ਸ੍ਰੀਨਗਰ, 8 ਫਰਵਰੀ ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਦੇ ਮਕਬੂਲ ਰਿਜ਼ੌਰਟ ਟਾਊਨ ਸੋਨਮਰਗ ਦੇ ਬਾਜ਼ਾਰ ਵਿਚ ਸ਼ਨਿੱਚਰਵਾਰ ਨੂੰ ਭਿਆਨਕ ਅੱਗ ਲੱਗ ਗਈ। ਇਕ ਰੈਸਤਰਾਂ ਤੋਂ ਸ਼ੁਰੂ ਹੋਈ ਅੱਗ ਨੇ ਛੇਤੀ ਨੇੜਲੀਆਂ ਦੁਕਾਨਾਂ ਨੂੰ ਵੀ ਆਪਣੀ ਜੱਦ ਵਿਚ ਲੈ ਲਿਆ। ਅਧਿਕਾਰੀਆਂ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ …
Read More »Punjab News – Road Accident: ਟਰੈਕਟਰ ਤੇ ਕਾਰ ਦੀ ਸਿੱਧੀ ਟੱਕਰ ਕਾਰਨ ਬੱਸ ਕੰਡਕਟਰ ਹਲਾਕ
ਦਲਜੀਤ ਸਿੰਘ ਸੰਧੂ ਝੁਨੀਰ, 7 ਫਰਵਰੀ Punjab News – Road Accident: ਭੰਮੇ ਕਲਾਂ ਮਾਨਸਾ ਹਾਈਵੇ ’ਤੇ ਟਰੈਕਟਰ ਤੇ ਕਾਰ ’ਚ ਸਿੱਧੀ ਟੱਕਰ ਹੋ ਜਾਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ। ਉਸ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਬਾਬੂ ਸਿੰਘ, ਪਿੰਡ ਚਹਿਲਾਂ ਵਾਲੀ ਖਿਆਲੀ ਵਜੋਂ ਹੋਈ ਹੈ। ਗੁਰਜੀਤ ਸਿੰਘ ਆਪਣੇ ਪਿੱਛੇ …
Read More »Farmer Protest: ਪੱਛਮੀ ਬੰਗਾਲ ਦੇ Principal Secretary ਨੇ ਜਾਣਿਆ ਡੱਲੇਵਾਲ ਦਾ ਹਾਲ
ਮੈਂ ਵੀ ਕਿਸਾਨ ਦਾ ਪੁੱਤਰ: ਪ੍ਰਿੰਸੀਪਲ ਸੈਕਟਰੀ ਕੰਵਲਜੀਤ ਸਿੰਘ ਚੀਮਾ; ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕੀਤੀ ਕਿਸਾਨ ਮੰਗਾਂ ਦਾ ਫ਼ੌਰੀ ਹੱਲ ਕਰ ਕੇ ਡੱਲੇਵਾਲ ਦੀ ਜਾਨ ਬਚਾਉਣ ਦੀ ਕੀਤੀ ਅਪੀਲ ਗੁਰਨਾਮ ਸਿੰਘ ਚੌਹਾਨ ਖਨੌਰੀ, 7 ਫਰਵਰੀ Farmer Protest: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਭੇਜੇ ਗਏ ਸੂਬੇ ਦੇ …
Read More »‘ਆਪ’ ਵੱਲੋਂ ਭਾਜਪਾ ’ਤੇ ਆਪਣੇ ਉਮੀਦਵਾਰਾਂ ਨੂੰ ‘ਖ਼ਰੀਦਣ’ ਦੀ ਕੋਸ਼ਿਸ਼ ਦੇ ਲਾਏ ਦੋਸ਼ਾਂ ਦੀ Delhi LG ਵੱਲੋਂ ਜਾਂਚ ਦੇ ਹੁਕਮ
ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ (Delhi Lieutenant Governor VK Saxena) ਨੇ ਸ਼ੁੱਕਰਵਾਰ ਨੂੰ ‘ਆਪ’ ਆਗੂਆਂ ਦੇ ਦੋਸ਼ਾਂ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ACB) ਰਾਹੀਂ ਜਾਂਚ ਦੇ ਹੁਕਮ ਦਿੱਤੇ ਕਿ ਭਾਜਪਾ ਨੇ ਉਨ੍ਹਾਂ ਦੇ ਉਮੀਦਵਾਰਾਂ ਦਾ ਸ਼ਿਕਾਰ ਕਰਨ ਦੀ ਕੋਸ਼ਿਸ਼ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ।ਇਸ …
Read More »Delhi Elections: ਚੋਣ ਜ਼ਾਬਤੇ ਦੀ ਉਲੰਘਣਾ ਦੇ 1,090 ਤੋਂ ਵੱਧ ਮਾਮਲੇ ਦਰਜ
ਨਵੀਂ ਦਿੱਲੀ, 6 ਫਰਵਰੀ ਦਿੱਲੀ ਵਿੱਚ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਦੀ ਕਥਿਤ ਉਲੰਘਣਾ ਦੇ 1,090 ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕੇਸ 7 ਜਨਵਰੀ ਐਮਸੀਸੀ ਦੇ ਲਾਗੂ ਹੋਣ ਤੋਂ ਲੈ ਕੇ 5 ਫਰਵਰੀ ਦੇ ਵਿਚਕਾਰ ਦਰਜ ਕੀਤੇ ਗਏ ਸਨ। ਇੱਕ ਬਿਆਨ ਅਨੁਸਾਰ ਕੁੱਲ 35,020 …
Read More »Punjab News: ਅਮਰੀਕਾ ਤੋਂ Deport ਹੋ ਕੇ ਆਇਆ ਨੌਜਵਾਨ ਹੋਇਆ ਘਰੋਂ ਗ਼ਾਇਬ
ਸਵੇਰੇ ਪੰਜ ਵਜੇ ਘਰੋਂ ਲਾਪਤਾ ਹੋਇਆ ਦਵਿੰਦਰਜੀਤ; ਦੁਬਈ ਤੋਂ ਕੁਝ ਦਿਨ ਪਹਿਲਾਂ ਅਮਰੀਕਾ ਜਾਣ ਪਿੱਛੋਂ 13 ਦਿਨ ਅਮਰੀਕੀ ਪੁਲੀਸ ਦੀ ਹਿਰਾਸਤ ਵਿਚ ਰਹਿਣ ਤੋਂ ਬਾਅਦ ਪਰਤਿਆ ਸੀ ਵਤਨ ਸਰਬਜੀਤ ਗਿੱਲ ਫਿਲੌਰ, 6 ਫਰਵਰੀ Punjab News: ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਇਆ ਪਿੰਡ ਲਾਂਦੜਾ ਦਾ ਇੱਕ ਨੌਜਵਾਨ ਵੀਰਵਾਰ ਸਵੇਰੇ …
Read More »Case against Kejriwal: ਯਮੁਨਾ ਦੇ ਪਾਣੀ ’ਚ ‘ਜ਼ਹਿਰ ਘੋਲਣ’ ਸਬੰਧੀ ਟਿੱਪਣੀ ’ਤੇ ਹਰਿਆਣਾ ’ਚ ਕੇਜਰੀਵਾਲ ਖ਼ਿਲਾਫ਼ ਕੇਸ
ਟ੍ਰਿਬਿਊਨ ਨਿਊਜ਼ ਸਰਵਿਸ ਕੁਰੂਕਸ਼ੇਤਰ, 4 ਫਰਵਰੀ ਹਰਿਆਣਾ ਦੀ ਭਾਜਪਾ ਸਰਕਾਰ ’ਤੇ ਯਮੁਨਾ ਦੇ ਪਾਣੀ ਵਿਚ ਜ਼ਹਿਰ ਘੋਲਣ ਦਾ ਦੋਸ਼ ਲਗਾਉਣ ’ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਸ਼ਾਹਬਾਦ ਦੀ ਇਕ ਅਦਾਲਤ ਦੇ ਨਿਰਦੇਸ਼ਾਂ ’ਤੇ ਦਰਜ ਕੀਤਾ ਗਿਆ ਹੈ ਜਿਸ ਸਬੰਧੀ ਵਕੀਲ ਜਗਮੋਹਨ …
