Home / Punjabi News (page 143)

Punjabi News

Punjabi News

Missing Boys: ਲਾਪਤਾ ਹੋਏ ਦੋਸਤਾਂ ਦਾ ਨਾ ਲੱਗਿਆ ਅਤਾ-ਪਤਾ

ਨਿੱਜੀ ਪੱਤਰ ਪ੍ਰੇਰਕ ਅੰਬਾਲਾ, 10 ਦਸੰਬਰ ਅੰਬਾਲਾ ਪੁਲੀਸ ਨੇ ਸੂਚਿਤ ਕੀਤਾ ਹੈ ਕਿ ਅੰਬਾਲਾ ਕੈਂਟ ਦੇ ਮਹੇਸ਼ ਨਗਰ ਖੇਤਰ ਦੇ ਮੋਹਨ ਨਗਰ ਬਬਿਆਲ ਨਿਵਾਸੀ ਤਰਸੇਮ ਲਾਲ ਦਾ ਬੇਟਾ ਦਾਊਦ (16) ਅਤੇ ਅਕਾਸ਼ (14) ਪੁੱਤਰ ਚਰਨ ਸਿੰਘ 24 ਨਵੰਬਰ ਤੋਂ ਲਾਪਤਾ ਹਨ। ਦੋਵੇਂ ਦੋਸਤ ਇਕੱਠੇ ਬਾਹਰ ਖੇਡਣ ਗਏ ਸਨ ਜੋ ਅੱਜ …

Read More »

Hathras stampede: ਹਾਥਰਸ ਮਾਮਲੇ ਦੀ ਹੋਈ ਸੁਣਵਾਈ; 21 ਦਸੰਬਰ ਨੂੰ ਮੁੜ ਹੋਵੇਗੀ ਸੁਣਵਾਈ

ਹਾਥਰਸ (ਯੂਪੀ), 10 ਦਸੰਬਰ Hathras stampede: ਇੱਥੋਂ ਦੀ ਇਕ ਅਦਾਲਤ ਨੇ ਪ੍ਰਚਾਰਕ ਭੋਲੇ ਦੀ ਧਾਰਮਿਕ ਸਭਾ ਦੌਰਾਨ ਭਗਦੜ ਮਚਣ ਦੇ ਮਾਮਲੇ ਵਿਚ ਅੱਜ ਸੁਣਵਾਈ ਕੀਤੀ। ਇਸ ਦੌਰਾਨ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਸਬੰਧੀ ਬਹਿਸ ਹੋਈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 21 ਦਸੰਬਰ ਨਿਰਧਾਰਿਤ ਕੀਤੀ ਹੈ। ਜ਼ਿਕਰਯੋਗ ਹੈ ਕਿ …

Read More »

ਢੱਡਰੀਆਂਵਾਲਾ ਖ਼ਿਲਾਫ਼ ਕੇਸ ਦਰਜ ! → Ontario Punjabi News

ਸਾਲ 2012 ’ਚ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਖ਼ਤ ਰੁਖ਼ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਡੀਜੀਪੀ ਨੇ ਹਾਈ ਕੋਰਟ ’ਚ ਹਲਫ਼ਨਾਮਾ ਦਾਇਰ ਕਰਕੇ ਅਦਾਲਤ ਨੂੰ ਦੱਸਿਆ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਖ਼ਿਲਾਫ਼ 7 ਦਸੰਬਰ …

Read More »

Rajnath meets Putin in Moscow: ਰਾਜਨਾਥ ਸਿੰਘ ਵੱਲੋਂ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ

ਮਾਸਕੋ, 10 ਦਸੰਬਰ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਮਾਸਕੋ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਵੇਂ ਦੇਸ਼ਾਂ ਦੇ ਰੱਖਿਆ ਸਮਝੌਤਿਆਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਭਾਰਤ-ਰੂਸ ਸਾਂਝੇਦਾਰੀ ਵਿੱਚ ਅਪਾਰ ਸੰਭਾਵਨਾਵਾਂ ਹਨ ਅਤੇ ਸਾਂਝੇ …

Read More »

Rajya Sabha adjourned: ਰਾਜ ਸਭਾ ਵਿੱਚ ਹੰਗਾਮਾ; ਕਾਰਵਾਈ ਮੁਲਤਵੀ

ਨਵੀਂ ਦਿੱਲੀ, 9 ਦਸੰਬਰ Rajya Sabha adjourned: ਰਾਜ ਸਭਾ ਵਿਚ ਕਾਂਗਰਸ ਆਗੂਆਂ ਦੇ ਅਰਬਪਤੀ ਤੇ ਨਿਵੇਸ਼ਕ ਜਾਰਜ ਸੋਰੋਸ ਨਾਲ ਸਬੰਧਾਂ ਨੂੰ ਲੈ ਕੇ ਅੱਜ ਖਾਸਾ ਹੰਗਾਮਾ ਹੋਇਆ ਜਿਸ ਕਾਰਨ ਸਦਨ ਦੀ ਕਾਰਵਾਈ ਵਿਚ ਕਈ ਵਾਰ ਵਿਘਨ ਪਿਆ। ਇਸ ਮੌਕੇ ਸੱਤਾਪੱਖੀ ਸੰਸਦ ਮੈਂਬਰਾਂ ਨੇ ਕਾਂਗਰਸ ਦੇ ਸਿਖਰਲੇ ਆਗੂਆਂ ’ਤੇ ਅਰਬਪਤੀਆਂ ਨਾਲ …

