ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸੈਂਕੜੇ ਪਟੀਸ਼ਨਰਾਂ ਵੱਲੋਂ ਪੰਚਾਇਤ ਚੋਣਾਂ ਨੂੰ ਦਿੱਤੀ ਚੁਣੌਤੀ ਦੇ ਮਾਮਲੇ ’ਚ ਸੂਬੇ ਦੀਆਂ ਕਰੀਬ ਢਾਈ ਸੌ ਪੰਚਾਇਤਾਂ ਦੀ ਚੋਣ ’ਤੇ ਟੁੱਟਵੇਂ ਰੂਪ ਵਿਚ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਦੇ ਫ਼ੈਸਲੇ ਮਗਰੋਂ ਇਨ੍ਹਾਂ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ਪ੍ਰਭਾਵਿਤ …
Read More »ਸਾਹਿਤ ਦਾ ਨੋਬੇਲ ਇਨਾਮ ਦੱਖਣੀ ਕੋਰੀਆਈ ਲੇਖਿਕਾ ਹਾਨ ਕਾਂਗ ਨੂੰ
ਸਟਾਕਹੋਮ, 10 ਅਕਤੂਬਰ ਨੋਬੇਲ ਕਮੇਟੀ ਨੇ ਵੀਰਵਾਰ ਨੂੰ ਸਾਹਿਤ ਦਾ ਨੋਬੇਲ ਇਨਾਮ ਦੱਖਣੀ ਕੋਰੀਆਈ ਲੇਖਿਕਾ ਹਾਨ ਕਾਂਗ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ। ਬੀਬੀ ਕਾਂਗ (53) ਨੂੰ ਇਹ ਐਵਾਰਡ ਦੇਣ ਲਈ ਉਨ੍ਹਾਂ ਦੀ ‘ਗੂੜ੍ਹ ਕਾਵਮਈ ਵਾਰਤਕ’ (intense poetic prose) ਬਦਲੇ ਚੁਣਿਆ ਗਿਆ ਹੈ। ਕਮੇਟੀ ਨੇ ਕਿਹਾ ਕਿ ‘ਉਨ੍ਹਾਂ ਦੀ …
Read More »ਗਾਜ਼ਾ ਵਿਚ ਇਜ਼ਰਾਈਲੀ ਹਮਲੇ ’ਚ 27 ਨਾਗਰਿਕ ਹਲਾਕ
ਦੀਰ ਅਲ-ਬਲਾਹ, 10 ਅਕਤੂਬਰ Israeli strike on Gaza: ਫ਼ਲਸਤੀਨੀ ਮੈਡੀਕਲ ਅਧਿਕਾਰੀਆਂ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਇਜ਼ਰਾਈਲੀ ਫ਼ੌਜ ਵੱਲੋਂ ਗਾਜ਼ਾ ਵਿੱਚ ਉਜਾੜੇ ਦਾ ਸ਼ਿਕਾਰ ਲੋਕਾਂ ਦੀ ਇਕ ਪਨਾਹਗਾਹ ਉਤੇ ਕੀਤੇ ਗਏ ਹਵਾਈ ਹਮਲੇ ਵਿਚ ਘੱਟੋ-ਘੱਟ 27 ਵਿਅਕਤੀ ਮਾਰੇ ਗਏ ਹਨ। ਦੂਜੇ ਪਾਸੇ ਇਜ਼ਰਾਈਲੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ …
Read More »ਕਾਂਗਰਸੀ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ
