ਪੰਜਾਬ ‘ਚ ਸਵੇਰੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਕੰਪਨੀ ਦੀ ਬੱਸ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਹੋ ਗਈ ਜਿਸ ਨਾਲ ਟਰੱਕ ਪਲਟ ਗਿਆ ਤੇ ਬੱਸ ਸਿੱਧਾ ਨਾਲੇ ਵਿਚ ਜਾ ਡਿੱਗੀ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਈ ਹੈ। ਦੂਜੀ ਬੱਸ ਜੋ ਸ੍ਰੀ ਮੁਕਤਸਰ ਸਾਹਿਬ ਤੋਂ ਮਲੋਟ …
Read More »New Chief Election Commissioner ਗਿਆਨੇਸ਼ ਕੁਮਾਰ ਹੋ ਸਕਦੇ ਹਨ ਅਗਲੇ ਮੁੱਖ ਚੋਣ ਕਮਿਸ਼ਨਰ
ਅਦਿੱਤੀ ਟੰਡਨ ਨਵੀਂ ਦਿੱਲੀ, 17 ਫਰਵਰੀ ਗਿਆਨੇਸ਼ ਕੁਮਾਰ ਨੂੰ ਰਾਜੀਵ ਕੁਮਾਰ ਦੀ ਥਾਂ ਨਵਾਂ ਮੁੱਖ ਚੋਣ ਕਮਿਸ਼ਨਰ ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ। ਗਿਆਨੇਸ਼ ਕੁਮਾਰ ਨੂੰ ਮਾਰਚ 2024 ਵਿੱਚ ਚੋਣ ਕਮਿਸ਼ਨਰ ਨਿਯੁਕਤ ਕੀਤਾ ਗਿਆ ਸੀ। ਸੀਈਸੀ ਦੀ ਨਿਯੁਕਤੀ ਨੂੰ ਲੈ ਕੇ ਚੱਲ ਰਹੇ ਅਮਲ ਤੋਂ ਜਾਣੂ ਸੂਤਰਾਂ ਨੇ ਦੱਸਿਆ ਕਿ …
Read More »Canada: ਕੈਨੇਡੀਅਨ ਏਅਰ ਫੋਰਸ ਵਿੱਚ ਸੈਕਿੰਡ ਲੈਫਟੀਨੈਂਟ ਭਰਤੀ ਹੋਇਆ ਥਲੀ ਖੁਰਦ ਦਾ ਇੰਦਰਪ੍ਰੀਤ
ਜਗਮੋਹਨ ਸਿੰਘ ਘਨੌਲੀ, 17 ਫਰਵਰੀ Punjab News: ਪੰਜਾਬ ਸਮੇਤ ਭਾਰਤ ਦੇ ਹੋਰ ਸੂਬਿਆਂ ਦੇ ਨੌਜਵਾਨ ਜਿੱਥੇ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਡੰਕੀ ਰਸਤੇ ਗੈਰਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿੱਚ ਦਾਖਲ ਹੋ ਕੇ ਆਪਣੀ ਕਿਸਮਤ ਬਦਲਣੀ ਚਾਹੁੰਦੇ ਹਨ, ਉੱਥੇ ਹੀ ਇੱਥੋਂ ਨੇੜਲੇ ਪਿੰਡ ਥਲੀ ਖੁਰਦ ਦਾ ਨੌਜਵਾਨ ਇੰਦਰਪ੍ਰੀਤ ਸਿੰਘ ਆਪਣੀ ਮਿਹਨਤ …
Read More »ਪੱਤਰਕਾਰ ਦੇ ਪੁੱਤਰ ਹਰਮਨਜੀਤ ਸਿੰਘ ਦੀ ਅਮਰੀਕਾ ’ਚ ਮੌਤ
ਜਗਮੋਹਨ ਸਿੰਘ ਰੂਪਨਗਰ, 17 ਫਰਵਰੀ ਅਮਰੀਕਾ ਵਿਚ ਹੋਏ ਇੱਕ ਸੜਕ ਹਾਦਸੇ ਵਿਚ ਪ੍ਰੈੱਸ ਕਲੱਬ ਰੂਪਨਗਰ ਦੇ ਜਨਰਲ ਸਕੱਤਰ ਤੇ ਖੈਰਾਬਾਦ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਤੇਜਿੰਦਰ ਸਿੰਘ ਸੈਣੀ ਦੇ ਬੇਟੇ ਹਰਮਨਜੀਤ ਸਿੰਘ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਹਰਮਨਜੀਤ ਸਿੰਘ ਕੈਨੇਡਾ ਵਿਚ ਟਰਾਲਾ ਚਲਾਉਂਦਾ ਸੀ ਤੇ ਅਮਰੀਕਾ ਜਾ ਰਿਹਾ ਸੀ …
Read More »Immigration ਛਾਪਿਆਂ ਖ਼ਿਲਾਫ਼ Trump ਵਿਰੁੱਧ ਮੁਕੱਦਮਾ ਦਾਇਰ → Ontario Punjabi News
ਦੋ ਦਰਜਨ ਤੋਂ ਵੱਧ ਈਸਾਈ ਅਤੇ ਯਹੂਦੀ ਸਮੂਹਾਂ – ਐਪੀਸਕੋਪਲ ਚਰਚ (Episcopal Church) ਅਤੇ ਯੂਨੀਅਨ ਫਾਰ ਰਿਫਾਰਮ ਜੂਡੀਜ਼ਮ (Union for Reform Judaism) ਤੋਂ ਲੈ ਕੇ ਮੇਨੋਨਾਈਟਸ ਅਤੇ ਯੂਨੀਟੇਰੀਅਨ ਯੂਨੀਵਰਸਲਿਸਟਸ (Mennonites and Unitarian Universalists) ਤੱਕ – ਨੇ ਮੰਗਲਵਾਰ ਨੂੰ ਟਰੰਪ ਪ੍ਰਸ਼ਾਸਨ (Trump administration ) ਦੇ ਉਸ ਕਦਮ …
Read More »Municipal Election: BJP sweeps civic polls in Chhattisgarh: ਛੱਤੀਸਗੜ੍ਹ ਮਿਉਂਸਪਲ ਚੋਣਾਂ ਵਿੱਚ ਭਾਜਪਾ ਦੀ ਹੂੰਝਾ ਫੇਰ ਜਿੱਤ
