ਨਵੀਂ ਦਿੱਲੀ, 17 ਮਾਰਚ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਇੱਕ ਜਨਹਿੱਤ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗਿਆ, ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਭਾਰਤ ਦੇ ਕੰਪਟਰੋਲਰ (ਨਿਗਰਾਨ) ਅਤੇ ਆਡੀਟਰ ਜਨਰਲ ਦੀ ਨਿਯੁਕਤੀ ਸਿਰਫ਼ ਕਾਰਜਪਾਲਿਕਾ ਅਤੇ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾਣ ਵਾਲੀ ਮੌਜੂਦਾ ਪ੍ਰਥਾ ਨੂੰ ਸੰਵਿਧਾਨ ਦੀ ਉਲੰਘਣਾ ਕਰਾਰ ਦਿੱਤਾ …
Read More »Punjab News: ਅੱਧਾ ਕਿਲੋ ਅਫੀਮ ਸਣੇ ਦੋ ਕਾਰ ਸਵਾਰ ਗ੍ਰਿਫ਼ਤਾਰ
ਬਲਵਿੰਦਰ ਸਿੰਘ ਹਾਲੀ ਕੋਟਕਪੂਰਾ, 17 ਮਾਰਚ ਨਸ਼ਿਆਂ ਖਿਲਾਫ ਪੁਲੀਸ ਵੱਲੋਂ ਸ਼ੁਰੂ ਕੀਤੇ ਹੋਏ ਯੁੱਧ ਕਰਕੇ ਤਲਾਸ਼ੀਆਂ ਲੈ ਰਹੀ ਪੁਲੀਸ ਟੀਮ ਨੇ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਪੁਲੀਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਐਸਪੀ ਜਤਿੰਦਰ ਸਿੰਘ ਨੇ ਦੱਸਿਆ ਕਿ ਏਐਸਆਈ ਅੰਗਰੇਜ ਸਿੰਘ …
Read More »ਪੰਜਾਬ ਪੁਲਿਸ ਦੇ 12 ਮੁਲਾਜ਼ਮ ਮੁਅੱਤਲ; ਵਿਭਾਗੀ ਜਾਂਚ ਸ਼ੁਰੂ!
ਐਸਐਸਪੀ ਪਟਿਆਲਾ ਡਾ. ਨਾਨਕ ਸਿੰਘ ਨੇ ਰਜਿੰਦਰਾ ਹਸਪਤਾਲ ਵਿੱਚ ਫੌਜੀ ਅਧਿਕਾਰੀ ਤੇ ਉਸ ਦੇ ਬੇਟੇ ਨਾਲ ਕੁੱਟਮਾਰ ਦੇ ਮਾਮਲੇ ਵਿੱਚ 12 ਪੁਲਿਸ ਮੁਲਾਜ਼ਮਾਂ ਜਿਸ ਵਿੱਚ ਇੰਸਪੈਕਟਰ, ਸਬ ਇੰਸਪੈਕਟਰ ਤੇ ਕਾਂਸਟੇਬਲ ਨੂੰ ਸਸਪੈਂਡ ਕਰ ਦਿੱਤਾ ਹੈ। ਐਸਐਸਪੀ ਨੇ ਸਾਰੇ ਪੁਲਿਸ ਮੁਲਾਜ਼ਮਾਂ ਖਿਲਾਫ਼ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ …
Read More »ਮਸਜਿਦ ਬਾਹਰ ਦੋ ਧਿਰਾਂ ਦਰਮਿਆਨ ਇੱਟਾਂ-ਰੋੜੇ ਚੱਲੇ, ਦਸ ਜ਼ਖ਼ਮੀ
ਗਗਨਦੀਪ ਅਰੋੜਾ ਲੁਧਿਆਣਾ, 15 ਮਾਰਚ ਹੋਲੀ ਮੌਕੇ ਸਨਅਤੀ ਸ਼ਹਿਰ ਦੀ ਬਿਹਾਰੀ ਕਲੋਨੀ ਸਥਿਤ ਮਸਜਿਦ ਨੇੜੇ ਦੋ ਧਿਰਾਂ ਦਰਮਿਆਨ ਇੱਟਾਂ ਤੇ ਪੱਥਰ ਚੱਲੇ। ਇੱਕ ਧਿਰ ਨੇ ਦੋਸ਼ ਲਾਇਆ ਕਿ ਨਮਾਜ਼ ਮੌਕੇ ਉਨ੍ਹਾਂ ’ਤੇ ਹਮਲਾ ਕੀਤਾ ਗਿਆ, ਜਦਕਿ ਦੂਜੀ ਧਿਰ ਨੇ ਦੋਸ਼ ਲਾਇਆ ਕਿ ਮਸਜਿਦ ਅੰਦਰੋਂ ਪਥਰਾਅ ਹੋਇਆ ਹੈ। ਇਸ ਦੌਰਾਨ ਦੋਵਾਂ …