Read More »

1984 anti-Sikh riots:: ਟਾਈਟਲਰ ਖ਼ਿਲਾਫ਼ ਗਵਾਹ ਨੂੰ ਲੱਭ ਕੇ ਲਿਆਏ ਸੀਬੀਆਈ: ਅਦਾਲਤ

ਨਵੀਂ ਦਿੱਲੀ, 9 ਦਸੰਬਰ Jagdish Tytler: ਦਿੱਲੀ ਦੀ ਇੱਕ ਅਦਾਲਤ ਨੇ ਸੀਬੀਆਈ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਕੇਸ ਵਿੱਚ ਗਵਾਹ ਨੂੰ ਮੁੜ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਜੱਜ ਜਤਿੰਦਰ ਸਿੰਘ ਨੇ ਸੀਬੀਆਈ ਨੂੰ ਕਿਹਾ ਕਿ ਉਹ ਇਕ ਵਾਰ ਹੋਰ ਮਨਮੋਹਨ …

Read More »

ਸਾਨੂੰ ਸੁਖਬੀਰ ਬਾਦਲ ਪ੍ਰਧਾਨ ਮਨਜੂਰ.. ਢੀਂਡਸਾ ਤੋਂ ਬਾਅਦ ਮਲੂਕਾ ਨੇ ਵੀ ਕੀਤੀ ਹਮਾਇਤ

File PIC ਸੁਖਬੀਰ ਸਿੰਘ ਬਾਦਲ ਇਸ ਸਮੇਂ ਆਪਣੀ ਧਾਰਮਿਕ ਸਜ਼ਾ ਪੂਰੀ ਕਰ ਰਹੇ ਹਨ, ਪਰੰਤੂ ਸਿੱਖ ਸਿਆਸਤ ਵਿੱਚ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਨੂੰ ਲੈ ਕੇ ਆਗੂਆਂ ਵਿੱਚ ਮੁੜ ਏਕਤਾ ਵਿਖਾਈ ਦੇ ਰਹੀ ਹੈ। ਬੀਤੇ ਦਿਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਹਮਾਇਤ ਕਰਨ ਤੋਂ ਬਾਅਦ …

Read More »

Manipur: ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ’ਤੇ ਪਾਬੰਦੀ 9 ਦਸੰਬਰ ਤੱਕ ਵਧਾਈ

ਇੰਫਾਲ, 7 ਦਸੰਬਰ Ban on mobile internet in nine districts extended till Dec 9: ਮਨੀਪੁਰ ਸਰਕਾਰ ਨੇ ਨੌਂ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ’ਤੇ ਪਾਬੰਦੀ 9 ਦਸੰਬਰ ਤੱਕ ਵਧਾ ਦਿੱਤੀ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਮੋਬਾਈਲ ਇੰਟਰਨੈਟ ਅਤੇ ਮੋਬਾਈਲ ਡਾਟਾ ਸੇਵਾਵਾਂ …

Read More »

Rain, snow likely in Himachal: ਹਿਮਾਚਲ ਦੇ ਕਈ ਖੇਤਰਾਂ ਵਿਚ ਮੀਂਹ ਤੇ ਬਰਫਬਾਰੀ ਦੀ ਪੇਸ਼ੀਨਗੋਈ

ਸ਼ਿਮਲਾ, 7 ਦਸੰਬਰ ਮੌਸਮ ਵਿਭਾਗ ਨੇ ਕਿਹਾ ਹੈ ਕਿ ਪੱਛਮੀ ਹਿਮਾਲੀਅਨ ਖੇਤਰ ’ਤੇ ਪੱਛਮੀ ਗੜਬੜੀ ਦੇ ਮੱਦੇਨਜ਼ਰ 8 ਤੇ 9 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਦੀਆਂ ਵੱਖ-ਵੱਖ ਥਾਵਾਂ ’ਤੇ ਮੀਂਹ ਤੇ ਬਰਫਬਾਰੀ ਪੈਣ ਦੀ ਸੰਭਾਵਨਾ ਹੈ।ਇਨ੍ਹਾਂ ਦੋ ਦਿਨਾਂ ਵਿੱਚ ਸੂਬੇ ਭਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਜਦੋਂ ਕਿ ਲਾਹੌਲ …

Read More »

Punjab News: ਚੌੜਾ ਦੇ ਮਾਮਲੇ ’ਤੇ ਅਕਾਲੀ ਦਲ ਤੇ ਭਾਜਪਾ ਆਗੂ ਨੇ ਇਕ-ਦੂਜੇ ’ਤੇ ਨਿਸ਼ਾਨੇ ਸੇਧੇ

ਚੰਡੀਗੜ੍ਹ, 7 ਦਸੰਬਰ ਨਰਾਇਣ ਸਿੰਘ ਚੌੜਾ ਵੱਲੋਂ ਸੁਖਬੀਰ ਬਾਦਲ ’ਤੇ ਹਮਲਾ ਕਰਨ ਦੇ ਮਾਮਲੇ ਵਿਚ ਅਕਾਲੀ ਦਲ ਦੇ ਆਗੂਆਂ ਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਰਮਿਆਨ ਸ਼ਬਦੀ ਜੰਗ ਛਿੜ ਗਈ ਹੈ। ਸ੍ਰੀ ਬਿੱਟੂ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ …

Read More »