Breaking News
Home / Punjabi News (page 434)

Punjabi News

Punjabi News

ਜੀ-20 ਸੰਮੇਲਨ : ਮੋਦੀ ਨੇ ਜਸਟਿਨ ਟਰੂਡੋ ਨਾਲ ਕੀਤੀ ਮੁਲਾਕਾਤ

ਜੀ-20 ਸੰਮੇਲਨ : ਮੋਦੀ ਨੇ ਜਸਟਿਨ ਟਰੂਡੋ ਨਾਲ ਕੀਤੀ ਮੁਲਾਕਾਤ

ਓਸਾਕਾ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਦੇ ਓਸਾਕਾ ਵਿਚ ਜੀ-20 ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਪਹੁੰਚੇ ਹੋਏ ਹਨ। ਇਸ ਸਿਖਰ ਸੰਮਲੇਨ ਤੋਂ ਵੱਖ ਮੋਦੀ ਨੇ ਇੱਥੇ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਵਿਚ ਜਾਪਾਨ ਦੇ ਪੀ.ਐੱਮ. ਸ਼ਿੰਜ਼ੋ ਆਬੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ, …

Read More »

ਪੀਊਸ਼ ਗੋਇਲ ਦਾ ਵੱਡਾ ਐਲਾਨ, ਰੇਲਵੇ ‘ਚ 50 ਫੀਸਦੀ ਅਹੁਦਿਆਂ ‘ਤੇ ਔਰਤਾਂ ਦੀ ਭਰਤੀ

ਪੀਊਸ਼ ਗੋਇਲ ਦਾ ਵੱਡਾ ਐਲਾਨ, ਰੇਲਵੇ ‘ਚ 50 ਫੀਸਦੀ ਅਹੁਦਿਆਂ ‘ਤੇ ਔਰਤਾਂ ਦੀ ਭਰਤੀ

ਨਵੀਂ ਦਿੱਲੀ— ਰੇਲ ਮੰਤਰੀ ਪੀਊਸ਼ ਗੋਇਲ ਨੇ ਕੇਂਦਰ ਸਰਕਾਰ ਦੇ ਬਜਟ ਤੋਂ ਕੁਝ ਦਿਨ ਪਹਿਲਾਂ ਇਕ ਅਜਿਹਾ ਐਲਾਨ ਕੀਤਾ ਹੈ, ਜੋ ਦੇਸ਼ ਦੀਆਂ ਔਰਤਾਂ ਦੇ ਚਿਹਰੇ ‘ਤੇ ਖੁਸ਼ੀ ਲੈ ਆਇਆ ਹੈ। ਪੀਊਸ਼ ਗੋਇਲ ਨੇ ਕਿਹਾ ਹੈ ਕਿ ਰੇਲਵੇ ‘ਚ ਆਉਣ ਵਾਲੇ ਸਮੇਂ ‘ਚ ਹੋਣ ਵਾਲੀਆਂ ਭਰਤੀਆਂ ‘ਚ 50 ਫੀਸਦੀ ਅਹੁਦਿਆਂ …

Read More »

ਲੁਧਿਆਣਾ ਜੇਲ੍ਹ ‘ਚ ਹਿੰਸਕ ਝੜਪਾਂ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਤੇ ਕੈਦੀਆਂ ਦਾ ਹਾਲ ਜਾਨਣ ਲਈ ਰੰਧਾਵਾ ਪਹੁੰਚੇ ਸਿਵਲ ਹਸਪਤਾਲ

ਲੁਧਿਆਣਾ ਜੇਲ੍ਹ ‘ਚ ਹਿੰਸਕ ਝੜਪਾਂ ਦੌਰਾਨ ਜ਼ਖ਼ਮੀ ਪੁਲਿਸ ਮੁਲਾਜ਼ਮਾਂ ਤੇ ਕੈਦੀਆਂ ਦਾ ਹਾਲ ਜਾਨਣ ਲਈ ਰੰਧਾਵਾ ਪਹੁੰਚੇ ਸਿਵਲ ਹਸਪਤਾਲ

ਲੋਕਾਂ ਨੇ ਜੇਲ੍ਹ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ ਲੁਧਿਆਣਾ : ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਲੰਘੇ ਕੱਲ੍ਹ ਕੈਦੀਆਂ ਅਤੇ ਪੁਲਿਸ ਮੁਲਾਜ਼ਮਾਂ ‘ਚ ਜੰਮ ਕੇ ਝੜਪਾਂ ਹੋਈਆਂ ਅਤੇ ਇਸ ਦੌਰਾਨ ਇਕ ਕੈਦੀ ਦੀ ਮੌਤ ਵੀ ਹੋ ਗਈ ਸੀ। ਇਸ ਝੜਪ ਵਿਚ ਕਈ ਪੁਲਿਸ ਮੁਲਾਜ਼ਮ ਅਤੇ ਕੈਦੀ ਜ਼ਖ਼ਮੀ …

