Ludhiana News: ਲੁਧਿਆਣਾ ਦੇ ਢੰਡਾਰੀ ਕਲਾਂ ਵਿੱਚ ਲੋਹੇ ਦੇ ਪੁਲ ਨੇੜੇ ਸ਼ੁੱਕਰਵਾਰ ਨੂੰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਅਤੇ ਹਾਈਵੇਅ ਕਾਫ਼ੀ ਸਮੇਂ ਤੱਕ ਜਾਮ ਰਿਹਾ। ਬਾਅਦ ਵਿੱਚ ਟ੍ਰੈਫਿਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਆਵਾਜਾਈ ਬਹਾਲ ਕੀਤੀ। ਬੱਸ ਟਰੱਕ ਨਾਲ ਟਕਰਾ ਗਈ, …
Read More »ਪੰਜਾਬੀ ਗਾਇਕ ‘ਤੇ ਹਮਲਾ, ਬਦਮਾਸ਼ਾਂ ਨੇ ਚੱਲਦੀ ਗੱਡੀ ਦਾ ਕੀਤਾ ਪਿੱਛਾ; ਫਿਰ ਚਲਾਈਆਂ ਗੋਲੀਆਂ…
Attack On Punjabi Singer: ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਫਿਲਮੀ ਹਸਤੀਆਂ ਦੇ ਨਾਲ-ਨਾਲ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਰਾਣਾ ਸਹੋਤਾ ਨਾਲ ਜੁੜੀ ਵੱਡੀ ਖਬਰ ਨੇ ਇੰਡਸਟਰੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਨਵਾਂਸ਼ਹਿਰ ਦੇ ਨੇੜੇ ਅਣਪਛਾਤੇ …
Read More »ਪਿਆਕੜਾਂ ਲਈ ਖੁਸ਼ਖਬਰੀ, ਚੰਡੀਗੜ੍ਹ ਦੇ ਹੋਟਲਾਂ ‘ਚ 24 ਘੰਟੇ ਮਿਲੇਗੀ ਸ਼ਰਾਬ, ਕੀਮਤਾਂ ‘ਚ ਹੋਇਆ ਇੰਨਾ ਵਾਧਾ; ਜਾਣੋ ਕਿੰਨੇ ਵਧੇ ਰੇਟ…?
Chandigarh News: ਚੰਡੀਗੜ੍ਹ ਦੇ A ਕੈਟਾਗਰੀ ਦੇ ਹੋਟਲਾਂ ਵਿੱਚ ਹੁਣ 24 ਘੰਟੇ ਸ਼ਰਾਬ ਉਪਲਬਧ ਹੋਵੇਗੀ। ਇਹ ਸਹੂਲਤ ਕੈਟਾਗਰੀ B ਅਤੇ C ਹੋਟਲਾਂ ਵਿੱਚ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ, ਪਰ ਉਨ੍ਹਾਂ ਨੂੰ ₹30 ਲੱਖ ਦੀ ਸਾਲਾਨਾ ਲਾਇਸੈਂਸ ਫੀਸ ਦੇਣੀ ਪਵੇਗੀ। ਇਨ੍ਹਾਂ ਹੋਟਲਾਂ ਦੇ ਕਮਰਿਆਂ ਵਿੱਚ ਮਿੰਨੀਬਾਰ ਵੀ ਲਗਾਏ ਜਾ ਸਕਦੇ …
Read More »ਪੰਜਾਬ ‘ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ ਨੂੰ ਰਸਤੇ ‘ਚ ਰੋਕ ਕੀਤੀ ਫਾਇਰਿੰਗ; ਫਿਰ…
Moga News: ਮੋਗਾ ਸ਼ਹਿਰ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਵਿੱਚ ਇੱਕ ਨੌਜਵਾਨ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ …
Read More »ਜਲੰਧਰ ‘ਚ LPG ਸੰਕਟ: ਘਰੇਲੂ ਸਿਲੰਡਰ 1 ਮਹੀਨੇ ਬਾਅਦ, ਕਮਰਸ਼ੀਅਲ ਗੈਸ ਦੀ ਸਪਲਾਈ ਬੰਦ
Jalandhar News: ਜਲੰਧਰ ਵਿੱਚ ਘਰੇਲੂ ਅਤੇ ਕਮਰਸ਼ੀਅਲ ਐਲਪੀਜੀ ਸਿਲੰਡਰਾਂ ਦੀ ਘਾਟ ਅਤੇ ਬੁਕਿੰਗ ਨਿਯਮਾਂ ਵਿੱਚ ਬਦਲਾਅ ਨਾਲ ਹਾਹਾਕਾਰ ਮੱਚਿਆ ਹੋਇਆ ਹੈ। ਘਰੇਲੂ ਖਪਤਕਾਰਾਂ ਨੂੰ ਹੁਣ ਹਰ 15 ਦਿਨਾਂ ਦੀ ਬਜਾਏ ਮਹੀਨੇ ਵਿੱਚ ਸਿਰਫ਼ ਇੱਕ ਵਾਰ ਬੁਕਿੰਗ ਕਰਨ ਦੀ ਇਜਾਜ਼ਤ ਹੈ। ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਵਿੱਚ ਵਿਘਨ ਢਾਬਾ ਮਾਲਕਾਂ ਅਤੇ ਛੋਟੇ …
Read More »Chandigarh News: ਚੰਡੀਗੜ੍ਹ ‘ਚ ਮੱਚਿਆ ਹੰਗਾਮਾ, ASI ਨੂੰ ਪਏ ਥੱਪੜ, ਹੱਥੋਪਾਈ ‘ਚ ਉਤਰੀ ਪੱਗ: ਜਾਣੋ ਪੂਰਾ ਮਾਮਲਾ…
