Home / Punjabi News (page 10)

Punjabi News

Punjabi News

ਕਾਹਨੂੰਵਾਨ ’ਚ ਗੁੱਡ ਫਰਾਈਡੇਅ ਮੌਕੇ ਸ਼ੋਭਾ ਯਾਤਰਾ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 29 ਮਾਰਚ ਇਸ ਕਸਬੇ ਵਿੱਚ ਈਸਾਈਆਂ ਨੇ ਗੁੱਡ ਫਰਾਈਡੇਅ ਮੌਕੇ ਸ਼ੋਭਾ ਯਾਤਰਾ ਕੱਢੀ। ਇਹ ਯਾਤਰਾ ਸੇਂਟ ਜੋਸਫ ਕਾਨਵੈਂਟ ਸਕੂਲ ਤੋਂ ਸ਼ੁਰੂ ਕੀਤੀ ਗਈ। ਯਾਤਰਾ ਦੀ ਅਗਵਾਈ ਕੈਥੋਲਿਕ ਚਰਚੇ ਦੇ ਫਾਦਰ ਵਿਲੀਅਮ ਸਹੋਤਾ ਅਤੇ ਹੋਰ ਮਸੀਹ ਆਗੂਆਂ ਵੱਲੋਂ ਕੀਤੀ ਗਈ। ਇਸ ਮੌਕੇ ਪ੍ਰਭੂ ਯਸੂ ਮਸੀਹ ਦੀ ਕੁਰਬਾਨੀ ਦੀ …

Read More »

ਪੁਲੀਸ ਅਤੇ ਗੈਂਗਸਟਰ ਚਿੰਟੂ ਦਰਮਿਆਨ ਮੁਕਾਬਲਾ

ਹਤਿੰਦਰ ਮਹਿਤਾ ਜਲੰਧਰ, 29 ਮਾਰਚ ਇੱਥੋਂ ਦੇ ਆਬਾਦਪੁਰਾ ਵਿੱਚ ਬੀਤੀ ਦੇਰ ਰਾਤ ਸੀਆਈਏ ਸਟਾਫ਼ ਦੀ ਟੀਮ ਦਾ ਗੈਂਗਸਟਰ ਚਿੰਟੂ ਅਤੇ ਸਾਥੀਆਂ ਨਾਲ ਮੁਕਾਬਲਾ ਹੋਇਆ। ਇਸ ਦੌਰਾਨ ਇਕ ਗੋਲੀ ਗੈਂਗਸਟਰ ਦੀ ਲੱਤ ਵਿੱਚ ਲੱਗੀ। ਇਸ ਮੌਕੇ ਦੋਵਾਂ ਪਾਸਿਆਂ ਤੋਂ ਕਰੀਬ 12 ਗੋਲੀਆਂ ਚੱਲੀਆਂ। ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ …

Read More »

ਚੱਕੀ ਦਰਿਆ ਉਪਰ ਬਣਿਆ ਪੁਲ 20 ਮਹੀਨਿਆਂ ਬਾਅਦ ਖੁਲ੍ਹਿਆ

ਐਨਪੀ ਧਵਨ ਪਠਾਨਕੋਟ, 29 ਮਾਰਚ ਪੰਜਾਬ-ਹਿਮਾਚਲ ਨੂੰ ਲਿੰਕ ਕਰਨ ਵਾਲੇ ਚੱਕੀ ਦਰਿਆ ਉਪਰ ਬਣਿਆ ਨੈਸ਼ਨਲ ਹਾਈਵੇਅ ਵਾਲਾ ਅੰਤਰਰਾਜੀ ਪੁਲ ਕਰੀਬ 20 ਮਹੀਨਿਆਂ ਬਾਅਦ ਹੈਵੀ ਟ੍ਰੈਫਿਕ ਲਈ ਖੋਲ੍ਹ ਦਿੱਤਾ ਗਿਆ ਹੈ ਜਿਸ ਨਾਲ ਦੋਹਾਂ ਸੂਬਿਆਂ ਦੇ ਲੋਕਾਂ ਅੰਦਰ ਖੁਸ਼ੀ ਦੀ ਲਹਿਰ ਪੈਦਾ ਹੋ ਗਈ। ਇਸ ਤਰ੍ਹਾਂ ਹੁਣ ਸਕੂਲੀ, ਯਾਤਰੀ ਬੱਸਾਂ ਅਤੇ …

Read More »

ਲਾਡੋਵਾਲ ਟੌਲ ਪਲਾਜ਼ਾ ਦੀਆਂ ਦਰਾਂ ਵਧਾਈਆਂ

ਪੱਤਰ ਪ੍ਰੇਰਕ ਫਿਲੌਰ, 29 ਮਾਰਚ ਲਾਡੋਵਾਲ ਟੌਲ ਪਲਾਜ਼ੇ ਦੀਆਂ ਦਰਾਂ ’ਚ ਮੁੜ ਵਾਧਾ ਕੀਤਾ ਜਾ ਰਿਹਾ ਹੈ। ਇਹ ਵਧੀਆਂ ਦਰਾਂ ਪਹਿਲੀ ਅਪਰੈਲ ਤੋਂ ਲਾਗੂ ਹੋਣਗੀਆਂ ਜਿਸ ਨਾਲ ਸਫਰ ਕਰਨਾ ਹੋਰ ਮਹਿੰਗਾ ਹੋ ਜਾਵੇਗਾ। ਇਸ ਤੋਂ ਕੁਝ ਮਹੀਨੇ ਪਹਿਲਾਂ ਵੀ ਦੋ ਵਾਰ ਦਰਾਂ ਵਿਚ ਵਾਧਾ ਕੀਤਾ ਗਿਆ ਸੀ। ਟੌਲ ਪਲਾਜ਼ੇ ਦੀਆਂ …