Read More »

ਮਮਤਾ ਨੇ ਮੁਸਲਿਮ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ‘ਚ ਵੱਖ ਹਾਲ ਦਾ ਦਿੱਤਾ ਆਦੇਸ਼

ਮਮਤਾ ਨੇ ਮੁਸਲਿਮ ਵਿਦਿਆਰਥੀਆਂ ਲਈ ਸਰਕਾਰੀ ਸਕੂਲਾਂ ‘ਚ ਵੱਖ ਹਾਲ ਦਾ ਦਿੱਤਾ ਆਦੇਸ਼

ਕੋਲਕਾਤਾ— ਪੱਛਮੀ ਬੰਗਾਲ ਸਰਕਾਰ ਨੇ ਸਕੂਲਾਂ ਨੂੰ ਆਦੇਸ਼ ਦਿੱਤਾ ਹੈ ਕਿ ਉਹ ਮੁਸਲਿਮ ਵਿਦਿਆਰਥੀਆਂ ਲਈ ਵੱਖ ਤੋਂ ਮਿਡ-ਡੇਅ ਮੀਲ ਹਾਲ ਰਿਜ਼ਰਵ ਕਰਨ। ਇਹ ਆਦੇਸ਼ ਰਾਜ ਦੇ ਉਨ੍ਹਾਂ ਸਰਕਾਰੀ ਸਕੂਲਾਂ ‘ਤੇ ਲਾਗੂ ਹੋਵੇਗਾ, ਜਿੱਥੇ 70 ਫੀਸਦੀ ਜਾਂ ਉਸ ਤੋਂ ਵਧ ਮੁਸਲਿਮ ਵਿਦਿਆਰਥੀ ਹਨ। ਰਾਜ ਸਰਕਾਰ ਦੇ ਇਸ ਫੈਸਲੇ ‘ਤੇ ਭਾਜਪਾ ਨੇ …

Read More »

ਰਾਮ ਰਹੀਮ ਦੀ ਪੈਰੋਲ ‘ਤੇ ਜੇਲ ਮੰਤਰੀ ਕ੍ਰਿਸ਼ਣ ਨੇ ਦਿੱਤਾ ਇਹ ਬਿਆਨ

ਰਾਮ ਰਹੀਮ ਦੀ ਪੈਰੋਲ ‘ਤੇ ਜੇਲ ਮੰਤਰੀ ਕ੍ਰਿਸ਼ਣ ਨੇ ਦਿੱਤਾ ਇਹ ਬਿਆਨ

ਚੰਡੀਗੜ੍ਹ—ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ‘ਤੇ ਰਿਹਾਅ ਕਰਨ ਲਈ ਹਰਿਆਣਾ ਸਰਕਾਰ ਕਿਸੇ ਵੀ ਸਮੇਂ ਮਨਜ਼ੂਰੀ ਦੇ ਸਕਦੀ ਹੈ। ਹੁਣ ਤੱਕ ਸਰਕਾਰ ਰੋਹਤਕ ਅਤੇ ਸਿਰਸਾ ਦੇ ਪੁਲਸ ਸੁਪਰਡੈਂਟ ਦੀ ਰਿਪੋਰਟ ਆਉਣ ਦਾ ਇੰਤਜ਼ਾਰ ਕਰ ਰਹੀ ਹੈ। ਜੇਲ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਹੈ ਕਿ ਸਾਡੇ ਸੁਪਰਡੈਂਟ …

Read More »

ਲੁਧਿਆਣਾ ਜੇਲ ਝੜਪ : ਜੇਲ ਮੰਤਰੀ ‘ਤੇ ਭੜਕੇ ਹਰਪਾਲ ਚੀਮਾ, ਮੰਗਿਆ ਅਸਤੀਫਾ

ਲੁਧਿਆਣਾ ਜੇਲ ਝੜਪ : ਜੇਲ ਮੰਤਰੀ ‘ਤੇ ਭੜਕੇ ਹਰਪਾਲ ਚੀਮਾ, ਮੰਗਿਆ ਅਸਤੀਫਾ

ਲੁਧਿਆਣਾ : ਲੁਧਿਆਣਾ ਕੇਂਦਰੀ ਜੇਲ ‘ਚ ਵੀਰਵਾਰ ਨੂੰ ਹੋਈ ਖੂਨ ਝੜਪ ਤੋਂ ਬਾਅਦ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਰੰਧਾਵਾ ਦਾ ਅਸਤੀਫਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਜੇਲ ਪ੍ਰਸ਼ਾਸਨ ਬੁਰੀ …

Read More »

