Home / Punjabi News (page 345)

Punjabi News

Punjabi News

31 ਜੁਲਾਈ ਤੱਕ ‘ਅਨਲੌਕ-2’ ਦਾ ਐਲਾਨ, ਕਰਫਿਊ ਰਹੇਗਾ ਜਾਰੀ, ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼

31 ਜੁਲਾਈ ਤੱਕ ‘ਅਨਲੌਕ-2’ ਦਾ ਐਲਾਨ, ਕਰਫਿਊ ਰਹੇਗਾ ਜਾਰੀ, ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼

ਕੋਰੋਨਾਵਾਇਰਸ ਸੰਕਰਮਣ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਅਨਲੌਕ-2 ‘ਚ ਜ਼ਿਆਦਾ ਰਾਹਤ ਨਹੀਂ ਦਿੱਤੀ ਗਈ। ਅਨਲੌਕ-2 ਵਿੱਚ ਇਹ ਧਿਆਨ ਰੱਖਿਆ ਗਿਆ ਹੈ ਕਿ ਲੋਕ ਸਰੀਰਕ ਦੂਰੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਚੰਡੀਗੜ੍ਹ: ਕੋਰੋਨਾਵਾਇਰਸ ਸੰਕਰਮਣ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਅਨਲੌਕ-2 ‘ਚ ਜ਼ਿਆਦਾ ਰਾਹਤ ਨਹੀਂ ਦਿੱਤੀ ਗਈ। ਅਨਲੌਕ-2 …

Read More »

ਕੋਰੋਨਾ ਨਾਲ ਮੌਤਾਂ ਨੇ ਉਡਾਈ ਪੰਜਾਬ ਸਰਕਾਰ ਦੀ ਨੀਂਦ, ਡਿਪਟੀ ਕਮਿਸ਼ਨਰਾਂ ਨੂੰ ਸਖਤ ਹੁਕਮ

ਕੋਰੋਨਾ ਨਾਲ ਮੌਤਾਂ ਨੇ ਉਡਾਈ ਪੰਜਾਬ ਸਰਕਾਰ ਦੀ ਨੀਂਦ, ਡਿਪਟੀ ਕਮਿਸ਼ਨਰਾਂ ਨੂੰ ਸਖਤ ਹੁਕਮ

ਪੰਜਾਬ ਵਿੱਤ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਇਸ ਨੂੰ ਲੈ ਕੇ ਸਰਕਾਰ ਕਾਫੀ ਫਿਕਰਮੰਦ ਹੈ। ਸਰਕਾਰ ਲਈ ਸਭ ਤੋਂ ਵੱਡੀ ਸਮੱਸਿਆ ਲਗਾਤਾਰ ਹੋ ਰਹੀਆਂ ਮੌਤਾਂ ਹਨ। ਇਸ ਲਈ ਹੁਣ ਮੌਤ ਦਰ ਨੂੰ ਘਟਾਉਣਾ ਹੀ ਮੁੱਖ ਚੁਣੌਤੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਸੂਬੇ …

Read More »

