Home / Punjabi News (page 360)

Punjabi News

Punjabi News

ਮਦੁਰੈ ਹਵਾਈ ਅੱਡੇ ਤੋਂ ਤਿੰਨ ਯਾਤਰੀਆਂ ਕੋਲੋਂ 23 ਰਾਈਫਲਾਂ ਜ਼ਬਤ

ਮਦੁਰੈ ਹਵਾਈ ਅੱਡੇ ਤੋਂ ਤਿੰਨ ਯਾਤਰੀਆਂ ਕੋਲੋਂ 23 ਰਾਈਫਲਾਂ ਜ਼ਬਤ

ਮਦੁਰੈ— ਮਦੁਰੈ ਹਵਾਈ ਅੱਡੇ ਤੋਂ ਕਸਟਮ ਅਧਿਕਾਰੀਆਂ ਨੇ ਦੁਬਈ ਤੋਂ ਇੱਥੇ ਪਹੁੰਚੇ ਤਿੰਨ ਵਿਅਕਤੀਆਂ ਕੋਲੋਂ ਕੁੱਲ 23 ਰਾਈਫਲਾਂ ਬਰਾਮਦ ਕੀਤੀਆਂ ਹਨ। ਇਨ੍ਹਾਂ ਰਾਈਫਲਾਂ ਦੀ ਵਰਤੋਂ ਨਿਸ਼ਾਨੇਬਾਜ਼ੀ ਵਰਗੇ ਪ੍ਰੋਗਰਾਮਾਂ ਲਈ ਕੀਤੀ ਜਾਂਦੀ ਹੈ। ਕਸਟਮ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਤਿੰਨਾਂ ਯਾਤਰੀਆਂ ਦੇ ਬੈਗਾਂ ‘ਚ ਰਾਈਫਲਾਂ ਸਨ ਅਤੇ ਉਹ 2 …

Read More »

ਪੰਜਾਬ ‘ਚ ਜ਼ਿਮਨੀ ਚੋਣਾਂ ਲਈ ‘ਆਪ’ ਨੇ ਐਲਾਨੇ ਉਮੀਦਵਾਰ

ਪੰਜਾਬ ‘ਚ ਜ਼ਿਮਨੀ ਚੋਣਾਂ ਲਈ ‘ਆਪ’ ਨੇ ਐਲਾਨੇ ਉਮੀਦਵਾਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਪੰਜਾਬ ‘ਚ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਬੁੱਧਵਾਰ ਨੂੰ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵਲੋਂ ਦਾਖਾਂ ਤੋਂ ਅਮਨਦੀਪ ਮੋਹੀ, ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ, ਫਗਵਾੜਾ ਤੋਂ ਸੰਤੋਸ਼ ਕੁਮਾਰ ਅਤੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ ਨੂੰ ਚੋਣ …

Read More »

ਭਾਰਤੀ ਸੁਰੱਖਿਆ ਫੋਰਸ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ : ਰਾਜਨਾਥ

ਭਾਰਤੀ ਸੁਰੱਖਿਆ ਫੋਰਸ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ : ਰਾਜਨਾਥ

ਚੇਨਈ — ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤੀ ਸੁਰੱਖਿਆ ਫੋਰਸ ਸਰਹੱਦ ਪਾਰ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਬਾਲਾਕੋਟ ‘ਚ ਅੱਤਵਾਦੀ ਕੈਂਪਾਂ ‘ਤੇ ਮੁੜ ਤੋਂ ਸਰਗਰਮ ਹੋਣ ਦੇ ਫੌਜੀ ਮੁਖੀ ਬਿਪਿਨ ਰਾਵਤ ਦੇ ਦਾਅਵੇ ਬਾਰੇ ਪੁੱਛੇ ਜਾਣ …

Read More »

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦਾ ਦਿਹਾਂਤ

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਦਾ ਦਿਹਾਂਤ

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਪੂਰਨ ਸਿੰਘ ਅੱਜ ਅਕਾਲ ਚਲਾਣਾ ਕਰ ਗਏ ਹਨ। ਬੁੱਧਵਾਰ ਸਵੇਰੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਮਿਲੀ ਜਾਣਕਾਰੀ ਮੁਤਾਬਕ ਗਿਆਨੀ ਪੂਰਨ ਸਿੰਘ ਦਾ ਅੰਤਿਮ ਸਸਕਾਰ ਕੱਲ੍ਹ ਭਾਵ ਕਿ 26 ਸਤੰਬਰ ਵੀਰਵਾਰ ਨੂੰ ਕੀਤਾ ਜਾਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ …

