ਸ਼ਿਮਲਾ, 15 ਫਰਵਰੀ ਹਿਮਾਚਲ ਪ੍ਰਦੇਸ਼ ਦੀ ਉੱਚਾਈ ’ਤੇ ਸਥਿਤ ਕਬਾਇਲੀ ਖੇਤਰਾਂ ਅਤੇ ਹੋਰ ਉੱਚੇ ਇਲਾਕਿਆਂ ਵਿੱਚ ਅੱਜ ਹਲਕੀ ਬਰਫਬਾਰੀ ਹੋਈ। ਲਾਹੌਲ ਅਤੇ ਸਪਿਤੀ ਦੇ ਨਾਲ ਸੀਸੂ ਅਤੇ ਜਿਸਪਾ ਵਿੱਚ ਰੁਕ-ਰੁਕ ਕੇ ਬਰਫ਼ਬਾਰੀ ਹੋਈ। ਪੁਲੀਸ ਨੇ ਲੋਕਾਂ ਨੂੰ ਅਟਲ ਸੁਰੰਗ ਅਤੇ ਲਾਹੌਲ ਘਾਟੀ ਵੱਲ ਨਾ ਜਾਣ ਦੀ ਸਲਾਹ ਦਿੱਤੀ ਗਈ। ਪੁਲੀਸ …
Read More »ਕਾਲਜ ਵਿੱਚ ਖੇਡ ਮੁਕਾਬਲੇ ਕਰਵਾਏ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਫਰਵਰੀ ਇੱਥੋਂ ਦੇ ਡੀਏਵੀ ਕਾਲਜ ਸੈਕਟਰ 10 ਵਿੱਚ ਅਥਲੈਟਿਕਸ ਮੀਟ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਜੋਤਿਰਮਯ ਖੱਤਰੀ ਵੱਲੋਂ ਝੰਡਾ ਲਹਿਰਾਉਣ ਨਾਲ ਹੋਈ। ਇਸ ਮੌਕੇ 100 ਮੀਟਰ ਅਤੇ 200 ਮੀਟਰ ਦੌੜ, ਲੰਬੀ ਛਾਲ, ਸ਼ਾਟ ਪੁਟ, ਬੋਰੀ …
Read More »ਅੱਜ ਅੰਮ੍ਰਿਤਸਰ ਪੁੱਜੇਗਾ ਡਿਪੋਰਟ ਭਾਰਤੀਆਂ ਦਾ ਦੂਜਾ ਬੈਚ
ਅਮਰੀਕਾ ਵੱਲੋਂ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪਰਵਾਸੀਆਂ ਨੂੰ ਮੁਲਕ ’ਚੋਂ ਬਾਹਰ ਕੱਢਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਭਾਰਤੀਆਂ ਨੂੰ ਲੈ ਕੇ ਇੱਕ ਹੋਰ ਜਹਾਜ਼ ਭਲਕੇ ਸ਼ਨਿਚਰਵਾਰ ਰਾਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ਦੀ ਉਮੀਦ ਹੈ।ਜਾਣਕਾਰੀ ਮੁਤਾਬਕ 119 ਭਾਰਤੀਆਂ …
Read More »FIH ਹਾਕੀ ਪ੍ਰੋ ਲੀਗ: ਸਪੇਨ ਨੂੰ ਭਾਰਤ ਨੂੰ 3-1 ਨਾਲ ਹਰਾਇਆ
ਭੁਵਨੇਸ਼ਵਰ, 15 ਫਰਵਰੀ ਇੱਥੇ ਖੇਡੇ ਜਾ ਰਹੇ ਐਫਆਈਐਚ ਹਾਕੀ ਪ੍ਰੋ ਲੀਗ ਪੁਰਸ਼ਾਂ ਦੇ ਮੁਕਾਬਲੇ ਵਿੱਚ ਅੱਜ ਸਪੇਨ ਨੇ ਭਾਰਤ ਨੂੰ 3-1 ਨਾਲ ਹਰਾ ਦਿੱਤਾ ਹੈ। ਭੁਵਨੇਸ਼ਵਰ ਦੇ ਕਲਿੰਗਾ ਹਾਕੀ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿਚ ਭਾਰਤ ਵਲੋਂ ਇਕੱਲੇ ਸੁਖਜੀਤ ਨੇ ਹੀ ਗੋਲ ਕੀਤਾ ਜਦਕਿ ਸਪੇਨ ਵੱਲੋਂ ਬੋਰਜਾ ਲੈਕਲੇ (28ਵੇਂ), ਇਗਨਾਸੀਓ …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 24 ਤੇ 25 ਨੂੰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਫਰਵਰੀ ਪੰਜਾਬ ਵਿਧਾਨ ਸਭਾ ਨੇ 24 ਫਰਵਰੀ ਤੋਂ ਸੱਦੇ ਜਾਣ ਵਾਲੇ ਦੋ ਦਿਨਾਂ ਵਿਸ਼ੇਸ਼ ਇਜਲਾਸ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਇਜਲਾਸ 24 ਫਰਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੇ ਸਾਰੇ ਵਿਧਾਇਕਾਂ ਨੂੰ ਰਸਮੀ ਤੌਰ …
Read More »Punjab Assembly special session ਪੰਜਾਬ ਅਸੈਂਬਲੀ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ 24-25 ਫਰਵਰੀ ਨੂੰ