ਕੋਰੋਨਿਲ ਦਵਾਈ ਮਾਮਲੇ ‘ਚ ਰਾਮਦੇਵ, ਆਚਾਰਯ ਬਾਲਕ੍ਰਿਸ਼ਨ ਸਮੇਤ ਪੰਜ ਲੋਕਾਂ ਖ਼ਿਲਾਫ਼ FIR

ਕੋਰੋਨਿਲ ਦਵਾਈ ਮਾਮਲੇ ‘ਚ ਰਾਮਦੇਵ, ਆਚਾਰਯ ਬਾਲਕ੍ਰਿਸ਼ਨ ਸਮੇਤ ਪੰਜ ਲੋਕਾਂ ਖ਼ਿਲਾਫ਼ FIR

ਜੈਪੁਰ: ਬਾਬਾ ਰਾਮਦੇਵ, ਪਤੰਜਲੀ ਆਯੁਰਵੇਦ ਦੇ ਸੀਈਓ ਆਚਾਰਯ ਬਾਲਕ੍ਰਿਸ਼ਨ ਅਤੇ ਤਿੰਨ ਹੋਰਾਂ ਖ਼ਿਲਾਫ ਕੋਰੋਨਾ ਵਾਇਰਸ ਦੇ ਇਲਾਜ ਦੀ ਦਵਾਈ ਦਾ ਦਾਅਵਾ ਕੀਤਾ ਸੀ ਕਿ ਹਰਬਲ ਮੈਡੀਸਨ ਕੰਪਨੀ ਨੇ ਕੋਰੋਨਿਲ ਨਾਮਕ ਦਵਾਈ ਬਣਾ ਕੇ ਕੋਵਿਡ-19 ਦਾ ਹੱਲ ਲੱਭ ਲਿਆ ਹੈ। ਸ਼ੁੱਕਰਵਾਰ ਜਯੋਤੀ ਨਗਰ ਥਾਣੇ ‘ਚ ਇਸ ਦਾਅਵੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ …

Read More »

ਪੰਜਾਬ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 4700 ਪਾਰ, ਜਾਣੋ ਆਪਣੇ-ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ ‘ਚ ਕੋਰੋਨਾ ਪੀੜਤਾਂ ਦਾ ਅੰਕੜਾ 4700 ਪਾਰ, ਜਾਣੋ ਆਪਣੇ-ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਕੋਰੋਨਾਵਾਇਰਸ ਦੇ 142 ਨਵੇਂ ਕੇਸ ਸਾਹਮਣੇ ਆਏ ਜਿਸ ਤੋਂ ਬਾਅਦ ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 4769 ਹੋ ਗਈ ਹੈ। ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਵੀਰਵਾਰ ਨੂੰ ਕੋਰੋਨਾਵਾਇਰਸ ਦੇ 142 …

Read More »

ਭਾਰਤ-ਚੀਨ ਤਣਾਅ ਦੇ ਵਿਚਕਾਰ ਐਲਏਸੀ ਨੇੜੇ ਲੇਹ-ਲੱਦਾਖ ਵਿੱਚ ਏਅਰ ਫੋਰਸ ਦੇ ਜਹਾਜ਼ਾਂ ਨੇ ਭਰੀ ਉਡਾਨ

ਭਾਰਤ-ਚੀਨ ਤਣਾਅ ਦੇ ਵਿਚਕਾਰ ਐਲਏਸੀ ਨੇੜੇ ਲੇਹ-ਲੱਦਾਖ ਵਿੱਚ ਏਅਰ ਫੋਰਸ ਦੇ ਜਹਾਜ਼ਾਂ ਨੇ ਭਰੀ ਉਡਾਨ

ਦੱਸ ਦੇਈਏ ਕਿ 15 ਜੂਨ ਨੂੰ ਗਲਵਾਨ ਵੈਲੀ ਵਿਚ ਚੀਨ ਨਾਲ ਹੋਈ ਹਿੰਸਕ ਝੜਪ ‘ਚ ਭਾਰਤ ਦੇ 20 ਜਵਾਨ ਸ਼ਹੀਦ ਹੋਏ ਸੀ, ਜਦੋਂਕਿ ਚੀਨ ਦੇ 41 ਸੈਨਿਕ ਵੀ ਨੁਕਸਾਨੇ ਗਏ ਸੀ, ਹਾਲਾਂਕਿ ਚੀਨ ਨੇ ਇਸ ਗੱਲ ਨੂੰ ਸਵੀਕਾਰ ਨਹੀਂ ਕੀਤਾ। ਨਵੀਂ ਦਿੱਲੀ: ਲੱਦਾਖ ਦੀ ਗਲਵਾਨ ਘਾਟੀ ‘ਚ ਭਾਰਤ ਅਤੇ ਚੀਨ …

Read More »

