿੱਧੂ ਨੇ ਮੰਨਿਆ, ਮਾਈਨਿੰਗ ‘ਚ ਸਾਰੀਆਂ ਪਾਰਟੀਆਂ ਦੇ ਲੀਡਰ ਸ਼ਾਮਲ

ਚੰਡੀਗੜ੍ਹ: ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਅੱਜ ਮੰਨਿਆ ਹੈ ਕਿ ਮਾਈਨਿੰਗ ‘ਚ ਸਾਰੀਆਂ ਪਾਰਟੀਆਂ ਦੇ ਲੀਡਰ ਸ਼ਾਮਲ ਹਨ। ‘ਏਬੀਪੀ ਸਾਂਝਾ’ ਨਾਲ ਗੱਲ਼ਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਗੈਰ ਕਾਨੂੰਨੀ ਮਾਈਨਿੰਗ ਜਲਦ ਖਤਮ ਹੋਏਗੀ। ਨਵਜੋਤ ਸਿੱਧੂ ਨੂੰ ਜਦੋਂ ਗੈਰ ਕਾਨੂੰਨੀ ਮਾਈਨਿੰਗ ‘ਚ ਕਾਂਗਰਸੀ ਲੀਡਰਾਂ ਦੀ ਸ਼ਮੂਲੀਅਤ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ …

Read More »

ਸ਼ਿਓਮੀ ਦਾ ਪਹਿਲਾ ਧਮਾਕੇਦਾਰ ਗੇਮਿੰਗ ਸਮਾਰਟਫ਼ੋਨ Black Shark

ਨਵੀਂ ਦਿੱਲੀ: ਸ਼ਿਓਮੀ ਬਲੈਕ ਸ਼ਾਰਕ ਗੇਮਿੰਗ ਸਮਾਰਟਫ਼ੋਨ 13 ਅਪ੍ਰੈਲ ਨੂੰ ਲਾਂਚ ਹੋਣ ਵਾਲਾ ਹੈ ਤੇ ਇਸ ਤੋਂ ਪਹਿਲਾਂ ਹੀ ਇਸ ਗੇਮਿੰਗ ਸਮਾਰਟਫ਼ੋਨ ਦੀ ਤਸਵੀਰਾਂ ਆਨਲਾਈਨ ਲੀਕ ਹੋ ਗਈਆਂ ਹਨ। ਇਸ ਤੋਂ ਪਹਿਲਾਂ ਟੀਜ਼ਰ ਵਿੱਚ ਹੀ ਇਹ ਸਾਫ਼ ਹੋ ਗਿਆ ਸੀ ਕਿ ਇਹ ਸਮਾਰਟਫ਼ੋਨ ਸਨੈਪਡ੍ਰੈਗਨ 845 ਚਿਪਸੈੱਟ ਨਾਲ ਆਵੇਗਾ। ਇਸ ਨੂੰ …

Read More »

ਨਵੀਂ ਦਿੱਲੀ: ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਬੀਤੇ ਕੱਲ੍ਹ ਹੋਏ ਦਰਦਨਾਕ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ। ਮ੍ਰਿਤਕਾਂ ਵਿੱਚ 29 ਬੱਚੇ, ਦੋ ਅਧਿਆਪਕ ਅਤੇ ਬੱਸ ਦਾ ਚਾਲਕ ਤੇ ਕੰਡਕਟਰ ਵੀ ਸ਼ਾਮਲ ਹਨ। ਸੂਬੇ ਦੇ ਮੁੱਖ ਮੰਤਰੀ ਨੇ ਮ੍ਰਿਤਕਾਂ ਲਈ 5-5 ਲੱਖ ਦੇ ਮੁਆਵਜ਼ੇ ਦਾ ਐਲਾਨ ਕਰ ਦਿੱਤਾ …

Read More »

