Home / Punjabi News (page 371)

Punjabi News

Punjabi News

ਪੰਜਾਬ ‘ਚ ਹੁਣ ਬਿਜਲੀ ਮਾਫ਼ੀਆ ! ਭਗਵੰਤ ਮਾਨ ਨੇ ਲੋਕਾਂ ਨੂੰ ਵੰਗਾਰਿਆ

ਪੰਜਾਬ ‘ਚ ਹੁਣ ਬਿਜਲੀ ਮਾਫ਼ੀਆ ! ਭਗਵੰਤ ਮਾਨ ਨੇ ਲੋਕਾਂ ਨੂੰ ਵੰਗਾਰਿਆ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਚਹੁੰਤਰਫੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਨਾਜਾਇਜ਼ ਮਹਿੰਗੀ ਬਿਜਲੀ ਵੱਡਾ ਮੁੱਦਾ ਹੈ ਪਰ ਸਰਕਾਰ ਦਾ ਸਰੋਕਾਰ ਲੋਕਾਂ ਨਾਲ ਨਹੀਂ ਸਗੋਂ ਹਾਈ ਪ੍ਰੋਫਾਈਲ ਬਿਜਲੀ ਮਾਫ਼ੀਆ ਤੇ ਨਿੱਜੀ ਥਰਮਲ ਪਲਾਟਾਂ ਦੀ ਲੁੱਟ ਨਾਲ ਹੈ। …

Read More »

ਬੱਸ ਖੱਡ ‘ਚ ਡਿੱਗਣ ਨਾਲ 7 ਦੀ ਮੌਤ, ਕਈ ਜ਼ਖਮੀ

ਬੱਸ ਖੱਡ ‘ਚ ਡਿੱਗਣ ਨਾਲ 7 ਦੀ ਮੌਤ, ਕਈ ਜ਼ਖਮੀ

ਜੰਮੂ ਦੇ ਰਾਜੌਰੀ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਬੱਸ ਦੇ ਖੱਡ ਵਿੱਚ ਡਿੱਗਣ ਨਾਲ ਘੱਟੋ-ਘੱਟ ਸੱਤ ਯਾਤਰੀਆਂ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਰਾਜੌਰੀ ਪੁਲਿਸ ਕੰਟਰੋਲ ਰੂਮ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ “ਰਾਜੌਰੀ ਜ਼ਿਲੇ ਦੇ ਸਿਓਤ ਨੇੜੇ ਲਮਬੇਰੀ ਵਿਖੇ ਹੋਏ ਹਾਦਸੇ ਵਿੱਚ ਸੱਤ ਸਵਾਰੀਆਂ ਦੀ ਮੌਕੇ …

Read More »

ਮਜੀਠੀਆ ਦੇ ਕਰੀਬੀ ਸਾਥੀ ਦਾ ਗੋਲੀਆਂ ਮਾਰ ਕੇ ਕਤਲ

ਮਜੀਠੀਆ ਦੇ ਕਰੀਬੀ ਸਾਥੀ ਦਾ ਗੋਲੀਆਂ ਮਾਰ ਕੇ ਕਤਲ

ਮਜੀਠਾ ਥਾਣੇ ਅਧੀਨ ਪੈਂਦੇ ਪਿੰਡ ਉਮਰਪੁਰਾ ਵਿਖੇ ਬੁੱਧਵਾਰ ਦੀ ਰਾਤ ਹਥਿਆਰਬੰਦ ਵਿਅਕਤੀਆਂ ਨੇ ਅਕਾਲੀ ਲੀਡਰ ਗੁਰਦੀਪ ਸਿੰਘ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਉਸ ਦੀ ਪਤਨੀ ਪਿੰਡ ਦੀ ਸਰਪੰਚ ਹੈ। ਉਹ ਪਿੰਡ ਦੇ ਗੁਰਦੁਆਰੇ ਤੋਂ ਵਾਪਸ ਆ ਰਿਹਾ ਸੀ ਜਦੋਂ ਇਹ ਘਟਨਾ ਵਾਪਰੀ ਤੇ ਉਸ ਦੀ ਮੌਕੇ ‘ਤੇ ਹੀ ਮੌਤ …

