Home / Punjabi News (page 650)

Punjabi News

Punjabi News

ਨਵਜੋਤ ਸਿੰਘ ਸਿੱਧੂ ਕਰਨਗੇ ਪੰਜ ਰੋਜ਼ਾ ‘ਸੁਰਤਾਲ ਉਤਸਵ’ ਦਾ ਉਦਘਾਟਨ

ਨਵਜੋਤ ਸਿੰਘ ਸਿੱਧੂ ਕਰਨਗੇ ਪੰਜ ਰੋਜ਼ਾ ‘ਸੁਰਤਾਲ ਉਤਸਵ’ ਦਾ ਉਦਘਾਟਨ

ਪੰਜਾਬ ਕਲਾ ਪਰਿਸ਼ਦ ਵੱਲੋਂ 22 ਤੋਂ 26 ਮਈ ਤੱਕ ਕਲਾ ਭਵਨ ਵਿਖੇ ਕਰਵਾਇਆ ਜਾਵੇਗਾ ਉਤਸਵ ਲੋਕ ਨਾਚਾਂ, ਗਾਥਾਵਾਂ, ਧਾਰਾ, ਸਾਹਿਤਕ ਤੇ ਸੂਫੀ ਗਾਇਕੀ ਨੂੰ ਸਮਰਪਿਤ ਹੋਵੇਗਾ ਉਤਸਵ ਚੰਡੀਗੜ : ਪੰਜਾਬ ਕਲਾ ਪ੍ਰੀਸ਼ਦ ਦੇ ਵਿੰਗ ਪੰਜਾਬ ਸੰਗੀਤ ਨਾਟਕ ਅਕਾਦਮੀ ਵੱਲੋਂ ਲੋਕ ਨਾਚਾਂ, ਗਾਥਾਵਾਂ, ਲੋਕ ਧਾਰਾ, ਸਾਹਿਤਕ ਤੇ ਸੂਫੀ ਗਾਇਕੀ ਨੂੰ ਸਮਰਪਿਤ …

Read More »

ਲਸ਼ਕਰ-ਏ-ਤੌਇਬਾ ਦੇ ਅੱਤਵਾਦੀ ਦੇ ਖਿਲਾਫ ‘ ‘ ਦੀ ਸਪੈਸ਼ਲ ਕੋਰਟ ‘ਚ ਚਾਰਜਸ਼ੀਟ ਦਾਖਲ

ਲਸ਼ਕਰ-ਏ-ਤੌਇਬਾ ਦੇ ਅੱਤਵਾਦੀ ਦੇ ਖਿਲਾਫ ‘ ‘ ਦੀ ਸਪੈਸ਼ਲ ਕੋਰਟ ‘ਚ ਚਾਰਜਸ਼ੀਟ ਦਾਖਲ

ਸ਼੍ਰੀਨਗਰ— ਲਸ਼ਕਰ-ਏ-ਤੌਇਬਾ ਦੇ ਅੱਤਵਾਦੀ ਮੁਹੰਮਦ ਆਮਿਰ ਦੇ ਖਿਲਾਫ ਐੈੱਨ.ਆਈ.ਏ. ਦੀ ਇਕ ਸਪੈਸ਼ਲ ਕੋਰਟ ਨੇ ਚਾਰਜਸ਼ੀਟ ਦਾਖਲ ਕੀਤੀ ਹੈ। ਐੈੱਨ.ਆਈ.ਏ. ਦੀ ਇਸ ਚਾਰਜਸ਼ੀਟ ‘ਚ ਆਮਿਰ ਦੇ ਖਿਲਾਫ ਦੋਸ਼ ਹੈ ਕਿ ਆਮਿਰ ਗੋਲੀ, ਬਾਰੂਦ ਅਤੇ ਬੰਦੂਕ ਨਾਲ ਗੈਰ-ਤਰੀਕੇ ਨਾਲ ਪਾਕਿਸਤਾਨ ਵੱਲੋਂ ਭਾਰਤ ‘ਚ ਦਾਖਲ ਹੋਇਆ ਸੀ ਅਤੇ ਉਹ ਦੇਸ਼ ਦੇ ਕਈ ਹਿੱਸਿਆਂ …

Read More »

