Home / Punjabi News (page 372)

Punjabi News

Punjabi News

ਡਾ. ਮਨਮੋਹਨ ਸਿੰਘ ਨੇ ਸਿੱਖ ਕਤਲੇਆਮ ਬਾਰੇ ਕੀਤਾ ਵੱਡਾ ਖੁਲਾਸਾ

ਡਾ. ਮਨਮੋਹਨ ਸਿੰਘ ਨੇ ਸਿੱਖ ਕਤਲੇਆਮ ਬਾਰੇ ਕੀਤਾ ਵੱਡਾ ਖੁਲਾਸਾ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਚੁਰਾਸੀ ਸਿੱਖ ਕਤਲੇਆਮ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਉਸ ਵੇਲੇ ਦੇ ਗ੍ਰਹਿ ਮੰਤਰੀ ਨਰਸਿਮ੍ਹਾ ਰਾਓ 1984 ਵਿੱਚ ਇੰਦਰ ਕੁਮਾਰ ਗੁਜਰਾਲ ਦੀ ਸਲਾਹ ਮੰਨ ਲੈਂਦੇ ਤਾਂ ਕਤਲੇਆਮ ਹੋਣਾ ਹੀ ਨਹੀਂ ਸੀ। ਡਾ. ਮਨਮੋਹਨ ਸਿੰਘ ਨੇ ਇਹ ਦਾਅਵਾ ਗੁਜਰਾਲ ਦੀ …

Read More »

ਜੇਲ੍ਹਾਂ ਦੀ ਸੁਰੱਖਿਆ CRPF ਨੂੰ ਦੇਣਾ ਸੂਬੇ ਦੀ ਖ਼ੁਦਮੁਖਤਿਆਰੀ ਨੂੰ ਚੁਨੌਤੀ ਦੇਣਾ

ਜੇਲ੍ਹਾਂ ਦੀ ਸੁਰੱਖਿਆ CRPF ਨੂੰ ਦੇਣਾ ਸੂਬੇ ਦੀ ਖ਼ੁਦਮੁਖਤਿਆਰੀ ਨੂੰ ਚੁਨੌਤੀ ਦੇਣਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਦੀਆਂ ਜੇਲਾਂ ਦੀ ਸੁਰੱਖਿਆ ਦਾ ਪ੍ਰਬੰਧ ਕਰਨ ਲਈ ਸੈਂਟਰ ਫ਼ੋਰਸ ਸੀਆਰਪੀਐਫ਼ ਨੂੰ ਲਗਾਏ ਜਾਣ ਨਾਲ ਪੰਜਾਬ ਸੂਬੇ ਦੀ ਖ਼ੁਦਮੁਖਤਿਆਰੀ ਨੂੰ ਚੁਨੌਤੀ ਦੇਣਾ ਅਤੇ ਪੰਜਾਬ ਦੇ ਅਮੀਰ ਵਿਰਸੇ ਨਾਲ ਸਬੰਧਤ ਸੂਬੇ ਦੀ ਸਮੁੱਚੀ ਸਭਿਅਤਾ, ਪ੍ਰਬੰਧ, ਵਿੱਤੀ, ਭੂਗੋਲਿਕ, …

Read More »