ਨਵੀਂ ਦਿੱਲੀ, 9 ਅਕਤੂਬਰ ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ’ਚ ਵੋਟਾਂ ਦੀ ਗਿਣਤੀ ਦੌਰਾਨ ਕੁਝ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮਜ਼) ’ਚ ‘ਗੜਬੜੀਆਂ’ ਦੀ ਮੁਕੰਮਲ ਜਾਂਚ ਦੀ ਮੰਗ ਕੀਤੀ ਹੈ। ਪਾਰਟੀ ਨੇ ਮੰਗ ਕੀਤੀ ਹੈ ਕਿ ਜਾਂਚ ਹੋਣ ਤੱਕ ਅਜਿਹੀਆਂ ਈਵੀਐੱਮਜ਼ ਨੂੰ ਸੀਲ ਅਤੇ ਸੁਰੱਖਿਅਤ ਰੱਖਿਆ ਜਾਵੇ। ਸਾਬਕਾ ਮੁੱਖ ਮੰਤਰੀ ਭੁਪਿੰਦਰ …
Read More »ਦੀਪ ਸਿੱਧੂ ਦੇ ਕਰੀਬੀ ਗੁਰਪ੍ਰੀਤ ਸਿੰਘ ਹਰੀ ਨੌ ਦਾ ਕਤਲ → Ontario Punjabi News
ਗੁਰਪ੍ਰੀਤ ਸਿੰਘ ਹਰੀ ਨੌ ਜੋ ਕਿ ਦੀਪ ਸਿੰਘ ਸਿੱਧੂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਗੋਲੀਆਂ ਪਿੰਡ ‘ਚ ਹੀ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਚਲਾਈਆਂ । Previous articleਹਾਈਕੋਰਟ ਦਾ ਵੱਡਾ ਫੈਸਲਾ, ਕਈ …
Read More »ਹਰਿਆਣਾ: ਤਿੰਨੇ ਆਜ਼ਾਦ ਵਿਧਾਇਕ ਭਾਜਪਾ ਨੂੰ ਦੇਣਗੇ ਸਮਰਥਨ
ਚੰਡੀਗੜ੍ਹ, 9 ਅਕਤੂਬਰ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਜੇਤੂ ਰਹੇ ਤਿੰਨ ਆਜ਼ਾਦ ਵਿਧਾਇਕਾਂ ਦੇਵੇਂਦਰ ਕਾਦਿਆਨ, ਸਾਵਿੱਤਰੀ ਜਿੰਦਲ ਅਤੇ ਰਾਜੇਸ਼ ਜੂਨ ਨੇ ਸੂਬੇ ’ਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਭਾਜਪਾ ਨੂੰ ਸਹੁੰ ਚੁੱਕ ਸਮਾਗਮ ਮਗਰੋਂ ਹਮਾਇਤ ਦੇਣ ਦਾ ਫੈਸਲਾ ਕੀਤਾ ਹੈ। ਰਾਜੇਸ਼ ਜੂਨ ਕਾਂਗਰਸ ਦੇ ਬਾਗੀ ਆਗੂ ਹਨ ਜਦਕਿ …
Read More »ਦੂਜਾ ਟੀ-20: ਭਾਰਤ ਨੇ ਬੰਗਲਾਦੇਸ਼ ਨੂੰ 86 ਦੌੜਾਂ ਨਾਲ ਹਰਾ ਕੇ ਲੜੀ ਜਿੱਤੀ
ਨਵੀਂ ਦਿੱਲੀ, 9 ਅਕਤੂਬਰ ਭਾਰਤ ਨੇ ਅੱਜ ਇੱਥੇ ਬੰਗਲਾਦੇਸ਼ ਨੂੰ 86 ਦੌੜਾਂ ਨਾਲ ਹਰਾ ਕੇ ਤਿੰਨ ਟੀ-20 ਮੈਚਾਂ ਦੀ ਲੜੀ ’ਚ 2-0 ਦੀ ਅਜੇਤੂ ਲੀਡ ਹਾਸਲ ਕਰ ਲਈ ਹੈ। ਭਾਰਤ ਨੇ ਮੈਚ ’ਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਤੀਸ਼ ਰੈੱਡੀ (74 ਦੌੜਾਂ) ਤੇ ਰਿੰਕੂ ਸਿੰੰਘ (53 ਦੌੜਾਂ) ਦੇ ਨੀਮ ਸੈਂਕੜਿਆਂ ਤੋਂ ਇਲਾਵਾ …
