Home / Punjabi News (page 32)

Punjabi News

Punjabi News

ਚੰਡੀਗੜ੍ਹ ਮੇਅਰ ਚੋਣ ਮਾਮਲਾ: ਮੰਗਲਵਾਰ ਨੂੰ ਮਤਪੱਤਰਾਂ ਤੇ ਵੋਟਾਂ ਦੀ ਗਿਣਤੀ ਦੀ ਵੀਡੀਓ ਰਿਕਾਰਡਿੰਗ ਦੀ ਘੋਖ ਕਰੇਗੀ ਸੁਪਰੀਮ ਕੋਰਟ

ਨਵੀਂ ਦਿੱਲੀ, 19 ਫਰਵਰੀ ਚੰਡੀਗੜ੍ਹ ਮੇਅਰ ਚੋਣ ਮਾਮਲੇ ’ਚ ਅੱਜ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਬੈਲਟ ਪੇਪਰ ਅਤੇ ਵੀਡੀਓ ਲਿਆਉਣ ਲਈ ਮੰਗਲਵਾਰ ਨੂੰ ਨਿਆਂਇਕ ਅਧਿਕਾਰੀ ਤਾਇਨਾਤ ਕਰੇ। ਸਰਵਉੱਚ ਅਦਾਲਤ ਨੇ ਪ੍ਰਸ਼ਾਸਨ ਨੂੰ ਨਿਆਂਇਕ ਅਧਿਕਾਰੀ ਅਤੇ ਰਿਕਾਰਡ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਦੇ …

Read More »

ਕਿਸਾਨ ਚਾਰ ਸੂਬਿਆਂ ਵਿੱਚ 21 ਫਰਵਰੀ ਨੂੰ ਧਰਨੇ ਦੇਣਗੇ: ਟਿਕੈਤ

ਮੁਜ਼ੱਫਰਨਗਰ (ਯੂਪੀ), 17 ਫਰਵਰੀ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿੱਚ ਇੱਕ ਪੰਚਾਇਤ ਵਿੱਚ ਸ਼ਿਰਕਤ ਕਰਨ …

Read More »

ਗੁਲਾਮ ਨਬੀ ਆਜ਼ਾਦ ਵੱਲੋਂ ਲੋਕ ਸਭਾ ਚੋਣ ਨਾ ਲੜਨ ਦੇ ਸੰਕੇਤ

ਜੰਮੂ, 17 ਫਰਵਰੀ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਅੱਜ ਸੰਕੇਤ ਦਿੱਤਾ ਹੈ ਕਿ ਉਹ ਆਉਣ ਵਾਲੀ ਲੋਕ ਸਭਾ ਚੋਣ ਨਹੀਂ ਲੜਨਗੇ। ਉਹ ਆਪਣੀ ਨਵੀਂ ਬਣੀ ਡੈਮੋਕਰੈਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ (ਡੀਪੀਏਪੀ) ਦੇ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਗੁਲਾਮ ਨਬੀ ਆਜ਼ਾਦ ਸਾਲ 2014 ਦੀ ਲੋਕ ਸਭਾ ਚੋਣ ਹਾਰ …

Read More »

ਆਬਕਾਰੀ ਨੀਤੀ: ਸਿਸੋਦੀਆ ਦੀ ਨਿਆਂਇਕ ਹਿਰਾਸਤ 28 ਤਕ ਵਧਾਈ

ਨਵੀਂ ਦਿੱਲੀ, 17 ਫਰਵਰੀ ਆਬਕਾਰੀ ਨੀਤੀ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ‘ਆਪ’ ਆਗੂ ਸੰਜੈ ਸਿੰਘ ਨੂੰ ਅੱਜ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਦੋਵਾਂ ਦੀ ਨਿਆਂਇਕ ਹਿਰਾਸਤ 28 ਫਰਵਰੀ ਤਕ ਵਧਾ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਦੋਵਾਂ ਆਗੂਆਂ ਦੀ …

