ਚੰਡੀਗੜ੍ਹ: ਉੱਘੇ ਪੰਜਾਬੀ ਸਾਹਿਤਕਾਰ ਅਤੇ ਮਹਿਰਮ ਗਰੁੱਪ ਦੇ ਮੁੱਖ ਸੰਪਾਦਕ ਬੀ.ਐਸ ਬੀਰ ਦਾ ਅੱਜ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਹਨਾਂ ਨੇ ਅੱਜ ਸਵੇਰੇ ਮੋਹਾਲੀ ਦੇ ਨਿੱਜੀ ਹਸਪਤਾਲ ਵਿਚ ਆਖਰੀ ਸਾਹ ਲਏ। ਸ੍ਰੀ ਬੀਰ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ। ਇਸ …
Read More »ਖਾਨ ‘ਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਮਾਹਰਾਂ ਦੀ ਮਦਦ ਲਈ ਜਾਵੇ- ਸੁਪਰੀਮ ਕੋਰਟ
ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਮੇਘਾਲਿਆ ਸਰਕਾਰ ਨੂੰ ਕਿਹਾ ਕਿ ਉਹ ਪੂਰਬੀ ਜਯੰਤੀਆ ਹਿਲਜ਼ ‘ਚ ਖਾਨ ‘ਚ ਫਸੇ ਮਜ਼ਦੂਰਾਂ (ਖਾਨ ਮਜ਼ਦੂਰ) ਨੂੰ ਕੱਢਣ ਲਈ ਮਾਹਰਾਂ ਦੀ ਮਦਦ ਲੈਣ। ਜਸਟਿਸ ਏ.ਕੇ. ਸੀਕਰੀ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਚਮਤਕਾਰ ਵੀ ਹੁੰਦੇ ਹਨ, ਰੈਸਕਿਊ ਦੀਆਂ ਕੋਸ਼ਿਸ਼ ਜਾਰੀ …
Read More »ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਇਕਾਂ ਨੂੰ ਸਾਲਾਨਾ 3 ਕਰੋੜ ਐਮ.ਐਲ.ਏ ਲੈਡ ਦੇਣ ਦੀ ਕੀਤੀ ਮੰਗ
ਦਿੱਲੀ ਸਰਕਾਰ ਨੇ ਐਮ.ਐਲ.ਏ ਲੈਡ ਦੀ ਰਾਸ਼ੀ 4 ਤੋਂ ਕਰੋੜ ਤੋਂ ਵਧਾ ਕੇ 10 ਕਰੋੜ ਕੀਤੀ ਚੰਡੀਗੜ੍ਹ–ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਐਮਪੀ ਲੈਡ ਦੀ ਤਰਜ਼ ‘ਤੇ ਪੰਜਾਬ ਦੇ ਵਿਧਾਇਕਾਂ …
Read More »4 ਧਾਮਾਂ ਨੂੰ ਜੋੜਨ ਵਾਲੇ ਸੜਕ ਪ੍ਰਾਜੈਕਟ ਨੂੰ ਸੁਪਰੀਮ ਕੋਰਟ ਦੀ ਮਨਜ਼ੂਰੀ
ਦੇਹਰਾਦੂਨ— ਉੱਤਰਾਖੰਡ ‘ਚ ਚਾਰ ਧਾਮਾਂ ਨੂੰ ਜੋੜਨ ਵਾਲੀ ਕੇਂਦਰ ਸਰਕਾਰ ਦੀ ਆਲਵੇਦਰ ਸੜਕ ਪ੍ਰਾਜੈਕਟ ਨੂੰ ਸੁਪਰੀਮ ਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਇਸ ਯੋਜਨਾ ਦੇ ਅਧੀਨ ਰੋਕੇ ਗਏ ਹੋਰ ਪ੍ਰਾਜੈਕਟਾਂ ਦੇ ਨਿਰਮਾਣ ਦਾ ਕੰਮ ਅਗਲੇ ਆਦੇਸ਼ ਤੱਕ ਰੁਕਿਆ ਰਹੇਗਾ। ਕੋਰਟ ਅਨੁਸਾਰ ਇਸ ਲਈ ਇਨਵਾਇਰਮੈਂਟ …
Read More »ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਬਾਰੇ ਹਰਸਿਮਰਤ ਬਾਦਲ ਦੇ ਦੋਸ਼ਾਂ ਦੀ ਮੁੜ ਖਿੱਲੀ ਉਡਾਈ
ਹਰਸਿਮਰਤ ਦੇ ਝੂਠ ਨੂੰ ਬੇਨਕਾਬ ਕਰਨ ਲਈ ਵਿਸਤ੍ਰਤ ਜਾਣਕਾਰੀ ਦਿੱਤੀ ਚੰਡੀਗੜ੍ਹ, 11 ਜਨਵਰੀ: ਕਰਤਾਰਪੁਰ ਲਾਂਘੇ ਦੇ ਮਾਮਲੇ ਉੱਤੇ ਹਰਸਿਮਰਤ ਕੌਰ ਬਾਦਲ ਵੱਲੋਂ ਲਾਏ ਗਏ ਦੋਸ਼ਾਂ ਦੀ ਅੱਗੇ ਹੋਰ ਖਿੱਲੀ ਉਠਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਦੇ ਮਾਮਲੇ ਵਿਚ ਗੇਂਦ ਪੂਰੀ …
Read More »ਅਯੁੱਧਿਆ ਮਾਮਲਾ : ਸੁਣਵਾਈ 29 ਜਨਵਰੀ ਤਕ ਟਲੀ
ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਅੱਜ ਭਾਵ ਵੀਰਵਾਰ ਨੂੰ ਰਾਮ ਜਨਮ ਭੂਮੀ-ਬਾਬਰੀ ਮਸਜਿਦ ਦੀ ਜ਼ਮੀਨ ਦੇ ਮਲਕਾਣਾ ਹੱਕ ਸਬੰਧੀ ਵਿਵਾਦ ‘ਤੇ ਸੁਣਵਾਈ ਨੂੰ ਟਾਲ ਦਿੱਤਾ ਹੈ। ਦਰਅਸਲ ਜਸਟਿਸ ਯੂ. ਯੂ. ਲਲਿਤ ਵਲੋਂ ਮਾਮਲੇ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰਨ ਤੋਂ ਬਾਅਦ ਅਯੁੱਧਿਆ ਮਾਮਲੇ ‘ਤੇ ਸੁਣਵਾਈ 29 ਜਨਵਰੀ ਤਕ ਟਾਲ …
Read More »ਸੁਖਪਾਲ ਖਹਿਰਾ ਵੱਲੋਂ ‘ਪੰਜਾਬੀ ਏਕਤਾ ਪਾਰਟੀ’ ਦੇ ਐਡਹਾਕ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ
ਪ੍ਰਸ਼ੰਸਕਾਂ ਅਤੇ ਹਮਾਇਤੀਆਂ ਵੱਲੋਂ ਪਾਰਟੀ ਨੂੰ ਭਰਪੂਰ ਹੁੰਗਾਰਾ – ਖਹਿਰਾ ਚੰਡੀਗੜ – ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਸੂਬੇ ਭਰ ਵਿੱਚ ਪਾਰਟੀ ਨੂੰ ਮਜਬੂਤ ਕਰਨ ਦੇ ਮੱਦੇਨਜਰ ਪਾਰਟੀ ਵਰਕਰਾਂ ਦੀ ਐਕਟਿਵ ਸ਼ਮੂਲੀਅਤ ਯਕੀਨੀ ਬਣਾਏ ਜਾਣ ਦੇ ਮਕਸਦ ਨਾਲ ਅੱਜ ਅੱਗੇ ਵੱਧਦੇ ਹੋਏ 31 ਜਿਲਿਆਂ (ਦਿਹਾਤੀ ਅਤੇ ਸ਼ਹਿਰੀ) …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਦਾ ਅਲੌਕਿਕ ਨਜ਼ਾਰਾ
ਪਟਨਾ— ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 352ਵੇਂ ਪ੍ਰਕਾਸ਼ ਪੁਰਬ ਮੌਕੇ ਪਟਨਾ ਸਾਹਿਬ ਦੇ ਗੁਰਦੁਆਰੇ ਨੂੰ ਬਹੁਤ ਸ਼ਾਨਦਾਰ ਤਰੀਕੇ ਨਾਲ ਸਜਾਇਆ ਗਿਆ ਹੈ। ਘਰ ਵਿਚ ਬੈਠੇ ਲੋਕਾਂ ਲਈ ਦੇ ਦਰਬਾਰ ਦੇ ਅੰਦਰ ਦੇ ਦਰਸ਼ਨ ਕਰ ਸਕਦੇ ਹਨ। ਦਰਬਾਰ ਦੇ ਅੰਦਰ ਆਰਤੀ ਕੀਤੀ ਜਾ ਰਹੀ ਹੈ। ਗੁਰਦੁਆਰੇ ਦਾ ਨਜ਼ਾਰਾ ਮਨ …
Read More »ਜੀ. ਕੇ. ਵਿਰੁੱਧ ਐੱਫ. ਆਈ. ਆਰ. ਦੇ ਆਦੇਸ਼ ਤੋਂ ਬਾਅਦ ਸਰਨਾ ਨੇ ਮੰਗਿਆ ਸੁਖਬੀਰ ਦਾ ਅਸਤੀਫਾ
ਜਲੰਧਰ — ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਪਟਿਆਲਾ ਹਾਊਸ ਕੋਰਟ ਦੇ ਸੈਸ਼ਨ ਜੱਜ ਵੱਲੋਂ ਮਨਜੀਤ ਸਿੰਘ ਜੀ. ਕੇ. ਵਿਰੁੱਧ ਸੈਸ਼ਨ ਜੱਜ ਵੱਲੋਂ ਮੈਜਿਸਟਰੇਟ ਕੋਰਟ ਦੇ ਐੱਫ. ਆਈ. ਆਰ. ਦਰਜ ਕਰਨ ਦੇ ਆਦੇਸ਼ ਬਰਕਰਾਰ ਰੱਖਣ ਦੇ ਹੁਕਮਾਂ ਤੋਂ ਬਾਅਦ ਸੁਖਬੀਰ ਬਾਦਲ ਨੂੰ ਫੋਰੀ ਤੌਰ …
Read More »ਕਸ਼ਮੀਰੀ IAS ਦਾ ਅਸਤੀਫਾ ਮੋਦੀ ਸਰਕਾਰ ਲਈ ਕਲੰਕ: ਚਿਦਾਂਬਰਮ
ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਕਸ਼ਮੀਰੀ ਆਈ. ਏ. ਐੱਸ. ਅਧਿਕਾਰੀ ਸ਼ਾਹ ਫੈਜ਼ਲ ਦੇ ਅਸਤੀਫਾ ਦੇਣ ਦੇ ਫੈਸਲੇ ਨੂੰ ਲੈ ਕੇ ਵੀਰਵਾਰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਇਸ ਕਦਮ ਨਾਲ ਦੁਨੀਆ ਉਨ੍ਹਾਂ ਦੇ ਦੁੱਖਾਂ ਅਤੇ ਗੁੱਸੇ ਦੀ …
Read More »
Asian Tribune Your Multilingual Newspaper covering World and local news News