Read More »

ਭਾਰਤ ਨਵੇਂ ਨਾਗਰਿਕਤਾ ਐਕਟ ’ਤੇ UN ਵੱਲੋਂ ਚਿੰਤਾ ਜ਼ਾਹਿਰ

ਭਾਰਤ ਨਵੇਂ ਨਾਗਰਿਕਤਾ ਐਕਟ ’ਤੇ UN ਵੱਲੋਂ ਚਿੰਤਾ ਜ਼ਾਹਿਰ

ਸੰਯੁਕਤ ਰਾਸ਼ਟਰ ਦੇ ਜਨਰਲ ਅੰਤੋਨੀਓ ਗੁਟੇਰੇਜ਼ ਨੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦਾ ਸਨਮਾਨ ਕਰਨ ਦੀ ਅਪੀਲ ਕਰਦੇ ਹੋਏ ਭਾਰਤ ਵਿੱਚ ਨਾਗਰਿਕਤਾ ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਹਿੰਸਾ ਅਤੇ ਸੁਰੱਖਿਆ ਕਰਮੀਆਂ ਵੱਲੋਂ ਕਥਿਤ ਤੌਰ ’ਤੇ ਬੇਲੋੜਾ ਬਲ ਪ੍ਰਯੋਗ ਕਰਨ ’ਤੇ ਚਿੰਤਾ ਜ਼ਾਹਿਰ ਕੀਤੀ ਹੈ। ਸੋਧੇ ਨਾਗਰਿਕਤਾ ਕਾਨੂੰਨ ਤਹਿਤ 31 …

Read More »

ਪਾਕਿਸਤਾਨੀ ਫ਼ੌਜ ਮਗਰੋਂ ਇਮਰਾਨ ਸਰਕਾਰ ਵੀ ਕਰੇਗੀ ਮੁਸ਼ੱਰਫ਼ ਦੀ ਹਮਾਇਤ

ਪਾਕਿਸਤਾਨੀ ਫ਼ੌਜ ਮਗਰੋਂ ਇਮਰਾਨ ਸਰਕਾਰ ਵੀ ਕਰੇਗੀ ਮੁਸ਼ੱਰਫ਼ ਦੀ ਹਮਾਇਤ

ਪਾਕਿਸਤਾਨੀ ਫ਼ੌਜ ਵੱਲੋਂ ਪਾਕਿਸਤਾਨ ਦੇ ਸਾਬਕਾ ਫ਼ੌਜੀ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ਼ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦਾ ਜਨਤਕ ਤੌਰ ’ਤੇ ਵਿਰੋਧ ਕੀਤਾ ਗਿਆ ਸੀ। ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਰਕਾਰ ਨੇ ਇਸ ‘ਗ਼ੈਰ–ਵਾਜਬ ਫ਼ੈਸਲੇ’ ਵਿਰੁੱਧ ਇੱਕ ਅਪੀਲ ਦੀ ਸੁਣਵਾਈ ਦੌਰਾਨ ਸੇਵਾ–ਮੁਕਤ ਜਨਰਲ ਪਰਵੇਜ਼ ਮੁਸ਼ੱਰਫ਼ ਦਾ ਬਚਾਅ …

Read More »

ਭਾਰਤੀ ਫੌਜ ਮੁਖੀ ਕਹਿੰਦਾ,”ਤਿਆਰ ਹੋ ਜਾਓ LOC ਉੱਤੇ ਹਾਲਤ ਕਿਸੇ ਵੀ ਸਮੇਂ ਖ਼ਰਾਬ ਹੋ ਸਕਦੇ ਹਨ”