ਨਵਜੋਤ ਸਿੱਧੂ ਵੱਲੋਂ ਸੋਨੀਆ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਨਵਜੋਤ ਸਿੱਧੂ ਵੱਲੋਂ ਸੋਨੀਆ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ – ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸ੍ਰੀਮਤੀ ਸੋਨੀਆ ਗਾਂਧੀ ਤੇ ਸ੍ਰੀਮਤੀ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਸੁਪਰੀਮ ਕੋਰਟ ਵਿੱਚ ਤਿੰਨ ਦਹਾਕੇ ਪੁਰਾਣੇ ਕੇਸ ਵਿੱਚ ਬਰੀ ਹੋਣ ਤੋਂ ਬਾਅਦ ਤੋਂ ਬਾਅਦ ਸ.ਸਿੱਧੂ ਨੇ ਅੱਜ ਵੀਰਵਾਰ ਨੂੰ ਸਵੇਰੇ ਸ੍ਰੀਮਤੀ ਸੋਨੀਆ ਗਾਂਧੀ ਨਾਲ …

Read More »

ਆਮ ਆਦਮੀ ਪਾਰਟੀ ਵਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਜਾਰੀ

ਜਗਤਾਰ ਸਿੰਘ ਸੰਘੇੜਾ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ ਚੰਡੀਗੜ੍ਹ-ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਪੰਜਾਬ ਵਿਚ ਅਹੁਦੇਦਾਰਾਂ ਦੀ ਇਕ ਨਵੀਂ ਸੂਚੀ ਜਾਰੀ ਕੀਤੀ ਹੈ। ‘ਆਪ’ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ‘ਚ ‘ਆਪ’ ਦੇ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਿਯੁਕਤੀਆਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਹੀ …

Read More »

ਬੀ.ਐਸ ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਬੀ.ਐਸ ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਬੰਗਲੌਰ – ਭਾਜਪਾ ਆਗੂ ਬੀ.ਐਸ ਯੇਦੀਯੁਰੱਪਾ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ। ਉਹ ਤੀਸਰੀ ਵਾਰ ਕਰਨਾਟਕ ਦੇ ਮੁੱਖ ਮੰਤਰੀ ਬਣੇ ਹਨ। ਰਾਜ ਭਵਨ ਵਿਚ ਇਕ ਸਮਾਗਮ ਦੌਰਾਨ ਰਾਜਪਾਲ ਨੇ ਉਹਨਾਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਉਹਨਾਂ ਨੇ ਕਰਨਾਟਕ ਦੇ 25ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। …

Read More »

ਕਠੂਆ ਮਾਮਲਾ: ਗਵਾਹਾਂ ਨੂੰ ਸੁਰੱਖਿਆ ਮੁਹੱਈਆ ਕਰਨ ਤੋਂ SC ਨੇ ਕੀਤਾ ਇਨਕਾਰ

ਕਠੂਆ ਮਾਮਲਾ: ਗਵਾਹਾਂ ਨੂੰ ਸੁਰੱਖਿਆ ਮੁਹੱਈਆ ਕਰਨ ਤੋਂ SC ਨੇ ਕੀਤਾ ਇਨਕਾਰ

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਕਠੂਆ ਸਮੂਹਿਕ ਬਲਾਤਕਾਰ ਅਤੇ ਕਤਲ ਮਾਮਲੇ ‘ਚ ਤਿੰਨ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਮਾਮਲੇ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਉਣ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਜੱਜ ਦੀਪਕ ਮਿਸ਼ਰਾ, ਜੱਜ ਏ.ਐਮ ਖਾਨਵਿਲਕਰ ਅਤੇ ਜੱਜ ਡੀ.ਵਾਈ ਚੰਦਰਚੂੜ ਦੀ ਬੈਂਚ ਨੇ ਇਕ ਵਾਰ ਫਿਰ ਸਪਸ਼ਟ ਕੀਤਾ ਕਿ …

Read More »

ਮੁੱਖ ਮੰਤਰੀ ਵਲੋਂ ਭਾਰਤਮਾਲਾ ਪਰਿਯੋਜਨਾ ‘ਚ 13 ਸੜਕੀ ਪ੍ਰੋਜੈਕਟ ਸ਼ਾਮਲ ਕਰਨ ਲਈ ਗਡਕਰੀ ਨੂੰ ਪੱਤਰ

ਮੁੱਖ ਮੰਤਰੀ ਵਲੋਂ ਭਾਰਤਮਾਲਾ ਪਰਿਯੋਜਨਾ ‘ਚ 13 ਸੜਕੀ ਪ੍ਰੋਜੈਕਟ ਸ਼ਾਮਲ ਕਰਨ ਲਈ ਗਡਕਰੀ ਨੂੰ ਪੱਤਰ

