Chandigarh BJP Office Blast Case: ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ 2 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਉਨ੍ਹਾਂ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵੇਂ ਇੱਕੋ ਪਿੰਡ ਦੇ ਵਸਨੀਕ ਹਨ। ਮੁਲਜ਼ਮਾਂ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਏ ਹਥਿਆਰ ਆਪਣੇ …
Read More »Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਰਾਵੀ ਦਰਿਆ ‘ਚ ਡੁੱਬਣ ਨਾਲ ਮੌਤ, ਪਿਆ ਚੀਕ-ਚਿਹਾੜਾ
Punjab News : ਗੁਰਦਾਸਪੁਰ ਦਾ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਧਰਮਕੋਟ ਪੱਤਣ ਵਿਖੇ ਰਾਵੀ ਦਰਿਆ ਵਿਚ ਡੁੱਬਣ ਕਾਰਨ ਮਾਪਿਆਂ ਦੇ 12 ਸਾਲਾਂ ਇਕਲੌਤੇ ਪੁੱਤਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੇ ਦੀ ਪਛਾਣ ਪ੍ਰਭਜੋਤ ਸਿੰਘ (12) ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਧਰਮਕੋਟ ਪੱਤਣ ਵਜੋਂ ਹੋਈ …
Read More »Navjot Singh Sidhu ਨੇ ਅੰਮ੍ਰਿਤਸਰ ‘ਚ ਵਧਾਈ ਸਿਆਸੀ ਸਰਗਰਮੀ , ਕੀ ਚੋਣਾਂ ਲਈ ਤਿਆਰ ਕਰ ਰਹੇ ਨੇ ਸਿਆਸੀ ਪਿੱਚ ?
Navjot Singh Sidhu : ਕੀ ਸਾਬਕਾ ਕ੍ਰਿਕਟਰ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 2027 ਦੀਆਂ ਚੋਣਾਂ ਲਈ ਆਪਣੀ ਨਵੀਂ ਪਿੱਚ ਤਿਆਰ ਕਰ ਰਹੇ ਹਨ? ਇਹ ਸਵਾਲ ਇਸ ਲਈ ਉਠਾਏ ਜਾ ਰਹੇ ਹਨ ਕਿਉਂਕਿ ਸੋਸ਼ਲ ਮੀਡੀਆ ‘ਤੇ ਸਿੱਧੂ ਦੀ ਵਧਦੀਆਂ ਗਤੀਵਿਧੀਆਂ ਕੁਝ ਨਵੇਂ ਸੰਕੇਤ ਦੇ ਰਹੀਆਂ ਹਨ। Lemon …
Read More »Punjab ‘ਚ ਛੁੱਟੀ ਵਾਲੇ ਦਿਨ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਸੂਚੀ ਕਿਸ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
<p>Punjab Employee Transfers News : ਪੰਜਾਬ ‘ਚ ਅੱਜ ਐਤਵਾਰ ਨੂੰ ਛੁੱਟੀ ਵਾਲੇ ਦਿਨ ਕੁਝ ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਨਿਗਮ ਕੇਡਰ ਦੇ ਮੁਲਾਜ਼ਮਾਂ ਲਈ ਤਾਇਨਾਤੀਆਂ ਅਤੇ ਵਾਧੂ ਚਾਰਜਾਂ ਸੰਬੰਧੀ ਆਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਕਈ ਕਰਮਚਾਰੀਆਂ ਨੂੰ ਉਨ੍ਹਾਂ ਦੇ ਵਾਧੂ ਚਾਰਜਾਂ ਤੋਂ ਮੁਕਤ …
Read More »ਜਿੰਮ ਕੋਚ ਨੇ ਮਾਲਕ ਨਾਲ ਕੀਤੀ ਧੋਖਾਧੜੀ, 20 ਲੱਖ ਦੀ ਕੀਤੀ ਧੋਖਾਧੜੀ; ਮਾਮਲੇ ਜਾਣ ਕੇ ਉੱਡ ਜਾਣਗੇ ਹੋਸ਼
Ludhiana News: ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਵਿੱਚ ਜਿੰਮ ਮਾਲਕ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਧੂ ਪ੍ਰੀਮੀਅਮ ਫਿਟਨੈਸ ਜਿੰਮ ਦੇ ਮਾਲਕ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਇੱਕ ਕਰਮਚਾਰੀ (ਕੋਚ) ਅਤੇ ਉਸਦੇ ਪਰਿਵਾਰ ਵਿਰੁੱਧ ਕੇਸ ਦਰਜ ਕੀਤਾ ਹੈ। ਦੋਸ਼ ਹੈ ਕਿ ਕੋਚ ਨੇ ਪਿਛਲੇ …
