Home / Punjabi News / Big Breaking : ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 34 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

Big Breaking : ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 34 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

Big Breaking : ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 34 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਪੜ੍ਹੋ ਮੁਕੰਮਲ ਸੂਚੀ

ਰਾਜਸਥਾਨ, 22 ਅਕਤੂਬਰ 2025 (ਵਿਸ਼ਵ ਵਾਰਤਾ) – ਰਾਜਸਥਾਨ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਇਆ ਹੈ। 34 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਰਾਜ ਸਰਕਾਰ ਨੇ ਬੁੱਧਵਾਰ ਨੂੰ 34 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ/ ਤੈਨਾਤੀਆ ਦੀ ਸੂਚੀ ਜਾਰੀ ਕੀਤੀ ਹੈ। ਜੈਪੁਰ ਪੁਲਿਸ ਕਮਿਸ਼ਨਰ ਸਮੇਤ ਕਈ ਡਾਇਰੈਕਟਰ ਜਨਰਲਾਂ ਨੂੰ ਬਦਲ ਦਿੱਤਾ ਗਿਆ ਹੈ। ਸੰਜੇ ਅਗਰਵਾਲ ਨੂੰ ਇੰਟੈਲੀਜੈਂਸ ਦੇ ਡਾਇਰੈਕਟਰ ਜਨਰਲ ਤੋਂ ਕਾਨੂੰਨ ਅਤੇ ਵਿਵਸਥਾ ਦੇ ਡਾਇਰੈਕਟਰ ਜਨਰਲ ਲਾਇਆ ਗਿਆ ਹੈ। ਵਿਸ਼ਾਲ ਬਾਂਸਲ ਨੂੰ ਏਡੀਜੀ ਕਾਨੂੰਨ ਅਤੇ ਵਿਵਸਥਾ ਦੇ ਅਹੁਦੇ ਤੋਂ ਹਟਾ ਕੇ ਏਡੀਜੀ ਐਸਓਜੀ ਨਿਯੁਕਤ ਕੀਤਾ ਗਿਆ ਹੈ।

ਪੜ੍ਹੋ ਮੁਕੰਮਲ ਸੂਚੀ

 

 

 

The post Big Breaking : ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 34 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

Canada ‘ਚ ਪੰਜਾਬੀ ਨੌਜਵਾਨ ਡਿਊਟੀ ਦੌਰਾਨ ਸ਼ਹੀਦ !  ਜਾਂਚ ਦੌਰਾਨ ਮੁਲਜ਼ਮ ਨੇ ਕਾਰ ਚੜ੍ਹਾ ਕੇ ਕੁਚਲਿਆ

Punjabi youth martyred in Canada : ਕੈਨੇਡਾ ਦੇ ਓਂਟਾਰੀਓ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ …