Home / Punjabi News (page 347)

Punjabi News

Punjabi News

ਲੱਦਾਖ ‘ਚ ਸ਼ਹੀਦ ਹੋਏ 20 ਭਾਰਤੀ ਜਵਾਨਾਂ ‘ਚ ਸ਼ਾਮਲ ਸੀ ਚਾਰ ਜਵਾਨ ਪੰਜਾਬ ਦੇ, ਸੂਚੀ ਹੋਈ ਜਾਰੀ

ਲੱਦਾਖ ‘ਚ ਸ਼ਹੀਦ ਹੋਏ 20 ਭਾਰਤੀ ਜਵਾਨਾਂ ‘ਚ ਸ਼ਾਮਲ ਸੀ ਚਾਰ ਜਵਾਨ ਪੰਜਾਬ ਦੇ, ਸੂਚੀ ਹੋਈ ਜਾਰੀ

ਭਾਰਤ-ਚੀਨ ਸਰਹੱਦ ‘ਤੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ ‘ਚ ਐਤਵਾਰ ਰਾਤ ਨੂੰ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ ‘ਚ ਭਾਰਤੀ ਫ਼ੌਜ ਦੇ ਕਰਨਲ ਸਣੇ 20 ਜਵਾਨ ਸ਼ਹੀਦ ਹੋ ਗਏ ਹਨ। ਚੰਡੀਗੜ੍ਹ: ਭਾਰਤ-ਚੀਨ ਸਰਹੱਦ ‘ਤੇ ਪੂਰਬੀ ਲੱਦਾਖ ਦੀ ਗਲਵਾਨ ਘਾਟੀ ‘ਚ ਐਤਵਾਰ ਰਾਤ ਨੂੰ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ ‘ਚ …

Read More »

ਚੀਨੀ ਹਮਲੇ ਮਗਰੋਂ ਮੋਦੀ ਦਾ ਐਕਸ਼ਨ, 19 ਜੂਨ ਨੂੰ ਬੁਲਾਈ ਸਰਬ ਪਾਰਟੀ ਬੈਠਕ

ਚੀਨੀ ਹਮਲੇ ਮਗਰੋਂ ਮੋਦੀ ਦਾ ਐਕਸ਼ਨ, 19 ਜੂਨ ਨੂੰ ਬੁਲਾਈ ਸਰਬ ਪਾਰਟੀ ਬੈਠਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ-ਚੀਨ ਸਰਹੱਦੀ ਖੇਤਰਾਂ ਦੀ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 19 ਜੂਨ ਨੂੰ ਸ਼ਾਮ 5 ਵਜੇ ਸਰਬ ਪਾਰਟੀ ਬੈਠਕ ਬੁਲਾਈ ਹੈ। ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਜੂਨ ਨੂੰ ਸ਼ਾਮ 5 ਵਜੇ ਭਾਰਤ-ਚੀਨ ਤਣਾਅ ‘ਤੇ ਸਰਬ ਪਾਰਟੀ ਬੈਠਕ ਬੁਲਾਈ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ …

Read More »

