Home / Punjabi News (page 156)

Punjabi News

Punjabi News

ਦੇਸ਼ ਦੀਆਂ 30 ਤੋਂ ਵੱਧ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ/ਮੁੰਬਈ, 19 ਅਕਤੂਬਰ Bomb threats: ਭਾਰਤ ਵਿੱਚ ਅੱਜ 30 ਤੋਂ ਵੱਧ ਹਵਾਈ ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਵਿਚ ਏਅਰ ਇੰਡੀਆ, ਇੰਡੀਗੋ, ਅਕਾਸਾ ਏਅਰ, ਵਿਸਤਾਰਾ, ਸਪਾਈਸਜੈੱਟ, ਸਟਾਰ ਏਅਰ ਅਤੇ ਅਲਾਇੰਸ ਏਅਰ ਦੀਆਂ ਉਡਾਣਾਂ ਸ਼ਾਮਲ ਹਨ। ਇਸ ਹਫ਼ਤੇ ਹੁਣ ਤੱਕ 70 ਦੇ ਕਰੀਬ ਹਵਾਈ ਉਡਾਣਾਂ ਨੂੰ …

Read More »

ਔਰਤ ਨਾਲ ਦੋ ਕਰੋੜ ਦੀ ਠੱਗੀ ਮਾਰਨ ਦੇ ਦੋਸ਼ ਹੇਠ ਕੇਂਦਰੀ ਮੰਤਰੀ ਦਾ ਭਰਾ ਗ੍ਰਿਫ਼ਤਾਰ

ਬੰਗਲੁਰੂ, 19 ਅਕਤੂਬਰ ਇੱਥੋਂ ਦੀ ਪੁਲੀਸ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦੇ ਭਰਾ ਨੂੰ ਇਕ ਔਰਤ ਨਾਲ ਦੋ ਕਰੋੜ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਜੇਡੀ (ਐਸ) ਦੇ ਸਾਬਕਾ ਵਿਧਾਇਕ ਦੀ ਪਤਨੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ। ਬਸਵੇਸ਼ਵਰਨਗਰ ਪੁਲੀਸ ਨੇ …

Read More »

ਭਾਰਤੀ ਫੌਜ ਕਿਸੇ ਵੀ ਸਥਿਤੀ ਦੇ ਟਾਕਰੇ ਲਈ ਤਿਆਰ ਰਹੇ: ਰਾਜਨਾਥ ਸਿੰਘ

ਨਵੀਂ ਦਿੱਲੀ, 19 ਅਕਤੂਬਰ Defence Minister Rajnath Singh: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਨੂੰ ਕਿਸੇ ਵੀ ਸਥਿਤੀ ਦੇ ਟਾਕਰੇ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਭਾਰਤੀ ਫੌਜ ਨੂੰ ਰਣਨੀਤਕ ਲਾਭ ਲੈਣ ਲਈ ਗੰਭੀਰਤਾ ਨਾਲ ਸੋਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਮੌਜੂਦਾ ਦੌਰ ਵਿਚ ਵਿਰੋਧੀਆਂ ਦੀਆਂ ਨਵੀਨਤਮ …

Read More »

RAW ਅਫਸਰ ਵਿਕਾਸ ਯਾਦਵ ‘ਤੇ FBI ਨੇ ਲਾਇਆ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਦੋਸ਼

ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਅਮਰੀਕਾ ‘ਚ ਭਾਰਤੀ ਨਾਗਰਿਕ ‘ਤੇ ਦੋਸ਼ ਆਇਦ ਕੀਤੇ ਗਏ ਹਨ। ਇਸ ਭਾਰਤੀ ਨਾਗਰਿਕ ਦਾ ਨਾਂਅ ਵਿਕਾਸ ਯਾਦਵ ਹੈ। ਇਸ ਤੋਂ ਪਹਿਲਾਂ ਮੂਲ ਚਾਰਜਸ਼ੀਟ ਵਿੱਚ ਵਿਕਾਸ ਯਾਦਵ ਦਾ ਜ਼ਿਕਰ ਸੀਸੀ-1 ਵਜੋਂ ਕੀਤਾ ਗਿਆ ਸੀ। ਪਿਛਲੇ ਸਾਲ …

Read More »

ਕਿਸਾਨ ਯੂਨੀਅਨ ਵੱਲੋਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਦਫ਼ਤਰ ਅੱਗੇ ਪੱਕਾ ਮੋਰਚਾ

ਰਮੇਸ਼ ਭਾਰਦਵਾਜ ਲਹਿਰਾਗਾਗਾ, 18 ਅਕਤੂਬਰ ਇਥੇ ਬੀਕੇਯੂ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਪੁਰਾਣੀ ਅਨਾਜ ਮੰਡੀ ਵਿਚਲੇ ਦਫ਼ਤਰ ਅੱਗੇ ਜਥੇਬੰਦੀ ਦੇ ਸੱਦੇ ਤੇ ਝੋਨੇ ਦੀ ਖਰੀਦ ਕਰਵਾਉਣ ਲਈ ਦਿਨ ਰਾਤ ਦਾ ਪੱਕਾ ਮੋਰਚਾ ਲਾਇਆ ਹੈ। ਉਧਰ ਜਥੇਬੰਦੀ ਵੱਲੋਂ ਚੋਟੀਆਂ ਦੇ ਟੋਲ ਪਲਾਜ਼ਾ …

Read More »