ਨਿਤਿਨ ਗਡਕਰੀ ਨੂੰ ਮਿਲੇ ਸੀ. ਐੱਮ. ਕੈਪਟਨ, ਚੁੱਕੇ ਇਹ ਅਹਿਮ ਮੁੱਦੇ

ਨਿਤਿਨ ਗਡਕਰੀ ਨੂੰ ਮਿਲੇ ਸੀ. ਐੱਮ. ਕੈਪਟਨ, ਚੁੱਕੇ ਇਹ ਅਹਿਮ ਮੁੱਦੇ

ਨਵੀਂ ਦਿੱਲੀ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿਖੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕੈਪਟਨ ਨਾਲ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਵੀ ਮੌਜੂਦ ਸਨ। ਕੈਪਟਨ ਨੇ ਨਿਤਿਨ ਗਡਕਰੀ ਨਾਲ ਦੋ ਅਹਿਮ ਮੁੱਦਿਆਂ ਨੂੰ ਲੈ ਕੇ …

Read More »

550ਵਾਂ ਪ੍ਰਕਾਸ਼ ਪੁਰਬ: ਸੁਲਤਾਨਪੁਰ ਲੋਧੀ ਨੂੰ ਵਿਲੱਖਣ ਦਿਖ ਦੇਣ ਦੀ ਕੋਸ਼ਿਸ਼ ਵਿਵਾਦਾਂ ‘ਚ ਘਿਰੀ

550ਵਾਂ ਪ੍ਰਕਾਸ਼ ਪੁਰਬ: ਸੁਲਤਾਨਪੁਰ ਲੋਧੀ ਨੂੰ ਵਿਲੱਖਣ ਦਿਖ ਦੇਣ ਦੀ ਕੋਸ਼ਿਸ਼ ਵਿਵਾਦਾਂ ‘ਚ ਘਿਰੀ

ਸੁਲਤਾਨਪੁਰ ਲੋਧੀ — ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਅਜਿਹੀ ਵਿਲੱਖਣ ਦਿਖ ਦੇਣ ਦਾ ਪਲਾਨ ਸੀ, ਜਿਸ ਨੂੰ ਦੇਖ ਕੇ ਹਰ ਕਿਸੇ ਦਾ ਮਨ ਬਾਬੇ ਨਾਨਕ ਦੇ ਰੰਗ ‘ਚ ਰੰਗਿਆ ਜਾਵੇ। ਇਸੇ ਮਨਸ਼ਾ ਨਾਲ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ …

Read More »

ਕੇਜਰੀਵਾਲ ਨੇ 29 ਜੂਨ ਨੂੰ ਪੰਜਾਬ ਦੀ ਪੂਰੀ ਲੀਡਰਸ਼ਿਪ ਸੱਦੀ ਦਿੱਲੀ

ਕੇਜਰੀਵਾਲ ਨੇ 29 ਜੂਨ ਨੂੰ ਪੰਜਾਬ ਦੀ ਪੂਰੀ ਲੀਡਰਸ਼ਿਪ ਸੱਦੀ ਦਿੱਲੀ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਪੂਰੀ ਲੀਡਰਸ਼ਿਪ ਨੂੰ 29 ਜੂਨ ਨੂੰ ਦਿੱਲੀ ਬੁਲਾਇਆ ਹੈ। ਇਸ ਮੀਟਿੰਗ ‘ਚ ਕੋਰ ਕਮੇਟੀ ਮੈਂਬਰਜ਼, ਜ਼ਿਲਾ ਪ੍ਰਧਾਨ, ਵਿਧਾਇਕਾਂ, ਵਿੰਗ ਪ੍ਰਧਾਨਾਂ ਨੂੰ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਹੋਈਆਂ 2 ਮੀਟਿੰਗਾਂ ‘ਚ ਪਾਰਟੀ …

Read More »

ਲੁਧਿਆਣਾ ਜੇਲ ਝੜਪ ‘ਤੇ ਜੇਲ ਮੰਤਰੀ ਦਾ ਬਿਆਨ ਆਇਆ ਸਾਹਮਣੇ

ਲੁਧਿਆਣਾ ਜੇਲ ਝੜਪ ‘ਤੇ ਜੇਲ ਮੰਤਰੀ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ : ਲੁਧਿਆਣਾ ਦੀ ਕੇਂਦਰੀ ਜੇਲ ‘ਚ ਵੀਰਵਾਰ ਨੂੰ ਹੋਈ ਖੂਨੀ ਝੜਪ ‘ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਬਿਆਨ ਸਾਹਮਣੇ ਆਇਆ ਹੈ। ਰੰਧਾਵਾ ਨੇ ਏ. ਡੀ. ਜੀ. ਪੀ. ਜੇਲ ਰੋਹਿਤ ਚੌਧਰੀ ਤੋਂ ਪੂਰੇ ਮਾਮਲੇ ਦੀ ਜਾਣਕਾਰੀ ਮੰਗੀ ਹੈ। ਰੰਧਾਵਾ ਦਾ ਕਹਿਣਾ ਹੈ ਕਿ ਜੇਲ ਅੰਦਰ ਵਰਕ ਕਲਚਰ ਖਤਮ ਹੋ …

Read More »