Home / Punjabi News (page 106)

Punjabi News

Punjabi News

ਟਰੰਪ ਦਾ ਵੱਡਾ ਐਲਾਨ-‘Self Deport’ ਹੋਣ ਵਾਲਿਆਂ ਨੂੰ ਦੇਣਗੇ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ’

ਡਿਪੋਰਟੇਸ਼ਨ ਨੂੰ ਲੈ ਕੇ ਡੋਨਾਲਡ ਟਰੰਪ ਇਨ੍ਹੀਂ ਦਿਨੀਂ ਫਿਰ ਤੋਂ ਸੁਰਖੀਆਂ ਵਿਚ ਹਨ। ਉਨ੍ਹਾਂ ਵੱਲੋਂ ਲਾਗੂ ਇਕ ਹੋਰ ਫੈਸਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਦੇਸ਼ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਅਜਿਹੇ ਪ੍ਰਵਾਸੀਆਂ ਨੂੰ ਪੈਸੇ ਤੇ ਹਵਾਈ ਜਹਾਜ਼ ਦੀ ਟਿਕਟ …

Read More »

ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਸਬੰਧੀ ਨਿਯਮ ਬਣਾਉਣ ਲਈ ਦਲ ਖਾਲਸਾ ਨੇ ਖਰੜਾ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 17 ਅਪਰੈਲ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਸਬੰਧੀ ਪੰਥ ਪ੍ਰਮਾਣਿਤ ਨਿਯਮ ਅਥਵਾ ਵਿਧੀ-ਵਿਧਾਨ ਘੜੇ ਜਾਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੰਗੇ ਸੁਝਾਅ ਦੇ ਸਬੰਧ ਵਿਚ ਦਲ ਖ਼ਾਲਸਾ ਨੇ ਖਰੜੇ ਦੀ ਇੱਕ ਕਾਪੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਹੈ। ਉਨ੍ਹਾਂ ਆਸ ਜਤਾਈ …

Read More »

ਯੁੱਧ ਨਸ਼ਿਆਂ ਵਿਰੁੱਧ: ਪੁਲੀਸ ਨੇ 471 ਥਾਵਾਂ ’ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰ ਕੀਤੇ ਕਾਬੂ

ਆਤਿਸ਼ ਗੁਪਤਾ ਚੰਡੀਗੜ੍ਹ, 17 ਅਪਰੈਲ ਪੰਜਾਬ ਪੁਲੀਸ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ 48ਵੇਂ ਦਿਨ ਪੰਜਾਬ ਭਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜਾਰੀ ਰੱਖੀ। ਇਸ ਦੌਰਾਨ ਪੁਲੀਸ ਨੇ ਸੂਬੇ ਭਰ ਵਿੱਚ 471 ਥਾਵਾਂ ’ਤੇ ਛਾਪੇਮਾਰੀ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ …

Read More »

IPL: ਆਈਪੀਐੱਲ: ਦਿੱਲੀ ਨੇ ਰਾਜਸਥਾਨ ਰੌਇਲਜ਼ ਨੂੰ 189 ਦੌੜਾਂ ਦਾ ਟੀਚਾ ਦਿੱਤਾ

ਨਵੀਂ ਦਿੱਲੀ, 16 ਅਪਰੈਲ IPL ਸਲਾਮੀ ਬੱਲੇਬਾਜ਼ ਅਭਿਸ਼ੇਕ ਪੋਰੇਲ ਦੀ ਜੁਝਾਰੂ ਪਾਰੀ ਮਗਰੋਂ ਕਪਤਾਨ ਅਕਸ਼ਰ ਪਟੇਲ ਅਤੇ ਟ੍ਰਿਸਟਨ ਸਟੱਬਸ ਦੀ ਤੇਜ਼ ਤਰਾਰ ਬੱਲੇਬਾਜ਼ੀ ਸਦਕਾ ਦਿੱਲੀ ਕੈਪੀਟਲਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਵਿੱਚ ਅੱਜ ਇੱਥੇ ਰਾਜਸਥਾਨ ਰੌਇਲਜ਼ ਖ਼ਿਲਾਫ਼ ਪੰਜ ਵਿਕਟਾਂ ’ਤੇ 188 ਦੌੜਾਂ ਬਣਾਈਆਂ। ਦਿੱਲੀ ਦੇ ਸਲਾਮੀ ਬੱਲੇਬਾਜ਼ ਅਭਿਸ਼ੇਕ ਪੋਰੇਲ …

Read More »

ਦਿੱਲੀ ਤੋਂ ਅੰਮ੍ਰਿਤਸਰ ਵਿਚਕਾਰ ਚੱਲੇਗੀ ਬੁਲੇਟ ਟ੍ਰੇਨ → Ontario Punjabi News

ਦਿੱਲੀ ਤੇ ਅੰਮ੍ਰਿਤਸਰ ਵਿਚ ਬੁਲੇਟ ਟ੍ਰੇਨ ਦੇ ਪ੍ਰਾਜੈਕਟ ਨੂੰ ਕੇਂਦਰ ਸਰਕਾਰ ਨੇ ਹਰੀ ਝੰਡੀ ਦੇ ਦਿੱਤੀ ਹੈ। ਲੋਕਾਂ ਦਾ ਸਫਰ ਆਸਾਨ ਬਣਾਉਣ ਲਈ ਕੇਂਦਰ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਪੰਜਾਬ ਦੇ 321 ਪਿੰਡਾਂ ਦੀ ਜ਼ਮੀਨ ਐਕੁਵਾਇਰ ਕੀਤੀ ਜਾਵੇਗੀ। ਕੇਂਦਰ ਸਰਕਾਰ ਨੇ …