ਠਾਕਰੇ ਪਰਿਵਾਰ ਦਾ ਪਹਿਲਾ ਮੈਂਬਰ ਜੋ ਬਣੇਗਾ ਮੁੱਖ ਮੰਤਰੀ: ਉਧਵ ਨੂੰ ਚੁਣਿਆ ਗਠਜੋੜ ਦਾ ਨੇਤਾ

ਠਾਕਰੇ ਪਰਿਵਾਰ ਦਾ ਪਹਿਲਾ ਮੈਂਬਰ ਜੋ ਬਣੇਗਾ ਮੁੱਖ ਮੰਤਰੀ: ਉਧਵ ਨੂੰ ਚੁਣਿਆ ਗਠਜੋੜ ਦਾ ਨੇਤਾ

ਮਹਾਰਾਸ਼ਟਰ ਚ ਸ਼ਿਵ ਸੈਨਾ-ਐਨਸੀਪੀ ਅਤੇ ਕਾਂਗਰਸ ਗਠਜੋੜ ਦੀ ਸਰਕਾਰ ‘ਚ ਉਧਵ ਠਾਕਰੇ ਮੁੱਖ ਮੰਤਰੀ ਹੋਣਗੇ । ਮੰਗਲਵਾਰ ਨੂੰ ਤਿੰਨਾਂ ਧਿਰਾਂ ਵੱਲੋਂ ਬੁਲਾਈ ਗਈ ਮੀਟਿੰਗ ਚ ਇਸ ਦਾ ਐਲਾਨ ਕੀਤਾ ਗਿਆ। ਐਨਸੀਪੀ ਦੇ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਮਹਾਵਿਕਸ ਅਘਾੜੀ ਦੇ ਨੁਮਾਇੰਦੇ ਰਾਜਪਾਲ ਬੀਸੀ ਕੋਸ਼ਯਾਰੀ ਨੂੰ ਮਿਲਣ ਰਾਜ ਭਵਨ ਜਾਣਗੇ। …

Read More »

ਵੈਸਟਰਨ ਡਿਸਟਰਬੈਂਸ ਨਾਲ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਬਾਰਸ਼

ਵੈਸਟਰਨ ਡਿਸਟਰਬੈਂਸ ਨਾਲ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਬਾਰਸ਼

ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੱਛਮੀ ਗੜਬੜੀ ਕਰਕੇ ਅਗਲੇ ਦੋ ਦਿਨਾਂ ‘ਚ ਹਿਮਾਚਲ ਪ੍ਰਦੇਸ਼ ‘ਚ ਕੁਝ ਥਾਂਵਾਂ ‘ਤੇ ਬਾਰਸ਼ ਅਤੇ ਬਰਫਬਾਰੀ ਲਈ ਯੈਲੋ ਵੇਦਰ ਦੀ ਅਲਰਟ ਜਾਰੀ ਕੀਤਾ ਹੇ। ਮੌਸਮ ਵਿਭਾਗ ਗੰਭੀਰ ਜਾਂ ਖ਼ਤਰਨਾਕ ਮੌਸਮ ਬਾਰੇ ਜਨਤਾ ਨੂੰ ਸੂਚਿਤ ਕਰਨ ਦੇ ਲਈ ਕਲਰ-ਕੋਡੇਡ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ …

Read More »