Read More »

ਫਿਲਮ ਨਿਰਮਾਤਾ ਰਾਜਕੁਮਾਰ ਸੰਤੋਸ਼ੀ ਨੂੰ ਚੈੱਕ ਬਾਊਂਸ ਮਾਮਲੇ ’ਚ ਦੋ ਸਾਲ ਦੀ ਸਜ਼ਾ

ਜਾਮਨਗਰ, 17 ਫਰਵਰੀ ਗੁਜਰਾਤ ਦੇ ਜਾਮਨਗਰ ਦੀ ਇੱਕ ਅਦਾਲਤ ਨੇ ਚੈਕ ਬਾਊਂਸ ਮਾਮਲੇ ਵਿਚ ਉੱਘੇ ਫਿਲਮ ਨਿਰਮਾਤਾ ਰਾਜਕੁਮਾਰ ਸੰਤੋਸ਼ੀ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਸ਼ਿਕਾਇਤਕਰਤਾ ਨੂੰ ਦੋ ਕਰੋੜ ਰੁਪਏ ਦਾ ਭੁਗਤਾਨ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਰਾਜਕੁਮਾਰ ਸੰਤੋਸ਼ੀ ਨੇ ‘ਘਾਇਲ’ ਅਤੇ ‘ਘਾਤਕ’ …

Read More »

ਤੀਜਾ ਟੈਸਟ: ਅਸ਼ਵਿਨ 500 ਟੈਸਟ ਵਿਕਟਾਂ ਲੈਣ ਵਾਲਾ ਭਾਰਤ ਦਾ ਦੂਜਾ ਗੇਂਦਬਾਜ਼ ਬਣਿਆ

ਰਾਜਕੋਟ, 16 ਫਰਵਰੀ ਤਜ਼ਰਬੇਕਾਰ ਆਫ ਸਪਿਨਰ ਰਵੀਚੰਦਰਨ ਅਸ਼ਵਿਨ ਟੈਸਟ ਕ੍ਰਿਕਟ ‘ਚ 500 ਵਿਕਟਾਂ ਲੈਣ ਵਾਲੇ ਦੂਜੇ ਅਤੇ ਕੁੱਲ ਮਿਲਾ ਕੇ ਨੌਵੇਂ ਭਾਰਤੀ ਗੇਂਦਬਾਜ਼ ਬਣ ਗਏ ਹਨ। ਅਸ਼ਵਿਨ ਨੇ ਸ਼ੁੱਕਰਵਾਰ ਨੂੰ ਰਾਜਕੋਟ ਦੇ ਨਿਰੰਜਨ ਸ਼ਾਹ ਸਟੇਡੀਅਮ ‘ਚ ਇੰਗਲੈਂਡ ਖਿਲਾਫ ਚੱਲ ਰਹੇ ਤੀਜੇ ਟੈਸਟ ਮੈਚ ਦੌਰਾਨ ਇਹ ਉਪਲਬਧੀ ਹਾਸਲ ਕੀਤੀ। ਇਹ ਆਫ …

Read More »

ਕਿ੍ਕਟ ਤੀਜੇ ਟੈਸਟ ਦਾ ਦੂਜਾ ਦਿਨ: ਇੰਗਲੈਂਡ ਨੇ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ

ਰਾਜਕੋਟ, 16 ਫਰਵਰੀ ਇੰਗਲੈਂਡ ਨੇ ਭਾਰਤ ਖ਼ਿਲਾਫ਼ ਤੀਜੇ ਕਿ੍ਕਟ ਟੈਸਟ ਦੇ ਦੂਜੇ ਦਿਨ ਪਹਿਲੀ ਪਾਰੀ ’ਚ ਦੋ ਵਿਕਟਾਂ ’ਤੇ 207 ਦੌੜਾਂ ਬਣਾਈਆਂ। ਭਾਰਤ ਨੇ ਪਹਿਲੀ ਪਾਰੀ ’ਚ 445 ਦੌੜਾਂ ਬਣਾਈਆਂ ਸਨ ਜਿਸ ਤੋਂ ਇੰਗਲੈਂਡ ਦੀ ਟੀਮ ਅਜੇ ਵੀ 238 ਦੌੜਾਂ ਪਿੱਛੇ ਹੈ। ਦਿਨ ਦਾ ਖੇਡ ਖਤਮ ਹੋਣ ’ਤੇ ਬੇਡ ਡਕੇਟ …