ਭਾਰਤ ਅਤੇ ਚੀਨੀ ਫੌਜ ਵਿਚਾਲੇ ਝੜਪ ‘ਚ ਭਾਰਤ ਦਾ 1 ਅਫ਼ਸਰ ਤੇ 2 ਜਵਾਨ ਸ਼ਹੀਦ

ਭਾਰਤ ਅਤੇ ਚੀਨੀ ਫੌਜ ਵਿਚਾਲੇ ਝੜਪ ‘ਚ ਭਾਰਤ ਦਾ 1 ਅਫ਼ਸਰ ਤੇ 2 ਜਵਾਨ ਸ਼ਹੀਦ

ਭਾਰਤ ਤੇ ਚੀਨ ’ਚ ਸਰਹੱਦ ’ਤੇ ਤਣਾਅ ਹੋਰ ਵਧਦਾ ਦਿਖਾਈ ਦੇ ਰਿਹਾ ਹੈ। ਗਲਵਾਂ ਘਾਟੀ ’ਚ ਪਿੱਛੇ ਹਟਣ ਦੀ ਪ੍ਰਕਿਰਿਆ ਦੌਰਾਨ ਦੋਵਾਂ ਦੇਸ਼ਾਂ ਦੇ ਫ਼ੌਜੀਆਂ ਵਿਚਕਾਰ ਝੜਪ ਹੋਈ। ਇਸ ’ਚ ਭਾਰਤੀ ਫ਼ੌਜ ਦਾ ਇਕ ਅਧਿਕਾਰੀ ਤੇ ਦੋ ਜਵਾਨ ਸ਼ਹੀਦ ਹੋ ਗਏ। ਦੋਵਾਂ ਫ਼ੌਜਾਂ ਦੇ ਸੀਨੀਅਰ ਅਧਿਕਾਰੀ ਸਥਿਤੀ ਨੂੰ ਕਾਬੂ ਕਰਨ …

Read More »

ਫਿਰੋਜ਼ਪੁਰ ‘ਚ ਪੰਜਾਬ ਪੁਲਸ ਦਾ ਜੁਆਨ ਕੋਰੋਨਾ ਪੋਜ਼ਿਟਵ, ਜ਼ਿਲ੍ਹੇ ‘ਚ ਗਿਣਤੀ ਹੋਈ 5

ਫਿਰੋਜ਼ਪੁਰ ‘ਚ ਪੰਜਾਬ ਪੁਲਸ ਦਾ ਜੁਆਨ ਕੋਰੋਨਾ ਪੋਜ਼ਿਟਵ, ਜ਼ਿਲ੍ਹੇ ‘ਚ ਗਿਣਤੀ ਹੋਈ 5

ਫਿਰੋਜ਼ਪੁਰ ‘ਚ ਅੱਜ ਸਵੇਰੇ ਕਸਬਾ ਮੱਲਾਂਵਾਲਾ ‘ਚ ਇੱਕ 33 ਸਾਲਾ ਨੌਜਵਾਨ ਕੋਰੋਨਾ ਪੋਜ਼ਿਟਵ ਆਉਣ ਤੋਂ ਬਾਅਦ ਅੱਜ ਇੱਕ ਹੋਰ ਨੌਜਵਾਨ ਦੀ ਰਿਪੋਰਟ ਨੌਜਵਾਨ ਪੋਜ਼ਿਟਵ ਪਾਈ ਗਈ ਹੈ। ਜੋ ਪੰਜਾਬ ਪੁਲਸ ਵਿਚ ਨੌਕਰੀ ਕਰਦਾ ਹੈ। ਜਾਣਕਾਰੀ ਅਨੁਸਾਰ ਕਸਬਾ ਮੱਖੂ ਦੇ ਪਿੰਡ ਸੂਦਾਂ ਦੇ ਵਸਨੀਕ ਅਤੇ ਪੰਜਾਬ ਪੁਲਸ ਦੇ ਜੁਆਨ ਦੀ ਰਿਪੋਰਟ …

Read More »

ਅਕਾਲੀ ਦਲ ਤੋਂ ਬਾਅਦ ਹੁਣ ਕਾਂਗਰਸ ਦਾ ਹੋਏਗਾ ਪਨਰਗਠਨ, ਜਾਣੋ ਕਿਸ-ਕਿਸ ਨੂੰ ਮਿਲਣਗੇ ਅਹੁਦੇ

ਅਕਾਲੀ ਦਲ ਤੋਂ ਬਾਅਦ ਹੁਣ ਕਾਂਗਰਸ ਦਾ ਹੋਏਗਾ ਪਨਰਗਠਨ, ਜਾਣੋ ਕਿਸ-ਕਿਸ ਨੂੰ ਮਿਲਣਗੇ ਅਹੁਦੇ

ਪਾਰਟੀ ਦੇ ਨਵੇਂ ਢਾਂਚੇ ਲਈ ਹਫ਼ਤੇ ਦੇ ਆਖਰੀ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਸੁਨੀਲ ਜਾਖੜ ਵਿਚਾਲੇ ਬੈਠਕ ਹੋਵੇਗੀ। ਨਵੇਂ ਢਾਂਚੇ ‘ਚ ਸਰਬਸੰਮਤੀ ਦੀ ਥਾਂ ਤਜ਼ਰਬੇ ਨੂੰ ਤਰਜੀਹ ਦਿੱਤੀ ਜਾਵੇਗੀ। ਚੰਡੀਗੜ੍ਹ: ਪੰਜਾਬ ਕਾਂਗਰਸ ‘ਚ ਸੰਗਠਨ ਦਾ ਨਵਾਂ ਢਾਂਚਾ ਬਣਾਉਣ ਲਈ ਦਬਾਅ ਬਣਾਇਆ ਜਾ …