ਕਿਸਾਨੀ ਦਾ ਹਰ ਪਾਸੇ ਹੀ ਮਾੜਾ ਹਾਲ ਹੈ ? ਫਰਾਂਸ ਦੇ ਕਿਸਾਨ ਟਰੈਕਟਰਾਂ ਨਾਲ ਸੜਕਾਂ ‘ਤੇ ਉੱਤਰੇ

ਕਿਸਾਨੀ ਦਾ ਹਰ ਪਾਸੇ ਹੀ ਮਾੜਾ ਹਾਲ ਹੈ ? ਫਰਾਂਸ ਦੇ ਕਿਸਾਨ ਟਰੈਕਟਰਾਂ ਨਾਲ ਸੜਕਾਂ ‘ਤੇ ਉੱਤਰੇ

ਫਰਾਂਸ ਦੇ ਕਿਸਾਨਾਂ ਨੇ ਪੈਰਿਸ ਦੀ ਮੁੱਖ ਸੜਕ ‘ਤੇ ਟਰੈਕਟਰਾਂ ਨਾਲ ਰਾਹ ਬੰਦ ਕਰ ਦਿੱਤਾ। ਤਕਰਬੀਨ ਇੱਕ ਹਜ਼ਾਰ ਟਰੈਕਟਰ ਉੱਤਰ ਅਤੇ ਦੱਖਣ ਤੋਂ ਪੂਰੇ ਸ਼ਹਿਰ ਵਿਚ ਉਤਰ ਗਏ। ਕਈ ਵਾਰੀ ਤਾਂ ਉਨ੍ਹਾਂ ਨੇ ਮੋਟਰਵੇ ਅਤੇ ਅੰਦਰੂਨੀ ਰਿੰਗ-ਰੋਡ ਨੂੰ ਵੀ ਬਲਾਕ ਕਰ ਦਿੱਤਾ।ਕਿਸਾਨਾਂ ਨੇ ਸਿਟੀ ਸੈਂਟਰ ਵਿਚ ‘ਸ਼ਾਜ਼ੇਲੀਜ਼ੇ ਐਵੇਨਿਊ’ ਦੇ ਨੇੜੇ …

Read More »

ਨਾਰਾਜ ਚਾਰ ਵਿਧਾਇਕਾਂ ਨੂੰ ਅੱਜ ਮਿਲਣਗੇ ਕੈਪਟਨ

ਨਾਰਾਜ ਚਾਰ ਵਿਧਾਇਕਾਂ ਨੂੰ ਅੱਜ ਮਿਲਣਗੇ ਕੈਪਟਨ

ਕੈਪਟਨ ਅਮਰਿੰਦਰ ਸਿੰਘ ਦੇ ਵਿਦੇਸ਼ੀ ਦੌਰੇ ਤੋਂ ਵਾਪਸ ਪਰਤਣ ਤੋਂ ਬਾਅਦ ਨਾਰਾਜ ਚਾਰ ਵਿਧਾਇਕਾਂ ਨੂੰ ਮਨਾਉਣ ਲਈ ਅੱਜ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਰਾਜ ਚਾਰ ਵਿਧਾਇਕਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਸਕਦੇ ਹਨ। ਪਟਿਆਲਾ ਜ਼ਿਲ੍ਹੇ ਦੇ ਚਾਰ ਕਾਂਗਰਸੀ ਵਿਧਾਇਕਾਂ ਨੇ ਆਪਣੀ ਹੀ ਸਰਕਾਰ ਵਿਰੁਧ ਮੋਰਚਾ ਖੋਲ੍ਹਣ …

Read More »

ਜਸਟਿਨ ਟਰੂਡੋ ਦੀ ਨਵੀਂ ਕੈਬਨਿਟ ; ਪੜ੍ਹੋ ਕੌਣ-ਕੌਣ ਬਣਿਆ ਮੰਤਰੀ ?

ਜਸਟਿਨ ਟਰੂਡੋ ਦੀ ਨਵੀਂ ਕੈਬਨਿਟ ; ਪੜ੍ਹੋ ਕੌਣ-ਕੌਣ ਬਣਿਆ ਮੰਤਰੀ ?

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਨਵੀਂ ਕੈਬਨਿਟ ਦਾ ਐਲਾਨ ਕਰ ਦਿੱਤਾ ਹੈ ਇਸ ਕੈਬਨਿਟ ‘ਚ 36 ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ । ਡਿਪਟੀ ਪ੍ਰਧਾਨ ਮੰਤਰੀ ਵਜੋਂ ਕ੍ਰੈਸਟੀਆਂ ਫ੍ਰੀਲੈਂਡ ਦਾ ਨਾਮ ਐਲਾਨਿਆ ਗਿਆ । ਇਸ ਕੈਬਨਿਟ ਵਿੱਚ 4 ਮੰਤਰੀ ਭਾਰਤੀ ਮੂਲ ਦੇ ਮੰਤਰੀ ਸ਼ਾਮਿਲ ਹਨ। ਭਾਰਤੀ ਮੂਲ ਦੇ …

Read More »

ਅਮਿਤ ਸ਼ਾਹ ਦਾ ਦਾਅਵਾ ‘ਕਸ਼ਮੀਰ ‘ਚ 5 ਅਗਸਤ ਤੋਂ ਬਾਅਦ ਪੁਲਿਸ ਫਾਇਰਿੰਗ ਵਿੱਚ ਕੋਈ ਮੌਤ ਨਹੀਂ ਹੋਈ’ !