ਰਾਏਪੁਰ, 15 ਫਰਵਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਛੱਤੀਸਗੜ੍ਹ ਨਗਰ ਨਿਗਮ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ। ਭਗਵਾਂ ਪਾਰਟੀ ਨੇ ਸਾਰੇ 10 ਮੇਅਰ ਦੇ ਅਹੁਦਿਆਂ ’ਤੇ ਜਿੱਤ ਹਾਸਲ ਕੀਤੀ ਹੈ। ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਸਵੇਰੇ 9 ਵਜੇ ਸ਼ੁਰੂ ਹੋਈ। ਸੂਬੇ ਭਰ ਦੀਆਂ 10 ਨਗਰ ਨਿਗਮਾਂ, 49 ਨਗਰ …
Read More »ਸ਼ਹੀਦ ਸ਼ੁਭਕਰਨ ਸਿੰਘ ਨੂੰ ਪਿੰਡ ਬੱਲੋਂ ’ਚ ਦਿੱਤੀ ਜਾਵੇਗੀ ਸ਼ਰਧਾਂਜਲੀ
ਗੁਰਨਾਮ ਸਿੰਘ ਚੌਹਾਨ ਪਾਤੜਾਂ, 15 ਫਰਵਰੀ ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ ਸ਼ਹੀਦ ਹੋਏ ਕਿਸਾਨ ਆਗੂ ਸ਼ੁਭਕਰਨ ਸਿੰਘ ਦਾ ਸ਼ਹੀਦੀ ਦਿਹਾੜਾ 21 ਫਰਵਰੀ ਨੂੰ ਮਨਾਇਆ ਜਾਵੇਗਾ ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਉਨ੍ਹਾਂ ਦੇ ਪਿੰਡ ਬੱਲੋ ਪਹੁੰਚ ਕੇ ਸ਼ਰਧਾਂਜ਼ਲੀ ਭੇਟ ਕਰਨਗੇ। ਭਾਰਤੀ ਕਿਸਾਨ ਏਕਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਦੱਸਿਆ …
Read More »Massive Fire in Mahakumbh: ਮਹਾਕੁੰਭ ਵਿੱਚ ਮੁੜ ਅੱਗ ਲੱਗੀ; ਕਈ ਟੈਂਟ ਸੜੇ
ਪ੍ਰਯਾਗਰਾਜ, 15 ਫਰਵਰੀ Mahakumbh Fire Prayagraj: ਇੱਥੇ ਮਹਾਕੁੰਭ ਵਿਚ ਅੱਜ ਮੁੜ ਅੱਗ ਲੱਗ ਗਈ ਜਿਸ ਕਾਰਨ ਕਈ ਟੈਂਟ ਸੜ ਕੇ ਸੁਆਹ ਹੋ ਗਏ। ਇਹ ਅੱਗ ਸੈਕਟਰ 19 ਵਿੱਚ ਸ਼ਾਰਟ ਸਰਕਟ ਨਾਲ ਲੱਗੀ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਮੌਕੇ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪੁੱਜ ਗਈਆਂ। ਇਸ …
Read More »ਕੰਮ ‘ਤੇ ਜਾ ਰਹੇ ਮਜ਼ਦੂਰਾਂ ਨੂੰ ਬਣਾਇਆ ਨਿਸ਼ਾਨਾ,11ਮੌਤਾਂ → Ontario Punjabi News
ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਕੋਲਾ ਖਾਣਾਂ ’ਚ ਕੰਮ ਕਰਨ ਵਾਲੇ ਇੱਕ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਬੰਬ ਧਮਾਕੇ ਵਿੱਚ ਘੱਟੋ-ਘੱਟ 11 ਲੋਕ ਮਾਰੇ ਗਏ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਹ …
Read More »Sukhbir singh Badal: ਸੁਖਬੀਰ ਨੂੰ ਪੰਥ ਵਿੱਚੋਂ ਛੇਕਣਾ ਚਾਹੀਦਾ ਸੀ: ਰਣਜੀਤ ਸਿੰਘ
ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 15 ਫਰਵਰੀ Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪੰਥਕ ਅਕਾਲੀ ਲਹਿਰ ਹਲਕਾ ਤਲਵੰਡੀ ਸਾਬੋ ਦੀ ਇੱਕ ਇਕੱਤਰਤਾ ਇੱਥੇ ਬੁੰਗਾ ਨਾਨਕਸਰ ਸਾਹਿਬ ਰਵਿਦਾਸੀਆਂ ਸਿੰਘਾਂ ਵਿਖੇ ਲਹਿਰ ਦੇ ਪ੍ਰਧਾਨ ਤੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਪ੍ਰਧਾਨਗੀ …
Read More »
Asian Tribune Your Multilingual Newspaper covering World and local news News