Home / Punjabi News (page 642)

Punjabi News

Punjabi News

ਦੇਸ਼-ਵਿਦੇਸ਼ ’ਚ ਉਤਸ਼ਾਹ ਨਾਲ ਮਨਾਇਆ ਜਾ ਰਿਹੈ ਈਦ-ਉਲ-ਫਿਤਰ ਦਾ ਤਿਉਹਾਰ

ਦੇਸ਼-ਵਿਦੇਸ਼ ’ਚ ਉਤਸ਼ਾਹ ਨਾਲ ਮਨਾਇਆ ਜਾ ਰਿਹੈ ਈਦ-ਉਲ-ਫਿਤਰ ਦਾ ਤਿਉਹਾਰ

ਨਵੀਂ ਦਿੱਲੀ— ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ। ਕੋਵਿੰਦ ਨੇ ਟਵਿਟਰ ‘ਤੇ ਲਿਖੇ ਆਪਣੇ ਸੰਦੇਸ਼ ‘ਚ ਕਿਹਾ ਹੈ ਕਿ ਸਾਰੇ ਦੇਸ਼ਵਾਸੀ ਖਾਸ ਤੌਰ ‘ਤੇ ਦੇਸ਼ ਅਤੇ ਵਿਦੇਸ਼ਾਂ ‘ਚ ਰਹਿ ਰਹੇ ਸਾਡੇ ਮੁਸਲਿਮ ਭਰਾਵਾਂ ਅਤੇ ਭੈਣਾਂ ਨੂੰ ਈਦ ਮੁਬਾਰਕ। ਇਹ …

Read More »

ਰਿਫਰੈਂਡਮ 2020 ’ਤੇ ਖਹਿਰਾ ਦੇ ਬਿਆਨ ਦੀ ਮੁੱਖ ਮੰਤਰੀ ਵਲੋਂ ਨਿਖੇਧੀ

ਰਿਫਰੈਂਡਮ 2020 ’ਤੇ ਖਹਿਰਾ ਦੇ ਬਿਆਨ ਦੀ ਮੁੱਖ ਮੰਤਰੀ ਵਲੋਂ ਨਿਖੇਧੀ

ਚੰਡੀਗੜ – ਰਿਫਰੈਂਡਮ 2020 ’ਤੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੇ ਬਿਆਨ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਖੇਧੀ ਕੀਤੀ ਹੈ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੋਂ ਸਪੱਸ਼ਟੀਕਰਨ ਮੰਗਿਆ ਹੈ।

Read More »

ਜੰਗਬੰਦੀ ਦੀ ਲਗਾਤਾਰ ਉਲੰਘਣਾ ਕਾਰਨ ਬਾਰਡਰ ‘ਤੇ ਨਹੀਂ ਵੰਡੀ ਈਦ ਦੀ ਮਠਿਆਈ

ਸ਼੍ਰੀਨਗਰ— ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਜਾਰੀ ਹੈ। ਜਿਸ ਕਰਕੇ ਇਸ ਵਾਰ ਅਟਾਰੀ-ਵਾਹਗਾ ਬਾਰਡਰ ‘ਤੇ ਈਦ ਦੇ ਮੌਕੇ ‘ਤੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨੀ ਸੈਨਿਕਾਂ ਨਾਲ ਮਠਿਆਈ ਦੀ ਅਦਲਾ-ਬਦਲੀ (ਸਵੀਟ ਐਕਸਚੇਂਜ) ਦੀ ਰਸਮ ਨਹੀਂ ਨਿਭਾਈ ਗਈ। ਭਾਰਤ ਦੇ ਵੱਲੋਂ ਹਰ ਸਾਲ ਪਾਕਿਸਤਾਨ ਨੂੰ ਮਠਿਆਈ ਦੇ ਕੇ ਈਦ ਦੀ ਵਧਾਈ …

Read More »

