Home / Punjabi News (page 148)

Punjabi News

Punjabi News

ਬੈਡਮਿੰਟਨ: ਪੀਵੀ ਸਿੰਧੂ ਜਾਪਾਨ ਮਾਸਟਰਜ਼ ਟੂਰਨਾਮੈਂਟ ’ਚੋਂ ਬਾਹਰ

ਕੁਮਾਮੋਟੋ, 14 ਨਵੰਬਰ  ਓਲੰਪਿਕ ਵਿੱਚ ਦੋ ਵਾਰ ਤਗ਼ਮਾ ਜੇਤੂ ਭਾਰਤੀ ਖਿਡਾਰਨ ਪੀ.ਵੀ. ਸਿੰਧੂ ਅੱਜ ਇੱਥੇ ਕੁਮਾਮੋਟੋ ਮਾਸਟਰਜ਼ ਜਪਾਨ ਸੁਪਰ 500 ਬੈਡਮਿੰਟਨ ਟੂਰਨਾਮੈਂਟ ਦੇ ਪ੍ਰੀ ਕੁਆਰਟਰ ਫਾਈਨਲ ’ਚ ਹਾਰ ਗਈ ਅਤੇ ਇਸ ਦੇ ਨਾਲ ਹੀ ਟੂਰਨਾਮੈਂਟ ’ਚ ਭਾਰਤ ਦੀ ਚੁਣੌਤੀ ਖਤਮ ਹੋ ਗਈ। ਲਕਸ਼ੈ ਸੇਨ ਤੋਂ ਇਲਾਵਾ ਟਰੀਸਾ ਜੌਲੀ ਤੇ ਗਾਇਤਰੀ …

Read More »

Video: ਕਿਸਾਨ ਜੇ ਪਰਾਲੀ ਸਾੜੇ ਨਾ ਤਾਂ ਹੋਰ ਕੀ ਕਰੇ: ਬਿੱਟੂ

ਪੰਜਾਬੀ ਟ੍ਰਬਿਊਨ ਵੈੱਬ ਡੈਸਕ ਚੰਡੀਗੜ੍ਹ, 14 ਨਵੰਬਰ ਪਿਛਲੇ ਦਿਨਾਂ ਦੌਰਾਨ ਕਿਸਾਨ ਆਗੂਆਂ ਖ਼ਿਲਾਫ਼ ਵਿਵਾਦਗ੍ਰਸਤ ਟਿੱਪਣੀਆਂ ਕਰਨ ਵਾਲੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਕ ਬਿਆਨ ਵਿਚ ਪਰਾਲੀ ਜਲਾਉਣ ਦੇ ਮੁੱਦੇ ਉਤੇ ਕਿਸਾਨਾਂ ਦਾ ਪੱਖ ਪੂਰਦਿਆਂ ਕਿਹਾ ਹੈ ਕਿ ਇਹ ਬਹੁਤ ਗੰਭੀਰ ਮੁੱਦਾ ਹੈ, ਜਿਸ ਦਾ ਕਿਸਾਨ ਆਗੂਆਂ ਅਤੇ …

Read More »

ਕੈਨੇਡਾ: ਪੌਣੇ ਸਾਲ ’ਚ 13,660 ਕੌਮਾਂਤਰੀ ਵਿਦਿਆਰਥੀਆਂ ਨੇ ਪਨਾਹ ਮੰਗੀ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 14 ਨਵੰਬਰ ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਵਿਦੇਸ਼ੀਆਂ ਦੇ ਕੈਨੇਡਾ ’ਚ ਵੱਸਣ ਲਈ ਵਰਤੇ ਜਾਂਦੇ ਨਾਜਾਇਜ਼ ਢੰਗਾਂ ’ਤੇ ਨਕੇਲ ਕੱਸੇ ਜਾਣ ਮਗਰੋਂ ਬਹੁਤੇ ਕੌਮਾਂਤਰੀ ਵਿਦਿਆਰਥੀ ਪੱਕੇ ਹੋਣ ਲਈ ਪਨਾਹ (ਸ਼ਰਨ) ਮੰਗਣ ਲੱਗੇ ਹਨ। ਵਿਭਾਗੀ ਅੰਕੜਿਆਂ ਅਨੁਸਾਰ ਇਸ ਸਾਲ ਦੇ ਪਹਿਲੇ 9 ਮਹੀਨਿਆਂ ਵਿੱਚ (1 ਜਨਵਰੀ ਤੋਂ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਵਲੋਂ ਮਿਲੀ ਜ਼ੈੱਡ ਸੁਰੱਖਿਆ ਕੀਤੀ ਵਾਪਿਸ

ਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਗਈ ਜ਼ੈੱਡ ਸੁਰੱਖਿਆ ਵਾਪਿਸ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਸੀ.ਆਰ.ਪੀ. ਦੇ ਸਾਰੇ ਮੁਲਾਜ਼ਮਾਂ ਨੇ ਬੀਤੀ ਦੇਰ ਸ਼ਾਮ ਸਿੰਘ ਸਾਹਿਬ ਦੀ ਸਥਾਨਕ ਰਿਹਾਇਸ਼ ਤੋਂ ਰਵਾਨਗੀ ਪਾ …

Read More »

India Canada Diplomatic Row: ਪੰਜਾਬ ਪੁਲੀਸ ਨੂੰ ਕੈਨੇਡਾ ਤੋਂ ਅਰਸ਼ ਡੱਲਾ ਦੀ ਹਵਾਲਗੀ ਦੀ ਖ਼ਾਸ ਉਮੀਦ ਨਹੀਂ

ਮਹਿੰਦਰ ਸਿੰਘ ਰੱਤੀਆਂ ਮੋਗਾ, 13 ਨਵੰਬਰ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਸਰੀ ਦੇ ਗੁਰਦੁਆਰੇ ਦੇ ਬਾਹਰ ਹੱਤਿਆ ਮਗਰੋਂ ਭਾਰਤ ਤੇ ਕੈਨੇਡਾ ਦੇ ਕੂਟਨੀਤਕ ਰਿਸ਼ਤਿਆਂ ਵਿਚ ਪੈਦਾ ਹੋਈ ਤਲਖੀ ਮਗਰੋਂ ਪੰਜਾਬ ਪੁਲੀਸ ਨੇ ਪਿਛਲੇ ਦਿਨੀਂ ਕੈਨੇਡਾ ਵਿਚ ਸ਼ੂਟ ਆਊਟ ਕੇਸ ’ਚ ਗ੍ਰਿਫ਼ਤਾਰ ਗੈਂਗਸਟਰ ਤੋਂ ਦਹਿਸ਼ਤਗਰਦ ਬਣੇ ਅਰਸ਼ਦੀਪ ਸਿੰਘ ਗਿੱਲ …

Read More »

Maharashtra CM Shinde’s bags checked: ਚੋਣ ਕਮਿਸ਼ਨ ਵੱਲੋਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਸਮਾਨ ਦੀ ਫਰੋਲਾ ਫਰਾਲੀ

ਪਾਲਘਰ(ਮਹਾਰਾਸ਼ਟਰ), 13 ਨਵੰਬਰ ਚੋਣ ਕਮਿਸ਼ਨ ਦੇ ਸਟਾਫ਼ ਵੱਲੋਂ ਸ਼ਿਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ਦੇ ਬੈਗਾਂ ਦੀ ਫਰੋਲਾ ਫਰਾਲੀ ਕੀਤੇ ਜਾਣ ਕਰਕੇ ਪਏ ਸਿਆਸੀ ਰੌਲੇ ਦਰਮਿਆਨ ਭਾਰਤੀ ਚੋਣ ਕਮਿਸ਼ਨ ਨੇ ਅੱਜ ਪਾਲਘਰ ਪੁਲੀਸ ਮੈਦਾਨ ਦੇ ਹੈਲੀਪੈਡ ਉੱਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਸਮਾਨ ਦੀ ਵੀ ਤਲਾਸ਼ੀ ਲਈ। ਚੇਤੇ ਰਹੇ ਕਿ …

Read More »