Read More »ਕੈਨੇਡਾ ਨੂੰ ਵੀ “ਟਰੰਪ ਟੈਰਿਫ” ਤੋਂ 30 ਦਿਨਾਂ ਦੀ ਰਾਹਤ → Ontario Punjabi News
: ਮੈਕਸੀਕੋ ਤੋਂ ਬਾਅਦ ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਤੋਂ ਕੈਨੇਡਾ ਖਿਲਾਫ ਜਾਰੀ ਹੋਣ ਵਾਲੇ ਟੈਰਿਫ ਨੂੰ 30 ਦਿਨਾਂ ਲਈ ਟਾਲ ਦਿੱਤਾ ਹੈ। ਇਹ ਫੈਸਲਾ ਦੋਵਾਂ ਦੇਸ਼ਾਂ ਵੱਲੋਂ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਮਤੀ ਤੋਂ ਬਾਅਦ ਲਿਆ ਗਿਆ ਹੈ। ਕੈਨੇਡੀਅਨ ਪ੍ਰਧਾਨ ਮੰਤਰੀ …
Read More »ISRO satellite faces technical glitch: ਇਸਰੋ ਦੇ ਨੇਵੀਗੇਸ਼ਨ ਸੈਟੇਲਾਈਟ ਵਿੱਚ ਤਕਨੀਕੀ ਖ਼ਰਾਬੀ
ਨਵੀਂ ਦਿੱਲੀ, 3 ਫਰਵਰੀ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਐੱਨਵੀਐੱਸ-02 ਨੈਵੀਗੇਸ਼ਨ ਸੈਟੇਲਾਈਟ ਨੂੰ ਜੀਓਸਿਨਕਰੋਨਸ ਟਰਾਂਸਫਰ ਔਰਬਿਟ (ਜੀਟੀਓ) ਵਿੱਚ ਸਫ਼ਲਤਾਪੂਰਵਕ ਛੱਡੇ ਜਾਣ ਤੋਂ ਬਾਅਦ ਇੱਕ ਤਕਨੀਕੀ ਖਰਾਬੀ ਦਾ ਸਾਹਮਣਾ ਕਰਨਾ ਪਿਆ। ਇਸ ਸੈਟੇਲਾਈਟ ਨੇ 29 ਜਨਵਰੀ ਨੂੰ ਸ੍ਰੀਹਰੀਕੋਟਾ ਦੇ ਸਤੀਸ਼ ਧਵਨ ਸਪੇਸ ਸੈਂਟਰ ਤੋਂ ਜੀਐੱਸਐੱਲਵੀ ਰਾਕੇਟ ਰਾਹੀਂ ਉਡਾਣ ਭਰੀ ਸੀ। …
Read More »Champions Trophy 2025: ਭਾਰਤ ਤੇ ਪਾਕਿਸਤਾਨ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਵਿਕੀਆਂ
ਦੁਬਈ, 3 ਫਰਵਰੀ ਦੁਬਈ ਵਿੱਚ ਆਈਸੀਸੀ ਚੈਂਪੀਅਨਜ਼ ਟਰਾਫੀ 2025 ਵਿੱਚ ਰਵਾਇਤੀ ਵਿਰੋਧੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਕ੍ਰਿਕਟ ਮੁਕਾਬਲੇ ਦੀਆਂ ਟਿਕਟਾਂ ਇੱਕ ਘੰਟੇ ਵਿੱਚ ਹੀ ਵਿਕ ਗਈਆਂ। ਇਸ ਮੈਚ ਦੀਆਂ ਟਿਕਟਾਂ ਦੀ ਵਿਕਰੀ ਵੇਲੇ ਵੱਡੀ ਗਿਣਤੀ ਲੋਕ ਆਨਲਾਈਨ ਮੰਚਾਂ ’ਤੇ ਇਕੱਠੇ ਹੋਏ ਤੇ ਆਨਲਾਈਨ ਵਿਕਰੀ ਸ਼ੁਰੂ ਹੋੋਣ ਵੇਲੇ 1,50,000 …
Read More »
Asian Tribune Your Multilingual Newspaper covering World and local news News