Home / Punjabi News (page 486)

Punjabi News

Punjabi News

ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਹੁਣ ਅਗਸਤ ‘ਚ ਹੋਵੇਗੀ ਸੁਣਵਾਈ

ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਹੁਣ ਅਗਸਤ ‘ਚ ਹੋਵੇਗੀ ਸੁਣਵਾਈ

ਨਵੀਂ ਦਿੱਲੀ— 1984 ਸਿੱਖ ਵਿਰੋਧੀ ਦੰਗੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਅਸੀਂ ਇਸ ਮਾਮਲੇ ਦੀ ਸੁਣਵਾਈ ਹੁਣ ਅਗਸਤ ‘ਚ ਕਰਾਂਗੇ। ਹਾਲਾਂਕਿ ਸੱਜਣ ਕੁਮਾਰ ਦੇ …

Read More »

ਚੋਣ ਕਮਿਸ਼ਨ ਨੇ ਜਲਿਆਂਵਾਲਾ ਬਾਗ ਕਾਂਡ ਨੂੰ ਸਿਆਸਤ ਤੋਂ ਦੂਰ ਰੱਖਣ ਲਈ ਜਾਰੀ ਕੀਤੇ ਸਨ ਨਿਰਦੇਸ਼

ਚੋਣ ਕਮਿਸ਼ਨ ਨੇ ਜਲਿਆਂਵਾਲਾ ਬਾਗ ਕਾਂਡ ਨੂੰ ਸਿਆਸਤ ਤੋਂ ਦੂਰ ਰੱਖਣ ਲਈ ਜਾਰੀ ਕੀਤੇ ਸਨ ਨਿਰਦੇਸ਼

ਜਲੰਧਰ : ਜਲਿਆਂਵਾਲਾ ਬਾਗ ਕਤਲੇਆਮ ਦੀ ਸ਼ਤਾਬਦੀ ‘ਤੇ ਚੋਣ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਹਦਾਇਤ ਦਿੱਤੀ ਹੋਈ ਸੀ ਕਿ ਉੱਥੇ ਮਨਾਏ ਜਾਣ ਵਾਲੇ ਕਿਸੇ ਵੀ ਸਮਾਰੋਹ ਨੂੰ ਸਿਆਸਤ ਤੋਂ ਦੂਰ ਰੱਖਿਆ ਜਾਵੇ ਜਿਸ ਕਾਰਨ ਇਸ ਵਾਰ ਜਲ੍ਹਿਆਂਵਾਲਾ ਬਾਗ ‘ਚ ਸਮਾਰੋਹ ਬੜੀ ਸਾਦਗੀ ਨਾਲ ਮਨਾਇਆ ਗਿਆ। 12 ਅਪ੍ਰੈਲ ਦੀ ਸ਼ਾਮ …

Read More »

ਚੋਣ ਕਮਿਸ਼ਨ ਨੇ ਮਾਇਆ ਅਤੇ ਯੋਗੀ ਦੇ ਚੋਣ ਪ੍ਰਚਾਰ ਕਰਨ ‘ਤੇ ਲਗਾਈ ਰੋਕ

ਚੋਣ ਕਮਿਸ਼ਨ ਨੇ ਮਾਇਆ ਅਤੇ ਯੋਗੀ ਦੇ ਚੋਣ ਪ੍ਰਚਾਰ ਕਰਨ ‘ਤੇ ਲਗਾਈ ਰੋਕ

ਨਵੀਂ ਦਿੱਲੀ— ਚੋਣ ਕਮਿਸ਼ਨ ਨੇ ਵਿਵਾਦਪੂਰਨ ਭਾਸ਼ਣਾਂ ਰਾਹੀਂ ਚੋਣ ਜ਼ਾਬਤਾ ਦੀ ਉਲੰਘਣਾ ਦੇ ਮਾਮਲਿਆਂ ‘ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਅਤੇ ਸਾਬਕਾ ਮੁੱਖ ਮੰਤਰੀ ਅਤੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ‘ਤੇ 72 ਅਤੇ 48 ਘੰਟਿਆਂ ਲਈ ਚੋਣ ਪ੍ਰਚਾਰ ‘ਤੇ ਰੋਕ ਲੱਗਾ ਦਿੱਤੀ ਹੈ। ਕਮਿਸ਼ਨ ਨੇ ਇਨ੍ਹਾਂ ਦੋਹਾਂ …