Read More »

NRC ਲਾਗੂ ਹੋਈ ਤਾਂ ਮਨੋਜ ਤਿਵਾੜੀ ਨੂੰ ਛੱਡਣੀ ਪਵੇਗੀ ਦਿੱਲੀ : ਕੇਜਰੀਵਾਲ

NRC ਲਾਗੂ ਹੋਈ ਤਾਂ ਮਨੋਜ ਤਿਵਾੜੀ ਨੂੰ ਛੱਡਣੀ ਪਵੇਗੀ ਦਿੱਲੀ : ਕੇਜਰੀਵਾਲ

ਨਵੀਂ ਦਿੱਲੀ— ਆਸਾਮ ਦੀ ਤਰ੍ਹਾਂ ਰਾਜਧਾਨੀ ਦਿੱਲੀ ‘ਚ ਰਾਸ਼ਟਰੀ ਨਾਗਰਿਕ ਰਜਿਸਟਰੇਸ਼ਨ (ਐੱਨ.ਆਰ.ਸੀ.) ਲਾਗੂ ਹੋਵੇਗੀ ਜਾਂ ਨਹੀਂ, ਇਸ ‘ਤੇ ਹਾਲੇ ਕੁਝ ਸਾਫ਼ ਨਹੀਂ ਹੈ ਪਰ ਪੱਖ-ਵਿਰੋਧੀਆਂ ਵਲੋਂ ਬਿਆਨਬਾਜ਼ੀ ਸ਼ੁਰੂ ਹੋ ਚੁਕੀ ਹੈ। ਹੁਣ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਮੁੱਦੇ ‘ਤੇ ਭਾਜਪਾ ਦੇ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ …

Read More »

ਆਜ਼ਮ ਖਾਨ ਨੂੰ ਵੱਡੀ ਰਾਹਤ, 29 ਐੱਫ.ਆਈ.ਆਰ. ‘ਤੇ ਲਗਾਈ ਰੋਕ

ਆਜ਼ਮ ਖਾਨ ਨੂੰ ਵੱਡੀ ਰਾਹਤ, 29 ਐੱਫ.ਆਈ.ਆਰ. ‘ਤੇ ਲਗਾਈ ਰੋਕ

ਪ੍ਰਯਾਗਰਾਜ— ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖਾਨ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਬੁੱਧਵਾਰ ਨੂੰ ਹਾਈ ਕੋਰਟ ਨੇ ਆਜ਼ਮ ਵਿਰੁੱਧ ਦਰਜ 29 ਐੱਫ.ਆਈ.ਆਰ. ‘ਤੇ ਰੋਕ ਲੱਗਾ ਦਿੱਤੀ ਹੈ। ਐੱਫ.ਆਈ.ਆਰ. ‘ਤੇ ਰੋਕ ਤੋਂ ਬਾਅਦ ਹੁਣ ਇਨ੍ਹਾਂ ਮਾਮਲਿਆਂ ‘ਚ ਆਜ਼ਮ ਖਾਨ ਦੀ ਗ੍ਰਿਫਤਾਰੀ ਨਹੀਂ ਹੋਵੇਗੀ। ਮੌਲਾਨਾ …

Read More »