Read More »ਹਾਕੀ ਇੰਡੀਆ ਸਮਾਰੋਹ: ਸਵਿਤਾ ਤੇ ਹਰਮਨਪ੍ਰੀਤ ਨੂੰ ਸਰਬੋਤਮ ਖਿਡਾਰੀ ਦਾ ਪੁਰਸਕਾਰ
ਨਵੀਂ ਦਿੱਲੀ, 15 ਮਾਰਚ ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜੇਤੂ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਹਾਕੀ ਇੰਡੀਆ ਸੱਤਵੇਂ ਸਾਲਾਨਾ ਪੁਰਸਕਾਰ ਵਿੱਚ ਸਾਲ 2024 ਦੇ ਸਰਬੋਤਮ ਪੁਰਸ਼ ਖਿਡਾਰੀ ਅਤੇ ਗੋਲਕੀਪਰ ਸਵਿਤਾ ਨੂੰ ਸਰਬੋਤਮ ਮਹਿਲਾ ਖਿਡਾਰੀ ਲਈ ‘ਬਲਬੀਰ ਸਿੰਘ ਸੀਨੀਅਰ ਪੁਰਸਕਾਰ’ ਮਿਲਿਆ ਹੈ। 50 ਸਾਲ ਪਹਿਲਾਂ 15 ਮਾਰਚ …
Read More »ਜਸਟਿਸ ਜੌਏਮਾਲਿਆ ਸੁਪਰੀਮ ਕੋਰਟ ਦੇ ਜੱਜ ਵਜੋਂ 17 ਨੂੰ ਲੈਣਗੇ ਹਲਫ਼
ਨਵੀਂ ਦਿੱਲੀ, 15 ਮਾਰਚ ਕਲਕੱਤਾ ਹਾਈ ਕੋਰਟ ਦੇ ਜੱਜ ਜਸਟਿਸ ਜੌਏਮਾਲਿਆ ਬਾਗਚੀ ਸੋਮਵਾਰ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਹਲਫ਼ ਲੈਣਗੇ। ਚੀਫ਼ ਜਸਟਿਸ ਸੰਜੀਵ ਖੰਨਾ ਸੁਪਰੀਮ ਕੋਰਟ ਕੰਪਲੈਕਸ ਵਿੱਚ ਸਮਾਗਮ ਦੌਰਾਨ ਸਿਖਰਲੀ ਅਦਾਲਤ ਦੇ ਹੋਰ ਜੱਜਾਂ ਦੀ ਮੌਜੂਦਗੀ ਵਿੱਚ ਜਸਟਿਸ ਬਾਗਚੀ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ। ਜਸਟਿਸ ਬਾਗਚੀ ਦੇ ਸਹੁੰ …
Read More »ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ ਕਾਲਜ ਪ੍ਰਿੰਸੀਪਲ ਗ੍ਰਿਫ਼ਤਾਰ
ਜੈਪੁਰ ਪੁਲੀਸ ਨੇ ਵੀਰਵਾਰ ਨੂੰ ਇੱਕ ਸਰਕਾਰੀ ਪੌਲੀਟੈਕਨਿਕ ਕਾਲਜ ਦੇ ਪ੍ਰਿੰਸੀਪਲ ਨੂੰ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਵਿਦਿਆਰਥਣਾਂ ਅਤੇ ਕੁਝ ਸਟਾਫ਼ ਮੈਂਬਰਾਂ ਵੱਲੋਂ ਪ੍ਰਿੰਸੀਪਲ ਸਈਦ ਮਸ਼ਕੂਰ ਅਲੀ ਖ਼ਿਲਾਫ਼ ਤਕਨੀਕੀ ਸਿੱਖਿਆ ਸਕੱਤਰ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਇੱਕ ਮਹੀਨੇ ਬਾਅਦ ਗ੍ਰਿਫਤਾਰੀ ਸਾਹਮਣੇ …