ਅਮਿਤ ਸ਼ਾਹ ਦਾ ਦਾਅਵਾ ‘ਕਸ਼ਮੀਰ ‘ਚ 5 ਅਗਸਤ ਤੋਂ ਬਾਅਦ ਪੁਲਿਸ ਫਾਇਰਿੰਗ ਵਿੱਚ ਕੋਈ ਮੌਤ ਨਹੀਂ ਹੋਈ’ !

ਰਾਜ ਸਭਾ ਵਿੱਚ ਬੁੱਧਵਾਰ ਨੂੰ ਵਿਰੋਧੀ ਧਿਰ ਨੇ ਜੰਮੂ-ਕਸ਼ਮੀਰ ਦੇ ਹਾਲਾਤ ਦਾ ਮੁੱਦਾ ਚੁੱਕਿਆ। ਇਸ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ 5 ਅਗਸਤ ਤੋਂ ਬਾਅਦ ਪੁਲਿਸ ਫਾਇਰਿੰਗ ਵਿੱਚ ਕਿਸੇ ਵੀ ਵਿਅਕਤੀ ਦੀ ਮੌਤ ਨਹੀਂ ਹੋਈ ਅਤੇ ਪੱਥਰਬਾਜ਼ੀ ਦੀ ਘਟਨਾ ਵਿੱਚ ਕਮੀ ਆਈ ਹੈ।ਉਨ੍ਹਾਂ ਨੇ …

Read More »

ਸਾਬਕਾ ਮੁੱਖ ਮੰਤਰੀ ਦੇ ਭਤੀਜੇ ਦੇ ਕਾਤਲ ਨੂੰ ਮਰਨ ਤੱਕ ਦੀ ਕੈਦ

ਸਾਬਕਾ ਮੁੱਖ ਮੰਤਰੀ ਦੇ ਭਤੀਜੇ ਦੇ ਕਾਤਲ ਨੂੰ ਮਰਨ ਤੱਕ ਦੀ ਕੈਦ

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਭਤੀਜੇ ਆਕਾਸ਼ ਸੇਨ ਦੇ ਕਤਲ ਮਾਮਲੇ ‘ਚ ਜ਼ਿਲ੍ਹਾ ਅਦਾਲਤ ਦੇ ਜੱਜ ਰਾਜੀਵ ਗੋਇਲ ਦੀ ਅਦਾਲਤ ਨੇ ਦੋਸ਼ੀ ਮਹਿਤਾਬ ਸਿੰਘ ਉਰਫ਼ ਫਰੀਦ ਨੂੰ ਮਰਦੇ ਦਮ ਤੱਕ ਜੇਲ੍ਹ ‘ਚ ਰਹਿਣ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 3 …

Read More »

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ 150 ਹੋਰ ਭਾਰਤੀ

ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ 150 ਹੋਰ ਭਾਰਤੀ

18 ਅਕਤੂਬਰ ਨੂੰ ਮੈਕਸੀਕੋ ਤੋਂ ਇੱਕ ਔਰਤ ਸਣੇ 300 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ ਜਿਸ ਤੋਂ ਬਾਅਦ ਹੁਣ ਅਮਰੀਕਾ ਨੇ 150 ਹੋਰ ਭਾਰਤੀਆਂ ਨੂੰ ਮੁਲਕ ’ਚ ਗੈਰ-ਕਾਨੂੰਨੀ ਤੌਰ ’ਤੇ ਦਾਖ਼ਲ ਹੋਣ ਅਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਡਿਪੋਰਟ ਕਰ ਦਿੱਤਾ ਹੈ। ਅਮਰੀਕਾ ਵਲੋਂ ਡਿਪੋਰਟ ਕੀਤੇ ਇਹ ਭਾਰਤੀ …

Read More »