ਦੁਬਈ, 26 ਅਕਤੂਬਰ ਇਰਾਨ ਦੇ ਅਸ਼ਾਂਤ ਦੱਖਣ-ਪੂਰਬ ਵਿੱਚ ਅੱਜ ਹਮਲੇ ਵਿੱਚ ਦਸ ਪੁਲੀਸ ਅਧਿਕਾਰੀਆਂ ਦੀ ਮੌਤ ਹੋ ਗਈ। ਇਹ ਹਮਲਾ ਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਪਗ 1,200 ਕਿਲੋਮੀਟਰ ਦੱਖਣ-ਪੂਰਬ ਵਿਚ ਗੋਹਰ ਕੁਹ ਵਿਚ ਹੋਇਆ। ਅਧਿਕਾਰੀਆਂ ਨੇ ਹਮਲੇ ਲਈ ਕਿਸੇ ਤਤਕਾਲੀ ਸ਼ੱਕੀ ਦੀ ਪਛਾਣ ਨਹੀਂ ਕੀਤੀ ਅਤੇ ਨਾ ਹੀ ਕਿਸੇ ਜਥੇਬੰਦੀ …
Read More »ਗੁਰੂਗ੍ਰਾਮ: ਅੱਗ ’ਚ ਝੁਲਸਣ ਨਾਲ ਚਾਰ ਨੌਜਵਾਨਾਂ ਦੀ ਮੌਤ
ਗੁਰੂਗ੍ਰਾਮ, 26 ਅਕਤੂਬਰ ਇੱਥੇ ਇਕ ਘਰ ਵਿੱਚ ਅੱਗ ਲੱਗਣ ਕਾਰਨ ਪਰਿਵਾਰ ਦੇ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਇਕ 17 ਸਾਲਾ ਲੜਕਾ ਵੀ ਸ਼ਾਮਲ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਪਰਿਵਾਰ ਦੇ ਮੈਂਬਰ ਸੁੱਤੇ ਪਏ ਸਨ ਤੇ ਪਹਿਲੀ ਮੰਜ਼ਿਲ ਵਿੱਚ ਅੱਗ ਲੱਗ ਗਈ। ਮ੍ਰਿਤਕਾਂ ਦੀ ਪਛਾਣ ਮੁਸ਼ਤਾਕ …
Read More »ਮਹਾਮਾਰੀ ਵੱਲ ਵਧ ਰਿਹੈ ਡੇਂਗੂ! ਲਪੇਟ ‘ਚ ਕਰੋੜਾਂ ਲੋਕ → Ontario Punjabi News
ਕੋਰੋਨਾ ਤੋਂ ਬਾਅਦ ਡੇਂਗੂ ਪੂਰੀ ਦੁਨੀਆ ‘ਚ ਮਹਾਮਾਰੀ ਦਾ ਰੂਪ ਲੈਂਦਾ ਜਾ ਰਿਹਾ ਹੈ। ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਸਾਲ 2024 ਵਿੱਚ ਹੁਣ ਤੱਕ 1.24 ਕਰੋੜ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਸਾਲ ਨਾਲੋਂ ਲਗਭਗ ਦੁੱਗਣੇ ਹਨ। ਡਬਲਯੂਐਚਓ ਦਾ ਕਹਿਣਾ ਹੈ ਕਿ ਲਗਭਗ 4 ਅਰਬ …
Read More »‘ਕੌਨ ਬਨੇਗਾ ਕਰੋੜਪਤੀ’ ਦੇ ਨਾਂ ’ਤੇ ਤਮਿਲਨਾਡੂ ਦੇ ਵਸਨੀਕ ਨਾਲ 2.91 ਲੱਖ ਰੁਪਏ ਦੀ ਠੱਗੀ
ਨਵੀਂ ਦਿੱਲੀ, 25 ਅਕਤੂਬਰ ‘ਕੌਨ ਬਨੇਗਾ ਕਰੋੜਪਤੀ’ ਦੀ ਇਨਾਮੀ ਰਾਸ਼ੀ ਲੈਣ ਦੇ ਨਾਂ ’ਤੇ ਤਾਮਿਲਨਾਡੂ ਦੇ ਇਕ ਵਸਨੀਕ ਨਾਲ 2.91 ਲੱਖ ਰੁਪਏ ਦੀ ਠੱਗੀ ਮਾਰੀ ਗਈ। ਇਸ ਮਾਮਲੇ ਸਬੰਧੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕੇਸ ਦਰਜ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ‘ਕੌਨ ਬਨੇਗਾ ਕਰੋੜਪਤੀ’ ਦੀ 5.6 ਕਰੋੜ ਰੁਪਏ ਦਾ …
Read More »ਦਿੱਲੀ ਪੁਲੀਸ ਵੱਲੋਂ ਲਾਰੈਂਸ ਗਰੋਹ ਦੇ ਸੱਤ ਸ਼ੂਟਰ ਗ੍ਰਿਫ਼ਤਾਰ
ਨਵੀਂ ਦਿੱਲੀ, 25 ਅਕਤੂਬਰ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਗਰੋਹ ਦੇ ਸੱਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਜਣੇ ਨੂੰ ਲੁਧਿਆਣਾ ਤੋਂ ਕਾਬੂ ਕੀਤਾ ਗਿਆ ਹੈ ਜਿਸ ਦੀ ਪਛਾਣ ਸੁਜੀਤ ਕੁਮਾਰ ਉਰਫ ਬੱਬੂ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਮੁੰਬਈ ਪੁਲੀਸ ਨੇ ਇਸ ਹੱਤਿਆ ਕਾਂਡ ਵਿਚ …
Read More »ਸੜਕ ਹਾਦਸੇ ਵਿੱਚ ਤਿੰਨ ਹਲਾਕ; ਚਾਰ ਜ਼ਖ਼ਮੀ