ਆਤਿਸ਼ ਗੁਪਤਾ ਚੰਡੀਗੜ੍ਹ, 13 ਫਰਵਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅਸੈਂਬਲੀ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ 24 ਤੇ 25 ਫਰਵਰੀ ਨੂੰ ਸੱਦਿਆ ਜਾਵੇਗਾ। ਚੀਮਾ ਨੇ ਕਿਹਾ ਕਿ ਬਜਟ ਇਜਲਾਸ ਮਾਰਚ ਮਹੀਨੇ ਹੋਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਬੈਠਕ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ …
Read More »ਅਮਰੀਕਾ ਵੱਲੋਂ ਗ਼ੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ
ਅਮਰੀਕਾ ਨੇ ਗੈਰਕਾਨੂੰਨੀ ਪਰਵਾਸੀਆਂ ਦੇ ਦੂਜੇ ਭਾਰਤੀ ਬੈਚ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ ਖਿੱਚ ਲਈ ਹੈ। ਜਾਣਕਾਰੀ ਮੁਤਾਬਕ ਇਸ ਹਫਤੇ ਦੌਰਾਨ ਅਮਰੀਕਾ ਤੋਂ 150 ਤੋਂ ਵੱਧ ਹੋਰ ਗੈਰਕਾਨੂੰਨੀ ਪਰਵਾਸੀ ਭਾਰਤੀਆਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਅਮਰੀਕਾ ਦਾ ਫੌਜੀ …
Read More »President’s Rule ਮਨੀਪੁਰ ਵਿਚ ਰਾਸ਼ਟਰਪਤੀ ਰਾਜ ਲਾਗੂ
ਇੰਫਾਲ, 13 ਫਰਵਰੀ ਮਨੀਪੁਰ ਵਿਚ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰਪਤੀ ਰਾਜ ਲਾਗੂ ਰਹਿਣ ਦੀ ਮਿਆਦ ਤੱਕ ਮਨੀਪੁਰ ਦੀ ਅਸੈਂਬਲੀ ਮੁਅੱਤਲ ਰਹੇਗੀ। ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਰਾਜ ਲਾਉਣ ਦਾ ਐਲਾਨ ਕਰਦੇ ਹੋਏ, ਨੋਟੀਫਿਕੇਸ਼ਨ ਵਿੱਚ …
Read More »Kisan Mahapanchayat ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ
ਸਰਬਜੀਤ ਸਿੰਘ ਭੰਗੂ/ਪੀਟੀਆਈ ਸ਼ੰਭੂ ਬਾਰਡਰ(ਪਟਿਆਲਾ)/ਚੰਡੀਗੜ੍ਹ, 13 ਫਰਵਰੀ ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਵਿੱਢੇ ਕਿਸਾਨ ਅੰਦੋਲਨ ਨੂੰ ਅੱਜ ਇਕ ਸਾਲ ਪੂਰਾ ਹੋਣ ’ਤੇ ਸ਼ੰਭੂ ਬਾਰਡਰ ’ਤੇ ਮਹਾਂਪੰਚਾਇਤ ਕੀਤੀ ਗਈ, ਜਿਸ ਵਿਚ ਦਰਜਨ ਭਰ ਰਾਜਾਂ ਦੇ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਅੰਦੋਲਨ …
Read More »ਸੱਚੋ-ਸੱਚ: ਡਿਪਰੈਸ਼ਨ : ਢੂੰਡਤੇ ਰਹਿ ਜਾਓਗੇ !
ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਸਟਾਫ਼ ਰਿਪੋਰਟਰ ਚਰਨਜੀਤ ਭੁੱਲਰ ਵੱਲੋਂ ਸਾਬਕਾ ਆਈਏਐੱਸ ਅਧਿਕਾਰੀ ਤੇ ਲੇਖਕ ਜੰਗ ਬਹਾਦਰ ਗੋਇਲ ਨਾਲ ਗੱਲਬਾਤ ਜਿਸ ’ਚ ਕਿਤਾਬਾਂ ਦੀ ਜਾਦੂਈ ਤਾਕਤ ਨਾਲ ਮਨੋਰੋਗਾਂ ਦੇ ਇਲਾਜ ਹੋਣ ਦਾ ਤਰਕ ਪੇਸ਼ ਕੀਤਾ। ਕਿਹੜੀਆਂ ਕਿਤਾਬਾਂ ਪੜ੍ਹੀਆਂ ਜਾਣ, ਲਿਟਰੇਰੀ ਕਲੀਨਿਕਾਂ ਦੇ ਪਸਾਰ ਅਤੇ ‘ਲਿਖਤੋ ਥਰੈਪੀ’ ਦੇ ਕ੍ਰਾਂਤੀਕਾਰੀ ਪ੍ਰਭਾਵਾਂ ਆਦਿ ਬਾਰੇ …
Read More »
Asian Tribune Your Multilingual Newspaper covering World and local news News