ਭਾਰਤ-ਚੀਨ ਵਿਚਾਲੇ ਮੁੜ ਹੋ ਸਕਦਾ ਟਕਰਾਅ, ਸਮਝੌਤੇ ਮਗਰੋਂ ਵੀ ਨਹੀਂ ਟਿਕਿਆ ਚੀਨ

ਭਾਰਤ-ਚੀਨ ਵਿਚਾਲੇ ਮੁੜ ਹੋ ਸਕਦਾ ਟਕਰਾਅ, ਸਮਝੌਤੇ ਮਗਰੋਂ ਵੀ ਨਹੀਂ ਟਿਕਿਆ ਚੀਨ

ਜਿਸ ਗਲਵਾਨ ਘਾਟੀ ‘ਚ 15-16 ਦੀ ਦਰਮਿਆਨੀ ਰਾਤ ਭਾਰਤ ਤੇ ਚੀਨ ਦੀਆਂ ਫੌਜਾਂ ‘ਚ ਹਿੰਸਕ ਝੜਪ ਹੋਈ ਸੀ। ਉਸੇ ਥਾਂ ‘ਤੇ ਗਲਵਾਨ ਘਾਟੀ ਪੈਟਰੋਲਿੰਗ ਪੁਆਇੰਟ ਨੰਬਰ 14 ‘ਤੇ ਫਿਰ ਤੋਂ ਚੀਨ ਦਾ ਇਕ ਟੈਂਟ ਦੇਖਿਆ ਗਿਆ ਹੈ। ਨਵੀਂ ਦਿੱਲੀ: ਦੋਵਾਂ ਦੇਸ਼ਾਂ ਵਿਚਾਲੇ ਸਹਿਮਤੀ ਬਣਨ ਦੇ 48 ਘੰਟੇ ਮਗਰੋਂ ਹੀ ਭਾਰਤ …

Read More »

ਸਾਵਧਾਨ! ਭਾਰਤ ‘ਚ ਕੋਰੋਨਾ ਬੇਲਗਾਮ, ਇਕ ਦਿਨ ‘ਚ ਸਭ ਤੋਂ ਵੱਧ ਪੌਜ਼ੇਟਿਵ ਮਾਮਲੇ ਆਏ

ਸਾਵਧਾਨ! ਭਾਰਤ ‘ਚ ਕੋਰੋਨਾ ਬੇਲਗਾਮ, ਇਕ ਦਿਨ ‘ਚ ਸਭ ਤੋਂ ਵੱਧ ਪੌਜ਼ੇਟਿਵ ਮਾਮਲੇ ਆਏ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ‘ਚ 16,922 ਮਾਮਲੇ ਸਾਹਮਣੇ ਆਏ ਹਨ ਤੇ 418 ਲੋਕਾਂ ਦੀ ਮੌਤ ਹੋ ਗਈ ਹੈ। ਤਾਜ਼ਾ ਅੰਕੜਿਆਂ ਤੋਂ ਬਾਅਦ ਦੇਸ਼ ਭਰ ‘ਚ ਕੋਰੋਨਾ ਪੌਜ਼ੇਟਿਵ ਮਾਮਲਿਆਂ ਦੀ ਕੁੱਲ ਗਿਣਤੀ 04,73,10 ਹੋ ਗਈ ਹੈ। ਨਵੀਂ ਦਿੱਲੀ: ਕੋਰੋਨਾ ਵਾਇਰਸ ਨੇ ਭਾਰਤ ‘ਚ ਪੈਰ ਪੂਰੀ …

Read More »