Chandigarh News: ਚੰਡੀਗੜ੍ਹ ਦੇ ਸੈਕਟਰ 23 ਸਥਿਤ ਸਟੇਟ ਬੈਂਕ ਆਫ਼ ਇੰਡੀਆ (SBI) ਵਿੱਚ ਬੁੱਧਵਾਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਵਿਅਕਤੀ ਦੀ ਏਟੀਐਮ ਮਸ਼ੀਨ ਖਰਾਬ ਹੋਣ ਨੂੰ ਲੈ ਕੇ ਸੁਰੱਖਿਆ ਗਾਰਡਾਂ ਅਤੇ ਬੈਂਕ ਸਟਾਫ਼ ਨਾਲ ਭਿੜ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਉਸਨੂੰ ਬਾਹਰ ਕੱਢਣ …
Read More »Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ‘ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ
Mohali Gurdwara Amb Sahib land Case : ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡੀ ਕਾਰਵਾਈ ਕੀਤੀ ਹੈ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ।ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …
Read More »Chandigarh Administration strict Private schools force buy books and uniforms particular shop
Chandigarh Private Schools : ਚੰਡੀਗੜ੍ਹ ਵਿੱਚ ਪ੍ਰਾਈਵੇਟ ਅਤੇ ਕਾਨਵੈਂਟ ਸਕੂਲਾਂ ਦੀ ਮਨਮਾਨੀ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਪ੍ਰਸ਼ਾਸਨ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਕੋਈ ਵੀ ਸਕੂਲ ਮਾਪਿਆਂ ਨੂੰ ਕਿਸੇ ਖਾਸ ਸਟੋਰ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਦਾ। ਜੇਕਰ …
Read More »Ranjit Singh ਦਾ ਪਿੰਡ ਆਦੀਆਂ ‘ਚ ਹੋਇਆ ਅੰਤਿਮ ਸਸਕਾਰ , ਭੁੱਬਾਂ ਮਾਰ ਕੇ ਰੋਈ ਰਣਜੀਤ ਦੀ ਮਾਂ , ਪੁੱਤ ਨੂੰ ਸਿਹਰਾ ਬੰਨ੍ਹ ਕੇ ਕੀਤਾ ਵਿਦਾ
Ranjit Singh Cremation : ਪੁਲਿਸ ਮੁਕਾਬਲੇ ‘ਚ ਮਾਰੇ ਗਏ ਰਣਜੀਤ ਸਿੰਘ ਦਾ ਅੱਜ ਗੁਰਦਾਸਪੁਰ ਦੇ ਪਿੰਡ ਆਦੀਆਂ ਵਿੱਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਰਣਜੀਤ ਸਿੰਘ ਦੀਆਂ ਅੰਤਿਮ ਰਸਮਾਂ ਮੌਕੇ ਵੱਡੀ ਗਿਣਤੀ ਲੋਕ ਹਾਜ਼ਰ ਸਨ। ਰਣਜੀਤ ਸਿੰਘ ਦੀ ਮਾਂ ਪੁੱਤ ਨੂੰ ਆਖਰੀ ਵਾਰ ਦੇਖ ਕੇ ਭੁੱਬਾਂ ਮਾਰ ਰੋ ਪਈ, ਜਿਸ ਨੂੰ …
Read More »AAP Councillor ਦੇ ਘਰ ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
Amritsar News: ਅੰਮ੍ਰਿਤਸਰ ਦੇ ਰਤਨ ਸਿੰਘ ਚੌਕ ਇਲਾਕੇ ਵਿੱਚ ਸ਼ੁੱਕਰਵਾਰ ਰਾਤ ਨੂੰ ਲਗਭਗ 12:00 ਵਜੇ ਆਮ ਆਦਮੀ ਪਾਰਟੀ ਦੇ ਕੌਂਸਲਰ ਦੇ ਘਰ ‘ਤੇ ਕੁਝ ਨਕਾਬਪੋਸ਼ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਮੁਤਾਬਕ, ਅਪਰਾਧੀਆਂ ਨੇ ਕੌਂਸਲਰ ਦੀ ਰਿਹਾਇਸ਼ ‘ਤੇ ਕਈ ਗੋਲੀਆਂ ਚਲਾਈਆਂ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸਥਾਨਕ ਨਿਵਾਸੀਆਂ …
Read More »
Asian Tribune Your Multilingual Newspaper covering World and local news News