Read More »

ਭਾਰਤ ‘ਚ ਇਨ੍ਹਾਂ ਦੋ ਦਵਾਈਆਂ ਨਾਲ ਹੋਵੇਗਾ ਕੋਰੋਨਾ ਦਾ ਇਲਾਜ, ਸਰਕਾਰ ਨੇ ਦਿੱਤੀ ਮਨਜ਼ੂਰੀ

ਭਾਰਤ ‘ਚ ਇਨ੍ਹਾਂ ਦੋ ਦਵਾਈਆਂ ਨਾਲ ਹੋਵੇਗਾ ਕੋਰੋਨਾ ਦਾ ਇਲਾਜ, ਸਰਕਾਰ ਨੇ ਦਿੱਤੀ ਮਨਜ਼ੂਰੀ

ਕੇਂਦਰੀ ਸਿਹਤ ਮੰਤਰਾਲੇ ਨੇ ਕੋਰੋਨਾ ਦੇ ਇਲਾਜ ਲਈ ਨਵਾਂ ਪ੍ਰੋਟੋਕੋਲ ਜਾਰੀ ਕੀਤਾ ਹੈ। ਸਿਹਤ ਮੰਤਰਾਲੇ ਨੇ ਐਂਟੀ-ਵਾਇਰਲ ਡਰੱਗ ਰੇਮਡੇਸੀਵਰ, ਇਮਿਊਨ ਸਿਸਟਮ ਵਧਾਉਣ ਵਾਲੀ ਦਵਾਈ ਟੋਸੀਲੀਜ਼ੁਮੈਬ ਤੇ ਪਲਾਜ਼ਮਾ ਥੈਰੇਪੀ ਦੇ ਤਹਿਤ ਜਾਂਚ ਦੇ ਨਾਲ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਕੋਰੋਨਾ ਦੇ ਇਲਾਜ ਲਈ ਨਵਾਂ …

Read More »

ਮੌਨਸੂਨ ‘ਚ ਵਧੇਗਾ ਕੋਰੋਨਾ ਦਾ ਖ਼ਤਰਾ, IIT Bombay ਦੇ ਅਧਿਐਨ ‘ਚ ਦਾਅਵਾ

ਮੌਨਸੂਨ ‘ਚ ਵਧੇਗਾ ਕੋਰੋਨਾ ਦਾ ਖ਼ਤਰਾ, IIT Bombay ਦੇ ਅਧਿਐਨ ‘ਚ ਦਾਅਵਾ

ਕੋਰੋਨਾ ਮਹਾਮਾਰੀ ਸੰਕਟ ਦੇ ਵਿਚਕਾਰ IIT Bombay ਦੇ ਖੋਜਕਰਤਾਵਾਂ ਨੇ ਅਧਿਐਨ ਪੇਸ਼ ਕੀਤਾ ਹੈ ਕਿ ਆਉਣ ਵਾਲੇ ਮੌਨਸੂਨ ਦੇ ਮੌਸਮ ਵਿੱਚ ਕੋਰੋਨਾ ਸੰਕਰਮਣ ਦਾ ਖ਼ਤਰਾ ਵਧ ਸਕਦਾ ਹੈ। ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਸੰਕਟ ਦੇ ਵਿਚਕਾਰ IIT Bombay ਦੇ ਖੋਜਕਰਤਾਵਾਂ ਨੇ ਅਧਿਐਨ ਪੇਸ਼ ਕੀਤਾ ਹੈ ਕਿ ਆਉਣ ਵਾਲੇ ਮੌਨਸੂਨ ਦੇ ਮੌਸਮ …

Read More »

