ਮੈਂ Supreet Kaur Seher ਪੁੱਤਰੀ ਸਵਿੰਦਰ ਸਿੰਘ ਸੇਠੀ, ਨਿਵਾਸੀ 466Z, UGF, ਓਮੈਕਸ 2, ਨਿਊ ਚੰਡੀਗੜ੍ਹ ਮੁੱਲਾਂਪੁਰ, ਐਸਏਐਸ ਨਗਰ, ਨੇ ਆਪਣਾ ਨਾਂ ਬਦਲ ਕੇ Supreet Seher ਰੱਖ ਲਿਆ ਹੈ। (CL25009726) The post ਜਨਤਕ ਸੂਚਨਾ appeared first on Punjabi Tribune. Source link
Read More »ਮੁਕਾਬਲੇ ਦੌਰਾਨ ਕਾਬੂ ਬਦਮਾਸ਼ਾਂ ਕੋਲੋਂ ਅਸਲਾ ਬਰਾਮਦ
ਸੰਜੀਵ ਹਾਂਡਾ ਫ਼ਿਰੋਜ਼ਪੁਰ, 27 ਅਪਰੈਲ ਇਥੇ ਫ਼ਿਰੋਜ਼ਪੁਰ ਛਾਉਣੀ ਵਿਚ ਸ਼ਨਿੱਚਰਵਾਰ ਸ਼ਾਮੀਂ ਨਾਕਾ ਤੋੜ ਕੇ ਭੱਜੇ ਜਿਹੜੇ ਤਿੰਨ ਬਦਮਾਸ਼ਾਂ ਨੂੰ ਪੁਲੀਸ ਨੇ ਮੁਕਾਬਲੇ ਮਗਰੋਂ ਕਾਬੂ ਕਰ ਲਿਆ ਸੀ, ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਨੇ ਅੱਜ ਦੱਸਿਆ ਕਿ ਇਹ ਬਦਮਾਸ਼ ਲੰਘੇ ਬੁੱਧਵਾਰ ਨੂੰ …
Read More »ਪਹਿਲਗਾਮ ਜਾਂਚ ਵਿਚ ਰੂਸ ਤੇ ਚੀਨ ਸ਼ਾਮਲ ਹੋਣ: ਪਾਕਿਸਤਾਨ
ਮਾਸਕੋ, 27 ਅਪਰੈਲ ਇਕ ਮੀਡੀਆ ਰਿਪੋਰਟ ਦੀ ਮੰਨੀਏ ਤਾਂ ਪਾਕਿਸਤਾਨ ਪਹਿਲਗਾਮ ਦਹਿਸ਼ਤੀ ਹਮਲੇ ਦੀ ਜਾਂਚ ਵਿਚ ਰੂਸ ਤੇ ਚੀਨ ਦੀ ਸ਼ਮੂਲੀਅਤ ਚਾਹੁੰਦਾ ਹੈ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਦਹਿਸ਼ਤਗਰਦਾਂ ਵੱਲੋਂ ਕੀਤੀ ਗੋਲੀਬਾਰੀ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿੱਚੋਂ ਬਹੁਗਿਣਤੀ ਸੈਲਾਨੀ ਸਨ। ਇਹ 2019 ਵਿੱਚ ਪੁਲਵਾਮਾ …
Read More »ਪ੍ਰਤਾਪ ਬਾਜਵਾ ਕੋਲੋਂ 6 ਘੰਟੇ ਤੋਂ ਵੱਧ ਪੁੱਛ-ਪੜਤਾਲ → Ontario Punjabi News
ਮੁਹਾਲੀ ਪੁਲੀਸ ਨੇ ਸੀਨੀਅਰ ਕਾਂਗਰਸ ਆਗੂ ਤੇ ਪੰਜਾਬ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕੋਲੋਂ ‘ਪੰਜਾਬ ਵਿਚ 50 ਬੰਬ ਪੁੱਜਣ’ ਨਾਲ ਸਬੰਧਤ ਬਿਆਨ ਨੂੰ ਲੈ ਕੇ ਦਰਜ ਕੇਸ ਵਿਚ ਅੱਜ ਛੇ ਘੰਟੇ ਤੋਂ ਵੱਧ ਸਮੇਂ ਲਈ ਪੁੱਛ ਪੜਤਾਲ ਕੀਤੀ। ਬਾਜਵਾ ਮੁਹਾਲੀ ਦੇ ਸਾਈਬਰ …
Read More »ਤਲਵੰਡੀ ਸਾਬੋ ਨੇੜਲੇ ਪਿੰਡ ਨਥੇਹਾ ’ਚ ਈਥਨੋਲ ਪਲਾਂਟ ਲਈ ਸਟੋਰ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਅੱਗ ਲੱਗੀ
ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 26 ਅਪਰੈਲ ਇਥੇ ਪਿੰਡ ਨਥੇਹਾ ਨੇੜੇ ਈਥਨੋਲ ਬਾਇਓ ਪਲਾਂਟ ਲਈ ਦਸ ਏਕੜ ਦੇ ਕਰੀਬ ਰਕਬੇ ਵਿੱਚ ਸਟੋਰ ਕੀਤੀਆਂ ਪਰਾਲੀ ਦੀਆਂ ਗੱਠਾਂ ਨੂੰ ਅੱਜ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਅੱਗ ਨੇ ਦੇਖਦਿਆਂ ਹੀ ਦੇਖਦਿਆਂ ਭਿਆਨਕ ਰੂਪ ਧਾਰਨ ਕਰ ਲਿਆ। ਖ਼ਬਰ ਲਿਖੇ ਜਾਣ ਤੱਕ ਅੱਗ ਕਾਬੂ …
Read More »ਪਾਕਿ ਰੇਂਜਰਾਂ ਵੱਲੋਂ ਤੀਜੇ ਦਿਨ ਵੀ ਬੀਐੱਸਐੱਫ ਜਵਾਨ ਨੂੰ ਸੌਂਪਣ ਤੋਂ ਇਨਕਾਰ
ਨਵੀਂ ਦਿੱਲੀ, 25 ਅਪਰੈਲ ਪਾਕਿਸਤਾਨ ਨੇ ਅੱਜ ਲਗਾਤਾਰ ਤੀਜੇ ਦਿਨ ਗ਼ਲਤੀ ਨਾਲ ਪਾਕਿਸਤਾਨ ਦੀ ਹੱਦ ਵਿਚ ਦਾਖ਼ਲ ਹੋਏ ਬੀਐੱਸਐੱਫ ਦੇ ਜਵਾਨ ਨੂੰ ਭਾਰਤ ਹਵਾਲੇ ਕਰਨ ਤੋਂ ਨਾਂਹ ਕਰ ਦਿੱਤੀ ਹੈ। ਅਧਿਕਾਰਤ ਸੂਤਰਾਂ ਨੇ ਕਿਹਾ ਕਿ ਪਾਕਿਸਤਾਨ ਬੀਐੱਸਐੱਫ ਜਵਾਨ ਦੇ ਥਹੁ-ਪਤੇ ਬਾਰੇ ਦੱਸਣ ਤੋਂ ਇਨਕਾਰੀ ਹੈ। ਬੀਐੱਸਐੱਫ ਦੀ 182ਵੀਂ ਬਟਾਲੀਅਨ ਦੇ …
Read More »IPL ਸਨਰਾਈਜ਼ਰਜ਼ ਹੈਦਰਾਬਾਦ ਨੇ ਚੇਨਈ ਸੁਪਰ ਕਿੰਗਜ਼ ਨੂੰ 154 ਦੌੜਾਂ ’ਤੇ ਰੋਕਿਆ
ਚੇਨਈ, 25 ਅਪਰੈਲ ਤੇਜ਼ ਗੇਂਦਬਾਜ਼ ਹਰਸ਼ਲ ਪਟੇਲ ਵੱਲੋਂ ਲਈਆਂ ਚਾਰ ਵਿਕਟਾਂ ਦੀ ਬਦੌਲਤ ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚ ਵਿਚ ਪੰਜ ਵਾਰ ਦੀ ਚੈਂਪੀਅਨ ਚੇਨੱਈ ਸੁਪਰ ਕਿੰਗਜ਼ ਦੀ ਪਾਰੀ (19.5 ਓਵਰਾਂ) 154 ਦੌੜਾਂ ’ਤੇ ਸਮੇਟ ਦਿੱਤੀ। ਹਰਸ਼ਲ ਪਟੇਲ ਨੇ 28 ਦੌੜਾਂ ਬਦਲੇ ਚਾਰ ਵਿਕਟਾਂ ਲਈਆਂ ਜਦੋਂਕਿ ਕਪਤਾਨ …