ਅਫਸਰਾਂ ਦੀ ਖਾਨਾਜੰਗੀ ਰੋਕਣ ਲਈ ਮੈਦਾਨ ‘ਚ ਕੈਪਟਨ

ਚੰਡੀਗੜ੍ਹ: ਪੰਜਾਬ ਪੁਲਿਸ ਵਿੱਚ ਛਿੜੀ ਖਾਨਾਜੰਗੀ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਚੋਟੀ ਦੇ ਅਫਸਰਾਂ ਵਿਚਲੀ ਖਹਿਬਾਜ਼ੀ ਨੇ ਸਾਬਤ ਕਰ ਦਿੱਤਾ ਹੈ ਕਿ ਪੁਲਿਸ ਪ੍ਰਸ਼ਾਸਨ ਦੀ ਗੱਡੀ ਲੀਹੋਂ ਲਹਿ ਚੁੱਕੀ ਹੈ। ਮੀਡੀਆ ਰਿਪੋਰਟਾਂ ਮਗਰੋਂ ਮੁੱਖ ਮੰਤਰੀ ਹਰਕਤ ਵਿੱਚ ਆਏ ਹਨ। ਉਨ੍ਹਾਂ ਨੇ ਡੀਜੀਪੀ ਤੇ ਵਧੀਕ …

Read More »

ਮੁਹੰਮਦ ਅਨਾਸ ਨੇ ਤੋੜਿਆ ਮਿਲਖਾ ਸਿੰਘ ਦਾ ਰਿਕਾਰਡ

ਗੋਲਡ ਕੋਸਟ: ਭਾਰਤੀ ਅਥਲੀਟ ਮੁਹੰਮਦ ਅਨਾਸ ਯਾਹੀਆ ਨੇ ਰਾਸ਼ਟਰਮੰਡਲ ਖੇਡਾਂ ਦੇ 400 ਮੀਟਰ ਦੇ ਫਾਈਨਲਜ਼ ਵਿੱਚ ਆਪਣੀ ਥਾਂ ਬਣਾ ਲਈ ਹੈ। ਉੱਡਣੇ ਸਿੱਖ ਮਿਲਖਾ ਸਿੰਘ ਤੋਂ ਬਾਅਦ ਅਜਿਹਾ ਕਰਨ ਵਾਲੇ ਉਹ ਦੂਜੇ ਭਾਰਤੀ ਬਣ ਗਏ ਹਨ। ਆਪਣੇ ਇਸ ਕਾਰਨਾਮੇ ਨਾਲ ਅਨਾਸ ਨੇ ਮਿਲਖਾ ਸਿੰਘ ਦਾ ਰਿਕਾਰਡ ਵੀ ਤੋੜ ਦਿੱਤਾ ਹੈ। …

Read More »

ਕੈਪਟਨ ਨੂੰ ਨਸ਼ਿਆਂ ਖਿਲਾਫ ਕਾਰਵਾਈ ਤੋਂ ਕੌਣ ਰੋਕ ਰਿਹਾ?

ਜਲੰਧਰ: ਪੰਜਾਬ ਵਿੱਚ ਨਸ਼ਿਆਂ ‘ਤੇ ਡੀਜੀਪੀ ਰੈਂਕ ਦੇ ਅਫਸਰਾਂ ਦੀ ਚੱਲ ਰਹੀ ਜੰਗ ‘ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਆਖਰ ਮੁੱਖ ਮੰਤਰੀ ਨੂੰ ਨਸ਼ਿਆਂ ਖਿਲਾਫ ਐਕਸ਼ਨ ਲੈਣ ਲਈ ਰੋਕਦਾ ਕੌਣ ਹੈ। ਸਾਂਪਲਾ ਨੇ ਕਿਹਾ ਕਿ ਚਾਰ ਹਫਤਿਆਂ ਵਿੱਚ ਕੈਪਟਨ ਨਸ਼ਾ ਖਤਮ ਕਰਨ ਦੀ ਗੱਲ ਕਰਦੇ ਸੀ। ਹੁਣ …

Read More »

ਇੱਕ ਮਈ ਤੋਂ ਆਦਮਪੁਰ ਤੋਂ ਉਡਾਣ

ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਇੱਕ ਵਾਰ ਫਿਰ ਆਦਮਪੁਰ ਏਅਰਪੋਰਟ ਤੋਂ ਫਲਾਈਟ ਸ਼ੁਰੂ ਹੋਣ ਦੀ ਤਰੀਕ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਸਾਂਪਲਾ ਅਜਿਹਾ ਦਾਅਵਾ ਕਰ ਚੁੱਕੇ ਹਨ। ਸਾਂਪਲਾ ਨੇ ਕਿਹਾ ਕਿ 14 ਮਈ ਤੋਂ ਫਲਾਈਟ ਦੀ ਬੁਕਿੰਗ ਸ਼ੁਰੂ ਹੋਵੇਗੀ। ਇਸ ਵਾਸਤੇ ਜਲੰਧਰ ਦੇ ਇੱਕ ਹੋਟਲ …

Read More »