Home / Punjabi News (page 510)

Punjabi News

Punjabi News

Earthquake of 4.8 magnitude hits Andaman islands

Earthquake of 4.8 magnitude hits Andaman islands

The tremors were felt at 6:44 am. An earthquake measuring 4.8 magnitude on the Richter scale hit Andaman Islands region on Monday. The tremors were felt at 6:44 am. On February 28, an earthquake of magnitude 4.8 on the Richter scale had hit the Nicobar Islands at 5.30 am. An …

Read More »

ਦੇਸ਼ ਦੇ 11 ਹੋਰ ਸੂਬਿਆਂ ‘ਚ ਦੂਰਦਰਸ਼ਨ ਚੈਨਲਾਂ ਦੀ ਸ਼ੁਰੂਆਤ-PM

ਦੇਸ਼ ਦੇ 11 ਹੋਰ ਸੂਬਿਆਂ ‘ਚ ਦੂਰਦਰਸ਼ਨ ਚੈਨਲਾਂ ਦੀ ਸ਼ੁਰੂਆਤ-PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਵ ਸ਼ਨੀਵਾਰ ਨੂੰ ਕਿਹਾ ਹੈ ਕਿ ਪ੍ਰਸਾਰ ਭਾਰਤੀ ਨੇ 11 ਹੋਰ ਸੂਬਿਆਂ ‘ਚ ਦੂਰਦਰਸ਼ਨ ਚੈਨਲ ਸ਼ੁਰੂ ਕੀਤੇ ਹਨ, ਜਿਨ੍ਹਾਂ ‘ਚ 5 ਚੈਨਲ ਉੱਤਰ-ਪੂਰਬ ਦੇ ਸੂਬੇ ਹਨ। ਪੀ. ਐੱਮ. ਮੋਦੀ ਨੇ ਟਵੀਟ ਕੀਤਾ ਹੈ, ”ਜਾਣ ਕੇ ਬਹੁਤ ਖੁਸ਼ੀ ਹੋਈ ਹੈ ਕਿ ਪ੍ਰਸਾਰ ਭਾਰਤੀ …

Read More »

ਨਵਜੋਤ ਸਿੱਧੂ ਵੱਲੋਂ ਸਵੱਛ ਭਾਰਤ ਸਰਵੇਖਣ ਵਿੱਚ ਮਾਣਮੱਤੀ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਵਿਭਾਗ ਦੀ ਸ਼ਲਾਘਾ

ਨਵਜੋਤ ਸਿੱਧੂ ਵੱਲੋਂ ਸਵੱਛ ਭਾਰਤ ਸਰਵੇਖਣ ਵਿੱਚ ਮਾਣਮੱਤੀ ਪ੍ਰਾਪਤੀ ਲਈ ਸਥਾਨਕ ਸਰਕਾਰਾਂ ਵਿਭਾਗ ਦੀ ਸ਼ਲਾਘਾ

ਸੈਨੀਟੇਸ਼ਨ ਵਿੱਚ ਪੰਜਾਬ ਨੂੰ ਉੱਤਮ ਰਾਜ ਐਲਾਨਿਆ ਸਮੁੱਚੇ ਉੱਤਰੀ ਭਾਰਤ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਚੰਡੀਗੜ੍ਹ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਸਵੱਛ ਭਾਰਤ ਸਰਵੇਖਣ-2019 ਵਿੱਚ ਵਿਸ਼ੇਸ਼ ਸਨਮਾਨ ਦੀ ਪ੍ਰਾਪਤੀ ਲਈ ਵਿਭਾਗ ਦੀ ਪ੍ਰਸੰਸ਼ਾ ਕੀਤੀ ਹੈ। ਜ਼ਿਕਰਯੋਗ ਹੈ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲੇ …

Read More »

ਰਾਜਨਾਥ ਨੇ ਕੀਤਾ ਖੁਲਾਸਾ, 3 ਵਾਰ ਹੋਈ ਏਅਰ ਸਟਰਾਈਕ

ਰਾਜਨਾਥ ਨੇ ਕੀਤਾ ਖੁਲਾਸਾ, 3 ਵਾਰ ਹੋਈ ਏਅਰ ਸਟਰਾਈਕ

ਮੰਗਲੁਰੂ— ਕਰਨਾਟਕ ਦੇ ਮੰਗਲੁਰੂ ‘ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਤਵਾਦੀਆਂ ਖਿਲਾਫ ਏਅਰ ਸਟਰਾਈਕ ਬਾਰੇ ਇਕ ਨਵੀਂ ਜਾਣਕਾਰੀ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਗ੍ਰਹਿ ਮੰਤਰੀ ਨੇ ਦੱਸਿਆ ਕਿ ਪਿਛਲੇ 5 ਸਾਲਾਂ ‘ਚ ਭਾਰਤੀ ਫੌਜ ਨੇ ਤਿੰਨ ਵਾਰ ਸਰਹੱਦ ਪਾਰ ਜਾ ਕੇ ਏਅਰ ਸਟਰਾਈਕ ਕਰ ਕੇ ਕਾਮਯਾਬੀ …