Read More »

ਉਰਮਿਲਾ ਦੇ ਪ੍ਰਚਾਰ ਦੌਰਾਨ ਕਾਂਗਰਸ-ਭਾਜਪਾ ਵਰਕਰਾਂ ਦਰਮਿਆਨ ਹੱਥੋਪਾਈ

ਉਰਮਿਲਾ ਦੇ ਪ੍ਰਚਾਰ ਦੌਰਾਨ ਕਾਂਗਰਸ-ਭਾਜਪਾ ਵਰਕਰਾਂ ਦਰਮਿਆਨ ਹੱਥੋਪਾਈ

ਮੁੰਬਈ— ਮੁੰਬਈ ਉੱਤਰ ਤੋਂ ਕਾਂਗਰਸ ਦੀ ਉਮੀਦਵਾਰ ਉਰਮਿਲਾ ਮੰਤੋੜਕਰ ਦੇ ਬੋਰੀਵਲੀ ‘ਚ ਪ੍ਰਚਾਰ ਮੁਹਿੰਮ ਦੌਰਾਨ ਸੋਮਵਾਰ ਨੂੰ ਕਾਂਗਰਸ ਅਤੇ ਭਾਜਪਾ ਵਰਕਰਾਂ ਦਰਮਿਆਨ ਹੱਥੋਪਾਈ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮੌਕੇ ‘ਤੇ ਮੌਜੂਦ ਇਕ ਚਸ਼ਮਦੀਦ ਨੇ ਦੱਸਿਆ ਕਿ ਭਾਜਪਾ ਵਰਕਰਾਂ ਨੇ ਬੋਰੀਵਲੀ ਰੇਲਵੇ ਸਟੇਸ਼ਨ ਦੇ ਬਾਹਰ ਕਾਂਗਰਸ ਵਰਕਰਾਂ ਨੂੰ ਦੇਖਦੇ …

Read More »

ਮਾਇਆਪੁਰ ‘ਚ ਸੀਲਿੰਗ ਨੂੰ ਲੈ ਕੇ ਮਚਿਆ ਬਵਾਲ, ਪੁਲਸ ਨੇ ਕੀਤਾ ਲਾਠੀਚਾਰਜ

ਮਾਇਆਪੁਰ ‘ਚ ਸੀਲਿੰਗ ਨੂੰ ਲੈ ਕੇ ਮਚਿਆ ਬਵਾਲ, ਪੁਲਸ ਨੇ ਕੀਤਾ ਲਾਠੀਚਾਰਜ

ਨਵੀਂ ਦਿੱਲੀ-ਅੱਜ ਦਿੱਲੀ ਦੇ ਮਾਇਆਪੁਰ ‘ਚ ਸੀਲਿੰਗ ਕਰਨ ਪਹੁੰਚੀ ਟੀਮ ਨੂੰ ਲੋਕਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪਿਆ। ਲੋਕਾਂ ਨੇ ਜਬਰਦਸਤ ਬਵਾਲ ਕਰ ਕੇ ਭੰਨ-ਤੋੜ ਵੀ ਕੀਤੀ। ਪੁਲਸ ਟੀਮ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਲੋਕਾਂ ‘ਤੇ ਲਾਠੀਚਾਰਜ ਵੀ ਕੀਤਾ, ਜਿਸ ਕਾਰਨ ਕੁਝ ਲੋਕ ਜ਼ਖਮੀ ਹੋ ਗਏ। ਰਿਪੋਰਟ ਮੁਤਾਬਕ …

Read More »