Read More »ਐਂਬੂਲੈਂਸ ਨੂੰ ਰਾਹ ਦੇਣ ਲਈ ਲਾਲ ਬੱਤੀ ਉਲੰਘਣ ਮੌਕੇ ਹੁਣ ਚਲਾਨ ਕੱਟਣ ਤੋਂ ਡਰਨ ਦੀ ਲੋੜ ਨਹੀਂ
ਰਾਮਕ੍ਰਿਸ਼ਨ ਉਪਾਧਿਆਏ ਚੰਡੀਗੜ੍ਹ, 13 ਮਾਰਚ ਟਰੈਫਿਕ ਸਿਗਨਲ ’ਤੇ ਖੜ੍ਹਨ ਮੌਕੇ ਐਂਬੂਲੈਂਸ ਜਾਂ ਵੀਆਈਪੀ ਗੱਡੀਆਂ ਦੇ ਕਾਫਲੇ ਨੂੰ ਰਸਤਾ ਦੇਣ ਮੌਕੇ ਟਰੈਫਿਕ ਸਿਗਨਲ ਤੋੜਨ ’ਤੇ ਚਲਾਨ ਕੱਟੇ ਜਾਣ ਤੋਂ ਹੁਣ ਡਰਨ ਦੀ ਲੋੜ ਨਹੀਂ ਹੈ। ਚੰਡੀਗੜ੍ਹ ਟਰੈਫਿਕ ਪੁਲੀਸ ਦੀ ਬੇਨਤੀ ’ਤੇ ਸਚਿਨ ਯਾਦਵ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਅਜਿਹੇ ਕਰੀਬ 69 ਚਲਾਨ …
Read More »Canada ਮਾਰਕ ਕਾਰਨੀ ਸ਼ੁੱਕਰਵਾਰ ਨੂੰ ਲੈਣਗੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 13 ਮਾਰਚ Mark Carney to be sworn in as new Prime Minister on Friday ਲਿਬਰਲ ਪਾਰਟੀ ਨੇ ਨਵੇਂ ਆਗੂ ਮਾਰਕ ਕਾਰਨੀ ਸ਼ੁੱਕਰਵਾਰ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ 11 ਵਜੇ ਕੈਨੇਡਾ ਦੇ 24ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਹਲਫ਼ਦਾਰੀ ਸਮਾਗਮ ਰਿਡਿਊ ਹਾਲ ਸਥਿਤ ਦੇਸ਼ ਦੀ ਗਵਰਨਰ ਜਨਰਲ …
Read More »ਸੀਹਾਂ ਦੌਦ ਤੋਂ ਅਗਵਾ ਬੱਚਾ ਸਹੀ ਸਲਾਮਤ ਬਰਾਮਦ, ਪੁਲੀਸ ਮੁਕਾਬਲੇ ਦੌਰਾਨ ਇਕ ਅਗਵਾਕਾਰ ਹਲਾਕ; ਤਿੰਨ ਪੁਲੀਸ ਮੁਲਾਜ਼ਮ ਜ਼ਖਮੀ
ਦੇਵਿੰਦਰ ਸਿੰਘ ਜੱਗੀ/ਸਰਬਜੀਤ ਸਿੰਘ ਭੰਗੂ /ਮੋਹਿਤ ਸਿੰਗਲਾ ਮਲੌਦ/ਪਟਿਆਲਾ/ਨਾਭਾ, 13 ਮਾਰਚ ਮਲੌਦ ਬਲਾਕ ਦੇ ਪਿੰਡ ਸੀਹਾਂ ਦੌਦ ਤੋਂ 12 ਮਾਰਚ ਦੀ ਸ਼ਾਮ ਨੂੰ ਅੱਠ ਸਾਲਾ ਬੱਚੇ ਨੂੰ ਅਗਵਾ ਕਰਨ ਵਾਲੇ ਦੋ ਮੋਟਰਸਾਈਕਲ ਸਵਾਰਾਂ ਵਿੱਚੋਂ ਇੱਕ ਨੂੰ ਪਟਿਆਲਾ ਪੁਲੀਸ ਨੇ ਇੱਥੇ ਮੁਕਾਬਲੇ ਦੌਰਾਨ ਮਾਰ ਮੁਕਾਇਆ। ਪੁਲੀਸ ਨੇ ਬੱਚੇ ਨੂੰ ਮੰਡੌਰ ਪਿੰਡ (ਪਟਿਆਲਾ) …
Read More »
Asian Tribune Your Multilingual Newspaper covering World and local news News