ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਪਾਰਟੀ ਨੂੰ ਕਿਹਾ ਹੈ ਕਿ ਚੁਰਾਸੀ ਕਤਲੇਆਮ ਦੇ ਮੁਲਜ਼ਮਾਂ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਤੋਂ ਖੁਦ ਨੂੰ ਵੱਖ ਕਰਨ ਦਾ ਸਿਆਸੀ ਡਰਾਮਾ ਨਾ ਕਰੇ ਸਗੋਂ ਦੋਵਾਂ ਨੂੰ ਤੁਰੰਤ ਪਾਰਟੀ ਵਿੱਚੋਂ ਬਾਹਰ ਕੱਢੇ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਦਿੱਲੀ …
Read More »ਆਸਟਰੇਲੀਆ ‘ਚ ਸਿਕੰਦਰ ਮਲੂਕਾ ਨਾਲ ਬੁਰੀ ਹੋਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਉੱਪਰ ਜੁੱਤਾ ਸੁੱਟਿਆ ਗਿਆ ਹੈ। ਮਲੂਕਾ ਆਸਟਰੇਲੀਆ ਗਏ ਸੀ ਜਿੱਥੇ ਮੈਲਬਰਨ ਵਿੱਚ ਉਨ੍ਹਾਂ ਦਾ ਜਬਰਦਸਤ ਵਿਰੋਧ ਹੋਇਆ। ਇਸ ਸਾਰੇ ਵਾਕਿਆ ਦਾ ਵੀਡੀਓ ਸੋਸ਼ਲ ਮੀਡੀਆ ਉੱਪਰ ਵੀਡੀਓ ਵਾਇਰਲ ਹੋ ਰਿਹਾ ਹੈ। ਉਂਝ ਵੀਡੀਓ ਵਿੱਚ ਜੁੱਤੀ ਸੁੱਟੀ ਕਿਤੇ ਨਜ਼ਰ ਨਹੀਂ …
Read More »ਪੁਲਿਸ ਅਫਸਰਾਂ ਦੀ ਜੰਗ ‘ਚ ਕੁੱਦੇ ਕੈਪਟਨ, ਸਖ਼ਤ ਚੇਤਾਵਨੀ
ਚੰਡੀਗੜ੍ਹ: ਪੰਜਾਬ ਦੇ ਤਿੰਨ ਡੀਜੀਪੀਜ਼ ਦੀ ਲੜਾਈ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਰਬਾਰ ਪਹੁੰਚ ਗਈ ਹੈ। ਹਾਲਾਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੁਲਿਸ ਫੋਰਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਨੁਸਾਸ਼ਨਹੀਣਤਾ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਸ ਦੇ …
Read More »ਪਤੀ ਪਤਨੀ ਨੂੰ ਨਾਲ ਰੱਖਣ ਲਈ ਨਹੀਂ ਕਰ ਸਕਦਾ ਮਜਬੂਰ !
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਪਤਨੀ ‘ਚੱਲ ਸੰਪਤੀ’ ਜਾਂ ‘ਚੀਜ਼’ ਨਹੀਂ ਤੇ ਨਾਲ ਰਹਿਣ ਦਾ ਚਾਹਵਾਨ ਹੋਣ ਦੇ ਬਾਵਜੂਦ ਪਤੀ ਉਸ ਲਈ ਪਤਨੀ ‘ਤੇ ਦਬਾਅ ਨਹੀਂ ਬਣਾ ਸਕਦਾ। ਇੱਕ ਔਰਤ ਵੱਲੋਂ ਪਤੀ ਖਿਲਾਫ ਜ਼ਾਲਮਾਨਾ ਰਵੱਈਏ ਦੇ ਲਾਏ ਦੋਸ਼ਾਂ ਦੇ ਕੇਸ ਦੀ ਸੁਣਵਾਈ ਦੌਰਾਨ ਸੁਪਰੀਮ …
Read More »ਲੁਧਿਆਣਾ ਦੇ ਹੋਟਲ ਮਾਲਕ ਖਿਲਾਫ ਬਲਾਤਕਾਰ ਦਾ ਕੇਸ
ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ ਪੰਜ ਵਿੱਚ ਲੁਧਿਆਣਾ ਫਿਰੋਜ਼ਗਾਂਧੀ ਮਾਰਕਿਟ ਸਥਿਤ ਸ਼ਹਿਰ ਦੇ ਸਭ ਤੋਂ ਪੁਰਾਣੇ ਲਗਜ਼ਰੀ ਹੋਟਲ ਏ ਦੇ ਮਾਲਕ ਅਜੀਤ ਸਿੰਘ ਗਰੇਵਾਲ ’ਤੇ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਬਲਾਤਕਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੀ ਪਤਨੀ ਰਾਣੀ ਤੇ ਪੁੱਤਰ ਜਾਵੇਦ ਨੂੰ ਵੀ …
Read More »ਡਰੱਗਜ਼ ‘ਤੇ ਪੰਜਾਬ ਸਰਕਾਰ ਦੀ ਹਾਈਕੋਰਟ ‘ਚ ਮਿੱਟੀ ਪਲੀਤ