ਸ਼੍ਰੀਨਗਰ : ਪੁਲਸ ਨਾਕੇ ‘ਤੇ ਅੱਤਵਾਦੀ ਹਮਲੇ ‘ਚ 2 ਜਵਾਨਾਂ ਸਮੇਤ 4 ਨਾਗਰਿਕ ਜ਼ਖਮੀ

ਸ਼੍ਰੀਨਗਰ : ਪੁਲਸ ਨਾਕੇ ‘ਤੇ ਅੱਤਵਾਦੀ ਹਮਲੇ ‘ਚ 2 ਜਵਾਨਾਂ ਸਮੇਤ 4 ਨਾਗਰਿਕ ਜ਼ਖਮੀ

ਜੰਮੂ— ਸ਼੍ਰੀਨਗਰ ਦੇ ਨਵਾਂ ਬਾਜ਼ਾਰ ‘ਚ ਅੱਤਵਾਦੀਆਂ ਨੇ ਪੁਲਸ ਨਾਕੇ ‘ਤੇ ਹਮਲਾ ਕੀਤਾ। ਪੁਲਸ ਵੱਲੋਂ ਮਿਲੀ ਜਾਣਕਾਰੀ ‘ਚ ਇਹ ਹਮਲਾ ਡੈਂਟਲ ਕਾਲਜ ਦੇ ਨਜ਼ਦੀਕ ਪੁਲਸ ਨਾਕੇ ‘ਤੇ ਕੀਤਾ ਗਿਆ ਹੈ। ਹਮਲੇ ‘ਚ ਪੁਲਸ ਦੇ ਦੋ ਜਵਾਨ ਅਤੇ ਦੋ ਸਿਵਲ ਨਾਗਰਿਕ ਜ਼ਖਮੀ ਹੋ ਗਏ ਹਨ। ਇਸ ਹਮਲੇ ਤੋਂ ਬਾਅਦ ਅੱਤਵਾਦੀ ਮੌਕੇ …

Read More »

ਕੈਪਟਨ ਅਮਰਿੰਦਰ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਦੀ ਵਧਾਈ

ਕੈਪਟਨ ਅਮਰਿੰਦਰ ਵੱਲੋਂ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਦੀ ਵਧਾਈ

ਆਪਸੀ ਮੇਲ ਮਿਲਾਪ ਨਾਲ ਤਿਉਹਾਰ ਮਨਾਉਣ ਦਾ ਦਿੱਤਾ ਸੱਦਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਈਦ-ਉਲ-ਫ਼ਿਤਰ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਕੈਪਟਨ ਨੇ ਇਹ ਤਿਉਹਾਰ ਸਦਭਾਵਨਾ ਤੇ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਵੀ ਦਿੱਤਾ। ਚੇਤੇ ਰਹੇ ਕਿ ਭਲਕੇ 16 ਜੂਨ ਨੂੰ …

Read More »

ਸੀਨੀਅਰ ਪੱਤਰਕਾਰ ਸ਼ੁਜਾਤ ਬੁਖਾਰੀ ਦਾ ਸ੍ਰੀਨਗਰ ‘ਚ ਗੋਲੀਆਂ ਮਾਰ ਕੇ ਕਤਲ

ਸੀਨੀਅਰ ਪੱਤਰਕਾਰ ਸ਼ੁਜਾਤ ਬੁਖਾਰੀ ਦਾ ਸ੍ਰੀਨਗਰ ‘ਚ ਗੋਲੀਆਂ ਮਾਰ ਕੇ ਕਤਲ

ਬੁਖਾਰੀ ਕਸ਼ਮੀਰ ‘ਚ ਅਮਨ ਸ਼ਾਂਤੀ ਕਾਇਮ ਕਰਵਾਉਣ ਲਈ ਰਹਿੰਦੇ ਸਨ ਸਰਗਰਮ ਸ੍ਰੀਨਗਰ : ਸੀਨੀਅਰ ਪੱਤਰਕਾਰ ਤੇ ‘ਰਾਈਜ਼ਿੰਗ ਕਸ਼ਮੀਰ’ ਦੇ ਸੰਪਾਦਕ ਸ਼ੁਜਾਤ ਬੁਖ਼ਾਰੀ ਤੇ ਉਨ੍ਹਾਂ ਦੇ ਦੋ ਨਿੱਜੀ ਸੁਰੱਖਿਆ ਗਾਰਡਾਂ ਦਾ ਸ੍ਰੀਨਗਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਬੁਖਾਰੀ ਕਿਸੇ ਇਫ਼ਤਾਰ ਦਾਅਵਤ ਵਿੱਚ ਸ਼ਾਮਲ …

Read More »

ਪੁਲਸ ਨੇ ਦਾਤੀ ਮਹਾਰਾਜ ਨੂੰ ਲੁਕਆਊਟ ਨੋਟਿਸ ਕੀਤਾ ਜਾਰੀ

ਪੁਲਸ ਨੇ ਦਾਤੀ ਮਹਾਰਾਜ ਨੂੰ ਲੁਕਆਊਟ ਨੋਟਿਸ ਕੀਤਾ ਜਾਰੀ

ਨਵੀਂ ਦਿੱਲੀ— ਬਲਾਤਕਾਰ ਦਾ ਦੋਸ਼ ਲੱਗਣ ਦੇ ਬਾਅਦ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਦਾਤੀ ਮਹਾਰਾਜ ਵਿਦੇਸ਼ ਭੱਜ ਸਕਦੇ ਹਨ। ਘਟਨਾ ਦੇ ਸਾਹਮਣੇ ਆਉਂਣ ਦੇ ਬਾਅਦ ਦਾਤੀ ਮਹਾਰਾਜ ਅੰਡਰ ਗਰਾਊਂਡ ਹੋ ਗਏ ਹਨ। ਹੁਣ ਤੱਕ ਇਹ ਪਤਾ ਨਹੀਂ ਚੱਲ ਸਕਿਆ ਹੈ ਕਿ ਆਖ਼ਰੀ ਦਾਤੀ ਮਹਾਰਾਜ ਕਿੱਥੇ ਹਨ। ਇਕ ਵੀਡੀਓ ਮੈਸੇਜ਼ …

