Home / Punjabi News (page 644)

Punjabi News

Punjabi News

ਮੋਦੀ ਸਰਕਾਰ ‘ਚ ਈਮਾਨਦਾਰ ਅਫਸਰਾਂ ਨੂੰ ਨਹੀਂ ਮਿਲ ਰਿਹਾ ਹੈ ਪ੍ਰਮੋਸ਼ਨ: ਸੁਬਰਾਮਣਿਅਮ ਸਵਾਮੀ

ਮੋਦੀ ਸਰਕਾਰ ‘ਚ ਈਮਾਨਦਾਰ ਅਫਸਰਾਂ ਨੂੰ ਨਹੀਂ ਮਿਲ ਰਿਹਾ ਹੈ ਪ੍ਰਮੋਸ਼ਨ: ਸੁਬਰਾਮਣਿਅਮ ਸਵਾਮੀ

ਨਵੀਂ ਦਿੱਲੀ— ਬੀ.ਜੇ.ਪੀ ਸੰਸਦ ਮੈਂਬਰ ਸੁਬਰਾਮਣਿਅਮ ਸਵਾਮੀ ਨੇ ਆਪਣੀ ਹੀ ਸਰਕਾਰ ‘ਚ ਈਮਾਨਦਾਰ ਅਫਸਰਾਂ ਦੀ ਅਣਗਹਿਲੀ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਕ ਖਾਸ ਪ੍ਰੀਕਿਰਿਆ ਰਾਹੀਂ ਈਮਾਨਦਾਰ ਅਫਸਰਾਂ ਨੂੰ ਪ੍ਰਮੋਸ਼ਨ ਤੋਂ ਰੋਕਣ ਦੀ ਕੋਸ਼ਿਸ ਕਰ ਰਹੇ ਹਨ। ਇਸ ਲਈ ਸੁਬਰਾਮਣਿਅਮ ਸਵਾਮੀ ਨੇ ਪ੍ਰਧਾਨਮੰਤਰੀ ਤੋਂ ਦਖ਼ਲਅੰਦਾਜੀ ਕਰਨ ਦੀ ਮੰਗ …

Read More »

ਆਪ ਆਗੂ ਫੂਲਕਾ ਵਲੋਂ ਅਸਤੀਫੇ ਦੀ ਧਮਕੀ

ਆਪ ਆਗੂ ਫੂਲਕਾ ਵਲੋਂ ਅਸਤੀਫੇ ਦੀ ਧਮਕੀ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ.ਐਸ ਫੂਲਕਾ ਧਮਕੀ ਦਿੱਤੀ ਹੈ ਕਿ ਜੇਕਰ ਆਪ ਪਾਰਟੀ ਕਾਂਗਰਸ ਨਾਲ ਗਠਜੋੜ ਕਰਦੀ ਹੈ ਤਾਂ ਉਹ ਆਪਣਾ ਅਸਤੀਫਾ ਦੇ ਦੇਣਗੇ। ਉਹਨਾਂ ਕਿਹਾ ਕਿ ’84 ਦੇ ਸਿੱਖ ਕਤਲੇਆਮ ਕਾਰਨ ਉਹ ਕਾਂਗਰਸ ਨਾਲ ਗਠਜੋੜ ਨਹੀਂ ਕਰਨਾ ਚਾਹੁੰਦੇ। ਵਰਨਣਯੋਗ ਹੈ ਕਿ ਆਮ ਆਦਮੀ ਪਾਰਟੀ …

Read More »

ਵਿਰਾਟ ਕੋਹਲੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਦਿੱਤੀ ਮੋਦੀ ਨੂੰ ਵੱਡੀ ਚੁਣੌਤੀ

ਵਿਰਾਟ ਕੋਹਲੀ ਤੋਂ ਬਾਅਦ ਹੁਣ ਰਾਹੁਲ ਗਾਂਧੀ ਨੇ ਦਿੱਤੀ ਮੋਦੀ ਨੂੰ ਵੱਡੀ ਚੁਣੌਤੀ

ਨਵੀਂ ਦਿੱਲੀ – ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਦੀ ਚੁਣੌਤੀ ਦਿੱਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਜਿਸ ਤਰ੍ਹਾਂ ਵਿਰਾਟ ਕੋਹਲੀ ਨੇ ਮੋਦੀ ਨੂੰ ਫਿਟਨੈਸ ਟੈਸਟ ਚੈਲੰਜ ਕੀਤਾ ਹੈ, ਉਸੇ ਤਰ੍ਹਾਂ ਮੈਂ ਭਾਜਪਾ ਨੂੰ ਚੁਣੌਤੀ ਦਿੰਦਾ …

Read More »