Read More »

ਕਿਸਾਨਾਂ ਨੇ ਟੌਲ ਪਲਾਜ਼ਾ ਬੰਦ ਕੀਤਾ, ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ

ਪੱਤਰ ਪ੍ਰੇਰਕ ਜੰਡਿਆਲਾ ਗੁਰੂ, 16 ਫਰਵਰੀ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨ ਵੱਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਕਾਰਨ ਜੰਡਿਆਲਾ ਗੁਰੂ ਵਿਖੇ ਨਿਜਰਪੁਰਾ ਟੌਲ ਪਲਾਜ਼ਾ ‘ਤੇ ਕਿਸਾਨਾਂ ਵੱਲੋਂ ਧਰਨਾ ਦੇ ਕੇ ਆਵਾਜਾਈ ਬੰਦ ਕਰਵਾਈ ਗਈ। ਕਿਸਾਨਾਂ ਵੱਲੋਂ ਦਿੱਤੇ ਗਏ ਬੰਦ ਦੇ ਸੱਦੇ …

Read More »

ਭਾਰਤ ਬੰਦ: ਕਿਸਾਨਾਂ ਤੇ ਟਰੇਡ ਯੂਨੀਅਨਾਂ ਵੱਲੋਂ ਰਈਆ ’ਚ ਜੀਟੀ ਰੋਡ ’ਤੇ ਚੱਕਾ ਜਾਮ

ਦਵਿੰਦਰ ਸਿੰਘ ਭੰਗੂ ਰਈਆ, 16 ਫਰਵਰੀ ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵਲੋਂ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ‘ਤੇ ਤਹਿਸੀਲ ਬਾਬਾ ਬਕਾਲਾ ਦੀਆਂ ਵੱਖ ਵੱਖ ਜਥੇਬੰਦੀਆਂ ਵੱਲੋਂ ਅੱਜ ਜੀ.ਟੀ. ਜਲੰਧਰ -ਅੰਮ੍ਰਿਤਸਰ ਰੋਡ ਰਈਆ ਵਿਖੇ 4 ਘੰਟੇ ਲਈ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਸਬ ਡਵੀਜ਼ਨ ਬਾਬਾ ਬਕਾਲਾ ਦੇ …

Read More »

ਸਾਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕੇ ’ਤੇ ਇਤਰਾਜ਼ ਹੈ: ਖੱਟਰ

ਚੰਡੀਗੜ੍ਹ, 15 ਫਰਵਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨ ਅੰਦੋਲਨ ਬਾਰੇ ਅੱਜ ਕਿਹਾ ਕਿ ਹਰ ਕਿਸੇ ਦਾ ਜਮਹੂਰੀ ਹੱਕ ਹੈ। ਕਿਸਾਨ ਦਿੱਲੀ ਜਾ ਸਕਦੇ ਹਨ ਪਰ ਇਸ ਦੇ ਪਿੱਛੇ ਦੀ ਨੀਅਤ ਨੂੰ ਵੀ ਧਿਆਨ ‘ਚ ਰੱਖਣਾ ਚਾਹੀਦਾ ਹੈ। ਸਰਕਾਰ ਨੂੰ ਕਿਸਾਨਾਂ ਦੇ ਦਿੱਲੀ ਜਾਣ ਦੇ ਤਰੀਕਿਆਂ ‘ਤੇ …

Read More »