ਜੱਲਿਆਂਵਾਲਾ ਬਾਗ਼ ਗੋਲੀਕਾਂਡ ਸ਼ਤਾਬਦੀ – ਭਾਰਤੀਆਂ ਤੋਂ ਮੁਆਫ਼ੀ ਮੰਗੇ ਮਜੀਠੀਆ ਪਰਿਵਾਰ : ਭਗਵੰਤ ਮਾਨ

ਜੱਲਿਆਂਵਾਲਾ ਬਾਗ਼ ਗੋਲੀਕਾਂਡ ਸ਼ਤਾਬਦੀ – ਭਾਰਤੀਆਂ ਤੋਂ ਮੁਆਫ਼ੀ ਮੰਗੇ ਮਜੀਠੀਆ ਪਰਿਵਾਰ : ਭਗਵੰਤ ਮਾਨ

ਕਤਲੇਆਮ ਦੀ ਰਾਤ ਕਾਤਲ ਡਾਇਰ ਨੂੰ ਦਿੱਤਾ ਸੀ ਡਿਨਰ ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਜੱਲਿਆਂਵਾਲਾ ਗੋਲੀਕਾਂਡ ਦੇ ਸ਼ਹੀਦਾਂ ਨੂੰ ਦੇਸ਼ ਦੀ ਆਜ਼ਾਦੀ ਲਈ ਦਿੱਤੇ ਬਲੀਦਾਨ ਲਈ ਸਲਾਮ ਕਰਦਿਆਂ ਸ਼ਰਧਾਂਜਲੀ ਦਿੱਤੀ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਮਜੀਠੀਆ ਪਰਿਵਾਰ (ਹਰਸਿਮਰਤ ਕੌਰ ਬਾਦਲ ਅਤੇ …

Read More »

ਮੋਦੀ ਦੇ ਇਸ਼ਾਰੇ ‘ਤੇ ਕੰਮ ਕਰਨ ਰਿਹੈ ਚੋਣ ਕਮਿਸ਼ਨ : ਚੰਦਰਬਾਬੂ ਨਾਇਡੂ

ਮੋਦੀ ਦੇ ਇਸ਼ਾਰੇ ‘ਤੇ ਕੰਮ ਕਰਨ ਰਿਹੈ ਚੋਣ ਕਮਿਸ਼ਨ : ਚੰਦਰਬਾਬੂ ਨਾਇਡੂ

ਨਵੀਂ ਦਿੱਲੀ— ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਸ਼ਨੀਵਾਰ ਨੂੰ ਈ.ਵੀ.ਐੱਮ. ਦੀ ਸ਼ਿਕਾਇਤ ਲੈ ਕੇ ਨਵੀਂ ਦਿੱਲੀ ਪਹੁੰਚੇ। ਉਨ੍ਹਾਂ ਨੇ ਚੋਣਾਂ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰ ਕੇ ਵੀਰਵਾਰ ਨੂੰ ਪਹਿਲੇ ਪੜਾਅ ਦੌਰਾਨ ਕਥਿਤ ਤੌਰ ‘ਤੇ ਭਾਰੀ ਗਿਣਤੀ ‘ਚ ਖਰਾਬ ਹੋਈ ਈ.ਵੀ.ਐੱਮ. ਬਾਰੇ ਗੱਲ ਕੀਤੀ। ਲੋਕ ਸਭਾ ਚੋਣਾਂ ਦੇ …

Read More »

ਗੁੰਡਾ ਪਰਚੀ ਨਾਲ ਜ਼ੋਰਾਂ ‘ਤੇ ਹੋ ਰਹੀ ਹੈ ਨਜਾਇਜ਼ ਮਾਈਨਿੰਗ : ਆਪ

ਗੁੰਡਾ ਪਰਚੀ ਨਾਲ ਜ਼ੋਰਾਂ ‘ਤੇ ਹੋ ਰਹੀ ਹੈ ਨਜਾਇਜ਼ ਮਾਈਨਿੰਗ : ਆਪ

ਵਿਧਾਇਕ ਸੰਦੋਆ, ਰੋੜੀ ਅਤੇ ਸ਼ੇਰਗਿੱਲ ਵੱਲੋਂ ਸਰਕਾਰ ਨੂੰ ਅਲਟੀਮੇਟਮ ਚੰਡੀਗੜ੍ਹ– ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ‘ਚ ਹੋ ਰਹੀ ਨਜਾਇਜ਼ ਮਾਈਨਿੰਗ ਵਿਰੁੱਧ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਸਰਕਾਰ ਨੇ ਰੇਤ ਮਾਫ਼ੀਆ ਦੀ ਅੱਤ ਨੂੰ ਨਾ ਰੋਕਿਆ ਤਾਂ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਰੇਤ …

Read More »

‘ਬਜਰੰਗਬਲੀ ਅਤੇ ਅਲੀ’ ਦਾ ਵਿਵਾਦ ਪੈਦਾ ਕਰਨ ਵਾਲੀਆਂ ਤਾਕਤਾਂ ਤੋਂ ਰਹਿਣ ਸਾਵਧਾਨ : ਮਾਇਆਵਤੀ

‘ਬਜਰੰਗਬਲੀ ਅਤੇ ਅਲੀ’ ਦਾ ਵਿਵਾਦ ਪੈਦਾ ਕਰਨ ਵਾਲੀਆਂ ਤਾਕਤਾਂ ਤੋਂ ਰਹਿਣ ਸਾਵਧਾਨ : ਮਾਇਆਵਤੀ

ਲਖਨਊ— ਬਸਪਾ ਸੁਪਰੀਮੋ ਮਾਇਆਵਤੀ ਨੇ ਸ਼ਨੀਵਾਰ ਨੂੰ ਚੋਣਾਵੀ ਸਵਾਰਥ ਲਈ ‘ਬਜਰੰਗਬਲੀ ਅਤੇ ਅਲੀ’ ਦਾ ਵਿਵਾਦ ਪੈਦਾ ਕਰਨ ਵਾਲੀਆਂ ਤਾਕਤਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਮਾਇਆਵਤੀ ਨੇ ਬਿਆਨ ਜਾਰੀ ਕਰ ਕੇ ਦੇਸ਼ ਅਤੇ ਉੱਤਰ ਪ੍ਰਦੇਸ਼ ਵਾਸੀਆਂ ਨੂੰ ਰਾਮ ਨੌਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ,”ਰਾਮ ਨੌਮੀ ਦੀ ਦੇਸ਼ ਅਤੇ ਪ੍ਰਦੇਸ਼ …

Read More »

ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਜਲ੍ਹਿਆਂਵਾਲਾ ਬਾਗ ਘਟਨਾ ਨੂੰ ਸ਼ਰਮਨਾਕ ਅਤੇ ਦੁਖਦਾਈ ਦੱਸਿਆ

ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਜਲ੍ਹਿਆਂਵਾਲਾ ਬਾਗ ਘਟਨਾ ਨੂੰ ਸ਼ਰਮਨਾਕ ਅਤੇ ਦੁਖਦਾਈ ਦੱਸਿਆ

ਚੰਡੀਗੜ/ਅੰਮ੍ਰਿਤਸਰ– ਜਲ੍ਹਿਆਂਵਾਲਾ ਬਾਗ ਵਿਖੇ ਵਾਪਰੀ ਗੋਲੀਕਾਂਡ ਨੂੰ ਅੱਜ 100 ਸਾਲ ਹੋ ਗਏ ਹਨ। 13 ਅਪ੍ਰੈਲ 1919 ਨੂੰ ਵਾਪਰੀ ਇਸ ਘਟਨਾ ਵਿਚ ਸੈਂਕੜੇ ਭਾਰਤੀ ਸ਼ਹੀਦ ਹੋਏ ਸਨ। ਅੱਜ ਉਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਬ੍ਰਿਟਿਸ਼ ਹਾਈ ਕਮਿਸ਼ਨਰ ਡਾਮਿਨਕ ਐਸਕਿਊਥ ਨੇ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਪਹੁੰਚ ਕੇ ਸ਼ਹੀਦਾਂ …

Read More »