Read More »

ਲਹਿਰਾਗਾਗਾ: ਰੇਲ ਗੱਡੀ ਹੇਠ ਆਉਣ ਕਾਰਨ ਨੌਜਵਾਨ ਦੀ ਮੌਤ

ਰਮੇਸ਼ ਭਾਰਦਵਾਜ ਲਹਿਰਾਗਾਗਾ, 28 ਮਾਰਚ ਦੇਰ ਰਾਤ ਨੌਜਵਾਨ ਦੀ ਸਵਾਰੀ ਗੱਡੀ ਹੇਠ ਆਉਣ ਕਰਕੇ ਮੌਤ ਹੋ ਗਈ। ਰੇਲਵੇ ਪੁਲੀਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਤਾਰ ਸਿੰਘ (25) ਪੁੱਤਰ ਗੁਰਚਰਨ ਸਿੰਘ ਵਾਸੀ ਵਾਰਡ ਨੰਬਰ 8 ਚੈਨਪੁਰਾ ਬਸਤੀ ਲਹਿਰਾਗਾਗਾ ਵਜੋਂ ਹੋਈ ਹੈ। ਇਹ ਘਟਨਾ ਲਹਿਰਾਗਾਗਾ ਅਤੇ ਜਾਖਲ ਰੇਲਵੇ ਲਾਈਨ ਵਿਚਕਾਰ ਪੈਂਦੇ ਪਿੰਡ …

Read More »

ਭਾਜਪਾ ਨੇ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਕੀਤਾ: ਭਾਰਦਵਾਜ

ਨਵੀਂ ਦਿੱਲੀ, 28 ਮਾਰਚ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਇਕ ਦਿਨ ਬਾਅਦ ਅੱਜ ਆਪ ਦੇ ਸੀਨੀਅਰ ਆਗੂ ਸੌਰਭ ਭਾਰਦਵਾਜ ਨੇ ਦੋਸ਼ ਲਾਇਆ ਕਿ ਪੰਜਾਬ ’ਚ ਅਪਰੇਸ਼ਨ ਲੋਟਸ ਸ਼ੁਰੂ ਹੋ ਗਿਆ ਹੈ। ਇੱਥੇ ਪ੍ਰੈਸ ਕਾਨਫਰੰਸ ’ਚ ਸ੍ਰੀ ਭਾਰਦਵਾਜ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ …

Read More »

ਦਿੱਲੀ: ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰਾ ਲਿਖਿਆ, ਕੇਸ ਦਰਜ

ਨਵੀਂ ਦਿੱਲੀ, 28 ਮਾਰਚ ਅੱਜ ਸਵੇਰੇ ਪੱਛਮੀ ਦਿੱਲੀ ਦੇ ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ ਮਿਲੇ ਹਨ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰ ਲਈ ਗਈ ਹੈ। ਪੰਜਾਬੀ ਬਾਗ ਮੈਟਰੋ ਸਟੇਸ਼ਨ ਦੇ ਪਿੱਲਰ ‘ਤੇ ਲਿਖੇ ਨਾਅਰੇ ਬਾਰੇ ਸਵੇਰੇ 9.30 ਵਜੇ ਫੋਨ ‘ਤੇ …

Read More »

ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 28 ਮਾਰਚ ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ …

Read More »

ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ ਬਦਲੀ ਵੀ ਜਾ ਸਕਦੀ ਹੈ: ਰਾਜਨਾਥ ਸਿੰਘ

ਨਵੀਂ ਦਿੱਲੀ, 28 ਮਾਰਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਜੇ ਲੋੜ ਪਈ ਤਾਂ ਉਨ੍ਹਾਂ ਦੀ ਸਰਕਾਰ ਅਗਨੀਵੀਰ ਭਰਤੀ ਯੋਜਨਾ ਵਿੱਚ ਬਦਲਣ ਲਈ ਤਿਆਰ ਹੈ। ਇਥੇ ਸਮਾਗਮ ਵਿੱਚ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਅਗਨੀਵੀਰਾਂ ਦਾ ਭਵਿੱਖ ਸੁਰੱਖਿਅਤ ਰਹੇ। ਲੋੜ …

Read More »

ਦਿੱਲੀ ਆਬਕਾਰੀ ਨੀਤੀ ਮਾਮਲਾ: ਕੇਜਰੀਵਾਲ ਅਦਾਲਤ ’ਚ ਪੇਸ਼

ਨਵੀਂ ਦਿੱਲੀ, 28 ਮਾਰਚ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਅਦਾਲਤ ’ਚ ਜਾਣ ਵੇਲੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਗਿਆ ਹੈ ਤੇ ਲੋਕ ਇਸ ਦਾ ਜੁਆਬ ਦੇਣਗੇ। ਇਸ ਦੌਰਾਨ …

Read More »