7 ਨਵੇਂ ਸੜਕੀ ਪ੍ਰੋਜੈਕਟਾਂ ਨੂੰ ਕੌਮੀ ਮਾਰਗ ਐਲਾਣਨ ਦੀ ਮੰਗ ਸੜਕੀ ਸੰਪਰਕ ਨੂੰ ਵਧਾਉਣ ਲਈ ਹੋਰ ਕਦਮ ਚੁੱਕੇ ਜਾਣ ਦਾ ਵੀ ਮੁੱਦਾ ਉਠਾਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 7 ਸੜਕੀ ਪ੍ਰੋਜੈਕਟਾਂ ਨੂੰ ਕੌਮੀ ਰਾਜ ਮਾਰਗ ਐਲਾਣਨ ਤੋਂ ਇਲਾਵਾ ਸੂਬੇ ਭਰੇ ਦੇ 13 ਸੜਕੀ ਪ੍ਰੋਜੈਕਟਾਂ ਨੂੰ …

Read More »

ਦਿੱਲੀ ’ਚ ਆਇਆ ਜਬਰਦਸਤ ਤੂਫਾਨ

ਦਿੱਲੀ ’ਚ ਆਇਆ ਜਬਰਦਸਤ ਤੂਫਾਨ

ਨਵੀਂ ਦਿੱਲੀ – ਦਿੱਲੀ ਵਿਚ ਅੱਜ ਆਏ ਜਬਰਦਸਤ ਤੂਫਾਨ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਇਸ ਦੌਰਾਨ ਇਸ ਤੂਫਾਨ ਕਾਰਨ ਇਕ ਨੌਜਵਾਨ ਮਾਰਿਆ ਗਿਆ। ਇਸ ਤੂਫਾਨ ਤੋਂ ਬਾਅਦ ਦਿੱਲੀ ਵਾਸੀ ਘਬਰਾ ਗਏ। ਇਸ ਤੋਂ ਇਲਾਵਾ ਕਈ ਥਾਈਂ ਬਹੁਤ ਸਾਰੀ ਦਰਖਤ ਵੀ ਟੁਟ ਗਏ। ਇਸ ਤੋਂ ਇਲਾਵਾ ਪੰਜਾਬ ਦੇ ਕਈ ਇਲਾਕਿਆਂ …

Read More »

ਰੋਡ ਰੇਜ ਮਾਮਲਾ : ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਕੀਤਾ ਬਰੀ

ਰੋਡ ਰੇਜ ਮਾਮਲਾ : ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਕੀਤਾ ਬਰੀ

ਨਵੀਂ ਦਿੱਲੀ – 30 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿਚ ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬਰੀ ਕਰ ਦਿਤਾ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਨਵਜੋਤ ਸਿੰਘ ਸਿੱਧੂ ਨੂੰ ਹੇਠਲੀ ਅਦਾਲਤ ਨੇ ਦੋਸ਼ ਮੁਕਤ ਕਰ ਦਿੱਤਾ ਸੀ ਜਿਸ ਤੋਂ ਬਾਅਦ ਹਾਈਕੋਰਟ ਨੇ …

Read More »

ਅੰਮ੍ਰਿਤਸਰ : ਆਂਗਨਵਾੜੀ ਵਰਕਰਾਂ ਨੇ ਕੀਤਾ ਹਿੰਸਕ ਪ੍ਰਦਰਸ਼ਨ

ਅੰਮ੍ਰਿਤਸਰ : ਆਂਗਨਵਾੜੀ ਵਰਕਰਾਂ ਨੇ ਕੀਤਾ ਹਿੰਸਕ ਪ੍ਰਦਰਸ਼ਨ

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਜਾਂਦੀਆਂ ਆਂਗਨਵਾੜੀ ਵਰਕਰਾਂ ਤੇ ਪੁਲਸ ਵਿਚਾਲੇ ਟਕਰਾਅ ਹੋ ਗਿਆ। ਗੁੱਸੇ ‘ਚ ਭੜਕੀਆਂ ਆਂਗਨਵਾੜੀ ਵਰਕਰਾਂ ਨੇ ਨਾ ਸਿਰਫ ਬੈਰੀਕੇਡ ਤੋੜੇ ਗਏ ਸਗੋਂ ਉਹ ਪੁਲਸ ਨਾਲ ਵੀ ਗੁੱਥਮ ਗੁੱਥਾ ਹੋ ਗਈਆ। ਇਸ ਮੌਕੇ ਹਾਲਾਤ ਜ਼ਿਆਦਾ ਵਿਗੜ ਕਾਰਨ …

Read More »