ਕੋਰੋਨਾ ਨੇ ਵਧਾਈ ਸਰਕਾਰ ਦੀ ਚਿੰਤਾ, ਮੁੜ ਤੋਂ ਲੌਕਡਾਊਨ ਲਈ ਕੀਤਾ ਮਜਬੂਰ

ਕੋਰੋਨਾ ਨੇ ਵਧਾਈ ਸਰਕਾਰ ਦੀ ਚਿੰਤਾ, ਮੁੜ ਤੋਂ ਲੌਕਡਾਊਨ ਲਈ ਕੀਤਾ ਮਜਬੂਰ

ਮਾਹਿਰਾਂ ਨੇ ਸੰਭਾਵਨਾ ਜਤਾਈ ਹੈ ਕਿ ਆਉਣ ਵਾਲੇ ਦੋ ਮਹੀਨਿਆਂ ‘ਚ ਅਗਸਤ ਤਕ ਮਹਾਮਾਰੀ ਦਾ ਸਿਖਰ ਹੋ ਸਕਦਾ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ ‘ਚ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਫਤੇ ਦੇ ਆਖਰੀ ਦਿਨਾਂ ਸ਼ਨੀਵਾਰ-ਐਤਵਾਰ ਤੇ ਜਨਤਕ ਛੁੱਟੀ ਵਾਲੇ ਦਿਨਾਂ ਵਿੱਚ ਸਖ਼ਤੀ ਕਰਨ ਦਾ ਫੈਸਲਾ ਕੀਤਾ …

Read More »

ਪੰਜਾਬ ਅਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ 12 ਜੂਨ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਦੇਵੇਗੀ ‘ਆਪ’

ਪੰਜਾਬ ਅਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ 12 ਜੂਨ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਨੂੰ ਮੰਗ ਪੱਤਰ ਦੇਵੇਗੀ ‘ਆਪ’

*ਆਰਡੀਨੈਂਸਾਂ ਨੂੰ ਵਾਪਸ ਨਾ ਲਿਆ ਤਾਂ ਸੜਕ ਤੋਂ ਸੰਸਦ ਤੱਕ ਸੰਘਰਸ਼ ਕਰਾਂਗੇ-ਭਗਵੰਤ ਮਾਨ* *ਚੰਡੀਗੜ੍ਹ, 11 ਜੂਨ- ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਅਧਿਕਾਰਾਂ ਅਤੇ ਕਿਸਾਨਾਂ ਵਿਰੁੱਧ ਲਿਆਂਦੇ ਗਏ 3 ਖ਼ਤਰਨਾਕ ਆਰਡੀਨੈਂਸਾਂ ਨੂੰ ਵਾਪਸ ਲੈਣ ਲਈ ਆਮ …

Read More »

ਪੰਜਾਬ ਪੁਲਿਸ ਵੱਲੋਂ ਕਸ਼ਮੀਰ ਨਿਵਾਸੀ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਪਠਾਨਕੋਟ ਤੋਂ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਕਸ਼ਮੀਰ ਨਿਵਾਸੀ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਪਠਾਨਕੋਟ ਤੋਂ ਗ੍ਰਿਫ਼ਤਾਰ

ਅੱਤਵਾਦੀ ਹਮਲਿਆਂ ਨੂੰ ਅੰਜ਼ਾਮ ਦੇਣ ਲਈ ਵਾਦੀ ਵਿੱਚ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਕੀਤੀ ਨਾਕਾਮ ਚੰਡੀਗੜ, 11 ਜੂਨ – ਪੰਜਾਬ  ਪੁਲਿਸ ਨੇ ਜੰਮੂ-ਕਸ਼ਮੀਰ ਨਿਵਾਸੀ ਲਸ਼ਕਰ-ਏ-ਤੋਇਬਾ (ਲਸ਼ਕਰ) ਦੇ ਦੋ ਕਾਰਕੁੰਨਾਂ ਦੀ ਗ੍ਰਿਫ਼ਤਾਰੀ ਨਾਲ ਅੱਤਵਾਦੀ ਹਮਲਿਆਂ ਨੂੰ ਅੰਜ਼ਾਮ ਦੇਣ ਲਈ ਵਾਦੀ ਵਿੱਚ ਹਥਿਆਰਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ …

Read More »