ਭਾਰਤੀ ਫੌਜ ਮੁਖੀ ਕਹਿੰਦਾ,”ਤਿਆਰ ਹੋ ਜਾਓ LOC ਉੱਤੇ ਹਾਲਤ ਕਿਸੇ ਵੀ ਸਮੇਂ ਖ਼ਰਾਬ ਹੋ ਸਕਦੇ ਹਨ”

ਭਾਰਤੀ ਫੌਜ ਮੁੱਖੀ ਬਿਪਿਨ ਰਾਵਤ ਨੇ ਬੁੱਧਵਾਰ ਨੂੰ ਕਿਹਾ ਕਿ ਐੱਲ ਓ ਸੀ ਉੱਤੇ ਹਾਲਤ ਕਿਸੇ ਵੀ ਸਮੇਂ ਖ਼ਰਾਬ ਹੋ ਸਕਦੇ ਹਨ ਤੇ ਦੇਸ਼ ਨੂੰ ਹਰ ਕਾਰਵਾਈ ਲਈ ਤਿਆਰ ਰਹਿਣਾ ਹੋਵੇਗਾ। ਉਨ੍ਹਾਂ ਦਾ ਬਿਆਨ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਅਗਸਤ ਵਿੱਚ ਧਾਰਾ 370 ਨੂੰ ਖਤਮ ਕਰਨ ਤੋਂ ਬਾਅਦ ਪਾਕਿਸਤਾਨ …

Read More »

ਟਰੰਪ ਵਿਰੁੱਧ ਅਮਰੀਕੀ ਸੰਸਦ ਦੇ ਹੇਠਲੇ ਸਦਨ ’ਚ ਮਹਾਂਦੋਸ਼ ਪ੍ਰਸਤਾਵ ਪਾਸ

ਟਰੰਪ ਵਿਰੁੱਧ ਅਮਰੀਕੀ ਸੰਸਦ ਦੇ ਹੇਠਲੇ ਸਦਨ ’ਚ ਮਹਾਂਦੋਸ਼ ਪ੍ਰਸਤਾਵ ਪਾਸ

ਅਮਰੀਕੀ ਸੰਸਦ ਦੇ ਹੇਠਲੇ ਸਦਨ ’ਚ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮਹਾਂਦੋਸ਼ ਪ੍ਰਸਤਾਵ ਪਾਸ ਹੋ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਉੱਤੇ ਸੱਤਾ ਦੀ ਦੁਰਵਰਤੋਂ ਲਈ ਮਹਾਂਦੋਸ਼ ਦਾ ਪ੍ਰਸਤਾਵ ਦੇਸ਼ ਦੇ ਹੇਠਲੇ ਸਦਨ ਵਿੱਚ 197 ਦੇ ਮੁਕਾਬਲੇ 229 ਵੋਟਾਂ ਨਾਲ ਪਾਸ ਹੋ ਗਿਆ ਹੈ। ਹੁਣ ਡੋਨਾਲਡ ਟਰੰਪ ਅਗਲੇ ਮਹੀਨੇ ਸੈਨੇਟ ’ਚ …

Read More »

ਕੈਪਟਨ ਦੇ ਮੰਤਰੀਆਂ ਨੂੰ ਘੇਰਨਗੀਆਂ ਸਿੱਖ ਜਥੇਬੰਦੀਆਂ

ਕੈਪਟਨ ਦੇ ਮੰਤਰੀਆਂ ਨੂੰ ਘੇਰਨਗੀਆਂ ਸਿੱਖ ਜਥੇਬੰਦੀਆਂ

ਬੇਅਦਬੀ ਤੇ ਗੋਲੀ ਕਾਂਡ ਨੂੰ ਲੈ ਕੇ ਸਿੱਖ ਜਥੇਬੰਦੀਆਂ ਮੁੜ ਸਰਕਾਰ ਨੂੰ ਘੇਰਨ ਲਈ ਤਿਆਰ ਹਨ। ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ’ਤੇ 35 ਸਿੱਖ ਜਥੇਬੰਦੀਆਂ ਦੇ ‘ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਨੇ ਕੈਪਟਨ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਅਗਲੇ …

Read More »

ਨਿਰਭਿਆ ਕਾਂਡ ਦੇ ਦੋਸ਼ੀਆਂ ਨੂੰ ਜਲਦ ਫ਼ਾਂਸੀ ਦੇਣ ਦੀ ਉੱਠਦੀ ਮੰਗ ਵਿਚਕਾਰ ਇੱਕ ਦੋਸ਼ੀ ਨੇ ਕੀਤੀ ਰਹਿਮ ਦੀ ਅਪੀਲ

ਨਿਰਭਿਆ ਕਾਂਡ ਦੇ ਦੋਸ਼ੀਆਂ ਨੂੰ ਜਲਦ ਫ਼ਾਂਸੀ ਦੇਣ ਦੀ ਉੱਠਦੀ ਮੰਗ ਵਿਚਕਾਰ ਇੱਕ ਦੋਸ਼ੀ ਨੇ ਕੀਤੀ ਰਹਿਮ ਦੀ ਅਪੀਲ

2012 ਦੇ ਨਿਰਭਿਆ ਕਾਂਡ ਦੇ ਇੱਕ ਦੋਸ਼ੀ ਦੀ ਰਹਿਮ ਅਪੀਲ ਗ੍ਰਹਿ ਮੰਤਰਾਲੇ ਤੱਕ ਪਹੁੰਚੀ ਹੈ, ਇਹ ਅਪੀਲ ਉਸ ਸਮੇਂ ਆਈ ਹੈ ਜਦੋਂ ਹੈਦਰਾਬਾਦ ਵਿੱਚ ਹੋਏ ਗੈਂਗਰੇਪ ਤੇ ਕਤਲ ਮਗਰੋਂ ਨਿਰਭਿਆ ਕਾਂਡ ਦੇ ਦੋਸ਼ੀਆਂ ਨੂੰ ਜਲਦੀ ਫਾਂਸੀ ਦੇਣ ਦੀ ਮੰਗ ਉੱਠ ਰਹੀ ਹੈ । ਗ੍ਰਹਿ ਮੰਤਰਾਲੇ ਨੂੰ ਨਿਰਭਿਆ ਕਾਂਡ ਦੇ ਦੋਸ਼ੀ …

Read More »

ਹੁਣ 12 ਦੀ ਜਗ੍ਹਾ 6 ਸਾਲ ਬਾਅਦ ਭਾਰਤ ਦੇਵੇਗਾ ਨਾਗਰਿਕਤਾ

ਹੁਣ 12 ਦੀ ਜਗ੍ਹਾ 6 ਸਾਲ ਬਾਅਦ ਭਾਰਤ ਦੇਵੇਗਾ ਨਾਗਰਿਕਤਾ

ਭਾਰਤ ਵਿੱਚਲੇ ‘ਸਿਟੀਜਨਸ਼ਿਪ ਸੋਧ ਬਿਲ’ ਨੂੰ ਮੋਦੀ ਸਰਕਾਰ ਦੀ ਕੈਬਨਿਟ ਨੇ ਮਨਜੂਰ ਕਰ ਦਿੱਤਾ ਹੈ। ਹੁਣ ਕਿਸੇ ਵੀ ਮੁਲਕ ਦੇ ਵ‌ਿਅਕਤੀ ਨੂੰ ਭਾਰਤ ਦੀ ਨਾਗਰਿਕਤਾ ਲੈਣ ਲਈ ਭਾਰਤ ‘ਚ ਕਰੀਬ ਛੇ ਸਾਲ ਰਹਿਣਾ ਹੋਵੇਗਾ ਉਸ ਤੋਂ ਬਾਅਦ ਹੀ ਉਸ ਨੂੰ ਭਾਰਤ ਦੀ ਨਾਗਰਿਕਤਾ ਮਿਲੇਗੀ। ਕੈਬਨਿਟ ਵੱਲੋਂ ਮਨਜੂਰੀ ਮਿਲਣ ਤੋਂ ਬਾਅਦ …

Read More »