Home / Punjabi News (page 633)

Punjabi News

Punjabi News

ਆਪ ਨੂੰ ਜੋਰਦਾਰ ਝਟਕਾ – ਪਲਵਿੰਦਰ ਕੌਰ ਹਰਿਆਉ ਹੋਏ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਿੱਚ ਸ਼ਾਮਿਲ

ਆਪ ਨੂੰ ਜੋਰਦਾਰ ਝਟਕਾ – ਪਲਵਿੰਦਰ ਕੌਰ ਹਰਿਆਉ ਹੋਏ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਵਿੱਚ ਸ਼ਾਮਿਲ

ਪਲਵਿੰਦਰ ਕੌਰ ਹਰਿਆਉ ਇਸਤਰੀ ਵਿੰਗ ਅਤੇ ਗੁਰਲਾਲ ਸਿੰਘ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ ਰਮਿੰਦਰ ਸਿੰਘ ਜਰਨਲ ਸਕੱਤਰ ਨਿਯੁਕਤ ਭਾਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਸਰਕਾਰਾਂ ਸਾਰਥਿਕ ਨੀਤੀ ਅਪਣਾਉਣ – ਕੈਂਥ ਚੰਡੀਗੜ – ” ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਉਤੈ ਦੋਸ਼ ਲਾਇਆ ਕਿ ਜਾਣਬੁੱਝ …

Read More »

ਪਾਕਿਸਤਾਨ ਵੱਲੋਂ ਪੁੰਛ ‘ਚ ਜੰਗਬੰਦੀ ਦੀ ਉਲੰਘਣਾ, 1 ਨਾਗਰਿਕ ਦੀ ਮੌਤ

ਪਾਕਿਸਤਾਨ ਵੱਲੋਂ ਪੁੰਛ ‘ਚ ਜੰਗਬੰਦੀ ਦੀ ਉਲੰਘਣਾ, 1 ਨਾਗਰਿਕ ਦੀ ਮੌਤ

ਸ਼੍ਰੀਨਗਰ— ਪਾਕਿਸਤਾਨ ਨੇ ਇਕ ਵਾਰ ਫਿਰ ਸਰਹੱਦ ‘ਤੇ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਕੀਤੀ ਹੈ। ਇਸ ਗੋਲੀਬਾਰੀ ‘ਚ ਇਕ ਨਾਗਰਿਕ ਦੀ ਮੌਤ ਹੋ ਗਈ। ਇਲਾਕੇ ‘ਚ ਗੋਲੀਬਾਰੀ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਸਵੇਰੇ ਪੁੰਛ ਦੇ ਮੱਲਤੀ ਸੈਕਟਰ ‘ਚ ਪਾਕਿਸਤਾਨ ਵੱਲੋਂ ਗੋਲੀਬਾਰੀ ਸ਼ੁਰੂ ਕਰ …

Read More »

ਏ. ਐੱਮ. ਯੂ. ਦੇ ਵਾਈਸ ਚਾਂਸਲਰ ਨੇ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ

ਏ. ਐੱਮ. ਯੂ. ਦੇ ਵਾਈਸ ਚਾਂਸਲਰ ਨੇ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ— ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐੱਮ.ਯੂ.) ਦੇ ਵਾਈਸ ਚਾਂਸਲਰ ਤਾਰਿਕ ਮਨਸੂਰ ਨੇ ਬੁੱਧਵਾਰ ਇਥੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਯੂਨੀਵਰਸਿਟੀ ਕੰਪਲੈਕਸ ‘ਚ ਮੁਹੰਮਦ ਅਲੀ ਜਿੱਨਾਹ ਦੀ ਲੱਗੀ ਤਸਵੀਰ ਨੂੰ ਲੈ ਕੇ ਪੈਦਾ ਹੋਏ ਵਾਦ-ਵਿਵਾਦ ਦਰਮਿਆਨ ਯੂਨੀਵਰਸਿਟੀ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਮੀਟਿੰਗ ਸਬੰਧੀ ਇਕ …

Read More »