Read More »ਕਰਤਾਰਪੁਰ ਸਾਹਿਬ ਲਾਂਘਾ ਹਾਲੇ ਹੈ ਖੁੱਲ੍ਹਾ → Ontario Punjabi News
ਕਸ਼ਮੀਰ ਚ ਹੋਏ ਹਮਲੇ ਤੋਂ ਬਾਅਦ ਭਾਰਤ ਦੀ ਸਰਕਾਰ ਨੇ ਪਾਕਿਸਤਾਨ ਦੇ ਵੀਜੇ ਰੱਦ ਕਰ ਦਿੱਤੇ ਗਏ ਹਨ ,ਅਟਾਰੀ ਪੋਸਟ ਬੰਦ ਕਰ ਦਿੱਤੀ ਗਈ ਹੈ ਇੱਥੋਂ ਤੱਕ ਕਿ ਅੰਬੈਸਡਰਾਂ ਨੂੰ ਵੀ ਵਾਪਸ ਜਾਣ ਦੇ ਹੁਕਮ ਦੇ ਦਿੱਤੇ ਗਏ ਹਨ । ਇਸ ਸਭ ਦੇ ਚਲਦੇ ਕਰਤਾਰਪੁਰ ਕੋਰੀਡੋਰ …
Read More »ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ਉੱਤੇ ਦੁਰਵਿਵਹਾਰ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 24 ਅਪਰੈਲ ਨਵੀਂ ਦਿੱਲੀ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅੱਜ ਹਵਾਈ ਕੰਪਨੀ ਦੇ ਕਰਮਚਾਰੀਆਂ ਵੱਲੋਂ ਕੀਤੇ ਗਏ ਦੁਰਵਿਹਾਰ ਦੇ ਰੋਸ ਵਜੋਂ ਨਾ ਸਿਰਫ ਹਵਾਈ ਕੰਪਨੀ ਦੇ ਦਫਤਰ ਦੇ ਬਾਹਰ ਬੈਠਣਾ ਪਿਆ ਹੈ ਸਗੋਂ ਉਨ੍ਹਾਂ ਹਵਾਈ ਉਡਾਨ ਵੀ …
Read More »Pahalgam terror attack- ਰੀਟਰੀਟ ਸੈਰੇਮਨੀ ਦੌਰਾਨ ਰੋਸ ਵਜੋਂ ਭਾਰਤ ਵਾਲੇ ਪਾਸੇ ਗੇਟ ਬੰਦ ਰੱਖੇ, ਸੁਰੱਖਿਆ ਬਲਾਂ ਨੇ ਪਾਕਿ ਰੇਂਜਰਾਂ ਨਾਲ ਹੱਥ ਵੀ ਨਹੀਂ ਮਿਲਾਏ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 24 ਅਪਰੈਲ ਪਹਿਲਗਾਮ ਵਿੱਚ ਦਹਿਸ਼ਤੀ ਹਮਲੇ ਦੇ ਰੋਸ ਵਜੋਂ ਪਾਕਿਸਤਾਨ ਖਿਲਾਫ਼ ਸਖਤ ਵਤੀਰਾ ਅਪਣਾਉਂਦਿਆਂ ਭਾਰਤ ਵੱਲੋਂ ਅਪਣਾਈ ਰਣਨੀਤੀ ਤਹਿਤ ਅੱਜ ਇੱਥੇ ਸ਼ਾਮ ਵੇਲੇ ਅਟਾਰੀ ਸਰਹੱਦ ਵਿਖੇ ਝੰਡਾ ਉਤਾਰਨ ਦੀ ਰਸਮ ਤਾਂ ਹੋਈ, ਪਰ ਇਸ ਦੌਰਾਨ ਰਸਮ ਵੇਲੇ ਗੇਟ ਬੰਦ ਰੱਖਿਆ ਗਿਆ ਹੈ ਅਤੇ ਪਹਿਲਾਂ ਵਾਂਗ ਪਾਕਿਸਤਾਨੀ …
Read More »