ਦਲਬੀਰ ਸੱਖੋਵਾਲੀਆ/ਗੁਰਭੇਜ ਸਿੰਘ ਰਾਣਾ ਬਟਾਲਾ/ਸ੍ਰੀ ਹਰਗੋਬਿੰਦਪੁਰ, 25 ਅਕਤੂਬਰ ਪਿੰਡ ਸੱਖੋਵਾਲ ’ਚ ਅੱਜ ਕਾਰ ਤੇ ਦੋ ਮੋਟਰਸਾਈਕਲ ਸਵਾਰਾਂ ਦਰਮਿਆਨ ਹੋਈ ਟੱਕਰ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਪੈਦਲ ਜਾ ਰਿਹਾ ਵਿਅਕਤੀ ਵੀ ਸ਼ਾਮਲ ਹੈ। ਇਸ ਹਾਦਸੇ ਵਿਚ ਚਾਰ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਸ੍ਰੀਹਰਗੋਬਿੰਦਪੁਰ ਦੇ ਡੀਐਸਪੀ ਦਾ …
Read More »ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਕੱਢਿਆ
ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਕੱਢਿਆ ਭਾਜਪਾ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਪਾਰਟੀ ‘ਚੋਂ ਛੇ ਸਾਲਾਂ ਲਈ ਕੱਢ ਦਿੱਤਾ ਹੈ। ਦੱਸ ਦਈਏ ਕਿ ਸਤਿਕਾਰ ਕੌਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। The post ਭਾਜਪਾ …
Read More »ਹਾਕੀ: ਭਾਰਤ ਨੇ ਜਰਮਨੀ ਨੂੰ 5-3 ਨਾਲ ਹਰਾਇਆ
ਨਵੀਂ ਦਿੱਲੀ, 24 ਅਕਤੂਬਰ ਭਾਰਤ ਨੇ ਦੂਜੇ ਹਾਕੀ ਟੈਸਟ ਮੈਚ ਵਿਚ ਜਰਮਨੀ ਨੂੰ 5-3 ਨਾਲ ਹਰਾ ਦਿੱਤਾ ਹੈ। ਭਾਰਤ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਸੁਖਜੀਤ ਸਿੰਘ ਦੇ ਦੋ-ਦੋ ਗੋਲਾਂ ਦੀ ਮਦਦ ਨਾਲ ਭਾਰਤ ਨੇ ਦੂਜੇ ਹਾਕੀ ਟੈਸਟ ਵਿੱਚ ਵਿਸ਼ਵ ਚੈਂਪੀਅਨ ਜਰਮਨੀ ਨੂੰ ਹਰਾਇਆ। ਜਰਮਨੀ ਲਈ ਏਲੀਅਨ ਮਜ਼ਕੌਰ (7ਵੇਂ, 57ਵੇਂ ਮਿੰਟ) …
Read More »85 ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਨਵੀਂ ਦਿੱਲੀ, 24 ਅਕਤੂਬਰ Bomb Threats: ਦੇਸ਼ ਵਿਚ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਅੱਜ ਮੁੜ 85 ਹਵਾਈ ਉਡਾਣਾਂ ਨੂੰ ਧਮਕੀਆਂ ਦਿੱਤੀਆਂ ਗਈਆਂ ਜਿਨ੍ਹਾਂ ਵਿਚ ਏਅਰ ਇੰਡੀਆ, ਇੰਡੀਗੋ ਤੇ ਵਿਸਤਾਰਾ ਦੀਆਂ 20-20 ਉਡਾਣਾਂ ਸ਼ਾਮਲ ਹਨ ਜਦਕਿ ਅਕਾਸਾ ਦੀਆਂ 25 ਉਡਾਣਾਂ ਨੂੰ ਬੰਬ ਨਾਲ …
Read More »Video: ਗਿੱਦੜਬਾਹਾ: ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਵੱਲੋਂ ਨਾਮਜ਼ਦਗੀ ਪੱਤਰ ਦਾਖਲ
ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ Punjab Bypolls: ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਂਗਰਸ ਦੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੇ ਵੀਰਵਾਰ ਨੂੰ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ, ਆਪਣੇ ਪਤੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰਨਾਂ ਸਮੇਤ ਚੋਣ ਅਧਿਕਾਰੀ ਗਿਦੜਬਾਹਾ ਦੇ …
Read More »
Asian Tribune Your Multilingual Newspaper covering World and local news News