Read More »ਪੰਜਾਬ ‘ਚ ਸਿਆਸੀ ਪਾਰਟੀਆਂ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ, ਕਾਂਗਰਸ ‘ਚ ਵੱਡੇ ਪੱਧਰ ‘ਤੇ ਨਿਯੁਕਤੀਆਂ; ਬਲਾਕ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ…
Punjab News: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਕਈ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਈ ਨਵੀਆਂ ਨਿਯੁਕਤੀਆਂ ਵੀ …
Read More »ਲੜਾਈ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ, ਨੌਜਵਾਨ ਦੀ ਮੌਤ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਵਿੱਚ ਅਪਰਾਧ ਰੁਕਣ ਦਾ ਨਾਮ ਹੀ ਨਹੀਂ ਲੈ ਕਿਹਾ ਹੈ। ਦਿਨ-ਬ-ਦਿਨ ਵਾਰਦਾਤਾਂ ਘਟਣ ਦੀ ਥਾਂ ਵਧਦੀਆਂ ਹੀ ਜਾ ਰਹੀਆਂ ਹਨ। ਲੋਕਾਂ ਨੇ ਕਾਨੂੰਨ ਆਪਣੇ ਹੱਥ ਵਿੱਚ ਲੈ ਲਿਆ ਹੈ। ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਸਰਹੱਦੀ ਪੁਲਿਸ ਸਟੇਸ਼ਨ ਸਰਾਏ ਅਮਾਨਤ ਖਾਂ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਚੀਮਾ ਕਲਾਂ …
Read More »ਬਜ਼ੁਰਗਾਂ ਦੀ ਟੈਨਸ਼ਨ ਖ਼ਤਮ! ਹੁਣ ਮਿਲੇਗਾ ਮੋਟਾ ਫੰਡ, ਜਾਣੋ ਨਵੀਂ ਪੈਨਸ਼ਨ ਸਕੀਮ…
Old Age Pension: ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ (PFRDA) ਨੇ ਪੈਨਸ਼ਨ ਦੇ ਨਾਲ-ਨਾਲ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਨਵੀਂ ਸਕੀਮ ਲਾਂਚ ਕੀਤੀ ਹੈ। ਦੱਸ ਦੇਈਏ ਕਿ ਇਸਦਾ ਬਜ਼ੁਰਗਾਂ ਨੂੰ ਦੁੱਗਣਾ ਲਾਭ ਮਿਲੇਗਾ। ਇਸ ਵਿੱਚ ‘NPS Swasthya’ (ਐਨਪੀਐਸ ਸਿਹਤ) ਦਾ ਦੂਜਾ ਪੜਾਅ ਲਾਂਚ ਕੀਤਾ ਗਿਆ ਹੈ। ਦਰਅਸਲ, ਰਿਟਾਇਰਮੈਂਟ …
Read More »ਮਥੂਰਾ ਕਿਸ਼ਤੀ ਹਾਦਸੇ ‘ਚ 9 ਲਾਸ਼ਾਂ ਪਹੁੰਚੀਆਂ ਲੁਧਿਆਣਾ, ਪਰਿਵਾਰ ਦਾ ਰੋ-ਰੋ ਬੂਰਾ ਹਾਲ; ਮੱਚਿਆ ਚੀਕ ਚੀਹਾੜਾ
Mathura Boat Tragedy: ਵ੍ਰਿੰਦਾਵਨ ਵਿੱਚ ਕਿਸ਼ਤੀ ਹਾਦਸੇ ਵਿੱਚ ਮਾਰੇ ਗਏ ਲੁਧਿਆਣਾ ਦੇ ਰਹਿਣ ਵਾਲੇ ਲੋਕਾਂ ਦੀਆਂ ਲਾਸ਼ਾਂ ਘਰ ਪਹੁੰਚ ਗਈਆਂ ਹਨ। ਅੰਜੂ ਗੁਲਾਟੀ, ਰਾਕੇਸ਼ ਗੁਲਾਟੀ ਅਤੇ ਮੀਨੂੰ ਬਾਂਸਲ ਦੀਆਂ ਲਾਸ਼ਾਂ ਦਾ ਲੁਧਿਆਣਾ ਦੇ ਦੁਗਰੀ ਵਿੱਚ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਮੀਨੂੰ ਬਾਂਸਲ ਦੇ ਪੁੱਤਰ ਨਿਖਿਲ ਬਾਂਸਲ ਨੇ ਕਿਹਾ ਕਿ …
Read More »Mathura Boat Accident News : PM ਮੋਦੀ ,CM ਭਗਵੰਤ ਮਾਨ ਅਤੇ CM ਯੋਗੀ ਅਦਿੱਤਿਆਨਾਥ ਨੇ ਮਥੁਰਾ ਕਿਸ਼ਤੀ ਹਾਦਸੇ ‘ਤੇ ਪ੍ਰਗਟਾਇਆ ਦੁੱਖ
Mathura Boat Accident News : ਉੱਤਰ ਪ੍ਰਦੇਸ਼ ਦੇ ਮਥੁਰਾ ਸਥਿਤ ਵ੍ਰਿੰਦਾਵਨ ‘ਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿਥੇ ਯਮੁਨਾ ਨਦੀ ਵਿੱਚ 30 ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟ ਗਈ, ਜਿਸ ਕਾਰਨ ਹੁਣ ਤੱਕ 10 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਅਤੇ ਅਨੇਕਾਂ ਲੋਕ ਲਾਪਤਾ ਹੋ ਗਏ। ਦੱਸਿਆ ਜਾ …
Read More »
Asian Tribune Your Multilingual Newspaper covering World and local news News