Read More »

Mumbai terror attack a turning point in India-Pakistan ties: Jaishankar: ਮੁੰਬਈ ਅਤਿਵਾਦੀ ਹਮਲਾ ਭਾਰਤ-ਪਾਕਿਸਤਾਨ ਸਬੰਧਾਂ ਵਿੱਚ ਅਹਿਮ ਮੋੜ ਸੀ: ਜੈਸ਼ੰਕਰ

ਆਨੰਦ (ਗੁਜਰਾਤ), 15 ਅਪਰੈਲ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਕਿਹਾ ਕਿ 2008 ਦੇ ਮੁੰਬਈ ਅਤਿਵਾਦੀ ਹਮਲੇ ਨੇ ਪਾਕਿਸਤਾਨ ਨਾਲ ਸਬੰਧਾਂ ਵਿੱਚ ਇਕ ਅਹਿਮ ਮੋੜ ਲਿਆਂਦਾ ਸੀ। ਉਸ ਸਮੇਂ ਭਾਰਤੀਆਂ ਨੇ ਸਮੂਹਿਕ ਤੋਰ ’ਤੇ ਮਹਿਸੂਸ ਕੀਤਾ ਕਿ ਗੁਆਂਢੀ ਦੇਸ਼ ਦਾ ਅਜਿਹਾ ਵਤੀਰਾ ਹੁਣ ਹੋਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਚਾਰੋਤਾਰ …

Read More »

ਮਨੀ ਲਾਂਡਰਿੰਗ: ਪੇਰੂ ਦੀ ਅਦਾਲਤ ਵੱਲੋਂ ਸਾਬਕਾ ਰਾਸ਼ਟਰਪਤੀ ਹੁਮਾਲਾ ਨੂੰ 15 ਸਾਲ ਦੀ ਕੈਦ

ਲੀਮਾ, 15 ਅਪਰੈਲ Peru court finds ex-President Humala guilty of money laundering: ਪੇਰੂ ਦੀ ਇੱਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਓਲਾਂਟਾ ਹੁਮਾਲਾ ਨੂੰ ਬ੍ਰਾਜ਼ੀਲ ਦੀ ਇੱਕ ਉਸਾਰੀ ਫਰਮ ਤੋਂ ਗੈਰਕਾਨੂੰਨੀ ਚੋਣ ਮੁਹਿੰਮ ਫੰਡ ਪ੍ਰਾਪਤ ਕਰਨ ਲਈ 15 ਸਾਲ ਦੀ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਇਸ ਮਾਮਲੇ ਵਿੱਚ ਉਸ ਦੀ ਪਤਨੀ …

Read More »

Salman Khan: ਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜ

ਮੁੰਬਈ, 14 ਅਪਰੈਲ Salman Khan:  ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ ‘ਤੇ …

Read More »

ਮੁਹਾਲੀ ਪੁਲੀਸ ਨੇ ਪ੍ਰਤਾਪ ਬਾਜਵਾ ਨੂੰ ਪੁੱਛ-ਪੜਤਾਲ ਲਈ ਸੱਦਿਆ → Ontario Punjabi News

ਪੰਜਾਬ ਪੁਲੀਸ ਨੇ ‘ਬੰਬਾਂ ਬਾਰੇ ਬਿਆਨ’ ਮਾਮਲੇ ਵਿਚ ਐਤਵਾਰ ਦੇਰ ਸ਼ਾਮ ਕੇਸ ਦਰਜ ਕੀਤੇ ਜਾਣ ਮਗਰੋਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛ ਪੜਤਾਲ ਲਈ ਸੱਦਿਆ ਹੈ।ਐੈੱਸਪੀ ਮੁਹਾਲੀ ਵੱਲੋਂ ਜਾਰੀ ਨੋਟਿਸ ਵਿਚ ਬਾਜਵਾ ਨੂੰ ਦੁਪਹਿਰ 12 …

Read More »

ਕੋਸਟ ਗਾਰਡ ਤੇ ਗੁਜਰਾਤ ਏਟੀਐੱਸ ਨੇ 1800 ਕਰੋੜ ਦੇ ਨਸ਼ੀਲੇ ਪਦਾਰਥ ਜ਼ਬਤ ਕੀਤੇ

ਅਹਿਮਦਾਬਾਦ, 14 ਅਪਰੈਲ ਗੁਜਰਾਤ ਦੇ ਅਤਿਵਾਦ ਵਿਰੋਧੀ ਦਸਤੇ (ਏਟੀਐੱਸ) ਤੇ ਭਾਰਤੀ ਸਾਹਿਲੀ ਰੱਖਿਅਕਾਂ (ਇੰਡੀਅਨ ਕੋਸਟ ਗਾਰਡ) ਨੇ ਅਰਬ ਸਾਗਰ ਵਿਚ 1800 ਕਰੋੜ ਰੁਪਏ ਮੁੱਲ ਦਾ 300 ਕਿਲੋਗ੍ਰਾਮ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ, ਜੋ ਨਸ਼ਾ ਤਸਕਰਾਂ ਨੇ ਭੱਜਣ ਤੋਂ ਪਹਿਲਾਂ ਸਮੁੰਦਰ ਵਿਚ ਸੁੱਟ ਦਿੱਤਾ ਸੀ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ …

Read More »