Home / Punjabi News (page 772)

Punjabi News

Punjabi News

ਗ੍ਰਹਿ ਮੰਤਰਾਲੇ ਦਾ ਖੁਲਾਸਾ : ਪੰਜਾਬ ‘ਚੋਂ ਫੜ੍ਹੇ ਗਏ 95 ਦਹਿਸ਼ਤਗਰਦ

ਪੰਜਾਬ ‘ਚੋਂ ਬੀਤੇ ਦੋ ਸਾਲਾਂ ਦੌਰਾਨ 18 ਖਾਲਿਸਤਾਨੀ ਦਹਿਸ਼ਤਗਰਦ ਮੈਡਿਊਲ ਬੇਨਕਾਬ ਕੀਤੇ ਸਨ ਤੇ 95 ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸ ਰਾਜ ਅਹੀਰ ਨੇ ਬੁੱਧਵਾਰ ਨੂੰ ਸੰਸਦ ‘ਚ ਇਸ ਦੀ ਜਾਣਕਾਰੀ ਦਿੱਤੀ। ਅਹੀਰ ਨੇ ਕਿਹਾ ਕਿ ਉਪਲੱਬਧ ਜਾਣਕਾਰੀ ਮੁਤਾਬਕ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ. ਐੱਲ ਐੱਫ) …

Read More »

ਲੋਕ ਸਭਾ ‘ਚ ਰਾਫੇਲ ‘ਤੇ ਸਿਆਸੀ ਘਮਸਾਨ

ਨਵੀਂ ਦਿੱਲੀ-ਲੋਕ ਸਭਾ ‘ਚ ਅੱਜ ਫਿਰ ਕਾਂਗਰਸ ਪਾਰਟੀ ਰਾਫੇਲ ਸੌਦੇ ਦਾ ਮੁੱਦਾ ਚੁੱਕ ਰਹੀ ਹੈ ਅਤੇ ਬਹਿਸ ਹੋ ਰਹੀ ਹੈ। ਰਾਹੁਲ ਗਾਂਧੀ ਨੇ ਰਾਫੇਲ ਮੁੱਦੇ ‘ਚ ਕਈ ਸਵਾਲ ਚੁੱਕ ਰਹੇ ਹਨ। ਲੋਕਸਭਾ ‘ਚ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ ‘ਤੇ ਬੋਲਦੇ ਹੋਏ ਪੀ. ਐੱਮ. ਨਰਿੰਦਰ ਮੋਦੀ ‘ਤੇ ਨਿਸ਼ਾਨਾ ਵਿੰਨਿਆ। ਪੀ. ਐੱਮ. …

Read More »

ਪ੍ਰਧਾਨ ਮੰਤਰੀ ਵਲੋਂ ਦਿੱਤੇ ਤੋਹਫਿਆਂ ਲਈ ਪੰਜਾਬੀ ਕਰਨਗੇ ਧੰਨਵਾਦ : ਸ਼ਵੇਤ ਮਲਿਕ

ਗੁਰਦਾਸਪੁਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 3 ਜਨਵਰੀ ਨੂੰ ਗੁਰਦਾਸਪੁਰ ਵਿਖੇ ਕੀਤੀ ਜਾ ਰਹੀ ਰੈਲੀ ਦੇ ਸਬੰਧ ‘ਚ ਬੁਲਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੇ ਜਿਥੇ ਕੇਂਦਰ ਦੀ ਕਾਂਗਰਸ ਲੀਡਰਸ਼ਿਪ ਖਿਲਾਫ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨ ਸਮੇਤ ਕਈ ਦੋਸ਼ ਲਾਏ, ਉਥੇ ਉਨ੍ਹਾਂ ਨੇ …

Read More »

ਦਿੱਲੀ ਦੇ ਸਿੱਖਿਆ ਵਿਭਾਗ ਨੇ ਸਕੂਲਾਂ ‘ਚ ਆਫਤ ਪ੍ਰਬੰਧਨ ਲਈ ਕੀਤੀ ਕਾਰਵਾਈ ਦੀ ਮੰਗੀ ਰਿਪੋਰਟ

ਨਵੀਂ ਦਿੱਲੀ – ਦਿੱਲੀ ਦੇ ਸਿੱਖਿਆ ਵਿਭਾਗ ਨੇ ਆਪਣੇ ਇਕ ਤਾਜ਼ਾ ਹੁਕਮ ‘ਚ ਦਿੱਲੀ ਦੇ ਸਭ ਸਕੂਲ ਮੁਖੀਆਂ ਨੂੰ ਆਫਤ ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਕੀਤੇ ਜਾਣ ਸੰਬੰਧੀ ਰਿਪੋਰਟ 25 ਜਨਵਰੀ 2019 ਤੱਕ ਵਿਭਾਗ ਦੀ ਈ. ਮੇਲ ‘ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ। ਸਿੱਖਿਆ ਵਿਭਾਗ ਦੇ ਤਾਲਮੇਲ …

Read More »