Read More »ਨਰਾਇਣਗੜ੍ਹ: ਕਾਂਗਰਸ ਦੀ ਸ਼ੈਲੀ ਚੌਧਰੀ ਲਗਾਤਾਰ ਦੂਜੀ ਵਾਰ ਜੇਤੂ
ਰਤਨ ਸਿੰਘ ਢਿੱਲੋਂ/ਫਰਿੰਦਰ ਪਾਲ ਗੁਲਿਆਣੀ ਅੰਬਾਲਾ/ਨਰਾਇਣਗੜ੍ਹ, 8 ਅਕਤੂਬਰ Haryana Election Results 2024: ਨਰਾਇਣਗੜ੍ਹ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਸ਼ੈਲੀ ਚੌਧਰੀ ਨੇ ਲਗਾਤਾਰ ਦੂਜੀ ਵਾਰ ਜਿੱਤ ਦਰਜ ਕੀਤੀ ਹੈ। ਇਸ ਹਲਕੇ ਦੀਆਂ ਕੁੱਲ ਵੋਟਾਂ 193176 ਵਿੱਚੋਂ ਸ਼ੈਲੀ ਚੌਧਰੀ ਨੂੰ 62182 ਵੋਟਾਂ ਹਾਸਲ ਹੋਈਆਂ। ਨਰਾਇਣਗੜ੍ਹ ਹਲਕੇ ਤੋ ਜੇਤੂ ਕਾਂਗਰਸੀ ਉਮੀਦਵਾਰ ਸ਼ੈਲੀ ਚੌਧਰੀ …
Read More »‘ਆਪ’ ਨੇ ਜੰਮੂ-ਕਸ਼ਮੀਰ ‘ਚ ਜਿੱਤੀ 1 ਸੀਟ → Ontario Punjabi News
ਜੰਮੂ-ਕਸ਼ਮੀਰ ’ਚ ਆਮ ਆਦਮੀ ਪਾਰਟੀ ਦੇ ਮਹਿਰਾਜ ਮਲਿਕ ਨੇ ਜੰਮੂ ਖੇਤਰ ਦੀ ਡੋਡਾ ਸੀਟ ਤੋਂ ਆਪਣੇ ਨੇੜਲੇ ਵਿਰੋਧੀ ਭਾਰਤੀ ਜਨਤਾ ਪਾਰਟੀ ਦੇ ਗਜੈ ਸਿੰਘ ਰਾਣਾ ਨੂੰ 4,470 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਮਲਿਕ ਨੂੰ 22,944 ਵੋਟਾਂ ਮਿਲੀਆਂ ਸਨ, ਰਾਣਾ 18,174 ਵੋਟਾਂ …
Read More »ਅੰਬਾਲਾ ਸ਼ਹਿਰ: ਕਾਂਗਰਸ ਦੇ ਨਿਰਮਲ ਸਿੰਘ ਨੇ ਭਾਜਪਾ ਦੇ ਅਸੀਮ ਗੋਇਲ ਨੂੰ ਹਰਾਇਆ
ਰਤਨ ਸਿੰਘ ਢਿੱਲੋਂ ਅੰਬਾਲਾ, 8 ਅਕਤੂਬਰ Haryana Election Results 2024: ਹਰਿਆਣਾ ਵਿਧਾਨ ਸਭਾ ਦੇ ਅੰਬਾਲਾ ਸ਼ਹਿਰ ਹਲਕੇ ਤੋਂ ਕਾਂਗਰਸ ਉਮੀਦਵਾਰ ਨਿਰਮਲ ਸਿੰਘ ਨੇ ਭਾਜਪਾ ਦੇ ਦੋ ਵੇਰ ਵਿਧਾਇਕ ਅਤੇ ਨਾਇਬ ਸੈਣੀ ਦੇ ਮੰਤਰੀ ਮੰਡਲ ਵਿਚ ਕੁਝ ਮਹੀਨਿਆਂ ਲਈ ਟਰਾਂਸਪੋਰਟ ਰਾਜ ਮੰਤਰੀ ਰਹੇ ਅਸੀਮ ਗੋਇਲ ਨਨਿਓਲਾ ਨੂੰ 11131 ਵੋਟਾਂ ਦੇ ਫਰਕ …
Read More »
Asian Tribune Your Multilingual Newspaper covering World and local news News