ਦਿੱਲੀ-NCR ‘ਚ ਭੂਚਾਲ ਦੇ ਤੇਜ਼ ਝਟਕੇ, ਕਸ਼ਮੀਰ ਸਮੇਤ ਪੂਰੇ ਉੱਤਰ ਭਾਰਤ ‘ਚ ਹਿੱਲੀ ਧਰਤੀ

ਦਿੱਲੀ-NCR ‘ਚ ਭੂਚਾਲ ਦੇ ਤੇਜ਼ ਝਟਕੇ, ਕਸ਼ਮੀਰ ਸਮੇਤ ਪੂਰੇ ਉੱਤਰ ਭਾਰਤ ‘ਚ ਹਿੱਲੀ ਧਰਤੀ

ਨਵੀਂ ਦਿੱਲੀ— ਦਿੱਲੀ-ਐੱਨ.ਸੀ.ਆਰ. ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਤੋਂ ਬਾਅਦ ਲੋਕਾਂ ‘ਚ ਡਰ ਫੈਲ ਗਿਆ ਅਤੇ ਲੋਕ ਆਪਣੇ-ਆਪਣੇ ਦਫ਼ਤਰ ਅਤੇ ਘਰਾਂ ਤੋਂ ਬਾਹਰ ਨਿਕਲ ਗਏ। ਦਿੱਲੀ ਦੇ ਨਾਲ-ਨਾਲ ਕਸ਼ਮੀਰ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਲੋਕ ਭੂਚਾਲ ਨਾਲ ਬੁਰੀ ਤਰ੍ਹਾਂ ਡਰੇ ਹੋਏ ਹਨ। ਭੂਚਾਲ …

Read More »

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸ਼ਵੇਤ ਮਲਿਕ ਨੇ ਚੁੱਕੇ ਸਵਾਲ

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸ਼ਵੇਤ ਮਲਿਕ ਨੇ ਚੁੱਕੇ ਸਵਾਲ

ਜਲੰਧਰ — ਭਾਜਪਾ ਸੂਬਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੱਲੋਂ ਜਲੰਧਰ ਵਿਖੇ ਅੱਜ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸ਼ਵੇਤ ਮਲਿਕ ਨੇ ਪੰਜਾਬ ‘ਚ 4 ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸੂਬਾ ਦੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ …

Read More »

ਫੌਜ ਜਲਦ ਹੀ ਆਮ ਲੋਕਾਂ ਲਈ ਵੀ ਖੋਲ੍ਹ ਸਕਦੀ ਹੈ ਸਿਆਚਿਨ ਦਾ ਯੁੱਧ ਖੇਤਰ

ਫੌਜ ਜਲਦ ਹੀ ਆਮ ਲੋਕਾਂ ਲਈ ਵੀ ਖੋਲ੍ਹ ਸਕਦੀ ਹੈ ਸਿਆਚਿਨ ਦਾ ਯੁੱਧ ਖੇਤਰ

ਨਵੀਂ ਦਿੱਲੀ— ਦੁਨੀਆ ਦਾ ਸਭ ਤੋਂ ਉੱਚਾ ਯੁੱਧ ਖੇਤਰ ਸਿਆਚਿਨ, ਜਿੱਥੇ ਭਾਰਤ ਨੇ ਪਾਕਿਸਤਾਨ ਨੂੰ ਕਰਾਰੀ ਮਾਤ ਦਿੱਤੀ ਸੀ। ਹੁਣ ਤੁਸੀਂ ਵੀ ਇਸ ਜਗ੍ਹਾ ‘ਤੇ ਜਾ ਸਕਦੇ ਹੋ, ਜਿਸ ‘ਚ ਭਾਰਤ ਦੇ ਜਵਾਨ ਭਾਰੀ ਠੰਡ ‘ਚ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਦੇ ਹਨ। ਭਾਰਤੀ ਫੌਜ ਜਲਦ ਹੀ ਆਮ ਲੋਕਾਂ ਲਈ …

Read More »

ਦਲਜੀਤ ਚੀਮਾ ਨੇ ਨਿਰਪੱਖ ਚੋਣਾਂ ਲਈ ਚੋਣ ਕਮਿਸ਼ਨ ਨੂੰ ਦਿੱਤੀ ਸਲਾਹ

ਦਲਜੀਤ ਚੀਮਾ ਨੇ ਨਿਰਪੱਖ ਚੋਣਾਂ ਲਈ ਚੋਣ ਕਮਿਸ਼ਨ ਨੂੰ ਦਿੱਤੀ ਸਲਾਹ

ਲੁਧਿਆਣਾ : ਜ਼ਿਮਨੀ ਚੋਣ ਦਾ ਐਲਾਨ ਹੁੰਦੇ ਹੀ ਕਾਂਗਰਸ ਅਤੇ ਅਕਾਲੀ ਦਲ ਨੇ ਮੁੱਲਾਂਪੁਰ ਦਾਖਾ ਤੋਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਦਾਖਾ ਤੋਂ ਅਕਾਲੀ ਦਲ ਵੱਲੋਂ ਮਨਪ੍ਰੀਤ ਇਯਾਲੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਮੰਗਲਵਾਰ ਨੂੰ ਲੁਧਿਆਣਾ ਪੁੱਜੇ ਅਤੇ ਉਨ੍ਹਾਂ …

Read More »