ਸ਼ਾਹਕੋਟ ਜ਼ਿਮਨੀ ਚੋਣ : ਮੁੱਖ ਮੰਤਰੀ ਦੀ ਹਾਜ਼ਰੀ ਵਿਚ ਹਰਦੇਵ ਸਿੰਘ ਲਾਡੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਸ਼ਾਹਕੋਟ ਜ਼ਿਮਨੀ ਚੋਣ : ਮੁੱਖ ਮੰਤਰੀ ਦੀ ਹਾਜ਼ਰੀ ਵਿਚ ਹਰਦੇਵ ਸਿੰਘ ਲਾਡੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

ਸ਼ਾਹਕੋਟ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਬੀਬੀ ਰਾਜਿੰਦਰ ਕੌਰ ਭੱਠਲ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।

Read More »

ਕਰਨਾਟਕ ‘ਚ ਭਾਜਪਾ- RSS ਦੇ 24 ਤੋਂ ਵਧ ਵਰਕਰਾਂ ਦੀਆਂ ਹੋਈਆਂ ਹੱਤਿਆਵਾਂ : ਅਮਿਤ ਸ਼ਾਹ

ਕਰਨਾਟਕ ‘ਚ ਭਾਜਪਾ- RSS ਦੇ 24 ਤੋਂ ਵਧ ਵਰਕਰਾਂ ਦੀਆਂ ਹੋਈਆਂ ਹੱਤਿਆਵਾਂ : ਅਮਿਤ ਸ਼ਾਹ

ਨਵੀਂ ਦਿੱਲੀ— ਕਰਨਾਟਕ ‘ਚ ਹੋ ਰਹੇ ਵਿਧਾਨਸਭਾ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸਾਰੀਆਂ ਪਾਰਟੀਆਂ ਅੱਜ ਵੋਟਰਜ਼ ਨੂੰ ਆਪਣੇ ਹੱਕ ‘ਚ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਸਵੇਰੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਰੈਲੀ ਤੋਂ ਬਾਅਦ ਹੁਣ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਦੇ ਚੋਣ …

Read More »

ਉੱਤਰੀ ਭਾਰਤ ‘ਚ ਲੱਗੇ ਭੂਚਾਲ ਦੇ ਝਟਕੇ

ਉੱਤਰੀ ਭਾਰਤ ‘ਚ ਲੱਗੇ ਭੂਚਾਲ ਦੇ ਝਟਕੇ

ਜਲੰਧਰ— ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਦੁਪਹਿਰ ਕਰੀਬ 4.15 ਮਿੰਟਾਂ ‘ਤੇ ਮਹਿਸੂਸ ਕੀਤੇ ਗਏ। ਦਿੱਲੀ ਐੱਨ.ਸੀ.ਆਰ, ਜੰਮੂ-ਕਸ਼ਮੀਰ, ਹਰਿਆਣਾ ਸਮੇਤ ਚੰਡੀਗੜ੍ਹ ਦੇ ਨੇੜਲੇ ਹਿੱਸਿਆਂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਿਵੇਂ ਹੀ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ …

Read More »

‘ਫਰਜ਼ੀ’ ਵੋਟਰ ਕਾਰਡ ਮਿਲਣ ‘ਤੇ ਕਾਂਗਰਸ ਨੇ ਚੋਣ ਕਮਿਸ਼ਨ ਤੋਂ ਕੀਤੀ ਜਾਂਚ ਦੀ ਮੰਗ

‘ਫਰਜ਼ੀ’ ਵੋਟਰ ਕਾਰਡ ਮਿਲਣ ‘ਤੇ ਕਾਂਗਰਸ ਨੇ ਚੋਣ ਕਮਿਸ਼ਨ ਤੋਂ ਕੀਤੀ ਜਾਂਚ ਦੀ ਮੰਗ

ਬੰਗਲੁਰੂ— ਕਰਨਾਟਕ ‘ਚ ਫਰਜ਼ੀ ਵੋਟਰ ਕਾਰਡ ਮਿਲਣ ਨਾਲ ਜੁੜੇ ਮਾਮਲੇ ਦੇ ਬਾਅਦ ਬੁੱਧਵਾਰ ਨੂੰ ਕਾਂਗਰਸ ਚੋਣ ਕਮਿਸ਼ਨ ਕੋਲ ਪੁੱਜੀ। ਕਾਂਗਰਸ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਬੀ.ਜੇ.ਪੀ ਹਾਰ ਦੇ ਡਰ ਕਾਰਨ ਚੋਣਾਂ ਨੂੰ ਨਾ ਸਿਰਫ ਪ੍ਰਭਾਵਿਤ ਕਰਨਾ ਚਾਹੁੰਦੀ ਹੈ ਸਗੋਂ ਕਈ ਸੀਟਾਂ ‘ਤੇ ਇਸ ਨੂੰ ਰੋਕਣ ਦੀ ਕੋਸ਼ਿਸ਼ ‘ਚ …