ਫਿਲਮ ਅਭਿਨੇਤਾ ਕਾਦਰ ਖਾਨ ਨਹੀਂ ਰਹੇ

ਨਵੀਂ ਦਿੱਲੀ – ਉੱਘੇ ਫਿਲਮ ਅਭਿਨੇਤਾ ਕਾਦਰ ਖਾਨ ਦਾ ਅੱਜ ਦੇਹਾਂਤ ਹੋ ਗਿਆ। ਉਹ 81 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਬੀਮਾਰ ਸਨ ਅਤੇ ਉਹਨਾਂ ਨੇ ਕੈਨੇਡਾ ਦੇ ਇੱਕ ਹਸਪਤਾਲ ਵਿਚ ਆਖਰੀ ਸਾਹ ਲਏ। ਉਹਨਾਂ ਨੇ ਲਗਪਗ 300 ਫਿਲਮਾਂ ਵਿਚ ਕੰਮ ਕੀਤਾ। ਕਾਦਰ ਖਾਨ ਦਾ ਜਨਮ 22 ਅਕਤੂਬਰ 1938 …

Read More »

2019 ਦੀ ਆਮਦ ‘ਤੇ ਪੰਜਾਬ ਸਰਕਾਰ ਦਾ ’84 ਦੰਗਾ ਪੀੜਤਾ ਲਈ ਵੱਡਾ ਐਲਾਨ

ਚੰਡੀਗੜ੍ਹ : 2019 ਦੀ ਪਹਿਲੇ ਦਿਨ ਹੀ ਪੰਜਾਬ ਸਰਕਾਰ ਨੇ 1984 ਸਿੱਖ ਦੰਗਾ ਪੀੜਤ ਪਰਿਵਾਰਾਂ ਦੇ ਜ਼ਖਮਾਂ ‘ਤੇ ਮਲ੍ਹਹਮ ਲਗਾਉਂਦੇ ਅੰਮ੍ਰਿਤਸਰ ਵਿਚ 200 ਦੁਕਾਨਾਂ ਦੇਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਸਾਬਕਾ ਸਰਕਾਰ ਵਲੋਂ ਇਨ੍ਹਾਂ ਦੁਕਾਨਾਂ ਲਈ 38000 ਰੁਪਏ ਦੀ ਰਕਮ …

Read More »

ਕੇਰਲ ਬੰਬ ਧਮਾਕੇ ‘ਚ 3 ਲੋਕ ਜ਼ਖਮੀ

ਕੋਜ਼ੀਕੋਡ- ਕੇਰਲ ‘ਚ ਕਾਟਥੀ ਪੁਲਸ ਸਟੇਸ਼ਨ ਖੇਤਰ ਦੇ ਕੋਲ ਇਕ ਦੇਸ਼ੀ ਬੰਬ ਧਮਾਕੇ ‘ਚ 3 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ‘ਚ 1 ਦੀ ਹਾਲਤ ਜ਼ਿਆਦਾ ਗੰਭੀਰ ਦੱਸੀ ਜਾ ਰਹੀ ਹੈ। ਪੁਲਸ ਮੁਤਾਬਕ ਧਮਾਕਾ ਕਲ ਰਾਤ ਲਗਭਗ 12 ਵਜੇ ਅਬਦੁੱਲਾ ਮੁਸਲਰ ਨਾਂ ਦੇ ਵਿਅਕਤੀ ਦੇ ਘਰ ‘ਚ ਹੋਇਆ। ਹਾਦਸੇ ‘ਚ ਅਬਦੁੱਲਾ …

Read More »

ਪੰਚਾਇਤੀ ਚੋਣਾਂ ‘ਚ ਕਾਂਗਰਸ ਦੀ ਜਿੱਤ ਨੇ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀਅਤ ਦੀ ਜਿੱਤ ਅਤੇ ਉਨ•ਾਂ ਦੀ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਵੱਡੇ ਪੱਧਰ ‘ਤੇ ਸ਼ਾਂਤਮਈ …

Read More »

19 ਜਨਵਰੀ ਨੂੰ ਹੋਣਗੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ

ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐੱਸ. ਜੀ. ਐੱਮ. ਸੀ.) ਦੀ ਨਵੀਂ ਕਾਰਜਕਾਰੀ ਮੈਂਬਰਾਂ ਦੀ ਚੋਣ ਲਈ 19 ਜਨਵਰੀ ਨੂੰ ਚੋਣਾਂ ਹੋਣਗੀਆਂ। ਇਸ ਦਾ ਐਲਾਨ ਦਿੱਲੀ ਕਮੇਟੀ ਵਲੋਂ ਕੀਤਾ ਗਿਆ ਹੈ। ਇਸ ਬਾਬਤ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਗੱਲਬਾਤ ਕਰਦਿਆਂ ਕਿਹਾ ਕਿ 19 ਜਨਵਰੀ ਨੂੰ …

Read More »

ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਚੰਡੀਗੜ੍ਹ : ਨਵੇਂ ਸਾਲ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਸੂਬੇ ਵਿਚ ਗੈਰ ਕਾਨੂੰਨੀ ਇਮਾਰਤਾਂ ਨੂੰ ਕਾਨੂੰਨੀ ਕਰਨ ਲਈ ਵਨ-ਟਾਈਮ ਸੈਟਲਮੈਂਟ ਪਾਲਿਸੀ ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਬਿਨਾਂ ਸੀ. ਐੱਲ. ਯੂ. ਤਹਿਤ ਬਣੀਆਂ ਬਿਲਡਿੰਗਾਂ ਨੂੰ ਰੈਗੂਲਰ ਕਰਵਾਇਆ ਜਾ ਸਕੇਗਾ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ …

Read More »