ਕੋਰੋਨਾ ਨੇ ਦੁਨੀਆਂ ‘ਚ ਮਚਾਈ ਤਬਾਹੀ, 24 ਘੰਟਿਆਂ ‘ਚ 5,000 ਮੌਤਾਂ

ਕੋਰੋਨਾ ਨੇ ਦੁਨੀਆਂ ‘ਚ ਮਚਾਈ ਤਬਾਹੀ, 24 ਘੰਟਿਆਂ ‘ਚ 5,000 ਮੌਤਾਂ

ਇਸ ਦੌਰਾਨ 50 ਲੱਖ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਦੁਨੀਆਂ ਦੇ 66 ਫੀਸਦ ਮਾਮਲੇ ਸਿਰਫ਼ 10 ਦੇਸ਼ਾਂ ਤੋਂ ਸਾਹਮਣੇ ਆਏ ਹਨ। ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਮੁਲਕ ਅਮਰੀਕਾ ਹੈ। ਕੋਰੋਨਾ ਵਾਇਰਸ ਦੁਨੀਆਂ ਦੇ ਕਈ ਦੇਸ਼ਾਂ ‘ਚ ਆਪਣੇ ਪੈਰ ਪਸਾਰ ਚੁੱਕਾ ਹੈ। ਅਜਿਹੇ ‘ਚ ਹਰ ਦਿਨ ਲੱਖਾਂ …

Read More »

ਮਹਿੰਗਾਈ ਦੀ ਸਭ ਤੋਂ ਵੱਡੀ ਮਾਰ! ਪੈਟਰੋਲ 8.50 ਤੇ ਡੀਜ਼ਲ 10.48 ਰੁਪਏ ਮਹਿੰਗਾ

ਮਹਿੰਗਾਈ ਦੀ ਸਭ ਤੋਂ ਵੱਡੀ ਮਾਰ! ਪੈਟਰੋਲ 8.50 ਤੇ ਡੀਜ਼ਲ 10.48 ਰੁਪਏ ਮਹਿੰਗਾ

ਕੋਰੋਨਾ ਦੇ ਕਹਿਰ ਵਿੱਚ ਆਮ ਲੋਕਾਂ ‘ਤੇ ਮਹਿੰਗਾਈ ਦੀ ਸਭ ਤੋਂ ਵੱਡੀ ਮਾਰ ਪੈ ਰਹੀ ਹੈ। ਇਕੱਲੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਹੀ ਲੋਕਾਂ ਨੂੰ ਝੰਜੋੜ ਸੁੱਟਿਆ ਹੈ। ਪਿਛਲੇ 18 ਦਿਨਾਂ ਵਿੱਚ ਪੈਟਰੋਲ 8.50 ਰੁਪਏ ਤੇ ਡੀਜ਼ਲ 10.48 ਰੁਪਏ ਮਹਿੰਗਾ ਹੋ ਗਿਆ ਹੈ। ਇਹ ਕੀਮਤ ਦਿੱਲੀ ਦੀ ਹੈ। ਕਈ ਰਾਜਾਂ ਵਿੱਚ …

Read More »

ਕੋਰੋਨਾ ਦੇ ਕਹਿਰ ‘ਚ ਪੰਜਾਬ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਹੜਤਾਲ

ਕੋਰੋਨਾ ਦੇ ਕਹਿਰ ‘ਚ ਪੰਜਾਬ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਹੜਤਾਲ

ਕੋਰੋਨਾ ਕਾਰਨ ਪਹਿਲਾਂ ਹੀ ਪ੍ਰਾਈਵੇਟ ਹਸਪਤਾਲ ਘੱਟ ਖੁੱਲ੍ਹੇ ਹਨ ਜਿਹੜੇ ਮਾੜੇ ਮੋਟੇ ਖੁੱਲ ਰਹੇ ਸਨ, ਉਹ ਵੀ ਅੱਜ ਮੁਕੰਮਲ ਬੰਦ ਕਰ ਦਿੱਤੇ ਗਏ। ਐਮਰਜੈਂਸੀ ਦੌਰਾਨ ਵੀ ਮਰੀਜ਼ਾਂ ਦਾ ਇਲਾਜ ਨਹੀਂ ਕੀਤਾ ਜਾ ਰਿਹਾ। ਚੰਡੀਗੜ੍ਹ: ਪੰਜਾਬ ਵਿੱਚ ਜਿੱਥੇ ਕੋਰੋਨਾ ਦੀ ਮਾਰ ਪੈ ਰਹੀ ਹੈ ਉੱਥੇ ਹੀ ਸੂਬੇ ਭਰ ਦੇ ਛੋਟੇ-ਵੱਡੇ 5000 …

Read More »