Read More »

ਪੰਜਾਬ ਨੇ ਖੂਨਦਾਨ ਦਾ 124 ਪ੍ਰਤੀਸ਼ਤ ਟੀਚਾ ਪੂਰਾ ਕੀਤਾ: ਬ੍ਰਹਮ ਮਹਿੰਦਰਾ

ਪੰਜਾਬ ਨੇ ਖੂਨਦਾਨ ਦਾ 124 ਪ੍ਰਤੀਸ਼ਤ ਟੀਚਾ ਪੂਰਾ ਕੀਤਾ: ਬ੍ਰਹਮ ਮਹਿੰਦਰਾ

ਸੂਬੇ ‘ਚ ‘ਤੰਦਰੁਸਤ ਪੰਜਾਬ ਮਿਸ਼ਨ’ ਅਧੀਨ ਲਗਾਏ ਜਾ ਰਹੇ ਹਨ ਖੂਨਦਾਨ ਕੈਂਪ ਚੰਡੀਗੜ੍ਹ – ਅੱਜ ‘ਵਿਸ਼ਵ ਖੂਨਦਾਤਾ ਦਿਵਸ’ ਦੇ ਮੌਕੇ ‘ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ਼੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਰਾਜ ਨੇ ਖ਼ੂਨਦਾਨ ਕਰਨ ਦਾ 124 ਪ੍ਰਤੀਸ਼ਤ ਟੀਚਾ ਪੂਰਾ ਕੀਤਾ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ, …

Read More »

ਦਿੱਲੀ ਸਰਕਾਰ ਦੇ ਧਰਨੇ ਦਾ ਚੌਥਾ ਦਿਨ: ਕੇਜਰੀਵਾਲ ਨੇ ਮੋਦੀ ਨੂੰ ਲਿਖੀ ਚਿੱਠੀ

ਦਿੱਲੀ ਸਰਕਾਰ ਦੇ ਧਰਨੇ ਦਾ ਚੌਥਾ ਦਿਨ: ਕੇਜਰੀਵਾਲ ਨੇ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ— ਦਿੱਲੀ ਦੇ ਸੀ.ਐਮ ਅਰਵਿੰਦ ਕੇਜਰੀਵਾਲ, ਡਿਪਟੀ ਸੀ.ਐਮ ਮਨੀਸ਼ ਸਿਸੋਦੀਆ, ਮੰਤਰੀ ਗੋਪਾਲ ਰਾਏ ਅਤੇ ਸਤਯੇਂਦਰ ਜੈਨ ਦੇ ਧਰਨੇ ਦਾ ਅੱਜ ਚੌਥਾ ਦਿਨ ਹੈ। ਉਹ ਐਲ.ਜੀ ਦਫਤਰ ‘ਚ ਧਰਨਾ ਦੇ ਰਹੇ ਹਨ। ਸਤਯੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਭੁੱਖ ਹੜਤਾਲ ‘ਤੇ ਹਨ। ਇਸ ਵਿਚਕਾਰ ਅਰਵਿੰਦ ਕੇਜਰੀਵਾਲ ਨੇ ਪੀ.ਐਮ ਮੋਦੀ ਨੂੰ ਚਿੱਠੀ …

Read More »

ਕਰਨਾਟਕ: ਜੈਨਗਰ ਵਿਧਾਨ ਸਭਾ ਸੀਟ ‘ਤੇ ਸੌਮਿਆ ਰੈਡੀ ਨੂੰ ਮਿਲੀ ਜਿੱਤ

ਕਰਨਾਟਕ: ਜੈਨਗਰ ਵਿਧਾਨ ਸਭਾ ਸੀਟ ‘ਤੇ ਸੌਮਿਆ ਰੈਡੀ ਨੂੰ ਮਿਲੀ ਜਿੱਤ

ਨੈਸ਼ਨਲ ਡੈਸਕ— ਕਰਨਾਟਕ ਦੀ ਜੈਨਗਰ ਵਿਧਾਨ ਸਭਾ ਲਈ ਹੋਈਆਂ ਚੋਣਾਂ ਦੀ ਗਿਣਤੀ ਦੇ ਪਹਿਲੇ ਦੋ ਘੰਟੇ ਦੇ ਰੁਝਾਨਾਂ ਮੁਤਾਬਕ ਕਾਂਗਰਸ ਨੂੰ ਭਾਜਪਾ ‘ਤੇ ਕਰੀਬ 7,300 ਵੋਟਾਂ ਦੇ ਅੰਤਰ ਤੋਂ ਵਾਧਾ ਹਾਸਲ ਕੀਤਾ ਹੈ। ਚੋਣ ਅਧਿਕਾਰੀਆਂ ਨੇ ਦੱਸਿਆ ਹੈ ਸਵੇਰੇ 10 ਵਜੇ ਤੱਕ ਕਾਂਗਰਸ ਦੀ ਉਮੀਦਵਾਰ ਸੌਮਿਆ ਰੈਡੀ 27,195 ਵੋਟਾਂ ਨਾਲ …

Read More »