Punjab ByPoll: ਡੇਰਾ ਬਾਬਾ ਨਾਨਕ ਦੇ ਡੀਐੱਸਪੀ ਨੂੰ ਹਟਾਉਣ ਦੇ ਹੁਕਮ

ਡਾ.ਰਜਿੰਦਰ ਸਿੰਘ ਡੇਰਾ ਬਾਬਾ ਨਾਨਕ, 12 ਨਵੰਬਰ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਰੰਧਾਵਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਡੇਰਾ ਬਾਬਾ ਨਾਨਕ ਵਿਚ ਤਾਇਨਾਤ ਡੀਐੱਸਪੀ ਨੂੰ ਹਟਾਉਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਡੀਐੱਸਪੀ ਜਸਬੀਰ ਸਿੰਘ ਨੂੰ ਡਿਊਟੀ ਤੋਂ ਤੁਰੰਤ ਫ਼ਾਰਗ ਕਰਨ ਲਈ …

Read More »

ਪੁਲਿਸ ਨੇ ਵਾਲਾਂ ਤੋਂ ਫੜ ਕੇ ਕੁੱਟਿਆ ”ਮੁੱਖ ਮੰਤਰੀ”! → Ontario Punjabi News

ਪੰਜਾਬੀ ਗੀਤਾਂ ‘ਚ ਨਜਰ ਆਉਣ ਵਾਲੇ ਧਰਮਪ੍ਰੀਤ ਸਿੰਘ ਉਰਫ਼ ਧਮਕ ਬੇਸ ਵਾਲੇ ਮੁੱਖ ਮੰਤਰੀ ਦੀ ਤਰਨਤਾਰਨ ‘ਚ ਪੁਲਿਸ ਵੱਲੋਂ ਭਾਰੀ ਕੁੱਟਮਾਰ ਕੀਤੇ ਜਾਣ ਦੀ ਖ਼ਬਰ ਹੈ। ਪੁਲਿਸ ਵੱਲੋਂ ਮੁੱਖ ਮੰਤਰੀ ਦੀ ਕੁੱਟਮਾਰ ਦੀ ਇੱਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਐਕਸ਼ਨ …

Read More »

Hand Grenade hurled at Mansa Petrol Pump: ਮਾਨਸਾ ਦੇ ਪੈਟਰੋਲ ਪੰਪ ’ਤੇ ਹੈਂਡ ਗ੍ਰਨੇਡ ਸੁੱਟਣ ਦੇ ਮਾਮਲੇ ’ਚ ਮੁਲਜ਼ਮ ਕਾਬੂ

ਜੋਗਿੰਦਰ ਸਿੰਘ ਮਾਨ ਮਾਨਸਾ, 12 ਨਵੰਬਰ ਮਾਨਸਾ ਵਿੱਚ ਦੀਵਾਲੀ ਤੋਂ ਪਹਿਲਾਂ ਪੈਟਰੋਲ ਪੰਪ ’ਤੇ ਅੱਧੀ ਰਾਤ ਨੂੰ ਸੁੱਟੇ ਹੈਂਡ ਗ੍ਰਨੇਡ ਅਤੇ ਫ਼ਿਰੌਤੀ ਮੰਗਣ ਦੇ ਮਾਮਲੇ ਵਿਚ ਮਾਨਸਾ ਪੁਲੀਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਨਸਾ ਦੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ 27 ਅਕਤੂਬਰ ਨੂੰ ਜੀਓ ਪੈਟਰੋਲ ਪੰਪ …

Read More »

ਸੈੈਣੀਮਾਜਰਾ ਦਾ ਸਰਬਪੱਖੀ ਵਿਕਾਸ ਕਰਾਂਗੇ: ਜੁਝਾਰ

ਚਰਨਜੀਤ ਸਿੰਘ ਚੰਨੀ ਮੁੱਲਾਂਪੁਰ ਗਰੀਬਦਾਸ, 10 ਨਵੰਬਰ ਪਿੰਡ ਸੈਣੀਮਾਜਰਾ ਦੇ ਨਵੇਂ ਸਰਪੰਚ ਜੁਝਾਰ ਸਿੰਘ ਨੇ ਕਿਹਾ ਕਿ ਪਿੰਡ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਦੀ ਭਲਾਈ ਵਾਸਤੇ ਸਟਰੀਟ ਲਾਈਟਾਂ, ਮੈਰਿਜ ਪੈਲੇਸ, ਖੇਡ ਮੈਦਾਨ ਆਦਿ ਮੁੱਖ ਕਾਰਜ ਹਨ। ਪਿੰਡ ਸੈਣੀਮਾਜਰਾ ਦੀ ਨਵੀਂ ਪੰਚਾਇਤ ਵੱਲੋਂ …

Read More »