Read More »

ਸੁਖਬੀਰ ਬਾਦਲ ਵੱਲੋਂ ਹਲਕਾ ਸ਼ਾਹਕੋਟ ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਸੁਖਬੀਰ ਬਾਦਲ ਵੱਲੋਂ ਹਲਕਾ ਸ਼ਾਹਕੋਟ ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਸਰਕਲ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆਂ ਕਿ ਵਿਧਾਨ ਸਭਾ ਹਲਕਾ ਸ਼ਾਹਕੋਟ ਵਿੱਚ ਪੈਂਦੇ ਸ਼ਹਿਰੀ ਅਤੇ ਦਿਹਾਤੀ ਸਰਕਲ ਪ੍ਰਧਾਨਾਂ ਦਾ ਐਲਾਨ ਕਰ …

Read More »

ਵਿਚੋਲਗੀ ਨਾਲ ਹੱਲ ਨਹੀਂ ਹੋਵੇਗਾ ਅਯੁੱਧਿਆ ਵਿਵਾਦ, ਆਰਡੀਨੈਂਸ ਦੀ ਲੋੜ : ਸ਼ਿਵ ਸੈਨਾ

ਵਿਚੋਲਗੀ ਨਾਲ ਹੱਲ ਨਹੀਂ ਹੋਵੇਗਾ ਅਯੁੱਧਿਆ ਵਿਵਾਦ, ਆਰਡੀਨੈਂਸ ਦੀ ਲੋੜ : ਸ਼ਿਵ ਸੈਨਾ

ਮੁੰਬਈ— ਸ਼ਿਵ ਸੈਨਾ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਮ ਜਨਮ ਭੂਮੀ ਇਕ ਭਾਵਨਾਤਮਕ ਮੁੱਦਾ ਹੈ ਅਤੇ ਇਸ ਨੂੰ ਵਿਚੋਲਗੀ ਰਾਹੀਂ ਹੱਲ ਨਹੀਂ ਕੀਤਾ ਜਾ ਸਕਦਾ। ਪਾਰਟੀ ਨੇ ਕੇਂਦਰ ਤੋਂ ਇਸ ਮੁੱਦੇ ‘ਤੇ ਆਰਡੀਨੈਂਸ ਲਿਆਉਣ ਅਤੇ ਰਾਮ ਮੰਦਰ ਦਾ ਨਿਰਮਾਣ ਸ਼ੁਰੂ ਕਰਨ ਲਈ ਕਿਹਾ ਹੈ। ਸ਼ਿਵ ਸੈਨਾ ਨੇ ਪੁੱਛਿਆ ਕਿ ਜਦੋਂ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਗੀਆਂ ਨੂੰ ਕਾਂਗਰਸ ਤੋਂ ਬਾਹਰ ਦਾ ਰਸਤਾ ਵਿਖਾਉਣ ਦੀ ਚਿਤਾਵਨੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਬਾਗੀਆਂ ਨੂੰ ਕਾਂਗਰਸ ਤੋਂ ਬਾਹਰ ਦਾ ਰਸਤਾ ਵਿਖਾਉਣ ਦੀ ਚਿਤਾਵਨੀ

ਗੁਰਦਾਸਪੁਰ ਤੋਂ ਸੁਨੀਲ ਜਾਖੜ ਹੀ ਪਾਰਟੀ ਉਮੀਦਵਾਰ ਹੋਣਗੇ ਲੋਕ ਸਭਾ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਇੱਕ ਹਫਤੇ ਵਿੱਚ ਹੋਵੇਗਾ ਪਠਾਨਕੋਟ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਟਿਕਟ ਲੈਣ ਦੇ ਚਾਹਵਾਨਾਂ ਨੂੰ ਪਾਰਟੀ ਦੇ ਕਿਸੇ ਵੀ ਅਧਿਕਾਰਿਤ ਉਮੀਦਵਾਰ ਵਿਰੁੱਧ ਬਾਗੀ ਸੁਰ ਅਪਣਾਉਣ …

Read More »

ਫੌਜ ਦੀ ਕਸ਼ਮੀਰੀ ਮਾਂਵਾਂ ਨੂੰ ਅਪੀਲ- ‘ਆਪਣੇ ਪੁੱਤਰਾਂ ਨੂੰ ਅੱਤਵਾਦੀ ਬਣਨ ਤੋਂ ਰੋਕੋ’