ਪੰਜਾਬ ਵਿੱਚੋਂ ਨਸ਼ਿਆਂ ਦਾ ਬੀਅ ਨਾਸ ਕਰਨ ਦੀ ਮੁਹਿੰਮ ਵਿੱਚ ਜੁਟੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਦੋ ਵੱਡੇ ਜਰਨੈਲ ਹੀ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਹਨ। ਇਸ ਨਾਲ ਪੰਜਾਬ ਸਰਕਾਰ ਦੀ ਹਾਈਕੋਰਟ ‘ਚ ਚੰਗੀ ਮਿੱਟੀ ਪਲੀਤ ਹੋਈ ਹੈ। ਦਰਅਸਲ ਨਸ਼ਿਆਂ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਸਿਧਾਰਥ ਚਟੋਪਾਧਿਆਏ …
Read More »ਉੱਚ ਅਧਿਕਾਰੀ ਡਰੱਗ ਰੈਕੇਟ ਮਾਮਲੇ ‘ਚ ਹੋਵੇ ਸੀ.ਬੀ.ਆਈ ਜਾਂਚ : ਖਹਿਰਾ
ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਖਹਿਰਾ ਨੇ ਡੀ.ਜੀ.ਪੀ ਪੱਧਰ ਤੇ ਅਧਿਕਾਰੀਆਂ ਦੀ ਚੱਲ ਰਹੀ ਅੰਦਰੂਨੀ ਲੜਾਈ ਦੇ ਮਾਮਲੇ ਵਿਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ| ਵਰਣਨਯੋਗ ਹੈ ਕਿ ਹਾਈ ਪ੍ਰੋਫਾਈਲ ਡਰੱਗ ਰੈਕੇਟ ਮਾਮਲੇ ਵਿਚ ਜਾਂਚ ਕਰ ਰਹੀ ਐਸਆਈਟੀ ਦੇ ਪ੍ਰਮੁੱਖ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਪੰਜਾਬ ਪੁਲਿਸ ਵਿਭਾਗ …
Read More »ਅਨਮੋਲ ਰਤਨ ਸਿੰਘ ਸਿੱਧੂ ਬਣੇ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ
ਪੰਜਾਬ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੀਆਂ ਚੋਣਾਂ ਵਿਚ ਸੀਨੀਅਰ ਐਡਵੋਕੇਟ ਅਨਮੋਲ ਰਤਨ ਸਿੰਘ ਸਿੱਧੂ ਦੂਸਰੀ ਵਾਰੀ ਪ੍ਰਧਾਨ ਚੁਣੇ ਗਏ ਹਨ| ਉਨ੍ਹਾਂ ਨੇ 1770 ਵੋਟਾਂ ਹਾਸਿਲ ਕਰ ਅਪਣੇ ਵਿਰੋਧੀ ਐਡਵੋਕੇਟ ਦਿਨੇਸ਼ ਕੁਮਾਰ ਨੂੰ 63 ਵੋਟਾਂ ਨਾਲ ਮਾਤ ਦਿੱਤੀ| ਚੋਣਾਂ ਦੇ ਨਤੀਜੇ ਅੱਜ ਸ਼ਾਮ ਐਲਾਨ ਕੀਤੇ ਗਏ| ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਤੇਜ …
Read More »ਸ਼੍ਰੋਮਣੀ ਕਮੇਟੀ ਵਲੋਂ ਫਿਲਮ ‘ਨਾਨਕ ਸ਼ਾਹ ਫਕੀਰ’ ਰੋਕਣ ਦੀ ਮੰਗ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ, ਸੂਚਨਾ ਅਤੇ ਪ੍ਰਸਾਰਨ ਮੰਤਰੀ ਸ੍ਰੀਮਤੀ ਸਮ੍ਰਿਤੀ ਇਰਾਨੀ ਅਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫਿਲਮ ‘ਨਾਨਕ ਸ਼ਾਹ ਫਕੀਰ’ ਦੀ ਰਲੀਜ਼ਿੰਗ ‘ਤੇ ਰੋਕ ਲਗਾਉਣ ਦੀ ਮੰਗ …
Read More »ਸ਼੍ਰੋਮਣੀ ਕਮੇਟੀ ਨੇ ਸਕੂਲਾਂ ਲਈ 335 ਅਸਾਮੀਆਂ ਕੱਢੀਆਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਵਿਦਿਅਕ ਅਦਾਰਿਆਂ ਅੰਦਰ ਭਰਤੀ ਪ੍ਰਕਿਰਿਆ ਆਰੰਭ ਕਰਦਿਆਂ ਵੱਖ-ਵੱਖ ਸਕੂਲਾਂ ਲਈ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ੩੩੫ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਿਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਅਧਿਆਪਕ, ਲਾਇਬ੍ਰੇਰੀਅਨ, ਕਲਰਕ, ਡਰਾਈਵਰ, ਕੰਪਿਊਟਰ ਓਪਰੇਟਰ, ਲੈਬ ਅਟੈਂਡੈਂਟ, ਅਕਾਊਂਟਸ ਕਲਰਕ, ਦਫ਼ਤਰੀ ਸਹਾਇਕ, ਹੈਲਪਰ ਆਦਿ ਪ੍ਰਮੁੱਖ ਹਨ। …
Read More »
Asian Tribune Your Multilingual Newspaper covering World and local news News