ਕਸਟਮਜ਼ ਵਿਭਾਗ ਨੇ ਦਿੱਲੀ ਹਵਾਈ ਅੱਡੇ ’ਤੇ 45 ਆਈਫੋਨ-16 ਜ਼ਬਤ ਕੀਤੇ

ਨਵੀਂ ਦਿੱਲੀ, 18 ਅਕਤੂਬਰ ਇੱਥੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਅਧਿਕਾਰੀਆਂ ਨੇ ਕਥਿਤ ਤੌਰ ’ਤੇ ਭਾਰਤ ਵਿੱਚ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੇ ਪੰਜ ਯਾਤਰੀਆਂ ਕੋਲੋਂ 45 ਆਈਫੋਨ-16 ਜ਼ਬਤ ਕੀਤੇ ਹਨ। ‘ਐਕਸ’ ’ਤੇ ਇੱਕ ਪੋਸਟ ਵਿੱਚ ਦਿੱਲੀ ਕਸਟਮਜ਼ ਨੇ ਦੱਸਿਆ ਕਿ ਏਅਰ ਇੰਡੀਆ ਦੀ ਉਡਾਣ AI 104 ਰਾਹੀਂ …

Read More »

ਪਿੰਡ ਵਡਾਲਾ ਖ਼ੁਰਦ ਵਿਚ ਪੁੱਤ ਵਲੋਂ ਮਾਂ ਦਾ ਕਤਲ

ਪੱਤਰ ਪ੍ਰੇਰਕ ਰਈਆ, 17 ਅਕਤੂਬਰ ਪਿੰਡ ਵਡਾਲਾ ਖ਼ੁਰਦ ਵਿਚ ਇਕ ਪੁੱਤ ਵਲੋਂ ਮਾਂ ਦਾ ਕਤਲ ਕਰ ਦਿੱਤਾ ਗਿਆ ਤੇ ਉਸ ਦੀ ਲਾਸ਼ ਘਰ ਵਿਚ ਟੋਆ ਪੁੱਟ ਕੇ ਦੱਬ ਦਿੱਤੀ ਗਈ। ਇਸ ਸਬੰਧੀ ਪਤਾ ਲੱਗਣ ’ਤੇ ਇੰਸਪੈਕਟਰ ਪੁਲੀਸ ਥਾਣਾ ਖਿਲਚੀਆਂ ਨੇ ਦੱਸਿਆ ਕਿ ਇਸ ਬਾਰੇ ਮ੍ਰਿਤਕਾ ਦੀ ਲੜਕੀ ਨੇ ਸ਼ਿਕਾਇਤ ਦਰਜ …

Read More »

ਭੁੰਦੜ ਵੱਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ, ਮੰਗੀ ਮੁਆਫੀ

ਅਕਾਲੀ ਦਲ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਭੁੰਦੜ ਵੱਲੋਂ ਵਲਟੋਆ ਦੀ ਨਿੰਦਿਆ ਕੀਤੀ ਗਈ। ਇਸ ਦੇ ਨਾਲ ਹੀ ਬਾਕੀਆਂ ਨੂੰ ਵੀ ਵਾਰਨਿੰਗ ਕੀਤੀ ਗਈ ਕਿ ਉਹ ਮਰਿਆਦਾ ਵਿੱਚ ਰਹਿਣ। ਇਸ ਤੋਂ ਇਲਾਵਾ ਭੁੰਦੜ ਦੇ ਵੱਲੋਂ ਜਥੇਦਾਰ …

Read More »

ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਿੱਚ ਰੋਸ

ਦਵਿੰਦਰ ਸਿੰਘ ਭੰਗੂ ਰਈਆ, 17 ਅਕਤੂਬਰ ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਦੀ ਮੰਡੀਆਂ ਵਿੱਚ ਖੱਜਲ ਖ਼ੁਆਰੀ ਹੋ ਰਹੀ ਹੈ। ਸਥਾਨਕ ਅਨਾਜ ਮੰਡੀ ਅਤੇ ਮਹਿਤਾ ਚੌਕ ਦਾਣਾ ਮੰਡੀ ਵਿੱਚ ਪਿਛਲੇ ਕਈ ਦਿਨਾਂ ਤੋਂ ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਵੱਲੋਂ ਖ਼ਰੀਦ ਤੋਂ ਆਨਾਕਾਨੀ ਕੀਤੇ ਜਾਣ ਕਾਰਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ …

Read More »

ਕੇਂਦਰ ਨੇ ਵੀਆਈਪੀਜ਼ ਤੋਂ ਐੱਨਐੱਸਜੀ ਕਮਾਂਡੋ ਵਾਪਸ ਲਏ

ਨਵੀਂ ਦਿੱਲੀ, 16 ਅਕਤੂਬਰ ਕੇਂਦਰ ਸਰਕਾਰ ਨੇ ਅਤਿਵਾਦ ਵਿਰੋਧੀ ਕਮਾਂਡੋ ਫੋਰਸ ਐੱਨਐੱਸਜੀ ਨੂੰ ਵੀਆਈਪੀ ਸੁਰੱਖਿਆ ਡਿਊਟੀਆਂ ਤੋਂ ਪੂਰੀ ਤਰ੍ਹਾਂ ਵਾਪਸ ਲੈਣ ਅਤੇ ‘ਉੱਚ-ਜੋਖਮ’ ਵਾਲੇ ਵੀਆਈਪੀਜ਼ ਨੂੰ ਅਗਲੇ ਮਹੀਨੇ ਸੀਆਰਪੀਐੱਫ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਦੀ ਇੱਕ ਨਵੀਂ ਬਟਾਲੀਅਨ ਨੂੰ ਵੀ …

Read More »