ਫੌਜ ਦੀ ਕਸ਼ਮੀਰੀ ਮਾਂਵਾਂ ਨੂੰ ਅਪੀਲ- ‘ਆਪਣੇ ਪੁੱਤਰਾਂ ਨੂੰ ਅੱਤਵਾਦੀ ਬਣਨ ਤੋਂ ਰੋਕੋ’

ਸ਼੍ਰੀਨਗਰ— ਜੰਮੂ-ਕਸ਼ਮੀਰ ‘ਚ ਸ਼ਨੀਵਾਰ ਨੂੰ ਫੌਜ ਦੇ ਇਕ ਸੀਨੀਅਰ ਅਧਿਕਾਰੀ ਨੇ ਹਥਿਆਰ ਛੱਡ ਕੇ ਆਮ ਜੀਵਨ ਵੱਲ ਆਉਣ ਲਈ ਤਿਆਰ ਅੱਤਵਾਦੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ। ਲਾਈਟ ਇੰਫੈਨਟਰੀ ਦੇ ਹੈੱਡ ਕੁਆਰਟਰ ‘ਤੇ ਇਕ ਸਮਾਰੋਹ ‘ਚ ਬੋਲਦੇ ਹੋਏ ਲੈਫਟੀਨੈਂਟ ਜਨਰਲ ਕੰਵਲਜੀਤ ਸਿੰਘ ਢਿੱਲੋਂ ਨੇ ਉਨ੍ਹਾਂ ਕਸ਼ਮੀਰੀ ਮਾਂਵਾਂ ਤੋਂ ਆਪਣੇ ਬੇਟਿਆਂ ਨੂੰ …

Read More »

ਕੁਮਾਰਸਵਾਮੀ ਦੀ ਪੀ.ਐੱਮ. ਮੋਦੀ ਨਾਲ ਮੁਲਾਕਾਤ, ਕੀਤੀ ਇਹ ਮੰਗ

ਕੁਮਾਰਸਵਾਮੀ ਦੀ ਪੀ.ਐੱਮ. ਮੋਦੀ ਨਾਲ ਮੁਲਾਕਾਤ, ਕੀਤੀ ਇਹ ਮੰਗ

ਬੈਂਗਲੁਰੂ— ਕਰਨਾਟਕ ਦੇ ਮੁੱਖ ਮੰਤਰੀ ਐੱਚ.ਡੀ. ਕੁਮਾਰਸਵਾਮੀ ਸ਼ਨੀਵਾਰ ਨੂੰ ਨਵੀਂ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ, ਜਿਸ ‘ਚ ਰਾਸ਼ਟਰੀ ਆਫਤ ਫੰਡ ਦੇ ਅਧੀਨ ਰਾਜ ਦੇ ਸੋਕਾ ਪ੍ਰਭਾਵਿਤ ਖੇਤਰਾਂ ਲਈ 2064.30 ਕਰੋੜ ਰੁਪਏ ਤੁਰੰਤ ਪ੍ਰਦਾਨ ਕਰਨ ਦੀ ਮੰਗ ਕੀਤੀ। ਸ਼੍ਰੀ ਮੋਦੀ ਨੂੰ …

Read More »

1984 ਮਾਮਲਾ : ਯੂ. ਪੀ. ਸਰਕਾਰ ਨੇ ਸੁਪਰੀਮ ਕੋਰਟ ਤੋਂ ਜਵਾਬ ਲਈ ਮੰਗਿਆ ਹੋਰ ਸਮਾਂ

1984 ਮਾਮਲਾ : ਯੂ. ਪੀ. ਸਰਕਾਰ ਨੇ ਸੁਪਰੀਮ ਕੋਰਟ ਤੋਂ ਜਵਾਬ ਲਈ ਮੰਗਿਆ ਹੋਰ ਸਮਾਂ

ਨਵੀਂ ਦਿੱਲੀ— ਉੱਤਰ ਪ੍ਰਦੇਸ਼ ਦੇ ਕਾਨਪੁਰ ‘ਚ 1984 ਸਿੱਖ ਵਿਰੋਧੀ ਦੰਗਿਆਂ ‘ਚ ਮਾਰੇ ਗਏ 127 ਸਿੱਖਾਂ ਦੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਯੂ.ਪੀ. ਸਰਕਾਰ ਨੇ 3 ਹਫਤਿਆਂ ਦਾ ਹੋਰ ਸਮਾਂ ਮੰਗਿਆ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਤਿੰਨ ਹਫਤਿਆਂ ਬਾਅਦ ਇਸ ਮਾਮਲੇ ਦੀ ਸੁਣਵਾਈ ਤੈਅ ਕੀਤੀ ਹੈ। ਯੂ.ਪੀ. ਸਰਕਾਰ …

Read More »