ਐਚ.ਡੀ ਕੁਮਾਰ ਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਐਚ.ਡੀ ਕੁਮਾਰ ਸਵਾਮੀ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਬੰਗਲੌਰ – ਜਨਤਾ ਦਲ (ਐਸ) ਦੇ ਨੇਤਾ ਐਚਡੀ ਕੁਮਾਰਸਵਾਮੀ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਇਸ ਤੋਂ ਇਲਾਵਾ ਜੀ. ਪਰਮੇਸ਼ਰ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁਕੀ। ਇਸ ਦੇ ਨਾਲ ਹੀ ਸੂਬੇ ਵਿਚ ਕਾਂਗਰਸ ਤੇ ਜਨਤਾ ਦਲ (ਐਸ) ਗਠਜੋੜ ਦੀ ਸਰਕਾਰ ਬਣ ਗਈ ਹੈ। ਇਸ …

Read More »

ਤੂਤੀਕੋਰਿਨ : ਧਾਰਾ 144 ਲਾਗੂ, ਗ੍ਰਹਿ ਮੰਤਰਾਲੇ ਨੇ ਮੰਗੀ ਰਿਪੋਰਟ

ਤੂਤੀਕੋਰਿਨ : ਧਾਰਾ 144 ਲਾਗੂ, ਗ੍ਰਹਿ ਮੰਤਰਾਲੇ ਨੇ ਮੰਗੀ ਰਿਪੋਰਟ

ਚੇਨਈ— ਤਾਮਿਲਨਾਡੂ ਦੇ ਤੂਤੀਕੋਰਿਨ ‘ਚ ਵੇਦਾਂਤਾ ਸਟਰਲਾਈਟ ਕਾਪਰ ਯੂਨਿਟ ਦੇ ਖਿਲਾਫ ਪ੍ਰਦਰਸ਼ਨ ਬੁੱਧਵਾਰ ਨੂੰ ਵੀ ਜਾਰੀ ਹੈ। ਸਥਾਨਕ ਹਸਪਤਾਲ ‘ਚ ਪ੍ਰਦਰਸ਼ਨਕਾਰੀ ਅਤੇ ਪੁਲਸਕਰਮੀਆਂ ਦੇ ਵਿਚਕਾਰ ਹੋਈ ਝੜਪ ਤੋਂ ਬਾਅਦ ਪੁਲਸ ਨੇ ਲੋਕਾਂ ਨੂੰ ਪਛਾੜਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਪੂਰੇ ਸ਼ਹਿਰ ‘ਚ ਧਾਰਾ 144 ਲਾਗੂ ਕੀਤੀ ਗਈ ਹੈ। ਗ੍ਰਹਿ …

Read More »

ਬਿਕਰਮ ਮਜੀਠੀਆ ਨਸ਼ੇ ਦਾ ਸਭ ਤੋਂ ਵੱਡਾ ਸੌਦਾਗਰ : ਸੰਜੇ ਸਿੰਘ

ਬਿਕਰਮ ਮਜੀਠੀਆ ਨਸ਼ੇ ਦਾ ਸਭ ਤੋਂ ਵੱਡਾ ਸੌਦਾਗਰ : ਸੰਜੇ ਸਿੰਘ

ਲੁਧਿਆਣ – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਕੀਤੇ ਗਏ ਮਾਨਹਾਨੀ ਕੇਸ ਵਿਚ ਅੱਜ ਆਪ ਆਗੂ ਸੰਜੇ ਸਿੰਘ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਕਿਹਾ ਬਿਕਰਮ ਸਿੰਘ ਮਜੀਠੀਆ ਨਸ਼ੇ ਦਾ ਸਭ ਤੋਂ ਵੱਡਾ ਸੌਦਾਗਰ ਹੈ। ਸੰਜੇ ਸਿੰਘ ਨੇ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ …

Read More »

ਮਾਤਾ ਵੈਸ਼ਨੋ ਦੇਵੀ ਦੀਆਂ ਪਹਾੜੀਆਂ ‘ਚ ਲੱਗੀ ਭਿਆਨਕ ਅੱਗ, ਯਾਤਰਾ ‘ਤੇ ਲਗਾਈ ਰੋਕ

ਮਾਤਾ ਵੈਸ਼ਨੋ ਦੇਵੀ ਦੀਆਂ ਪਹਾੜੀਆਂ ‘ਚ ਲੱਗੀ ਭਿਆਨਕ ਅੱਗ, ਯਾਤਰਾ ‘ਤੇ ਲਗਾਈ ਰੋਕ

ਜੰਮੂ— ਪ੍ਰਸਿੱਧ ਸ਼ਕਤੀਪੀਠ ਮਾਤਾ ਵੈਸ਼ਨੋ ਦੇਵੀ ਦੀਆਂ ਤ੍ਰਿਕੁਟ ਪਹਾੜੀਆਂ ‘ਚ ਲੱਗੀ ਭਿਆਨਕ ਅੱਗ ਕਾਫੀ ਫੈਲ ਗਈ ਹੈ। ਸੂਤਰਾਂ ਅਨੁਸਾਰ, ਅੱਗ ਮੰਗਲਵਾਰ ਦੇਰ ਰਾਤ ਨੂੰ ਲੱਗੀ, ਜਿਸ ਨੇ ਭਵਨ ਵੱਲ ਨੂੰ ਜਾਣ ਵਾਲੇ ਮੁੱਖ ਮਾਰਗ ਹਿਮਕੋਟੀ ਨੇੜੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਯਾਤਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਮਾਤਾ …

Read More »

ਪਾਕਿ ਵਲੋਂ ਅੱਜ ਮੁੜ ਗੋਲੀਬਾਰੀ, 3 ਨਾਗਰਿਕ ਜ਼ਖਮੀ

ਪਾਕਿ ਵਲੋਂ ਅੱਜ ਮੁੜ ਗੋਲੀਬਾਰੀ, 3 ਨਾਗਰਿਕ ਜ਼ਖਮੀ

ਸ੍ਰੀਨਗਰ – ਪਾਕਿਸਤਾਨ ਵਲੋਂ ਸਰਹੱਦ ਪਾਰੋਂ ਗੋਲੀਬਾਰੀ ਜਾਰੀ ਹੈ। ਬੀਤੇ 2 ਦਿਨਾਂ ਦੌਰਾਨ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ ਵਿਚ ਜੰਮੂ ਕਸ਼ਮੀਰ ਵਿਚ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਅੱਜ ਮੁੜ ਤੋਂ ਪਾਕਿਸਤਾਨ ਨੇ ਗੋਲੀਬਾਰੀ ਕੀਤੀ, ਜਿਸ ਵਿਚ 3 ਨਾਗਰਿਕ ਜ਼ਖਮੀ ਹੋ ਗਏ।  

Read More »

ਸਰਨਾ ਪਰਿਵਾਰ ਵੱਲੋਂ ਨੁਕਸਾਨੇ ਵਾਤਾਵਰਣ ਦਾ ਜਾਇਜ਼ਾ ਲਵੇਗੀ ਕੇਂਦਰੀ ਟੀਮ : ਸੁਖਬੀਰ ਬਾਦਲ

ਸਰਨਾ ਪਰਿਵਾਰ ਵੱਲੋਂ ਨੁਕਸਾਨੇ ਵਾਤਾਵਰਣ ਦਾ ਜਾਇਜ਼ਾ ਲਵੇਗੀ ਕੇਂਦਰੀ ਟੀਮ : ਸੁਖਬੀਰ ਬਾਦਲ

ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰੀ ਵਾਤਾਰਵਰਣ ਮੰਤਰਾਲੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਦੇ ਪਰਿਵਾਰ ਦੀ ਖੰਡ ਮਿਲ ਵੱਲੋਂ ਬਿਆਸ ਦਰਿਆ ਵਿਚ ਉਦਯੋਗਿਕ ਰਹਿੰਦ ਖੂੰਹਦਛੱਡਣ ਨਾਲ ਨੁਕਸਾਨੇ ਗਏ ਵਾਤਾਵਰਣ ਦਾ ਜਾਇਜ਼ਾ ਲੈਣ ਲਈ …

Read More »

ਜੋਧਪੁਰ ‘ਚ 3 ਮੰਜ਼ਲਾਂ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਸ਼ੱਕ

ਜੋਧਪੁਰ ‘ਚ 3 ਮੰਜ਼ਲਾਂ ਇਮਾਰਤ ਡਿੱਗੀ, ਕਈ ਲੋਕਾਂ ਦੇ ਦੱਬੇ ਹੋਣ ਦਾ ਸ਼ੱਕ

ਜੋਧਪੁਰ— ਜੋਧਪੁਰ ਦੇ ਸਰਦਾਰਪੁਰਾ ਇਲਾਕੇ ‘ਚ ਮੰਗਲਵਾਰ ਦੁਪਹਿਰ ਨੂੰ ਤਿੰਨ ਮੰਜ਼ਲਾਂ ਇਮਾਰਤ ਡਿੱਗ ਗਈ। ਇਮਾਰਤ ਦੇ ਮਲਬੇ ‘ਚ 10 ਤੋਂ 15 ਲੋਕਾਂ ਦੇ ਦੱਬੇ ਹੋਣ ਦਾ ਸ਼ੱਕ ਹੈ। ਇਮਾਰਤ ਡਿੱਗਣ ਦੀ ਸੂਚਨਾ ‘ਤੇ ਪੁਲਸ, ਪ੍ਰਸ਼ਾਸਨ ਅਤੇ ਬਚਾਅ ਟੀਮ ਮੌਕੇ ‘ਤੇ ਪੁੱਜੀ ਅਤੇ ਰਾਹਤ ਕੰਮ ਸ਼ੁਰੂ ਕੀਤਾ। ਮੌਕੇ ‘ਤੇ ਜੇ.ਸੀ.ਬੀ ਨਾਲ …

Read More »