Read More »

ਲੁਧਿਆਣਾ ‘ਚ ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫੀ ਸਰਟੀਫਿਕੇਟ

ਲੁਧਿਆਣਾ ‘ਚ ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫੀ ਸਰਟੀਫਿਕੇਟ

ਲੁਧਿਆਣਾ – ਲੁਧਿਆਣਾ ਵਿਖੇ ਅੱਜ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਵੰਡੇ ਗਏ। ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਜ਼ਿਲਾ ਪੱਧਰੀ ਪ੍ਰੋਗਰਾਮ ਵਿਚ ਕਰਜ਼ਈ ਕਿਸਾਨਾਂ ਨੂੰ ਰਾਹਤ ਸਰਟੀਫਿਕੇਟ ਵੰਡੇ। ਇਸ ਮੌਕੇ ਐਮ ਪੀ ਰਵਨੀਤ ਬਿੱਟੂ ਤੇ ਵਿਧਾਇਕ ਗਿੱਲ ਕੁਲਦੀਪ ਸਿੰਘ ਆਦਿ ਵੀ ਮੌਜੂਦ ਸਨ।

Read More »

ਸ੍ਰੀ ਹੇਮਕੁੰਟ ਸਾਹਿਬ ਸਮੇਤ ਕਈ ਪਹਾੜੀ ਇਲਾਕਿਆਂ ਵਿਚ ਹੋਈ ਬਰਫਬਾਰੀ

ਸ੍ਰੀ ਹੇਮਕੁੰਟ ਸਾਹਿਬ ਸਮੇਤ ਕਈ ਪਹਾੜੀ ਇਲਾਕਿਆਂ ਵਿਚ ਹੋਈ ਬਰਫਬਾਰੀ

ਨਵੀਂ ਦਿੱਲੀ – ਅੱਜ ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਕਈ ਇਲਾਕਿਆਂ ਵਿਚ ਭਾਰੀ ਬਰਫਬਾਰੀ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਹੇਮਕੁੰਟ ਸਾਹਿਬ ਵਿਖੇ ਵੀ ਅੱਜ ਤਾਜ਼ਾ ਬਰਫਬਾਰੀ ਹੋਈ ਹੈ। ਇਸ ਦੌਰਾਨ ਇਹਨਾਂ ਇਲਾਕਿਆਂ ਵਿਚ ਤਾਪਮਾਨ ਕਾਫੀ ਹੇਠਾਂ ਆ ਗਿਆ ਹੈ।

Read More »

ਚੰਡੀਗੜ੍ਹ ‘ਚ ਹੋਈ ਭਾਰੀ ਬਾਰਿਸ਼

ਚੰਡੀਗੜ੍ਹ ‘ਚ ਹੋਈ ਭਾਰੀ ਬਾਰਿਸ਼

ਚੰਡੀਗੜ – ਚੰਡੀਗੜ੍ਹ ਵਿਚ ਅੱਜ ਦੁਪਿਹਰ ਸਮੇਂ ਭਾਰੀ ਬਾਰਿਸ਼ ਹੋਈ। ਇਸ ਤੋਂ ਪਹਿਲਾਂ ਆਸਮਾਨ ਵਿਚ ਕਾਲੀਆਂ ਘਟਾਵਾਂ ਛਾ ਗਈਆਂ, ਜਿਸ ਤੋਂ ਮਗਰੋਂ ਭਾਰੀ ਬਾਰਿਸ਼ ਹੋਈ। ਚੰਡੀਗੜ੍ਹ ਤੋਂ ਇਲਾਵਾ ਮੋਹਾਲੀ ਤੇ ਆਸਪਾਸ ਦੇ ਇਲਾਕਿਆਂ ਵਿਚ ਵੀ ਬਾਰਿਸ਼ ਹੋਈ।

Read More »